ਖ਼ਬਰਾਂ

DSC_8825.resized

ਦਿੱਲੀ ਕਮੇਟੀ ਨੇ ਕੌਮ ਦੀ ਜਾਇਦਾਦਾਂ ਨੂੰ ਸਿੰਗਾਰਣ ਦੀ ਬਜਾਏ ਸਵਾਰਣ ’ਤੇ ਜਿਆਦਾ ਜੋਰ ਦਿੱਤਾ : ਜੀ.ਕੇ.

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੁਲੀਅਤ ਵਿਚ ਵਾਧਾ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਮੱਜਨੂੰ ਦਾ ਟੀਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ … More »

ਭਾਰਤ | Leave a comment
Prime Minister Muhamamd Nawaz Shairf addressing the Jont Session of the Parliament in Islamabad on 5th October 2016.

ਕਸ਼ਮੀਰੀਆਂ ਦੀ ਆਜਾਦੀ ਲਈ ਹਰ ਮੁਮਕਿਨ ਕੋਸਿ਼ਸ਼ ਕਰਾਂਗੇ : ਸ਼ਰੀਫ਼

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਬੁੱਧਵਾਰ ਨੂੰ ਸੰਸਦ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਕਸ਼ਮੀਰ ਦਾ ਮਸਲਾ ਹਲ ਨਹੀਂ ਹੁੰਦਾ, ਤਦ ਤੱਕ ਪਾਕਿਸਤਾਨ ਅਤੇ ਭਾਰਤ ਦਰਮਿਆਨ ਸਬੰਧ ਸੁਖਾਵੇਂ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized.resized

ਮਰਹੂਮ ਨਿਰੰਕਾਰੀ ਮੁੱਖੀ ਦੇ 70 ਫੁੱਟ ਉੱਚੇ ਬੁੱਤ ਲਗਾਉਣ ਦਾ ਐਲਾਨ, ਕੇਜਰੀਵਾਲ ਦੀ ਫਿਰਕੂ ਤੇ ਸਵਾਰਥੀ ਸੋਚ : ਮਾਨ

ਫ਼ਤਹਿਗੜ੍ਹ ਸਾਹਿਬ – “ਕੋਈ ਵੀ ਸਿਆਸੀ ਪਾਰਟੀ ਜਾਂ ਸਿਆਸੀ ਆਗੂ ਉਸ ਸਮੇਂ ਤੱਕ ਸਮੁੱਚੇ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਨਾ ਤਾਂ ਦੂਰ ਕਰ ਸਕਦਾ ਹੈ ਅਤੇ ਨਾ ਹੀ ਉਹਨਾਂ ਦੀ ਅਗਵਾਈ ਕਰਨ ਦਾ ਦਾਅਵਾ ਕਰ ਸਕਦਾ ਹੈ, ਜਦੋਂ ਤੱਕ ਉਹ ਸਾਰੀਆਂ … More »

ਪੰਜਾਬ | Leave a comment
DSCN1121.resized

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵੋਟਰ ਜਾਗਰੂਕਤਾ ਸੈਮੀਨਾਰ’ ਲਗਾਇਆ ਗਿਆ।ਇਸ ਮੌਕੇ ਤੇ ਡੀਨ ਵਿਦਿਆਰਥੀ ਭਲਾਈ ਡਾ. ਬਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਅਤੇ ਪਾਉਣ ਲਈ ਪ੍ਰੇਰਦਿਆਂ ਕਿਹਾ ਕਿ ਹਰੇਕ ਵੋਟਰ ਨੂੰ ਆਪਣਾ … More »

ਪੰਜਾਬ | Leave a comment
photo wheel chair.resized

ਦਿੱਲੀ ਸਕੱਤ੍ਰੇਤ ਤੋਂ ਧੱਕੇਮਾਰ ਕੇ ਬਾਹਰ ਕੱਢੇ ਗਏ ਅੰਗਹੀਨ ਨੂੰ ਦਿੱਲੀ ਕਮੇਟੀ ਨੇ ਵਹੀਲ-ਚੇਅਰ ਦਿੱਤੀ

ਨਵੀਂ ਦਿੱਲੀ : ਦਿੱਲੀ ਸਰਕਾਰ ਪਾਸੋਂ ਨਵੀਂ ਵਹੀਲ-ਚੇਅਰ ਦੇਣ ਦੀ ਮੰਗ ਕਰਨ ਲਈ ਬੀਤੇ ਦਿਨੀ ਗਏ ਅੰਗਹੀਨ ਰਾਜਾ ਭਇਆ ਅਹੀਰਵਾਲ ਨੂੰ ਦਿੱਲੀ ਸਕੱਤ੍ਰੇਤ ਤੋਂ ਧੱਕੇਮਾਰ ਕੇ ਬਾਹਰ ਕੱਢਿਆ ਗਿਆ ਸੀ। ਅੰਗਹੀਣ ਨਾਲ ਹੋਈ ਬਦਸਲੂਕੀ ਦੀ ਵੀਡੀਓ ਕਿਸੇ ਸੱਜਣ ਨੇ ਬਣਾ … More »

ਭਾਰਤ | Leave a comment
unnamed-1024x522.resized

ਅਦਾਲਤ ਦੇ ਫੈਸਲੇ ਤੋ ਬਾਅਦ ਸਿਰਸਾ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਦੇ ਆਹੁਦੇ ਤੋ ਅਸਤੀਫਾ ਦੇਵੇ- ਸਰਨਾ

ਅੰਮ੍ਰਿਤਸਰ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਸ੍ਰ. … More »

ਭਾਰਤ | Leave a comment
unnamed-1024x522.resized

ਵਿਦੇਸ਼ਾਂ ਵਿਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪਛਾਣ ਸਬੰਧੀ ਵਿਸ਼ੇਸ਼ ਦਸਤਾਵੇਜ਼ ਜਾਰੀ

ਅੰਮ੍ਰਿਤਸਰ – ਵਿਦੇਸ਼ਾਂ ਅੰਦਰ ਪਛਾਣ ਦੀ ਦੁਬਿਧਾ ਕਾਰਨ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਮੀ ਘਾਲਣਾ ਤੋਂ ਬਾਅਦ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਵਿਸ਼ੇਸ਼ ਦਸਤਾਵੇਜ਼ ਅੱਜ … More »

ਪੰਜਾਬ | Leave a comment
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਲਗਾਉਣ ਵਾਲਾ ਐਨ. ਡੀ. ਟੀ. ਵੀ. ਚੈਨਲ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੇ : ਬੇਦੀ

ਅੰਮ੍ਰਿਤਸਰ – ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੇ ਲੋਗੋ ਵਿੱਚ ਪ੍ਰਚਾਰ ਪੋਸਟਰਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਤੇ ਡਿਟੋਲ ਦੀ ਮਸ਼ਹੂਰੀ ਲਗਾਉਣ ਤੇ ਐਨ. ਡੀ. ਟੀ. ਵੀ. ਚੈਨਲ ਨੂੰ ਸਮੁੱਚੇ ਸਿੱਖ ਭਾਈਚਾਰੇ ਤੋਂ … More »

ਪੰਜਾਬ | Leave a comment
800px-Pervez_Mushrraf2_crop.resized

ਪਾਕਿਸਤਾਨੀ ਸੈਨਾ ਠੋਸ ਜਵਾਬ ਦੇਵੇਗੀ : ਮੁਸ਼ਰੱਫ਼

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਆਲ ਪਾਕਿਸਤਾਨ ਮੁਸਲਿਮ ਲੀਗ (ਏਪੀਐਮਐਲ) ਦੇ ਚੇਅਰਮੈਨ ਜਨਰਲ ਮੁਸ਼ਰੱਫ਼ ਨੇ ਕਿਹਾ ਕਿ ਇੰਡੀਆ ਸਿਰਫ਼ ਧਮਕੀਆਂ ਦੇਣ ਦੀ ਖੇਡ ਹੀ ਖੇਡ ਸਕਦਾ ਹੈ ਪਰ ਪਾਕਿਸਤਾਨੀ ਸੈਨਾ ਠੋਸ ਜਵਾਬ ਦੇਵੇਗੀ ਅਤੇ ਇਹ ਪ੍ਰੈਕਟੀਕਲੀ ਹੋਵੇਗਾ। ਉਨ੍ਹਾਂ … More »

ਅੰਤਰਰਾਸ਼ਟਰੀ | Leave a comment
 

“ਸਰਬੱਤ ਖ਼ਾਲਸਾ” ਦੇ ਕੌਮੀ ਪ੍ਰੋਗਰਾਮ ਵਿਚ ਰੁਕਾਵਟਾ ਪਾਉਣ ਅਤੇ ਸਰਕਾਰੀ ਸਾਜਿ਼ਸ਼ ਨੂੰ ਨੇਪਰੇ ਚਾੜ੍ਹਨ ਵਾਲੇ ਕਤਈ ਕਾਮਯਾਬ ਨਹੀਂ ਹੋ ਸਕਣਗੇ : ਮਾਨ

ਚੰਡੀਗੜ੍ਹ – “ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਜੋ 10 ਨਵੰਬਰ 2016 ਨੂੰ ਸਰਬੱਤ ਖ਼ਾਲਸਾ-2 ਹੋ ਰਿਹਾ ਹੈ ਅਤੇ ਜਿਸ ਦੀ ਕਾਮਯਾਬੀ ਲਈ ਹਿੰਦ, ਪੰਜਾਬ ਅਤੇ ਬਾਹਰਲੇ ਮੁਲਕਾਂ ਵਿਚ ਵੱਸ ਰਹੇ ਪੰਥ ਦਰਦੀਆਂ ਅਤੇ ਸਿੱਖਾਂ ਵਿਚ ਬਹੁਤ ਭਾਰੀ ਉਤਸਾਹ … More »

ਪੰਜਾਬ | Leave a comment