ਖ਼ਬਰਾਂ
ਪੰਥ ਨੂੰ ਦਰਪੇਸ਼ ਹਰ ਪ੍ਰਕਾਰ ਦੀਆਂ ਚੁਣੌਤੀਆਂ ਦਾ ਸਰਲੀਕਰਨ ਕੀਤਾ ਜਾਵੇਗਾ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਣੀ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਜਿਸ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਰਬ-ਸੰਮਤੀ ਨਾਲ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ 41ਵੇਂ ਪ੍ਰਧਾਨ ਚੁਣੇ ਗਏ।ਉਨ੍ਹਾਂ ਦੇ ਪ੍ਰਧਾਨ ਬਨਣ ਨਾਲ ਸਮੁੱਚੇ … More
ਕਿਰਪਾਲ ਸਿੰਘ ਬਡੂੰਗਰ ਐਸਜੀਪੀਸੀ ਦੇ ਨਵੇਂ ਪ੍ਰਧਾਨ ਨਿਯੁਕਤ
ਅੰਮ੍ਰਿਤਸਰ – ਕਿਰਪਾਲ ਸਿੰਘ ਬਡੂੰਗਰ ਦੀ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਸਥਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਐਸਜੀਪੀਸੀ ਦੀ ਸਾਧਾਰਣ ਬੈਠਕ ਵਿੱਚ ਸ਼ਨਿਚਰਵਾਰ ਨੂੰ ਬਡੂੰਗਰ ਨੂੰ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। … More
ਭਾਜਪਾ ਨੂੰ ਬਿਹਾਰ ਵਾਂਗ ਯੂਪੀ ਤੋਂ ਵੀ ਬਾਹਰ ਕਰਾਂਗੇ : ਲਾਲੂ ਪ੍ਰਸਾਦ
ਲਖਨਊ – ਰਾਜਦ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਜਿਸ ਤਰ੍ਹਾਂ ਬੀਜੇਪੀ ਨੂੰ ਬਿਹਾਰ ਤੋਂ ਬਾਹਰ ਕੀਤਾ ਸੀ, ਹੁਣ ਉਸੇ ਤਰ੍ਹਾਂ ਯੂਪੀ ਤੋਂ ਭਜਾਵਾਂਗੇ ਅਤੇ ਕੁਝ ਦਿਨਾਂ ਬਾਅਦ ਇਸ ਨੂੰ ਦੇਸ਼ ਵਿੱਚੋਂ ਖਦੇੜਨਾ ਹੈ। ਲਖਨਊ ਵਿੱਚ ਸਮਾਜਵਾਦੀ ਪਾਰਟੀ ਦੇ … More
ਅਮਰੀਕਾ ਚੋਣਾਂ ਤੋਂ ਪਹਿਲਾਂ ਅਲਕਾਇਦਾ ਕਰ ਸਕਦਾ ਧਮਾਕੇ
ਨਿਊਯਾਰਕ – ਅਮਰੀਕਾ ਦੇ ਖੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਟੈਕਸਸ,ਵਰਜੀਨੀਆ ਅਤੇ ਨਿਊਯਾਰਕ ਦੇ ਸਥਾਨਕ ਪ੍ਰਸ਼ਾਸਨ ਨੂੰ ਅਲਰਟ ਕਰਦੇ ਹੋਏ ਕਿਹਾ ਕਿ ਨੂੰ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅੱਤਵਾਦੀ ਸੰਗਠਨ ਅਲਕਾਇਦਾ ਵੱਡੇ ਹਮਲੇ ਕਰ ਸਕਦਾ ਹੈ। ਰੂਸ ਵੱਲੋਂ ਸਾਈਬਰ ਹਮਲੇ ਵੀ ਕੀਤੇ … More
ਜੀ.ਕੇ. ਤੇ ਬਾਦਲ ਦਲ 1984 ਦੀ ਸਿੱਖ ਨਸਲਕੁਸ਼ੀ ਦੇ ਨਾਂ ਤੇ ਸਿੱਖਾਂ ‘ਚ ਭੜਕਾਹਟ ਪੈਦਾ ਕਰਕੇ ਸਿੱਖ ਵੋਟਾਂ ਦਾ ਧਰੁਵੀਕਰਣ ਕਰਨਾ ਚਾਹੁੰਦੇ ਹਨ- ਸਰਨਾ
ਨਵੀਂ ਦਿੱਲੀ – ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼ਿਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪ੍ਰੈਸ ਮਿਲਣੀ ਦੌਰਾਨ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਤੇ ਬਾਦਲ ਦਲ 1984 ਦੀ ਸਿੱਖ ਨਸਲਕੁਸ਼ੀ ਦੇ ਨਾਂ ਤੇ ਵਰ੍ਹਿਆਂ ਤੇ ਸਿਖਾਂ ਦੀਆਂ ਭਾਵਨਾਵਾਂ ਨਾਲ ਖੇਡਦੇ … More
ਸੱਜਣ ਕੁਮਾਰ ਨੇ ਧਰਮ ਦੇ ਆਧਾਰ ’ਤੇ ਦਿੱਲੀ ਹਾਈ ਕੋਰਟ ਦੇ ਜੱਜ ਦੀ ਪੇਸ਼ੇ ਪ੍ਰਤੀ ਵਫਾਦਾਰੀ ‘ਤੇ ਸਵਾਲ ਚੁੱਕ ਕੇ ਮਾਨਸਿਕ ਦਿਵਾਲੀਏਪਨ ਦੀ ਨੁਮਾਇਸ਼ ਕੀਤੀ : ਜੀ.ਕੇ.
ਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੀ ਪਟੀਸ਼ਨ ਖਾਰਿਜ ਹੋਣ ਦਾ ਕੀਤਾ ਸਵਾਗਤ ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਵੱਲੋਂ ਆਪਣੇ ਖਿਲਾਫ਼ ਚਲ ਰਹੇ ਇੱਕ ਮਾਮਲੇ ਵਿਚ ਸੁਣਵਾਈ ਕਰ ਰਹੇ ਸਿੱਖ ਜੱਜ ਪ੍ਰਕਾਸ਼ ਸਿੰਘ ਤੇਜੀ ਦੀ ਪੇਸ਼ੇ … More
ਸਿੱਖਾਂ ਨੇ ਕਾਂਗਰਸ ਦੇ ਮੁਖ ਦਫ਼ਤਰ ’ਤੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂਨਾਂ ਵੱਲੋਂ ਕਾਂਗਰਸ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਦੀ 1984 ਸਿੱਖ ਕਤਲੇਆਮ ਵਿਚ ਕਥਿਤ ਰੂਪ ’ਚ ਸਮੂਲੀਅਤ ਹੋਣ ਨੂੰ ਲੈ ਕੇ ਅੱਜ ਜੋਰਦਾਰ ਰੋਸ਼ ਪ੍ਰਦਰਸ਼ਨ … More
ਐਗਰੀਕਲਚਰਲ ਯੂਨੀਵਰਸਿਟੀ ਦਾ ਯੁਵਕ ਮੇਲਾ ਦੂਸਰੇ ਦਿਨ ਦਾਖਿਲ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਤਰ ਕਾਲਜ ਯੁਵਕ ਮੁਕਾਬਲੇ ਦੇ ਦੂਜੇ ਦਿਨ ਪੋਸਟਰ ਬਨਾਉਣ, ਵਾਦ-ਵਿਵਾਦ, ਕਲੇਅ ਮਾਡਲਿੰਗ, ਕਵਿਤਾ ਉਚਾਰਨ ਆਦਿ ਦੇ ਮੁਕਾਬਲੇ ਕਰਵਾਏ ਗਏ । ਇਹਨਾਂ ਮੁਕਾਬਲਿਆਂ ਦੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਪੋਸਟਰ ਮੇਕਿੰਗ … More
ਕੈਪਟਨ ਗੁਰਜੀਵਨ ਸਿੰਘ ਸਿੱਧੂ ਲੋਕ ਸੰਪਰਕ ਦੀ ਐਲਡਰਜ਼ ਸੋਸਾਇਟੀ ਵੱਲੋਂ ਸਨਮਾਨਤ
ਪਟਿਆਲਾ : ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਐਲਡਰਜ਼ ਸੋਸਾਇਟੀ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿਚ ਹੋਈ ਮੀਟਿੰਗ ਵਿਚ ਵਿਭਾਗ ਦੇ ਸੇਵਾ ਮੁਕਤ ਸੰਯੁਕਤ ਸੰਚਾਲਕ ਕੈਪਟਨ ਗੁਰਜੀਵਨ ਸਿੰਘ ਸਿੱਧੂ ਨੂੰ ਉਸ ਦੀਆਂ ਵੈਟਰਨ ਸੀਨੀਅਰ ਸਿਟੀਜਨਜ਼ ਦੀਆਂ ਖੇਡਾਂ … More
ਭੋਪਾਲ ਦੀ ਜੇਲ੍ਹ ਵਿਚ ਬੀਤੇ ਦਿਨੀਂ ਸਿਮੀ ਦੇ 8 ਕਾਰਕੁੰਨਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਦੀ ਕੌਮਾਂਤਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ 01 ਨਵੰਬਰ 2016 ਨੂੰ ਭੋਪਾਲ (ਮੱਧ-ਪ੍ਰਦੇਸ਼) ਦੀ ਜੇਲ੍ਹ ਵਿਚੋਂ ਮੁਸਲਿਮ ਜਥੇਬੰਦੀ ਸਿਮੀ ਦੇ 8 ਕਾਰਕੁੰਨਾਂ ਨੂੰ ਜੇਲ੍ਹ ‘ਚੋ ਭੱਜਣ ਦੀ ਗੱਲ ਕਰਕੇ ਜੋ ਪੁਲਿਸ ਮੁਕਾਬਲੇ ਵਿਚ ਮਾਰੇ ਦਿਖਾਏ ਗਏ ਹਨ, ਅਸਲੀਅਤ ਵਿਚ ਉਹਨਾਂ ਨੂੰ ਜੇਲ੍ਹ ਵਿਚੋ … More







