ਖ਼ਬਰਾਂ
ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਮੁੜ ਟਲਿਆ, ਹੁਣ 25 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਐਲਾਨੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਸਜ਼ਾ ਦੀ ਮਿਆਦ ਬਾਰੇ ਫੈਸਲਾ 25 ਫਰਵਰੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਦਿੱਤਾ ਜਾਵੇਗਾ। ਸੱਜਣ ਕੁਮਾਰ ਦੇ ਵਕੀਲਾਂ ਨੇ … More
ਰੂਸ-ਪਾਕਿ ਦੋਸਤੀ ਹੋਵੇਗੀ ਹੋਰ ਮਜ਼ਬੂਤ, ਮਾਸਕੋ ਤੋਂ ਕਰਾਚੀ ਤੱਕ ਅਗਲੇ ਮਹੀਨੇ ਚਲੇਗੀ ਟਰੇਨ
ਇਸਲਾਮਾਬਾਦ – ਰੂਸ ਅਤੇ ਪਾਕਿਸਤਾਨ ਅਗਲੇ ਮਹੀਨੇ ਤੋਂ ਸਿੱਧੀ ਟਰੇਨ ਸਰਵਿਸ ਸ਼ੁਰੂ ਕਰਨ ਜਾ ਰਹੇ ਹਨ। ਪਾਕਿਸਤਾਨੀ ਰੇਲਵੇ ਫਰੇਟ ਦੇ ਮੁੱਖ ਅਧਿਕਾਰੀ ਸਰਫਰਾਜ਼ ਡੋਗਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਅਨੁਸਾਰ 15 ਮਾਰਚ ਤੱਕ ਰੂਸ ਦੇ ਲਈ ਇੱਕ ਅੰਤਰਰਾਸ਼ਟਰੀ … More
ਮੈਰੀਲੈਂਡ ਦੇ ਗਵਰਨਰ ਦੀ ਇੰਟਰਫੇਥ ਕੌਂਸਲ ਮੀਟਿੰਗ ਵਿੱਚ ਭਾਈ ਸਵਿੰਦਰ ਸਿੰਘ ਨੇ ਕੀਤੀ ਸਿੱਖ ਭਾਈਚਾਰੇ ਦੀ ਨੁਮਾਇੰਦਗੀ
ਮੈਰੀਲੈਂਡ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਲੈਫਟੀਨੈਂਟ ਗਵਰਨਰ ਅਰੁਣਾ ਮਿਲਰ ਦੇ ਸੱਦੇ ‘ਤੇ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਭਾਈ ਸਵਿੰਦਰ ਸਿੰਘ ਨੇ ਹਾਲ ਹੀ ਵਿੱਚ ਹੋਈ ਗਵਰਨਰ ਦੀ ਇੰਟਰਫੇਥ ਕੌਂਸਲ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। … More
ਸਟੋਰੀਟੈੱਲਰ: ਕਲਾ ਅਤੇ ਬਾਜ਼ਾਰ ਵਿਚਕਾਰ ਟਕਰਾਅ : ਕਲਪਨਾ ਪਾਂਡੇ
ਸਤਿਆਜੀਤ ਰੇ ਦੀ “ਗੋਲਪੋ ਬੋਲਿਏ ਤਾਰਿਨੀ ਖੁਰੂ” ਕਹਾਣੀ ’ਤੇ ਆਧਾਰਿਤ, ਅਨੰਤ ਮਹਾਦੇਵਨ ਦੀ ਫਿਲਮ ਦਿ ਸਟੋਰੀਟੈੱਲਰ (2025) ਅਸਲ ਮਿਹਨਤ ਅਤੇ ਪੈਸੇ ਵਿਚਕਾਰ ਦੇ ਟਕਰਾਅ ਨੂੰ ਕੇਂਦਰ ਵਿੱਚ ਰੱਖਦੀ ਹੈ। ਇਹ ਫਿਲਮ ਦੋ ਬਹੁਤ ਹੀ ਵੱਖਰੇ ਕਿਰਦਾਰਾਂ ਦੀ ਕਹਾਣੀ ਦਰਸਾਉਂਦੀ ਹੈ: … More
ਖੇਤੀਬਾੜੀ ਵਿਕਾਸ ਅਫਸਰਾਂ ਦੀ ਕੀਤੀ ਗਈ ਸਲੈਕਸਨ ਵਿੱਚ ਅਨੁਸੂਚਿਤ ਜਾਤੀ ਅਤੇ ਬੈਕਵਰਡ ਕੈਟੇਗਿਰੀ ਦੇ ਉਮੀਦਵਾਰਾਂ ਨੂੰ ਬਣਦੀਆਂ ਪੋਸਟਾਂ ਤੇ ਸਲੈਕਟ ਨਾਂ ਕਰਨ ਬਾਰੇ
ਪੰਜਾਬ ਸਰਕਾਰ ਵੱਲੋਂ 200 ਖੇਤੀਬਾੜੀ ਵਿਕਾਸ ਅਫਸਰਾਂ ਦੀ ਕੀਤੀ ਗਈ ਸਲੈਕਸਨ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਸਾਰੇ ਉਮੀਦਵਾਰਾਂ ਦੀ ਮੈਰਿਟ ਮੁਤਾਬਿਕ ਸਾਂਝੀ ਲਿਸਟ ਜਾਰੀ ਨਾ ਕਰਕੇ ਮਾਨਯੋਗ ਸੁਪਰੀਮ ਕੋਰਟ ਵਲੋਂ ਕੀਤੇ ਗਏ ਆਰਡਰਾਂ ਦੀ ਉਲੰਘਣਾ ਕੀਤੀ ਗਈ ਹੈ। ਇਹਨਾਂ … More
ਸੱਜਣ ਕੁਮਾਰ ਨੂੰ ਤਾ-ਉਮਰ ਕੈਦ ਮਿਲਣੀ ਚਾਹੀਦੀ ਹੈ ਜਿਸ ਕਰਕੇ ਓਹ ਆਪਣੇ ਕੀਤੇ ਗੁਨਾਹਾਂ ਨੂੰ ਮੌਤ ਤਕ ਯਾਦ ਕਰਦਾ ਰਹੇ : ਨਿਰਪ੍ਰੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਨਾਲ ਸੰਬੰਧਿਤ ਨਿਰਪ੍ਰੀਤ ਕੌਰ 16 ਸਾਲ ਦੀ ਸੀ ਜਦੋਂ ਉਸਦੇ ਪਿਤਾ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਓਸ ਦੀਆਂ ਅੱਖਾਂ ਦੇ ਸਾਹਮਣੇ ਜਲਾ ਦਿੱਤਾ ਗਿਆ ਸੀ । ਸਿੱਖ ਕਤਲੇਆਮ ਪੀੜਤ ਹੋਣ ਦੇ … More
ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਤੀਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ
ਅੰਮ੍ਰਿਤਸਰ – ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਸਦਕਾ ਅਤੇ ਮਾਣਯੋਗ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਤੀਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ “ਆਧੁਨਿਕ ਪੰਜਾਬੀ ਸਾਹਿਤ ਦੇ ਨਿਰਮਾਤਾ: ਨਾਨਕ ਸਿੰਘ” … More
ਵਿਸ਼ਵ ਸਿੱਖ ਪਾਰਲੀਮੈਂਟ ਵੱਲੋਂ ਵਾਈਟ ਹਾਊਸ ਦੇ ਬਾਹਰ ਮੋਦੀ ਵਿਰੋਧੀ ਰੈਲੀ
ਵਾਸ਼ਿੰਗਟਨ : ਵਿਸ਼ਵ ਸਿੱਖ ਪਾਰਲੀਮੈਂਟ (ਡਬਲਯੂ.ਐਸ.ਪੀ.) ਨੇ ਹੋਰ ਸਿੱਖ ਸੰਗਠਨਾਂ ਦੇ ਸਹਿਯੋਗ ਨਾਲ ਅੱਜ ਵਾਈਟ ਹਾਊਸ ਦੇ ਬਾਹਰ ਇੱਕ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। “ਮੋਦੀ ਵਿਰੋਧੀ ਰੈਲੀ” ਜਿਸ ਦੀ ਅਗਵਾਈ ਭਾਈ ਹਿੰਮਤ ਸਿੰਘ ਜੀ ਨੇ ਕੀਤੀ ਅਤੇ ਇਸਦਾ ਉਦੇਸ਼ … More
’84 ਸਿੱਖ ਕਤਲੇਆਮ ਨੂੰ ਸੰਜੀਦਗੀ ਨਾਲ ਨਾ ਲਏ ਜਾਣ ਨਾਲ ਸਿੱਖ ਹਿਰਦਿਆਂ ਨੂੰ ਠੇਸ ਪੁੱਜਾ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਦਿਆਂ 1984 ਦੇ ਸਿੱਖ ਕਤਲੇਆਮ ਦੇ ਕੇਸਾਂ ’ਚ ਦਿਲੀ ਹਾਈ ਕੋਰਟ ਵੱਲੋਂ ਬਰੀ ਕੀਤੇ ਗਏ ਲੋਕਾਂ ਖ਼ਿਲਾਫ਼ ਸੁਪਰੀਮ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ … More








