ਖ਼ਬਰਾਂ
ਦਿੱਲੀ ਦੇ ਉਪ ਮੁੱਖਮੰਤਰੀ ਸਿਸੌਦੀਆ ਨੇ ਮੈਨੂੰ ਫਸਾਇਆ- ਛੋਟੇਪੁਰ
ਚੰਡੀਗੜ੍ਹ – ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਕਾਰਣ ਆਮ ਆਦਮੀ ਪਾਰਟੀ ਦੇ ਅੰਦਰ ਦੀ ਫੁੱਟ ਸਾਹਮਣੇ ਆ ਗਈ ਹੈ। ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਬਗਾਵਤੀ ਤੇਵਰ ਵਿਖਾਉਣ ਕਰਕੇ ਪਾਰਟੀ ਦੀ ਰਾਜਨੀਤਕ ਮਾਮਲਿਆਂ … More
ਜੇਕਰ ਮੁਸ਼ੱਰਫ਼ ਜੀ ਚੜ੍ਹਦੇ ਪੰਜਾਬ ਅਤੇ ਕਸ਼ਮੀਰ ਵਿਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਹਨਨ ਨੂੰ ਕੌਮਾਂਤਰੀ ਪੱਧਰ ‘ਤੇ ਉਠਾਉਣ, ਤਾਂ ਉਹ ਮਨੁੱਖਤਾ ਪੱਖੀ ਉੱਦਮ ਹੋਣਗੇ: ਮਾਨ
ਫਤਹਿਗੜ੍ਹ ਸਾਹਿਬ – “ਸਿੱਖ ਕੌਮ ਦੀ ਨਾਂ ਤਾਂ ਮੁਸਲਿਮ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਦੁਸ਼ਮਣੀ ਜਾਂ ਵੈਰ ਵਿਰੋਧ ਹੈ ਅਤੇ ਨਾਂ ਹੀ ਹਿੰਦੂ ਹਿੰਦੋਸਤਾਨ ਨਾਲ। ਅਸੀਂ ਤਾਂ ਜਿੱਥੇ ਵੀ ਵਿਚਰਦੇ ਹਾਂ, ਉੱਥੇ ਬਿਨ੍ਹਾਂ ਕਿਸੇ ਤਰ੍ਹਾਂ ਦੇ ਭੇਦ-ਭਾਵ ਤੋਂ ਸਮੁੱਚੀ ਮਨੁੱਖਤਾ … More
ਸਰਕਾਰੀ ਸੀਨੀਅਰ ਸੈਂਕੰਡਰੀ ਸਕੂਲ ਸੇਖੇਵਾਲ ਵਿਚ ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ
ਲੁਧਿਆਣਾ – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਲੁਧਿਆਣਾ ਵਿਖੇ ਜਨ ਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਤਹਿਸੀਲ ਪੱਧਰੀ ਰੋਲ ਪਲੇਅ ਮੁਕਾਬਲਾ ਕਰਵਾਇਆ ਗਿਆ । ਇਸ ਰੋਲ ਪਲੇਅ ਦਾ ਵਿਸ਼ਾ ‘‘ਨੌਜਵਾਨ ਬੱਚਿਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਅਤੇ ਉਹਨਾਂ ਦੇ ਪ੍ਰਭਾਵ’’ ਸੀ। ਇਸ … More
ਹੁਣ ਭਾਰਤ ‘ਚ ਬੰਦ ਹੋਵੇਗਾ ‘ਕਿਰਾਏ ਦੀ ਕੋਖ’ ਦਾ ਵਪਾਰ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਗਰੀਬ ਮਹਿਲਾਵਾਂ ਦੇ ਸੋਸ਼ਣ ਦਾ ਜਰੀਆ ਅਤੇ ਅਮੀਰਾਂ ਦਾ ਸ਼ੌਂਕ ਬਣਦੇ ਜਾ ਰਹੇ ਕਿਰਾਏ ਦੀ ਕੋਖ ਦੇ ਵਪਾਰ ਤੇ ਸਖਤ ਰਵਈਆ ਅਪਨਾਉਂਦੇ ਹੋਏ ਬੁੱਧਵਾਰ ਨੂੰ ਸਰੋਗੇਸੀ ਰੈਗੂਲੇਸ਼ਨ ਬਿੱਲ 2016 ਨੂੰ ਮਨਜ਼ੂਰੀ ਦੇ ਦਿੱਤੀ ਹੈ। … More
ਅਕਾਲੀ ਆਗੂਆਂ ਨੇ ਅਰਧ ਸ਼ਤਾਬਦੀ ਸਮਾਗਮਾਂ ਸਣੇ ਪੰਥਕ ਮਸਲਿਆਂ ਸਬੰਧੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਹੀ ਹੇਠ ਇੱਕ ਵੱਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ … More
ਤੁਰਕੀ ‘ਚ ਹੋਇਆ ਮਨੁੱਖਤਾ ਦਾ ਘਾਣ ਮੰਦਭਾਗਾ, ਇਸ ਲਈ ਉਥੋਂ ਦੇ ਹੁਕਮਰਾਨਾਂ ਵੱਲੋਂ ਫ਼ੌਜੀਆਂ ਪ੍ਰਤੀ ਅਪਣਾਈ ਗਈ ਗੱਲਤ ਨੀਤੀ ਹੀ ਜਿੰਮੇਵਾਰ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਤੁਰਕੀ ਦੇ ਗਾਜੀਆਟੇਪ ਵਿਖੇ ਇਕ ਵਿਆਹ ਸਮਾਗਮ ਦੌਰਾਨ 12 ਸਾਲ ਦੀ ਛੋਟੀ ਉਮਰ ਦੇ ਨੌਜ਼ਵਾਨ ਵੱਲੋਂ ਬੰਬ ਵਿਸਫੋਟ ਕਰਕੇ 51 ਦੇ ਕਰੀਬ ਇਨਸਾਨੀ ਜਿੰਦਗੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਅਤੇ ਅਨੇਕਾਂ ਨੂੰ ਜਖ਼ਮੀ ਕਰ ਦਿੱਤਾ ਗਿਆ … More
ਮਾਨਸਾ ਹਲਕੇ ਤੋਂ ਕਾਂਗਰਸ ਹਾਈ ਕਮਾਂਡ ਤੋਂ ਬੀਬੀ ਗੁਰਪ੍ਰੀਤ ਕੌਰ ਗੱਗੋਵਾਲ ਨੂੰ ਟਿਕਟ ਦੇਣ ਦੀ ਮੰਗ – ਕਾਂਗਰਸ ਹਮਾਇਤੀ ਨਾਰਵੇ
ਓਸਲੋ, (ਰੁਪਿੰਦਰ ਢਿੱਲੋ ਮੋਗਾ) – ਬੀਤੇ ਦਿਨੀ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਿਤ ਹਮਾਇਤੀਆ ਵੱਲੋਂ ਇੱਕ ਮੀਟਿੰਗ ਕੀਤੀ ਗਈ ,ਜਿਸ ਵਿੱਚ ਇੱਕਤਰ ਹੋਏ ਇਹਨਾਂ ਕਾਂਗਰਸੀਆ ਵੱਲੋਂ ਕਾਂਗਰਸ ਹਾਈ ਕਮਾਂਡ ਤੋਂ ਇਹ ਮੰਗ ਕੀਤੀ ਗਈ ਕਿ ਮਾਨਸਾ ਹਲਕੇ … More
ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ
ਲੁਧਿਆਣਾ -ਸਰਕਾਰੀ ਅਧਿਆਪਕ ਸਿਖਲਾਈ ਕੇਂਦਰ ਲੁਧਿਆਣਾ ਵਿਖੇ ਪੰਜਾਬੀ ਅਧਿਆਪਕਾਂ ਦਾ 5 ਦਿਨਾਂ ਸੈਮੀਨਾਰ ਰਿੋਸਰਸ ਪਰਸਨ ਡਾ.ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋਇਆ । ਸੈਮੀਨਾਰ ਦਾ ਉਦਘਾਟਨ ਪਿ੍ੰਸੀਪਲ ਰਣਜੀਤ ਸਿੰਘ ਮੱਲੀ ਵੱਲੋ ਕੀਤਾ ਗਿਆ । ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਸੈਮੀਨਾਰ … More
ਨੌਜਵਾਨ ਪੀੜ੍ਹੀ ਨੂੰ ਸਮਾਜ ਦੇ ਨਾਇਕਾਂ ਨੂੰ ਭੁੱਲਣਾ ਨਹੀਂ ਚਾਹੀਦਾ – ਵਿਜੇ ਸਾਂਪਲਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਕੇਸ਼ੋ ਰਾਮ ਸ਼ਰਮਾ ਸੁਸਾਇਟੀ ਵੱਲੋਂ ਕੌਮਾਂਤਰੀ ਪੱਧਰ ਤੇ ਆਰੰਭੇ ਪ੍ਰੋਗਰਾਮ “ਜਰਾ ਯਾਦ ਕਰੋ ਕੁਰਬਾਨੀ” ਅਧੀਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰ ਨਿਆਂ ਮੰਤਰੀ ਸ਼੍ਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ … More
ਟੋਕੀਓ ‘ਚ ਮਿਲਣ ਦੇ ਵਾਅਦੇ ਨਾਲ ਸ਼ਾਨਦਾਰ ਸਮਾਪਤੀ ਸਮਾਗਮ ਨਾਲ ਰਿਓ ਨੂੰ ਅਲਵਿਦਾ
ਰੀਓ ਡੀ ਜਨੇਰਿਓ – ਬਰਾਜ਼ੀਲ ਵਿੱਚ 5 ਅਗੱਸਤ ਨੂੰ ਸ਼ੁਰੂ ਹੋਈਆਂ ਇੱਕਤੀਵੀਆਂ ਉਲੰਪਿਕ ਖੇਡਾਂ ਦੀ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤੀ ਹੋਈ। ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਨੇ ਸਥਾਨਕ ਸਮੇਂ ਅਨੁਸਾਰ ਰਾਤ ਸਾਢੇ ਦਸ ਵਜੇ ਮਾਰਾਕਾਨਾ ਸਟੇਡੀਅਮ ਵਿੱਚ ਟੋਕੀਓ … More






