ਖ਼ਬਰਾਂ
ਮੋਦੀ ਦੀ ਬਣੀ ਚਾਹ ਖ੍ਰੀਦਣ ਵਾਲੇ ਨੂੰ ਦਿਗਵਿਜੈ ਦੇਣਗੇ ਦੋ ਲੱਖ ਦਾ ਇਨਾਮ
ਨਵੀਂ ਦਿੱਲੀ – ਕਾਂਗਰਸ ਨੇਤਾ ਦਿਗਵਿਜੈ ਸਿੰਘ ਨੇ ਮੋਦੀ ਦੇ ਚਾਹ ਵੇਚਣ ਦੇ ਦਾਅਵੇ ਅਤੇ ਉਨ੍ਹਾਂ ਦੀ ਸਿੱਖਿਆ ਸਬੰਧੀ ਸਵਾਲ ਉਠਾਉਂਦੇ ਹੋਏ ਇਹ ਐਲਾਨ ਕੀਤਾ ਕਿ ਜੇ ਕਿਸੇ ਵੀ ਵਿਅਕਤੀ ਨੇ ਮੋਦੀ ਤੋਂ ਚਾਹ ਖ੍ਰੀਦੀ ਹੋਵੇ ਜਾਂ ਉਨ੍ਹਾਂ ਦੇ ਨਾਲ … More
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 21 ਜੂਨ ਨੂੰ ਹਰ ਜਿ਼ਲ੍ਹਾ ਪੱਧਰ ਉਤੇ ਗੱਤਕੇ ਮੁਕਾਬਲੇ ਕਰਵਾਉਂਦਾ ਹੋਇਆ “ਗੱਤਕਾ ਦਿਹਾੜਾ” ਮਨਾਏਗਾ: ਮਾਨ
ਫਤਹਿਗੜ੍ਹ ਸਾਹਿਬ – “ਸਿੱਖ ਧਰਮ ਵਿਚ ਗੁਰੂ ਸਾਹਿਬਾਨ ਨੇ ਸਭ ਕਰਮ ਕਾਂਡਾਂ, ਵਹਿਮਾਂ ਅਤੇ ਭਰਮਾਂ ਦਾ ਜੋਰਦਾਰ ਸ਼ਬਦਾਂ ਵਿਚ ਖੰਡਨ ਕੀਤਾ ਹੈ। ਜੋ ਹਿੰਦੂ ਪ੍ਰਚਾਰਕ ਸ਼੍ਰੀ ਰਵੀ ਰਵੀ ਸ਼ੰਕਰ ਅਤੇ ਬਾਬਾ ਰਾਮਦੇਵ ਵੱਲੋਂ 21 ਜੂਨ ਨੂੰ ਹਿੰਦੂਤਵ ਸੋਚ ਅਧੀਨ ਯੋਗ … More
ਦਿੱਲੀ ਕਮੇਟੀ ਵੱਲੋਂ ਚਾਰ ਦਹਾਕਿਆਂ ਬਾਅਦ ਕਰਵਾਈਆਂ ਗਈਆਂ ਖਾਲਸਾਈ ਖੇਡਾਂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 41 ਸਾਲਾ ਬਾਅਦ ਇੱਕ ਵਾਰ ਫਿਰ ਤੋਂ ਖਾਲਸਾਈ ਖੇਡਾਂ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਗਣਤੰਤਰਤਾ ਦਿਹਾੜੇ ਦੀ ਪਰੇਡ ਦੇ ਰੂਟ ਤੇ 1975 ਵਿਚ ਮੁਲਕ … More
ਗੁਰੂ ਕਾਸ਼ੀ ਯੂਨੀਵਰਸਿਟੀ ਦੀ ਡਾ. ਹਰਪ੍ਰੀਤ ਕੌਰ ਨੂੰ ਪੰਜਾਬੀ ਲਿੰਗੁਇਸਟਿਕਸ ਐਸੋਸੀਏਸ਼ਨ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਚੁਣਿਆ ਗਿਆ
ਤਲਵੰਡੀ ਸਾਬੋ – ਪੰਜਾਬੀ ਲਿੰਗੁਇਸਟਿਕਸ ਐਸੋਸੀਏਸ਼ਨ, ਪਟਿਆਲਾ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਪੰਜਾਬੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਹਰਪ੍ਰੀਤ ਕੌਰ ਔਲਖ ਨੂੰ ਪੰਜ ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰੂ ਕਾਸ਼ੀ … More
ਇੰਟਰਨੈਟ ਬਣਿਆ ਸੰਸਾਰ ਭਰ ਵਿੱਚ ਲਾਇਬ੍ਰੇਰੀ ਦਾ ਵਿਕਲਪ –ਲਾਲ ਸਿੰਘ ਦਸੂਹਾ
ਦਸੂਹਾ – ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜਿ : ) ਦਸੂਹਾ ਦੀ ਇੱਕ ਵਿਸ਼ੇਸ਼ ਇਕੱਤਰਤਾ “ ਇੰਨਰਨੈਟ ਅਤੇ ਪੰਜਾਬੀ ਭਾਸ਼ਾ ਦਾ ਵਿਕਾਸ ” ਵਿਸ਼ੇ ਉੱਤੇ ਸਭਾ ਦੇ ਦਫ਼ਤਰ ਨਿਹਾਲਪੁਰ ਵਿਖੇ ਸਭਾ ਦੇ ਪ੍ਰਧਾਨ ਕਹਾਣੀਕਾਰ ਲਾਲ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ … More
ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ‘ਤੇ ਇੱਕ ਡਿਸਪੈਂਸਰੀ ਉਸਾਰੀ ਜਾਵੇ-ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵੱਲੋਂ ਦਿੱਲੀ ਦੀ ਬਾਰਮੁਲਾ ਸੜਕ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਤੇ ਰੱਖਣ ਦੀ ਸ਼ਲਾਘਾ ਕਰਦਿਆਂ ਕੇਜਰੀਵਾਲ ਨੂੰ ਅਪੀਲ … More
ਰਾਸ਼ਟਰਪਤੀ ਨੇ ਦਿੱਲੀ ਸਰਕਾਰ ਦਾ ਬਿੱਲ ਨਾਮਨਜ਼ੂਰ ਕਰਕੇ ਆਪ ਨੂੰ ਦਿੱਤਾ ਕਰਾਰਾ ਝਟਕਾ
ਨਵੀਂ ਦਿੱਲੀ – ਰਾਸ਼ਟਰਪਤੀ ਪ੍ਰਣਬ ਨੇ ਦਿੱਲੀ ਸਰਕਾਰ ਦੇ ਸੰਸਦੀ ਸਕੱਤਰ ਬਿੱਲ ਨੂੰ ਪ੍ਰਵਾਨਗੀ ਨਾ ਦੇ ਕੇ ਕੇਜਰੀਵਾਲ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਦੀ ਸਰਕਾਰ ਨੇ ਆਪਣੇ 21 ਵਿਧਾਇਕਾਂ ਨੂੰ ਸੰਸਦੀ ਸਕੱਤਰ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਦੀ ਮੈਂਬਰਸ਼ਿੱਪ … More
ਸੈਂਸਰ ਬੋਰਡ ਨੇ ‘ਉੜਤਾ ਪੰਜਾਬ’ ਤੇ 13 ਕਟ ਲਗਾ ਕੇ ਕੀਤਾ ਪਾਸ
ਮੁੰਬਈ – ਫ਼ਿਲਮ ‘ਉੜਤਾ ਪੰਜਾਬ’ ਨੂੰ ਸੈਂਸਰ ਬੋਰਡ ਨੇ 13 ਕਟ ਲਗਾ ਕੇ ‘ਏ’ ਸਰਟੀਫਿਕੇਟ ਦੇ ਨਾਲ ਪਾਸ ਕਰ ਦਿੱਤਾ ਹੈ। ਇਸ ਫ਼ਿਲਮ ਵਿੱਚ ਕੁਲ 13 ਜਗ੍ਹਾ ਤੇ ਸੈਂਸਰ ਨੇ ਕੈਂਚੀ ਚਲਾਈ ਹੈ। ਇਸ ਫ਼ਿਲਮ ਵਿੱਚ ਸ਼ਾਹਿਦ ਕਪੂਰ, ਕਰੀਨਾ ਅਤੇ … More
ਅਜਿਹਾ ਸਮਾਂ ਆਵੇਗਾ ਜਦੋਂ ਯੂਪੀ ‘ਚ ਕੋਈ ਰਹਿਣਾ ਪਸੰਦ ਨਹੀਂ ਕਰੇਗਾ : ਮੇਨਕਾ
ਨਵੀਂ ਦਿੱਲੀ – ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਯੂਪੀ ਦੇ ਕੈਰਾਨਾ ਮਸਲੇ ਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਅਗਰ ਇਹੋ ਜਿਹੀ ਸਥਿਤੀ ਰਹੀ ਤਾਂ ਕੋਈ ਸਮਾਂ ਆਵੇਗਾ ਜਦੋਂ ਕਿ ਯੂਪੀ ਵਿੱਚ ਕੋਈ ਰਹਿਣਾ ਨਹੀਂ ਚਾਹੇਗਾ। ਮੇਨਕਾ ਨੇ ਇਹ ਬਿਆਨ … More
ਟਰੰਪ ਨੇ ਓਬਾਮਾ ਨੂੰ ਕਮਜ਼ੋਰ ਨੇਤਾ ਦੱਸਦੇ ਹੋਏ ਅਸਤੀਫ਼ੇ ਦੀ ਮੰਗ ਕੀਤੀ
ਵਾਸ਼ਿੰਗਟਨ – ਫਲੋਰਿਡਾ ਵਿੱਚ ਐਤਵਾਰ ਨੂੰ ਇੱਕ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਦੌਰਾਨ 50 ਤੋਂ ਵੀ ਵੱਧ ਮਾਰੇ ਗਏ ਲੋਕਾਂ ਕਾਰਣ ਓਬਾਮਾ ਪ੍ਰਸ਼ਾਸਨ ਚਿੰਤਿਤ ਹੈ। ਰੀਪਬਲੀਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੇ ਰਾਸ਼ਟਰਪਤੀ ਬਰਾਕ ਓਬਾਮਾ ਤੇ ਤਿੱਖੇ ਸ਼ਬਦੀ ਹਮਲੇ ਕਰਦੇ … More








