ਖ਼ਬਰਾਂ

LCET CIVIL ENGINEERING STUDENTS VISIT PAU FOR ‘SITE VISIT’.resized

ਐਲ. ਸੀ. ਈ. ਟੀ. ਵੱਲੋਂ ਭਵਿਖ ਦੇ ਇੰਜੀਨੀਅਰਾਂ ਨੂੰ ਪੀ. ਏ. ਯੂ. ਸਾਈਟ ਵਿਜ਼ਟ ਕਰਵਾਈ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ ਕਟਾਣੀ ਕਲਾਂ  ਵੱਲੋਂ  ਆਪਣੇ ਭਵਿੱਖ  ਦੇ ਸਿਵਲ ਇੰਜੀਨੀਅਰਾਂ  ਨੂੰ ਉਨ੍ਹਾਂ ਦੀ ਪ੍ਰੈਕਟੀਕਲ ਜ਼ਿੰਦਗੀ ਨਾਲ ਰੂ ਬਰੂ ਕਰਨ ਦੇ ਮੰਤਵ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਵੇਂ ਬਣ ਰਹੇ ਹੋਸਟਲ ਦਾ ਦੌਰਾ ਕਰਵਾਇਆ ਗਿਆ।  ਇਸ … More »

ਪੰਜਾਬ | Leave a comment
13600082_923118637797800_2805957253078893782_n.resized

ਕਾਂਗਰਸ ਨੇ ਮੋਦੀ ਤੇ ਲਗਾਇਆ 45 ਹਜ਼ਾਰ ਕਰੋੜ ਦੇ ਟੈਲੀਕਾਮ ਘੋਟਾਲੇ ਦਾ ਆਰੋਪ

ਨਵੀਂ ਦਿੱਲੀ – ਕਾਂਗਰਸ ਨੇ ਮੋਦੀ ਦੀ ਕੇਂਦਰ ਸਰਕਾਰ ਤੇ 45 ਹਜ਼ਾਰ ਕਰੋੜ ਦੇ ਟੈਲੀਕਾਮ ਘੋਟਾਲੇ ਨੂੰ ਛੁਪਾਉਣ ਦਾ ਆਰੋਪ ਲਗਾਇਆ ਹੈ। ਕਾਂਗਰਸ ਨੇ ਵੀਰਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਨਿਯਮਾਂ ਦੀ ਉਲੰਘਣਾ … More »

ਭਾਰਤ | Leave a comment
 

ਪੰਜਾਬੀਆਂ ਅਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਹਿੱਤ ਕੇਜਰੀਵਾਲ ਨੇ ਚੋਣ ਮੈਨੀਫੈਸਟੋ ਉਤੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਪ੍ਰਕਾਸ਼ਿਤ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਕੋਈ ਆਗੂ ਜਾਂ ਪਾਰਟੀ ਆਪਣੀ ਸਾਖ ਨੂੰ ਜਨਤਾ ਵਿਚ ਮਜ਼ਬੂਤ ਨਾ ਕਰ ਸਕੇ ਜਾਂ ਜਨਤਾ ਉਸ ਆਗੂ ਜਾਂ ਪਾਰਟੀ ਨੂੰ ਪ੍ਰਵਾਨ ਨਾ ਕਰੇ ਤਾਂ ਅਕਸਰ ਹੀ ਅਜਿਹੇ ਸਮਿਆਂ ਤੇ ਸਿਆਸਤਦਾਨ ਜਨਤਾ ਦੀਆਂ ਭਾਵਨਾਵਾਂ ਨਾਲ ਸੰਬੰਧਤ ਮੁੱਦਿਆ … More »

ਪੰਜਾਬ | Leave a comment
IMG-20160705-WA0010.resized

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪਿੰਡ ਘੁੰਮਣ ਕਲਾਂ ਵਿੱਚ ਲਗਾਇਆ ਗਿਆ ਖੇਤੀਬਾੜੀ ਅਤੇ ਪਸ਼ੂ ਭਲਾਈ ਕੈਂਪ

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਪਿੰਡ ਘੁੰਮਣ ਕਲਾਂ ਵਿੱਚ ਪਿੰਡ ਵਾਸੀਆਂ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਇੱਕ ਦਿਨਾਂ ਪਸ਼ੂ ਭਲਾਈ ਕੈਂਪ ਲਗਾਇਆ ਗਿਆ।ਪਸ਼ੂ ਧਨ ਦੀ ਮਹੱਤਤਾ ਸਮਝਦੇ ਹੋਏ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਤੌਰ ਤੇ ਇਹ ਉਪਰਾਲਾ … More »

ਪੰਜਾਬ | Leave a comment
WhatsApp-Image-20160706 (1).resized

ਸਿਰਸਾ ਦੀ ਅਗਵਾਈ ਵਿਚ ਸਿੱਖ ਕੌਮ ਨੇ ਬਾਲੀਵੁੱਡ ਖਿਲਾਫ ਇਤਿਹਾਸਕ ਜਿੱਤ ਪ੍ਰਾਪਤ ਕੀਤੀ

ਨਵੀਂ ਦਿੱਲੀ – ਜੇਕਰ ਸੰਗਤਾਂ ਆਪਣਾ ਸਹਿਯੋਗ ਅਤੇ ਅਸੀਸਾਂ ਦਿੰਦੀਆਂ ਰਹਿਣ, ਤਾਂ ਸਿੱਖ ਕੌਮ ਨੂੰ ਦਰਪੇਸ਼ ਹਰ ਚੁਣੌਤੀ ਦਾ ਸਫਲਤਾ ਨਾਲ ਟਾਕਰਾ ਕੀਤਾ ਜਾ ਸਕਦਾ ਹੈ। ਇਹ ਵਿਚਾਰ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ … More »

ਭਾਰਤ | Leave a comment
Picture 2.resized

ਕਮਿਊਨਿਟੀ ਦੀਆਂ ਸੇਵਾਵਾਂ ਲਈ ਅਵਤਾਰ ਸਿੰਘ ਤੇ ਸਰਬਜੀਤ ਕੌਰ ਸਨਮਾਨਤ

ਅੰਮ੍ਰਿਤਸਰ – ਮੈਂਟਲ ਹੈਲਥ ਐਂਡ ਰਿਕਵਰੀ ਬੋਰਡ ਜੋ ਕਿ ਤਿੰਨ ਕਾਉਂਟੀਆਂ ਕਲਾਰਕ, ਮੈਡੀਸਨ ਤੇ ਗਰੀਨ ਦੀ ਪ੍ਰਤੀਨਿਧਤਾ ਕਰਦਾ ਹੈ ਨੇ ਆਪਣਾ ਸਾਲਾਨਾ ਪੁਰਸਕਾਰ ਸਮਾਗਮ ਕਲਾਰਕ ਸਟੇਟ ਕਮਿਉਨਿਟੀ ਕਾਲਜ, ਸਪਰਿੰਗਫੀਲਡ ਵਿਖੇ ਕਰਾਇਆ। ਇਹ ਬੋਰਡ ਦਿਮਾਗ਼ੀ, ਨਸ਼ਾ ਤੇ ਸ਼ਰਾਬ ਦੇ ਮਰੀਜਾਂ ਦੇ … More »

ਪੰਜਾਬ | Leave a comment
 

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਸਿੱਖ ਪੰਥ ਨੇ ਸਜ਼ਾ ਜਰੂਰ ਦਿੱਤੀ ਹੈ- ਸਰਨਾ

ਅੰਮ੍ਰਿਤਸਰ,(ਜਸਬੀਰ ਸਿੰਘ ਪੱਟੀ) – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਸ਼ੀਸ਼ ਖੇਤਾਨ ਵੱਲੋਂ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਵੱਲੋਂ ਰੀਲੀਜ਼ ਕੀਤੇ ਗਏ ਤਿੰਨ ਜੁਲਾਈ ਨੂੰ ਯੂਥ ਮੈਨੀਫੈਸਟੋ ਦੀ ਤੁਲਨਾ ਸ੍ਰੀ … More »

ਪੰਜਾਬ | Leave a comment
13336112_1163113270411867_9148209140736572599_n.resized.resized

ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣਨ ਦੇ ਯੋਗ ਨਹੀਂ ਹਨ : ਹਿਲਰੀ

ਵਾਸ਼ਿੰਗਟਨ – ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਉਮੀਦਵਾਰ ਹਿਲਰੀ ਕਲਿੰਟਨ ਨੇ ਆਪਣੇ ਵਿਰੋਧੀ ਡੋਨਲਡ ਟਰੰਪ ਦੇ ਬਿਆਨਾਂ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਟਿਪਣੀਆਂ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਰਾਸ਼ਟਰਪਤੀ ਦੇ ਤੌਰ ਤੇ ਕਿੰਨੇ … More »

ਅੰਤਰਰਾਸ਼ਟਰੀ | Leave a comment
 

ਕੁਰਾਨ ਸ਼ਰੀਫ ਦੇ ਅਪਮਾਨ ਲਈ ਨਰੇਸ਼ ਯਾਦਵ, ਵਿਜੈ ਗਰਗ, ਕੇ.ਪੀ.ਐਸ. ਗਿੱਲ, ਵਿਰਕ ਅਤੇ ਸ੍ਰੀ ਨਾਥ ਦੀਆਂ ਸਾਜ਼ਸੀ ਕੜੀਆਂ ਦੀਆਂ ਲੜ੍ਹੀਆਂ ਨੂੰ ਦ੍ਰਿੜਤਾ ਨਾਲ ਸਾਹਮਣੇ ਲਿਆਂਦਾ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਮਲੇਰਕੋਟਲੇ ਵਿਖੇ ਕੁਰਾਨ ਸ਼ਰੀਫ ਦੇ ਹੋਏ ਅਪਮਾਨ ਲਈ ਆਪ ਪਾਰਟੀ ਦੇ ਨਰੇਸ਼ ਯਾਦਵ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਜੈ ਗਰਗ, ਸਾਬਕਾ ਪੁਲਿਸ ਅਫ਼ਸਰ ਕੇ.ਪੀ.ਐਸ. ਗਿੱਲ, ਐਸ.ਐਸ. ਵਿਰਕ ਅਤੇ ਸ੍ਰੀ ਟੀ.ਸੀ. ਨਾਥ ਆਦਿ ਪੁਲਿਸ ਅਫ਼ਸਰਾਂ ਦੇ ਨਾਮ ਉਪਰੋਕਤ ਸਾਜ਼ਸੀ … More »

ਪੰਜਾਬ | Leave a comment
 

ਪੰਜਾਬੀ ਭਵਨ ਦੇ ਸਥਾਪਨਾ ਦਿਵਸ ਨੂੰ ਸਮਰਪਤ ਸੁਰਮਈ ਸ਼ਾਮ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਵੱਲੋਂ ਪੰਜਾਬੀ ਭਵਨ, ਲੁਧਿਆਣਾ ਦਾ ਸਥਾਪਨਾ ਦਿਵਸ ਇਕ ਭਰਵੇਂ ਸਮਾਗਮ ’ਚ ਸੁਰਮਈ ਸ਼ਾਮ ਵਜੋਂ ਮਨਾਇਆ ਗਿਆ। ਡਾ ਸਰਦਾਰਾ ਸਿੰਘ ਜੌਹਲ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜਦੋਂ ਮੈਂ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਵਜੋਂ ਸੇਵਾ … More »

ਪੰਜਾਬ | Leave a comment