ਖ਼ਬਰਾਂ

 

ਬਰਨਾਲਾ ਅਤੇ ਭਦੌੜ ‘ਚ ਭਾਰੀ ਮਾਤਰਾ ਵਿੱਚ ਬਲੈਕਮਨੀ ਨੂੰ ਸਫੇਦ ਕਰਨ ਦਾ ਮਾਮਲਾ ਸਾਹਮਣੇ ਆਇਆ

ਬਰਨਾਲਾ, (ਅਕੇਸ਼ ਕੁਮਾਰ) – ਬਰਨਾਲਾ ਕੇਂਦਰ ਸਰਕਾਰ ਵੱਲੋਂ 500 ਅਤੇ 1000 ਦੇ ਪੁਰਾਣੇ ਨੋਟ ਬੰਦ ਕਰਕੇ ਬਲੈਕਮਨੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਆਮ ਜਨਤਾ ਨੂੰ ਰਾਹਤ ਦੇਣ ਲਈ 50 ਦਿਨ ਵਿੱਚ ਪੁਰਾਣੇ 500 ਅਤੇ 1000 ਦੇ … More »

ਪੰਜਾਬ | Leave a comment
DSC_6088.resized

ਡੀਐਸਜੀਪੀਸੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਦਿੱਲੀ ਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਵਿਚ ਗੁਰਬਾਣੀ ਦੇ ਚਲੇ ਪ੍ਰਵਾਹ ਦਾ ਅਨੰਦ ਵੱਡੀ … More »

ਭਾਰਤ | Leave a comment
RB(1).resized.resized

ਰਾਸ਼ਟਰਪਤੀ ਭਵਨ ‘ਚ ਪ੍ਰਕਾਸ਼ ਪੁਰਬ ਸ਼ਰਧਾ ਤੇ ਵਿਸ਼ਵਾਸ਼ ਨਾਲ ਮਨਾਇਆ

ਨਵੀਂ ਦਿੱਲੀ – ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਵੇਲੇ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 547ਵਾਂ ਪ੍ਰਕਾਸ਼ ਪੁਰਬ ਇੱਥੇ ਰਾਸ਼ਟਰਪਤੀ ਭਵਨ ਵਿਚ ਬੜੀ ਸ਼ਰਧਾ ਅਤੇ ਵਿਸ਼ਵਾਸ਼ ਨਾਲ ਮਨਾਇਆ … More »

ਭਾਰਤ | Leave a comment
S-1-1-copy-1024x640.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ

ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। … More »

ਪੰਜਾਬ | Leave a comment
DSC_5451.resized

ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਨੇ ਵਾਤਾਵਰਨ ਦੀ ਰੱਖਿਆ ਲਈ ਚਲਾਈ ਜਾਗਰੂਕਤਾ ਮੁਹਿੰਮ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ ਵਾਤਾਵਰਨ ਦੀ ਰੱਖਿਆ ਦਾ ਸੁਨੇਹਾ ਦੇਣ ਵਾਸਤੇ ਯਾਦ ਰੱਖਿਆ ਜਾਵੇਗਾ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ … More »

ਭਾਰਤ | Leave a comment
3246_94707417924_6643196_n.resized.resized.resized.resized.resized

ਮੋਦੀ ਦੇ ਸ਼ੇਖਚਿੱਲੀ ਵਾਲੇ ਅਮਲਾਂ ਨਾਲ ਹਿੰਦ ਦੀ ਮਾਲੀ ਹਾਲਤ ਪਹਿਲਾਂ ਨਾਲੋਂ ਵੀ ਕਮਜ਼ੋਰ ਹੋ ਜਾਵੇਗੀ: ਮਾਨ

ਫਤਹਿਗੜ੍ਹ ਸਾਹਿਬ -“ਹਿੰਦ ਦੇ ਵਜੀਰੇ ਆਜ਼ਮ ਸ਼੍ਰੀ ਨਰਿੰਦਰ ਮੋਦੀ ਅਤੇ ਵਿੱਤ ਵਜੀਰ ਸ਼੍ਰੀ ਅਰੁਣ ਜੇਤਲੀ ਵੱਲੋਂ ਜੋ 500 ਅਤੇ 1000 ਦੇ ਨੋਟਾਂ ਉਤੇ ਪਾਬੰਦੀ ਲਗਾ ਕੇ ਕਾਲੇ ਧੰਨ ਨੂੰ ਖਤਮ ਕਰਨ ਅਤੇ ਹਿੰਦ ਦੀ ਮਾਲੀ ਹਾਲਤ ਨੂੰ ਮਜ਼ਬੂਤ ਕਰਨ ਦੇ … More »

ਪੰਜਾਬ | Leave a comment
15032787_1284623914923271_235771717348291802_n.resized

SYL ਮਾਮਲੇ ‘ਤੇ 42 ਕਾਂਗਰਸ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ – ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਪੰਜਾਬ ਦੇ ਖਿਲਾਫ਼ ਦਿੱਤੇ ਗਏ ਫੈਂਸਲੇ ਤੋਂ ਬਾਅਦ ਕਾਂਗਰਸ ਦੇ ਸਾਰੇ 42 ਵਿਧਾਇਕਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਆਜ਼ਾਦ ਵਿਧਾਇਕ ਰਜਨੀਸ਼ ਕੁਮਾਰ ਨੇ ਵੀ ਵਿਧਾਨਸਭਾ ਦੀ ਮੈਂਬਰੀ ਤੋਂ … More »

ਪੰਜਾਬ | Leave a comment
 

ਪੰਜਾਬ ਦੇ ਦਰਿਆਵਾਂ, ਨਹਿਰਾਂ ਦੇ ਪਾਣੀਆਂ ਦਾ ਫੈਸਲਾ ਰੀਪੇਰੀਅਨ ਕਾਨੂੰਨ ਅਨੁਸਾਰ ਹੀ ਹੋਵੇ

ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਦਰਿਆਵਾਂ ਸਤਲੁਜ, ਬਿਆਸ ਅਤੇ ਰਾਵੀ ਰਾਹੀ ਵਹਿੰਦੇ ਪਾਣੀਆਂ ਉਤੇ ਰੀਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਸੂਬੇ ਦਾ ਹੀ ਹੱਕ ਤੇ ਅਧਿਕਾਰ ਹੈ । ਜੋ ਸੁਪਰੀਮ ਕੋਰਟ ਭਾਰਤ ਨੇ ਪਾਣੀਆਂ ਬਾਰੇ ਤਾਜਾ ਫੈਸਲਾ ਦਿੱਤਾ ਹੈ, ਇਹ ਰੀਪੇਰੀਅਨ ਕਾਨੂੰਨ … More »

ਪੰਜਾਬ | Leave a comment
Book Release combo 2(1).resized

ਡਾ. ਮਿਨਹਾਸ ਦਾ ਨਾਵਲ ‘ਮੁਰਝਾ ਗਏ ਚਹਿਕਦੇ ਚਿਹਰੇ‘ ਲੋਕ ਅਰਪਣ

 ਗਿਆਨ ਅੰਜਨ ਅਕਾਡਮੀ ਵਲੋਂ ਇੱਕ ਸਾਹਿਤਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਾ.ਕੁਲਵਿੰਦਰ ਕੌਰ ਮਿਨਹਾਸ ਦਾ ਨਸ਼ਿਆਂ ਨਾਲ ਸੰਬੰਧਤ ਨਾਵਲ ‘ਮੁਰਝਾ ਗਏ ਚਹਿਕਦੇ ਚਿਹਰੇ‘ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ.ਮਨਜੀਤ ਸਿੰਘ … More »

ਪੰਜਾਬ | Leave a comment
youth fest  10-11.resized

ਪੀ ਏ ਯੂ ਵਿਦਿਆਰਥੀਆਂ ਨੇ ਯੁਵਕ ਮੇਲੇ ਦੌਰਾਨ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੁੰ ਕੀਲਿਆ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੇ ਸੰਗੀਤਕ ਅਤੇ ਥੀਏਟਰ ਨਾਲ ਸੰਬੰਧਤ ਆਈਟਮਾਂ ਪੇਸ਼ ਕਰਕੇ ਸਭ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀਆਂ ਸੰਗੀਤਕ ਕੌਸ਼ਲਤਾਵਾਂ ਦਾ ਪ੍ਰਗਟਾਵਾ ਸੰਗੀਤਕ ਆਈਟਮਾਂ ਰਾਹੀਂ ਕੀਤਾ … More »

ਖੇਤੀਬਾੜੀ | Leave a comment