ਖ਼ਬਰਾਂ

Screenshot_2025-02-03_11-26-09.resized

ਭਾਰਤ-ਪਾਕਿ ‘ਚ ਜੰਗਬੰਦੀ ਨਾ ਹੋਈ ਤਾਂ ਵਪਾਰ ਨਹੀਂ ਕਰਾਂਗੇ : ਡੋਨਲਡ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿ ਸੰਘਰਸ਼ ਤੇ ਇੱਕ ਵਾਰ ਫਿਰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਅਸਾਂ ਪਰਮਾਣੂੰ ਯੁੱਧ ਰੁਕਵਾਇਆ ਹੈ।  ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਯੁੱਧ ਜਾਰੀ ਰੱਖਣ ਤੇ ਅੜੀਆਂ ਹੋਈਆਂ ਸਨ। ਉਨ੍ਹਾਂ ਨੇ ਕਿਹਾ ਕਿ … More »

ਅੰਤਰਰਾਸ਼ਟਰੀ | Leave a comment
Indian_National_Congress_hand_logo.svg.resized

“ਠਗਿਆ ਹੋਇਆ,ਅਪਮਾਨਿਤ ਅਤੇ ਸ਼ਰਮਿੰਦਾ ਹੈ ਦੇਸ਼’ : ਕਾਂਗਰਸ

ਨਵੀਂ ਦਿੱਲੀ – ਪਾਕਿਸਤਾਨ ਅਤੇ ਭਾਰਤ ਦਰਮਿਆਨ ਹੋਏ ਸੀਜ਼ਫਾਇਰ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਬੀਜੇਪੀ ਸਰਕਾਰ ਤੇ ਤਿੱਖੇ ਹਮਲੇ ਕਰ ਰਹੀ ਹੈ। ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਲਡ … More »

ਭਾਰਤ | Leave a comment
1001622562.resized

ਸਕੂਲਾਂ ਦਾ ਪ੍ਰਬੰਧ ਸਿਵਲ ਸੋਸਾਇਟੀ ਦੇ ਕਾਬਲ ਅਤੇ ਤਜਰਬੇਕਾਰ ਸਿੱਖਾਂ ਨੂੰ ਸੌਂਪਣ ਦੀ ਕੀਤੀ ਵਕਾਲਤ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਹਾਈਕੋਰਟ ਦੇ 2 ਮਈ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿੱਤੀ ਸੰਕਟ ‘ਤੇ ਆਏ ਹਾਲੀਆ ਹੁਕਮਾਂ ਸਬੰਧੀ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਜੀਕੇ ਨੇ … More »

ਪੰਜਾਬ | Leave a comment
Screenshot_2025-04-21_13-57-51.resized

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਪ੍ਰਬੰਧਾਂ ਨੂੰ ਕੁਝ ਆਗੂਆਂ ਵੱਲੋਂ ਗਲਤ ਬਿਆਨਬਾਜੀ ਕਰਕੇ ਬਦਨਾਮ ਕਰਨਾ ਮੰਦਭਾਗਾ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿਖਿਆ ਪ੍ਰਬੰਧਾਂ ਬਾਰੇ ਸਿਆਸੀ ਆਗੂਆਂ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਰੱਖੜਾ ਤੇ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਕੀਤੀ ਜਾ ਰਹੀ ਗੁੰਮਰਾਹਕੁੰਨ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ … More »

ਪੰਜਾਬ | Leave a comment
Half size(33).resized

ਇਸ ਸਮੇਂ ਜੰਗ ਦੀ ਲੋੜ ਨਹੀ, ‘ਜਿਨ ਪ੍ਰੇਮ ਕੀਓ ਤਿਨੁ ਹੀ ਪ੍ਰਭੁ ਪਾਇਓ’ ਦੇ ਸ਼ਬਦ ਉਤੇ ਅਮਲ ਕਰਨ ਦੀ ਸਖਤ ਲੋੜ : ਮਾਨ

ਫ਼ਤਹਿਗੜ੍ਹ ਸਾਹਿਬ – “ਮੁਲਕਾਂ ਦੇ ਵੱਡੇ ਤੋ ਵੱਡੇ ਮਸਲੇ ਕਦੀ ਵੀ ਜੰਗਾਂ-ਯੁੱਧਾਂ ਰਾਹੀ ਹੱਲ ਨਹੀ ਹੁੰਦੇ, ਬਲਕਿ ਇਨਸਾਨੀਅਤ ਤੇ ਮਨੁੱਖਤਾ ਲਈ ਅਜਿਹੇ ਅਮਲ ਬਹੁਤ ਹੀ ਖਤਰਨਾਕ ਸਾਬਤ ਹੁੰਦੇ ਹਨ । ਸਮੁੱਚੇ ਸੰਸਾਰ ਨੂੰ ਇਜਰਾਇਲ-ਫਲਸਤੀਨੀਆਂ, ਰੂਸ-ਯੂਕਰੇਨ ਵਿਚ ਹੋਈ ਜੰਗ ਵਿਚ ਜਿਵੇ … More »

ਪੰਜਾਬ | Leave a comment
Screenshot_2024-04-10_15-22-40.resized

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ

ਅੰਮ੍ਰਿਤਸਰ – ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ … More »

ਪੰਜਾਬ | Leave a comment
Screenshot_2025-05-07_23-04-09.resized

ਸਿੱਖ ਸੰਸਥਾ ਦਾ ਬਿਨਾ ਪੱਖ ਲਏ ਖਬਰਾਂ ਲਗਾਉਣੀਆਂ ਤਰਕਸੰਗਤ ਨਹੀਂ- ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਾਇਕ ਡਾਇਰੈਕਟਰ ਸਕੂਲਜ਼ ਸਤਵੰਤ ਕੌਰ ਨੇ ਅਖ਼ਬਾਰਾਂ ਵਿਚ ਸਿੱਖ ਸੰਸਥਾ ਦੇ ਸਿੱਖਿਆ ਡਾਇਰੈਕਟੋਰੇਟ ਬਾਰੇ ਛਪੀਆਂ ਖ਼ਬਰਾਂ ਨੂੰ ਤੱਥ ਰਹਿਤ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਡਾਇਰੈਕਟੋਰੇਟ ਨੇ ਹਮੇਸ਼ਾ ਹੀ … More »

ਪੰਜਾਬ | Leave a comment
Shehbaz_Sharif_meets_Putin_(2024-07-03)_(2)_(cropped).resized

‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ’ : ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੁਆਰਾ ਕੀਤੇ ਗਏ ਮਿਸਾਇਲ ਹਮਲਿਆਂ ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ।’ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਿਖਆ ਹੈ, … More »

ਅੰਤਰਰਾਸ਼ਟਰੀ | Leave a comment
Screenshot_2025-05-06_17-25-26.resized

ਭਾਰਤ ਨੇ ਪਾਕਿਸਤਾਨ ਤੇ ਕੀਤਾ ਮਿਸਾਇਲ ਹਮਲਾ

ਨਵੀਂ ਦਿੱਲੀ – ਭਾਰਤ ਨੇ ਅਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ 9 ਟਿਕਾਣਿਆਂ ਤੇ ਏਅਰ ਸਟਰਾਈਕ ਕਰ ਦਿੱਤੀ ਹੈ। ਭਾਰਤੀ ਸੈਨਾ ਨੇ ਜੈਸ਼ ਅਤੇ ਲਸ਼ਕਰ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾੲਆ ਹੈ। ਪਾਕਿਸਤਾਨ ਨੇ ਵੀ ਪੁੰਛ ਰਜੌਰੀ ਖੇਤਰ ਵਿੱਚ … More »

ਅੰਤਰਰਾਸ਼ਟਰੀ | Leave a comment
Half size(33).resized

ਲੋਕਾਂ ਦੇ ਜੀਵਨ ਤੇ ਉਤਪਾਦਾਂ ਨੂੰ ਪ੍ਰਭਾਵਿਤ ਕਰਨ ਵਾਲੇ ਪਾਣੀ ਨੂੰ ਰੋਕਣਾ ‘ਜੰਗੀ ਅਪਰਾਧ ਹੈ’: ਮਾਨ

ਫ਼ਤਹਿਗੜ੍ਹ ਸਾਹਿਬ – “ਲਹਿੰਦੇ ਪੰਜਾਬ ਵਿਚ ਕਿਲ੍ਹਾ ਸ. ਹਰਨਾਮ ਸਿੰਘ ਜ਼ਿਲ੍ਹਾ ਸੇਖੂਪੁਰਾ ਵਿਚ ਮੇਰਾ ਪਿੰਡ ਹੈ ਜਿਥੇ ਸਾਡੇ ਖੇਤਾਂ ਨੂੰ ਚੇਨਾਬ ਦਾ ਪਾਣੀ ਲੱਗਦਾ ਸੀ । ਜਿਥੇ ਬਾਸਮਤੀ ਦੀ ਬਹੁਤ ਵਧੀਆ ਫ਼ਸਲ ਹੁੰਦੀ ਸੀ । ਇਸ ਪਾਣੀ ਦੇ ਸੰਬੰਧ ਵਿਚ … More »

ਪੰਜਾਬ | Leave a comment