ਖ਼ਬਰਾਂ
ਅਕਾਲੀ ਡੇਲੀਗੇਸ਼ਨ ਵੱਲੋਂ ਇੰਗਲੈਂਡ ‘ਚ ਭਾਰਤੀ ਹਾਈ ਕਮਿਸ਼ਨਰ ਨਾਲ ਮੁਲਾਕਾਤ
ਸਾਉਥਹਾਲ, (ਲੰਡਨ) – ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਜੁੜੇ ਮੁੱਦਿਆਂ ਨੂੰ ਹੱਲ ਕਰਾਉਣ ਲਈ ਅਕਾਲੀ ਨੇਤਾਵਾਂ ਦਾ ਇਕ ਡੇਲੀਗੇਸ਼ਨ ਭਾਰਤੀ ਹਾਈ ਕਮਿਸ਼ਨਰ ਸ. ਨਵਤੇਜ ਸਿੰਘ ਸਰਨਾ ਨੂੰ ਮਿਲਿਆ। ਡੇਲੀਗੇਸ਼ਨ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅਤੇ … More
ਅੰਮਿ੍ਤਸਰ ਵਿਖੇ ਪੱਤਰਕਾਰਾਂ ਤੇ ਹੋਏ ਲਾਠੀਚਾਰਜ਼ ਤੇ ਪ੍ਰੈਸ ਲਾਇਨਜ਼ ਕਲੱਬ ਨੇ ਦਿੱਤਾ ਡਿਪਟੀ ਕਮਿਸ਼ਨਰ ਮੰਗ ਪੱਤਰ
ਲੁਧਿਆਣਾ : ਪ੍ਰੈਸ ਲਾਇਨਜ਼ ਕਲੱਬ ਰਜਿ. ਦੀ ਅਹਿਮ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਅੰਮਿ੍ਤਸਰ ਸਾਹਿਬ ਵਿਖੇ ਪੱਤਰਕਾਰਾਂ ਤੇ ਲਾਠੀਚਾਰਜ਼ ਦੀ ਸਖਤ ਸ਼ਬਦਾਂ ਵਿਚ ਨਿਥੇਧੀ ਕੀਤੀ ਗਈ ਅਤੇ ਦੋਸ਼ੀਆਂ … More
ਕਿਸਾਨਾਂ ਤੱਕ ਪਹੁੰਚਣ ਲਈ ਕਿਸਾਨ-ਮੇਲੇ ਸੱਭ ਤੋਂ ਵਧੀਆ ਸਾਧਨ -ਡਾ. ਬਲਦੇਵ ਸਿੰਘ ਢਿੱਲੋਂ
ਲੁਧਿਆਣਾ: ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਤੰਬਰ ਮਹੀਨੇ ਵਿ¤ਚ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਵਿ¤ਚ ਪਹਿਲਾ ਖੇਤਰੀ ਕਿਸਾਨ ਮੇਲਾ ਅੱਜ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ … More
ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਵੱਡਾ ਝੱਟਕਾ ਦਿੰਦੇ ਹੋਏ 21 ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਰੱਦ
ਨਵੀਂ ਦਿੱਲੀ – ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਕਰਾਰਾ ਝੱਟਕਾ ਦਿੰਦੇ ਹੋਏ 21 ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਕਿਹਾ ਕਿ ਇਹ ਨਿਯੁਕਤੀਆਂ ਸਾਰੇ ਨਿਯਮਾਂ ਨੂੰ ਤਾਕ ਤੇ ਰੱਖ ਕੇ ਕੀਤੀਆਂ ਗਈਆਂ ਹਨ। ਕੋਰਟ ਨੇ … More
‘ਆਪ’ ਨੇ ਦੋ-ਦੋ ਕਰੋੜ ਲੈ ਕੇ ਵੇਚੀਆਂ ਟਿਕਟਾਂ : ਛੋਟੇਪੁਰ
ਜਲੰਧਰ – ‘ਆਪ’ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੁਆਰਾ ਐਲਾਨੇ ਗਏ 32 ਉਮੀਦਵਾਰਾਂ ਵਿੱਚੋਂ 20 ਦਾਗੀ ਹਨ ਅਤੇ ਕਈਆਂ ਨੂੰ ਦੋ-ਦੋ ਕਰੋੜ ਰੁਪੈ ਲੈ ਕੇ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ … More
ਪੰਜਾਬ ‘ਚ ਪੰਜਾਬੀ ਹੀ ਰਾਜ ਕਰੇਗਾ, ਬਾਹਰਲੇ ਨਹੀਂ : ਕੈਪਟਨ
ਫਿਰੋਜਪੁਰ – ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਹੀ ਰਾਜ ਕਰੇਗਾ। ਪੰਜਾਬ ਤੋਂ ਬਾਹਰਲੇ ਨੇਤਾਵਾਂ ਦੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਪ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਹਿਲਾਵਾਂ ਪ੍ਰਤੀ … More
ਗਿਆਨੀ ਦਿੱਤ ਸਿੰਘ ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਕੁਰਬਾਨੀ ਦੇ ਪੁੰਜ ਸਨ
ਬੱਸੀ ਪਠਾਣਾਂ – “ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਕੁਰਬਾਨੀ ਦੇ ਪੁੰਜ ਸਨ ਜਿਹਨਾਂ ਨੇ ਆਰੀਆ ਸਮਾਜੀ ਕੱਟੜਵਾਦੀ ਸੋਚ ਦੇ ਖਿਲਾਫ਼ ਬਾਦਲੀਲ ਢੰਗ ਨਾਲ ਆਵਾਜ ਬੁਲੰਦ ਕਰਦਿਆਂ ਸਿੱਖੀ ਦਾ ਉਸ ਸਮੇਂ ਪ੍ਰਚਾਰ … More
ਬਾਬਾ ਜੀਵਨ ਸਿੰਘ ਚੇਤਨਾ ਮਾਰਚ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ : ਭਾਈ ਜੈਤਾ ਜੀ ਦੇ 350 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ ਦਾ ਦਿੱਲੀ ਪੁਜਣ ਤੇ ਗੁਰਦੁਆਰਾ ਮਜ਼ਨੂੰ ਟਿੱਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ … More
ਡੀ. ਏ. ਵੀ. ਕਾਲਜ ਜਗਰਾਓਂ ਵਿਚ ਉੱਚ ਜਾਤਾਂ-ਅਨੁਸੂਚਿਤ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਦੀਆਂ ਵੱਖੋ ਵੱਖਰੀਆਂ ਹਾਜਰੀਆਂ ਲਗਵਾਉਣ ਦੇ ਅਮਲ ਨਫ਼ਰਤ ਭਰੇ: ਮਾਨ
ਫਤਹਿਗੜ੍ਹ ਸਾਹਿਬ – “ਬੀਜੇਪੀ, ਆਰ ਐਸ ਐਸ, ਫਿਰਕੂ ਜਮਾਤਾਂ ਅਤੇ ਹਿੰਦੂਤਵ ਹੁਕਮਰਾਨ ਕਿਸ ਤਰ੍ਹਾਂ ਹਿੰਦੂ ਬਹੁ ਗਿਣਤੀ ਅਤੇ ਅਨੁਸੂਚਿਤ ਪੱਛੜੇ ਵਰਗਾਂ ਵਿਚ ਸਾਜਿਸ਼ੀ ਢੰਗਾਂ ਰਾਹੀਂ ਨਫ਼ਰਤ ਪੈਦਾ ਕਰਕੇ ਆਪਣੇ ਸਿਆਸੀ ਸਵਾਰਥਾਂ ਦੀ ਪੂਰਤੀ ਕਰਦੇ ਹਨ, ਉਸ ਦੀ ਪ੍ਰਤੱਖ ਮਿਸਾਲ ਇਹ … More
ਕੇਜਰੀਵਾਲ ‘ਤੇ ਉਸ ਦੇ ਮੰਤਰੀ ਖਾ ਗਏ ਜਨਤਾ ਦੇ ਟੈਕਸ ਦੇ ਇੱਕ ਕਰੋੜ ਰੁਪੈ ਦੇ ਸਮੋਸੇ
ਨਵੀਂ ਦਿੱਲੀ – ਆਪਣੇ ਆਪ ਨੂੰ ਜਨਤਾ ਦਾ ਸੇਵਕ ਦੱਸਣ ਵਾਲੇ ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ ਅਤੇ ਉਸ ਦੇ 6 ਕੈਬਨਿਟ ਮੰਤਰੀਆਂ ਵੱਲੋਂ ਲੋਕਾਂ ਦੇ ਟੈਕਸ ਦੇ ਪੈਸਿਆਂ ਨਾਲ ਚਾਹ ਤੇ ਸਮੋਸੇ ਖਾਣ ਦਾ ਹੈਰਾਨੀਜਨਕ ਖੁਲਾਸਾ ਹੋਇਆ ਹੈ। ਪਿੱਛਲੇ ਅਠਾਰਾਂ ਮਹੀਨਿਆਂ … More









