ਖ਼ਬਰਾਂ

honey bee day 1.resized

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸ਼ਹਿਦ ਦਿਵਸ ਮਨਾਇਆ ਗਿਆ ਜਿਸ ਵਿੱਚ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ … More »

ਪੰਜਾਬ | Leave a comment
Gen_Dalbir_Singh,_COAS.resized

ਵੀਕੇ ਸਿੰਹ ਨੇ ਮੇਰਾ ਪ੍ਰਮੋਸ਼ਨ ਰੋਕਣ ਦੀ ਕੋਸ਼ਿਸ਼ ਕੀਤੀ : ਆਰਮੀ ਚੀਫ਼ ਸੁਹਾਗ

ਨਵੀਂ ਦਿੱਲੀ – ਮੌਜੂਦਾ ਸੈਨਾਮੁੱਖੀ ਸੁਹਾਗ ਨੇ ਆਪਣੇ ਸਾਬਕਾ ਸੈਨਾ ਮੁੱਖੀ ਅਤੇ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਵੀਕੇ ਸਿੰਹ ਤੇ ਗੰਭੀਰ ਅਤੇ ਸਨਸਨੀਖੇਜ਼ ਆਰੋਪ ਲਗਾਏ ਹਨ। ਸੈਨਾ ਪ੍ਰਮੁੱਖ ਜਨਰਲ ਦਲਬੀਰ ਸਿੰਘ ਸੁਹਾਗ ਨੇ ਕੇਂਦਰੀ ਵਿਦੇਸ਼ ਰਾਜਮੰਤਰੀ ਅਤੇ ਰੀਟਾਇਰਡ ਜਨਰਲ ਵੀਕੇ … More »

ਭਾਰਤ | Leave a comment
dam-images-daily-2015-05-glass-bridge-worlds-tallest-longest-glass-bottom-bridge-china-01.resized

ਚੀਨ ‘ਚ ਵਿਸ਼ਵ ਦਾ ਸੱਭ ਤੋਂ ਲੰਬਾ ‘ਤੇ ਉਚਾ ਸ਼ੀਸ਼ੇ ਦਾ ਪੁੱਲ ਖੁਲ੍ਹੇਗਾ ਜਨਤਾ ਲਈ

ਬੀਜਿੰਗ – ਚੀਨ ਦੇ ਹੁਨਾਨ ਸੂਬੇ ਵਿੱਚ ਬਣੇ ਦੁਨੀਆਂ ਦੇ ਸੱਭ ਤੋਂ ਲੰਬੇ ਅਤੇ ਉਚੇ ਸ਼ੀਸ਼ੇ ਦੇ ਪੁੱਲ ਨੂੰ ਇਸ ਸ਼ਨਿਚਰਵਾਰ ਨੂੰ ਸੈਲਾਨੀਆਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਪੁੱਲ ਦਾ ਡੀਜਾਈਨ ਇਜਰਾਈਲ ਦੇ ਆਰਕੀਟੈਕਟ ਹੈਮ ਡਾਟਨ ਨੇ ਤਿਆਰ ਕੀਤਾ … More »

ਅੰਤਰਰਾਸ਼ਟਰੀ | Leave a comment
635913198854371765-DFN-UK-zephyr2.resized

ਸੋਲਰ ਪਾਵਰ ਨਾਲ ਚੱਲਣ ਵਾਲਾ ਡਰੋਨ ਬਣਾਏਗਾ ਅੱਤਵਾਦੀਆਂ ਨੂੰ ਨਿਸ਼ਾਨਾ

ਲੰਡਨ – ਸੋਲਰ ਪਾਵਰ ਨਾਲ ਚੱਲਣ ਵਾਲਾ ਜਾਸੂਸੀ ਡਰੋਨ 45 ਦਿਨਾਂ ਤੱਕ ਲਗਾਤਾਰ ਪੁਲਾੜ ਵਿੱਚ ਉਡਾਣ ਭਰ ਸਕਦਾ ਹੈ। ਇਹ ਡਰੋਨ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਿਤ ਹੋਵੇਗਾ। 43 ਕਰੋੜ ਰੁਪੈ ਦੀ ਲਾਗਤ ਨਾਲ ਬਣੇ … More »

ਅੰਤਰਰਾਸ਼ਟਰੀ | Leave a comment
Lal Singh.resized

ਪੰਜਾਬੀ ਨਾਵਲ ਦੇ ਸਮਾਜ-ਸ਼ਾਸ਼ਤਰੀ ਦਾ ਚਿਹਰਾ ਹੋਇਆ ਗੁੰਮ- ਲਾਲ ਸਿੰਘ ਦਸੂਹਾ

ਦਸੂਹਾ – ਪੰਜਾਬੀ ਕਹਾਣੀਕਾਰ ਲਾਲ ਸਿੰਘ ਦਸੂਹਾ ਨੇ ਗਿਆਨ ਪੀਠ ਪੁਰਸਕਾਰ ਜੇਤੂ ਨਵਾਲਕਾਰ ਗੁਰਦਿਆਲ ਸਿੰਘ ਦੇ ਅਚਾਨਕ ਦੇਹਾਂਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਹਾਣੀਕਾਰ ਲਾਲ ਸਿੰਘ ਸਰਧਾਂਜ਼ਲੀ ਅਰਪਿਤ ਕਰਦਿਆਂ ਕਿਹਾ ਕਿ ਗੁਰਦਿਆਲ ਸਿੰਘ ਦਾ ਨਾਂ ਲੈਦਿਆਂ ਪੰਜਾਬੀ … More »

ਪੰਜਾਬ | Leave a comment
IMG-20160815-WA0038 (1).resized

ਫਿਰੋਜ਼ਪੁਰ ਪ੍ਰਸ਼ਾਸ਼ਨ ਵੱਲੋਂ ਡਾ. ਯੁਵਰਾਜ ਸਿੰਘ ਪਾਂਧਾ ਨੂੰ ਸਨਮਾਨਿਤ ਕੀਤਾ ਗਿਆ

ਲੁਧਿਆਣਾ – ਡਾ. ਯੁਵਰਾਜ ਸਿੰਘ ਪਾਂਧਾ ਬਤੌਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਵਜੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵਿਖੇ ਸੇਵਾ ਨਿਭਾ ਰਹੇ ਹਨ । ਇਨ੍ਹਾਂ ਨੇ ਫਿਰੋਜ਼ਪੁਰ ਅਤੇ ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮਧੂ-ਮੱਖੀ ਪਾਲਣ … More »

ਪੰਜਾਬ | Leave a comment
photo 1(1).resized

ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਉ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਅੱਜ ਪੁੱਤਲਾ ਸਾੜਿਆ ਗਿਆ। ਇਸ ਮੁਜਾਹਿਰੇ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ … More »

ਭਾਰਤ | Leave a comment
gurdial singh

ਪ੍ਰੋ. ਗੁਰਦਿਆਲ ਸਿੰਘ ਦਾ ਸਦੀਵੀ ਵਿਛੋੜਾ- ਝੰਜੋੜਿਆ ਗਿਆ ਸਾਹਿਤ ਜਗਤ

ਲੁਧਿਆਣਾ – ਅੱਜ ਦੁਪਹਿਰ ਇਹ ਖ਼ਬਰ ਆਈ ਕਿ ਪ੍ਰੋ. ਗੁਰਦਿਆਲ ਸਿੰਘ ਜੋ ਗਿਆਨਪੀਠ ਸਨਮਾਨ ਜਿੱਤ ਕੇ ਪੰਜਾਬੀ ਸਾਹਿਤ ਜਗਤ ਦਾ ਮਾਣ ਸਨ, ਸਦੀਵੀ ਵਿਛੋੜਾ ਦੇ ਗਏ ਹਨ। ਉਹ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਨਮਾਨਿਤ ਆਜੀਵਨ ਮੈਂਬਰ ਸਨ। ਉਨ੍ਹਾਂ ਦੇ ਨਾਵਲਾਂ … More »

ਪੰਜਾਬ | Leave a comment
photo nasha mukat bharat.resized

ਸ਼ਰਾਬਬੰਦੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਨਸ਼ਾ ਮੁਕਤੀ ਮਾਰਚ ਕੱਢਿਆ ਗਿਆ

ਨਵੀਂ ਦਿੱਲੀ : ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦਿੱਲੀ ਵਿਚ ਸ਼ਰਾਬ ਦੀ ਵਿਕ੍ਰੀ ਵਿਚ ਵਾਧਾ ਕਰਨ ਦੀ ਚਲਾਈ ਗਈ ਮੁਹਿੰਮ ਦਾ ਹੁਣ ਜਨਤਕ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦਰਅਸਲ ਬੀਤੇ ਦਿਨੀਂ ਇੱਕ ਆਰ।ਟੀ।ਆਈ। ਦੇ ਰਾਹੀਂ ਕੇਜਰੀਵਾਲ ਦੇ … More »

ਭਾਰਤ | Leave a comment
 

ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਅਤੇ 2 ਤਕਨੀਕੀ ਅਦਾਰਿਆਂ ਦੇ ਦਾਖਿਲੇ ਨੂੰ ਮਨਜੂਰੀ ਨਾ ਦੇਣ ਕਰਕੇ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ

ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ 17 ਅਗਸਤ ਨੂੰ ਪੁੱਤਲਾ ਸਾੜਿਆ ਜਾਵੇਗਾ। ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤਾ। ਉਨ੍ਹਾਂ ਕਿਹਾ ਕਿ … More »

ਭਾਰਤ | Leave a comment