ਖ਼ਬਰਾਂ

Image-26.resized

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਜਾਣ, ਲੋੜੀਂਦਾ ਇਲਾਜ ਕਰਵਾਉਣ ਲਈ ਮਨਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਫਿਰ ਉਹ … More »

ਪੰਜਾਬ | Leave a comment
448908971_1670856830413076_2862787470041405753_n.resized

ਗਿ: ਹਰਪ੍ਰੀਤ ਸਿੰਘ ਦੇ ਮਾਮਲੇ ’ਚ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਪਹਿਲਾਂ ਤੋਂ ਹੀ ਤਿਆਰ ਕੀਤਾ ਜਾ ਚੁਕਾ ਹੈ- ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ … More »

ਪੰਜਾਬ | Leave a comment
IMG-20241218-WA0012.resized

ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਪ੍ਰਗਟ ਕੀਤੀ ਡੂੰਘੀ ਚਿੰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 20 ਦਿਨਾਂ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਡੂੰਘੀ ਚਿੰਤਾ … More »

ਪੰਜਾਬ | Leave a comment
1000588708.resized

ਮਨਦੀਪ ਖੁਰਮੀ ਹਿੰਮਤਪੁਰਾ ਨੂੰ ਮਿਲਿਆ “ਸਰਵੋਤਮ ਪੱਤਰਕਾਰ” ਐਵਾਰਡ

ਲੰਡਨ/ ਗਲਾਸਗੋ, (ਨਿਊਜ ਡੈਸਕ)- ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਨਿਰੰਤਰ ਸਰਗਰਮੀ ਨਾਲ ਪੱਤਰਕਾਰੀ ਖੇਤਰ ਵਿੱਚ ਮੜਕ ਨਾਲ ਤੁਰਦੇ ਆ ਰਹੇ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਸਰਵੋਤਮ ਪੱਤਰਕਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਇਹ ਸਨਮਾਨ ਯੂਕੇ ਦੇ ਸ਼ਹਿਰ … More »

ਅੰਤਰਰਾਸ਼ਟਰੀ | Leave a comment
PEDA_Ludhiana2.resized

ਊਰਜਾ ਸੰਭਾਲ ਸਪਤਾਹ ਤਹਿਤ ਪੇਡਾ ਵੱਲੋਂ ਨੌਜਵਾਨਾਂ ਲਈ ਸੈਮੀਨਾਰ ਆਯੋਜਿਤ

ਲੁਧਿਆਣਾ – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸ਼ੁਰੂ ਕੀਤੇ ਗਏ ਊਰਜਾ ਸੰਭਾਲ ਸਪਤਾਹ ਤਹਿਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਊਰਜਾ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ। 16 ਦਸੰਬਰ ਤੋਂ 21 ਦਸੰਬਰ ਤੱਕ ਚਲਾਈ … More »

ਪੰਜਾਬ | Leave a comment
IMG-20241217-WA0020.resized

ਸ਼ਹੀਦ ਬਾਬਾ ਹਰਦਿਆਲ ਸਿੰਘ ਕਾਰ ਸੇਵਾ ਤੇ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਸ਼ਹੀਦੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬਜਾਂਦਿਆਂ ਦੇ ਸ਼ਹੀਦੀ ਦਿਹਾੜੇ ਵੀ ਚੱਲ ਰਹੇ ਹਨ ਤੇ ਮਹਾਰਾਜ ਸੱਚੇ ਪਾਤਸ਼ਾਹ ਬਖ਼ਸਿਸ ਕਰਨ ਕਿ ਅਸੀਂ ਧਰਮ ਲਈ ਧਰਮ ਯੁੱਧ ਵਿੱਚ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲੀਏ। ਇਹ ਸ਼ਬਦ ਪੰਥਕ ਜਥਾ ਮਾਝਾ … More »

ਪੰਜਾਬ | Leave a comment
WhatsApp Image 2024-12-17 at 07.23.34_a2413669(1).resized

ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ (1901-1938 ਈ.’) ਪੁਸਤਕ, ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਮੈਡਮ ਸੀਮਾ ਗੋਇਲ ਨੂੰ ਭੇਂਟ

ਲਹਿਰਾਗਾਗਾ – ਪੰਜਾਬੀ ਸਾਹਿਤ ਸਭਾ ਲਹਿਰਾਗਾਗਾ ਦੀ ਇਸ ਵਾਰ ਦੀ ਸਾਹਿਤਕ ਮਿਲਣੀ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ । ਇਹ ਸਾਹਿਤਕ ਸਭਾ ਪੰਜਾਬ ਦੇ … More »

ਪੰਜਾਬ | Leave a comment
IMG-20241216-WA0007.resized

ਸੱਜਣ ਕੁਮਾਰ ਵਿਰੁੱਧ ਸਿੱਖ ਕਤਲੇਆਮ ਦੇ ਇਕ ਮਾਮਲੇ ਦਾ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ … More »

ਭਾਰਤ | Leave a comment
PhotoMixer_1734346568105.resized

ਕੈਨੇਡੀਅਨ ਸਿੱਖ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਭਾਰਤੀ ਕੌਸਲੇਟ ਦਫ਼ਤਰ ਵੈਨਕੂਵਰ ਕੈਨੇਡਾ ਸਾਹਮਣੇ ਵਿਸ਼ਾਲ ਮੁਜਾਹਿਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਜਥੇਬੰਦੀਆਂ ਅਤੇ ਐਸਐਫਜੇ ਵੱਲੋਂ ਦਿੱਤੀ ਕਾਲ ਅਨੁਸਾਰ ਹਜਾਰਾਂ ਲੋਕਾਂ ਨੇ ਭਾਰਤੀ ਕੌਸਲੇਟ ਦਫ਼ਤਰ ਟੋਰੰਟੋ ਅਤੇ ਵੈਨਕੂਵਰ ਅੱਗੇ ਇੱਕਤਰ ਹੋ ਕੇ ਭਾਰਤ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਿਆ ਅਤੇ ਆਪਣੀਆਂ … More »

ਅੰਤਰਰਾਸ਼ਟਰੀ | Leave a comment
IMG-0039.resized

‘ਮੈਂ ਜੱਲਿਆਂਵਾਲਾ ਬਾਗ ਬੋਲਦਾ ਹਾਂ’ ਨਾਲ ਬਾਲ ਰੰਗਮੰਚ ਉਤਸਵ ਦਾ ਆਗਾਜ਼ : ਕਲਾ ਭਵਨ ’ਚ ਬਾਲ ਰੰਗਮੰਚ ਉਤਸਵ ਦੀ ਸ਼ਾਨਦਾਰ ਸ਼ੁਰੂਆਤ

ਪਟਿਆਲਾ – ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ’ਚ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਸਾਹਿਤ ਸਭਾ, ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਬਾਲ ਰੰਗਮੰਚ ਉਤਸਵ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) … More »

ਪੰਜਾਬ | Leave a comment