ਖ਼ਬਰਾਂ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਗੁਲਦਾਉਦੀ ਸ਼ੋਅ ਨੂੰ ਭਰਵਾਂ ਹੁੰਗਾਰਾ, ਅੱਜ ਸੰਪੰਨ
ਲੁਧਿਆਣਾ – ਫੁੱਲ ਉਤਪਾਦਕਾਂ, ਫੁੱਲ ਪ੍ਰੇਮੀਆਂ ਅਤੇ ਫੁੱਲਾਂ ਦੇ ਸ਼ੌਕੀਨਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨਾਲ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਚੱਲ ਰਿਹਾ ਦੋ ਰੋਜ਼ਾ ਗੁਲਦਾਉਦੀ ਸ਼ੋਅ ਖਤਮ ਹੋ ਗਿਆ। ਰੰਗ ਬਿਰੰਗੇ ਗੁਲਦਾਉਦੀ ਫੁੱਲਾਂ ਦੀਆਂ ਅਨੇਕਾਂ ਕਿਸਮਾਂ ਨੇ ਲੋਕਾਂ ਦਾ ਦਿਲ … More
ਸ਼੍ਰ੍ਰੋਮਣੀ ਅਕਾਲੀ ਦਲ ਚੋਣਾਂ ਤੋਂ ਨਾ ਕਦੇ ਭੱਜਿਆ ਹੈ, ਤੇ ਨਾ ਹੀ ਭੱਜੇਗਾ: ਪਰਮਿੰਦਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਕਮੇਟੀ ਚੋਣਾਂ ਨੂੰ ਸਮੇਂ ਸਿਰ ਕਰਾਉਣ ਤੋਂ ਭੱਜਣ ਦੇ ਕਮੇਟੀ ’ਤੇ ਲਗਾਏ ਗਏ ਦੋਸ਼ਾਂ ਨੂੰ ਕਮੇਟੀ ਨੇ ਹੈਰਾਨੀਕੁੰਨ ਦੱਸਿਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ … More
ਬਾਦਲ ਦਲ ਵਧੇਰੇ ਗੋਲਕ ਲੁੱਟਣ ਦੀ ਲਾਲਸਾ ਅਧੀਨ ਕਾਨੂੰਨੀ ਦਾਅ-ਪੇਚ ਵਰਤ ਕੇ ਦਿੱਲੀ ਕਮੇਟੀ ਦੀਆਂ ਚੋਣਾਂ ਲਮਕਾਉਣਾ ਚਾਹੁੰਦਾ ਹੈ- ਸਰਨਾ
ਨਵੀਂ ਦਿੱਲੀ- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼ਿਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਦੱਸਿਆ ਕਿ ਬਾਦਲ ਦਲੀਆ ਵਲੋਂ ਕੋਰਟਾਂ ਵਿਚ ਪਟੀਸ਼ਨਾਂ ਪਾਕੇ ਦਿੱਲੀ ਕਮੇਟੀ ਦੀਆ ਚੋਣਾਂ ਨੂੰ ਲਮਕਾਉਣ ਲਈ ਕੀਤੇ ਜਾ ਰਹੇ ਜਤਨ ਇਸ ਗੱਲ … More
ਟ੍ਰਾਂਸਪੋਟਰਾਂ ਨੇ ਨੋਟਬੰਦੀ ਦੇ ਕਾਰਨ ਹੋ ਰਹੀ ਮੁਸ਼ਕਲਾਂ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕੀਤੀ
ਨਵੀਂ ਦਿੱਲੀ : ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ। ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ … More
ਨੋਟਬੰਦੀ ਦਾ ਫੈਂਸਲਾ ਦੇਸ਼ ਲਈ ਬਹੁਤ ਵੱਡੀ ਤਰਾਸਦੀ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਨੋਟਬੰਦੀ ਤੋਂ ਬਾਅਦ ਦੇਸ਼ ਦੀ ਅਰਥਵਿਵਸਥਾ ਦੇ ਹੋਰ ਵੀ ਬੁਰੇ ਦੌਰ ਵਿੱਚੋਂ ਗੁਜ਼ਰਨ ਸਬੰਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੇ ਇਸ ਫੈਂਸਲੇ ਨੂੰ ਇੱਕ ਬਹੁਤ ਵੱਡੀ ਤਰਾਸਦੀ ਕਰਾਰ ਦਿੰਦੇ ਹੋਏ … More
S.C ਨੇ ਸਰਕਾਰ ਤੋਂ ਸਖਤੀ ਨਾਲ ਪੁੱਛਿਆ, ਕੀ ਨੋਟਬੰਦੀ ਦੀ ਪਾਲਿਸੀ ਨੂੰ ਗੁਪਤ ਰੱਖਿਆ ਗਿਆ ਸੀ?
ਨਵੀਂ ਦਿੱਲੀ – ਨੋਟਬੰਦੀ ਨੂੰ ਲੈ ਕੇ ਜਿੱਥੇ ਦੇਸ਼ ਦੀ ਜਨਤਾ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਦੂਸਰੀ ਤਰਫ਼ ਵਿਰੋਧੀ ਦਲ ਮੋਦੀ ਸਰਕਾਰ ਦੇ ਖਿਲਾਫ਼ ਲਗਾਤਾਰ ਸੰਸਦ ਵਿੱਚ ਹੰਗਾਮਾ ਕਰ ਰਹੇ ਹਨ। ਇਸ ਦਰਮਿਆਨ ਸ਼ੁਕਰਵਾਰ ਨੂੰ … More
ਤਿੰਨੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਪੰਜਾਬ-ਹਰਿਆਣਾ ਬਾਰਡਰ ‘ਤੇ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ – ਸਰਬੱਤ ਖ਼ਾਲਸਾ ਨੂੰ ਰੋਕਣ ਦੇ ਲਈ ਬਾਦਲ-ਬੀਜੇਪੀ ਹਕੂਮਤ ਨੇ ਬੜੇ ਜ਼ਾਲਮਾਨਾਂ ਤੇ ਨਾਦਰਸ਼ਾਹੀ ਤਰੀਕੇ ਨਾਲ ਹਰ ਘੱਟੀਆ ਤੋਂ ਘੱਟੀਆਂ ਹੱਥਕੰਡਾ ਵਰਤਿਆ, ਪਰ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਨੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਦੀਆਂ ਰੋਕਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਜਾਬੀ ਵਿਸ਼ੇ ਨੂੰ ਪੜ੍ਹਾਉਣੋਂ ਰੋਕਣ ਦਾ ਸਖਤ ਵਿਰੋਧ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਗ੍ਰੈਜੂਏਟ ਪੱਧਰ ਤੱਕ ਲਾਜ਼ਮੀ ਵਿਸ਼ੇ ਅਤੇ … More
ਮੋਦੀ ਦੇ ਨੋਟਬੰਦੀ ਦੇ ਫੈਂਸਲੇ ਨੇ ਦੇਸ਼ ਨੂੰ ਤਬਾਹ ਕਰ ਦਿੱਤਾ ਹੈ : ਰਾਹੁਲ
ਨਵੀਂ ਦਿੱਲੀ- ਨੋਟਬੰਦੀ ਨੂੰ 8 ਨਵੰਬਰ ਨੂੰ ਲਾਗੂ ਕੀਤੇ ਜਾਣ ਦੇ ਫੈਂਸਲੇ ਦਾ ਇੱਕ ਮਹੀਨਾ ਪੂਰਾ ਹੋ ਜਾਣ ਤੇ ਵਿਰੋਧੀ ਧਿਰਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਰੋਧੀ ਦਲਾਂ ਨੇ ਸੰਸਦ ਦੇ ਅਹਾਤੇ ਵਿੱਚ ਗਾਂਧੀ ਦੇ ਬੁੱਤ ਦੇ ਸਾਹਮਣੇ … More
ਸਰਤਾਜ ਅਜ਼ੀਜ ਨੂੰ ਸ੍ਰੀ ਹਰਿਮੰਦਿਰ ਸਾਹਿਬ ਨਹੀਂ ਜਾਣ ਦਿੱਤਾ ਗਿਆ : ਪਾਕਿਸਤਾਨ
ਅੰਮ੍ਰਿਤਸਰ – ‘ਹਾਰਟ ਆਫ਼ ਏਸ਼ੀਆ ਸੰਮੇਲਨ’ ਵਿੱਚ ਭਾਗ ਲੈਣ ਲਈ ਆਏ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਜਾਣ ਦੀ ਪਰਮਿਸ਼ਨ ਨਹੀਂ ਦਿੱਤੀ ਗਈ। ਪਾਕਿਸਤਾਨੀ ਹਾਈ ਕਮਿਸ਼ਨ ਦਾ ਕਹਿਣਾ … More







