ਖ਼ਬਰਾਂ
ਅਮਰੀਕਾ ਨੂੰ ਪਾਕਿਸਤਾਨ ਤੇ ਭਰੋਸਾ ਕਰਨਾ ਚਾਹੀਦਾ : ਜਰਦਾਰੀ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨੇ ਅੱਤਵਾਦ ਦੇ ਖਾਤਮੇ ਲਈ ਅਮਰੀਕਾ ਨੂੰ ਪਾਕਿਸਤਾਨ ਦੇ ਨਾਲ ਸਬੰਧ ਸੁਧਾਰਨੇ ਅਤੇ ਭਰੋਸਾ ਕਰਨ ਲਈ ਕਿਹਾ। ਪਿੱਛਲੇ ਕੁਝ ਅਰਸੇ ਤੋਂ ਅਮਰੀਕਾ ਅਤੇ ਪਾਕਿਸਤਾਨ ਦਰਮਿਆਨ ਦੂਰੀਆਂ ਵੱਧ ਰਹੀਆਂ ਹਨ। ਹਾਲ ਹੀ … More
ਬਦਰਪੁਰ ਬਾਰਡਰ ਤੇ ਰਿਆਸੀ ਤੋਂ ਆਏ ਨਗਰ ਕੀਰਤਨ ਦਾ ਭਰਵਾਂ ਸੁਆਗਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ … More
ਨਗਰ ਕੀਰਤਨ ਤੇ ਖਾਲਸਾਈ ਖੇਡਾਂ ਸਬੰਧੀ ਪ੍ਰੋਗਰਾਮ ’ਚ ਵੱਧ ਤੋਂ ਵੱਧ ਸੰਗਤਾਂ ਹਾਜ਼ਰੀ ਭਰਨ -ਸਿਰਸਾ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਉਪ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ … More
ਸਮਾਰਟ ਸਿਟੀ ਬਣਾਉਣ ਤੋਂ ਪਹਿਲਾਂ ਸਰਕਾਰ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਦੇ ਬਾਰੇ ਵਿਚਾਰ ਕਰੇ
ਲੁਧਿਆਣਾ – ਭਾਰਤ ਵਿੱਚ ਦਿਨ ਪ੍ਰਤੀ ਦਿਨ ਮੈਡੀਕਲ ਇਲਾਜ ਆਮ ਜਨਤਾ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ ਸਰਕਾਰ ਜਨਤਾ ਤੋਂ ਅਨਗਿਣਤ ਟੈਕਸ ਲੈਣ ਦੇ ਬਾਬਜੂਦ ਵੀ ਉਨ੍ਹਾਂਨੂੰ ਅੱਜ ਤੱਕ ਸਿਹਤ ਪੱਖ਼ੀ ਮੁੱਢਲੀਆਂ ਸੁਵਿਧਾਵਾਂ ਉਪਲਬਧ ਨਹੀਂ ਕਰਾ ਸਕੀ … More
ਸ੍ਰੀ ਭਗਵਤ ਅਤੇ ਅਮਿਤ ਸ਼ਾਹ ਬੰਗਲਾਦੇਸ਼ ਵਿਚ ਹਿੰਦੂ ਪੁਜਾਰੀ ਦੇ ਹੋਏ ਦਰਦਨਾਕ ਕਤਲ ‘ਤੇ ਕੀ ਕਰ ਰਹੇ ਹਨ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਬੰਗਲਾਦੇਸ਼ ਵਿਚ ਉੱਥੇ ਵੱਸਣ ਵਾਲੀ ਘੱਟ ਗਿਣਤੀ ਕੌਮ ਹਿੰਦੂਆਂ ਦੇ ਅਤੇ ਹਿੰਦੂ ਪੁਜਾਰੀ ਆਨੰਦਾ ਗੋਪਾਲ ਗਾਂਗੁਲੀ ਦੇ ਹੋਏ ਅਤਿ ਦਰਦਨਾਕ ਕਤਲ ਉਤੇ ਡੂੰਘਾਂ ਦੁੱਖ ਅਤੇ ਅਫਸੋਸ ਹੈ । ਕਿਉਂਕਿ ਸ਼੍ਰੋਮਣੀ ਅਕਾਲੀ ਦਲ … More
ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਵਿੱਚ ਰੁਕਾਵਟਾਂ ਖੜੀਆ ਕਰਨ ਵਾਲੇ ਸਿੱਖਾਂ ਦੇ ਨਾਮ ਜੀ. ਕੇ. ਜਨਤਕ ਕਰੇ-ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ ਕੇ ਨੂੰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਵਿੱਚ ਰੁਕਾਵਟਾਂ ਖੜੀਆ ਕਰਨ ਵਾਲੇ ਸਿੱਖਾਂ ਦੇ … More
ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ : ਸ਼ਹੀਦਾ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਮਨਾਇਆ ਗਿਆ। ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ … More
ਅਹਿਮਦਾਬਾਦ ਵਾਂਗ ਅੰਮ੍ਰਿਤਸਰ ਤੋਂ ਵੀ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ
ਅੰਮ੍ਰਿਤਸਰ ਵਿਕਾਸ ਮੰਚ ਨੇ ਮੰਗ ਕੀਤੀ ਹੈ ਕਿ ਅਹਿਮਦਾਬਾਦ ਵਾਂਗ ਅੰਮ੍ਰਿਤਸਰ ਤੋਂ ਵੀ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਪ੍ਰੈਸ ਨੂੰ ਜਾਰੀ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਗੁਜਰਾਤੀਆਂ ਨੂੰ 15 ਅਗਸਤ ਨੂੰ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਬਨਾਂਵਾਲਾ ਥਰਮਲ ਵਿਖੇ ਨੌਕਰੀ ਲਈ ਚੁਣੇ ਗਏ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਆਯੋਜਿਤ ਨੌਕਰੀ ਮੇਲੇ ਵਿਚ ਤਲਵੰਡੀ ਸਾਬੋ ਪਾਵਰ ਲਿਮਟਿਡ, ਬਨਾਂਵਾਲਾ ਵੱਲੋਂ ਵੇਦਾਂਤਾ ਗਰੁੱਪ ਕੰਪਨੀ ਨੇ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ।ਯੂਨੀਵਰਸਿਟੀ ਕੈਂਪਸ ਵਿਖੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ … More
ਦਿੱਲੀ ਕਮੇਟੀ ਨੇ ਭਾਰਤ ਸਰਕਾਰ ਦੀ ਐਸ. ਆਈ. ਟੀ. ਦੀ ਕਾਰਜਪ੍ਰਣਾਲੀ ਤੇ ਸਵਾਲ ਖੜੇ ਕੀਤੇ
ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ. ) ਦੀ ਕਾਰਜਪ੍ਰਣਾਲੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜੇ ਕੀਤੇ ਹਨ। ਕਮੇਟੀ ਦੇ ਕਾਨੂੰਨੀ … More






