ਖ਼ਬਰਾਂ
ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ ਦੇ 10ਵੀਂ ਕਲਾਸ ‘ਚੋਂ ਅੱਵਲ ਅਤੇ ਮੈਰਿਟ ਵਿੱਚ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਆ ਗਿਆ
ਖਡੂਰ ਸਾਹਿਬ : ਸੰਤ ਬਾਬਾ ਉੱਤਮ ਸਿੰਘ ਜੀ ਵੱਲੋਂ 1984 ਵਿੱਚ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਨੀਂਹ ਰੱਖੀ ਗਈ ਸੀ । ਉਹਨਾਂ ਨੇ ਜਿਹੜਾ ਸੁਪਨਾ ਸਿਰਜ ਕੇ ਇਸ ਵਿੱਦਿਅਕ ਅਦਾਰੇ ਦੀ ਸ਼ੁਰੂਆਤ ਕੀਤੀ ਸੀ ਅੱਜ … More
ਕੈਨੇਡਾ ਦੇ ਖਾਲਿਸਤਾਨੀ ਸੰਗਠਨਾਂ ਵੱਲੋਂ ਪੰਜਾਬ ‘ਚ ਹਮਲਾ ਕਰਨ ਦੀ ਲਗਵਾਈ ਗਈ ਖਬਰ ਸਿੱਖ ਕੌਮ ਨੂੰ ਕੌਮਾਂਤਰੀ ਪੱਧਰ ‘ਤੇ ਬਦਨਾਮ ਕਰਨ ਦੀ ਡੂੰਘੀ ਸਾਜਿਸ਼: ਮਾਨ
ਫਤਹਿਗੜ੍ਹ ਸਾਹਿਬ – “ਅੱਜ ਦੇ ਅੰਗਰੇਜ਼ੀ ਅਤੇ ਪੰਜਾਬੀ ਅਖ਼ਬਾਰਾਂ ਵਿਚ ਜੋ “ਪੰਜਾਬ ‘ਤੇ ਵੱਡੇ ਹਮਲੇ ਦੀ ਕੋਸਿ਼ਸ਼ ਹਨ ਕੈਨੇਡਾ ਦੇ ਖਾਲਿਸਤਾਨੀ ਸੰਗਠਨ” ਦੇ ਸਿਰਲੇਖ ਹੇਠ ਜੋ ਹੈੱਡ ਲਾਇਨਾਂ ਲਗਵਾਈਆਂ ਗਈਆਂ ਹਨ, ਇਹ ਹਿੰਦ ਦੀਆਂ ਖੂਫੀਆ ਏਜੰਸੀਆਂ ਅਤੇ ਮੋਦੀ ਦੀ ਮੁਤੱਸਵੀ … More
ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਸੋਲਰ ਏ ਸੀ ਕੀਤਾ ਤਿਆਰ
ਗੁਲਜ਼ਾਰ ਗਰੁੱਪ ਆਫ਼ ਇੰਸੀਟਿਚਿਊਸ, ਖੰਨਾ ਲੁਧਿਆਣਾ ਦੇ ਸੱਤ ਵਿਦਿਆਰਥੀਆਂ ਨੇ ਸੂਰਜੀ ਊਰਜਾ ਰਹੀ ਚੱਲ ਕੇ ਠੰਢੀਆਂ ਹਵਾਵਾਂ ਦੇਣ ਵਾਲਾ ਏ ਸੀ ਤਿਆਰ ਕੀਤਾ ਹੈ। ਮਕੈਨੀਕਲ ਅਤੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਪ੍ਰਿੰਸ ਰਾਜਪਾਲ, ਪ੍ਰਿਨੇ ਚੌਪੜਾ, ਹਰਿੰਦਰ ਸਿੰਘ, ਮਨਿੰਦਰ ਸਿੰਘ, ਦੀਪਇੰਦਰ ਸਿੰਘ, … More
ਭਾਈ ਹਵਾਰਾ ਨੂੰ ਝੂੱਠੇ ਕੇਸ ਵਿਚ ਫਸਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਨਿਆਇਕ ਜਾਂਚ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਅੱਜ ਜਾਰੀ ਕੀਤਾ ਗਿਆ। ਗਾਇਕ ਸਿਮਰਨਜੀਤ ਸਿੰਘ ਵੱਲੋਂ ਗਾਇਨ ਕੀਤੇ ਗਏ ਇਸ ਗੀਤ ਨੂੰ ਅਮਰ ਸਿੰਘ ਅਮਰ ਨੇ ਲਿਖਿਆ ਅਤੇ ਸੰਗੀਤਬੱਧ ਕੀਤਾ ਹੈ। ਦਿੱਲੀ … More
ਵੈਟਨਰੀ ਡਿਪਲੋਮਾ ਹੋਲਡਰਾਂ ਨੇ ਆਪਣੇ ਸਰਟੀਫਿਕੇਟਾਂ ਦੀਆਂ ਕਾਪੀਆਂ ਸਾੜੀਆਂ
ਲੁਧਿਆਣਾ – ਪੰਜਾਬ ਦੇ ਸਾਰੇ ਯੋਗਤਾ ਟੈਸਟ ਪਾਸ ਹੋਏ ਵੈਟਨਰੀ ਡਿਪਲੋਮਾ ਹੋਲਡਰਾਂ ਦੀ ਮੀਟਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਚ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿਚ ਹੋਈ। ਜਿਸ ਵਿਚ ਉਹਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ੁਰੂ ਕਰਨ ਦਾ ਐਲਾਨ … More
ਇਤਿਹਾਸਕ ਗੁਰਦੁਆਰਿਆਂ ‘ਚ ਰਿਜਰਵੇਸ਼ਨ ਕਾਂਉਟਰ ਖੋਹਲਣ ਦੀ ਮੰਗ ਨੂੰ ਲੈ ਕੇ ਸਿਰਸਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ … More
ਸ਼ਿਅਦ ‘ਚ ਜਲਦੀ ਹੀ ਬਹੁਤ ਵੱਡਾ ਧਮਾਕਾ ਹੋਵੇਗਾ : ਕੈਪਟਨ
ਚੰਡੀਗੜ੍ਹ- ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੇ ਰਾਜਸਭਾ ਮੈਂਬਰ ਲਈ ਨਾਮਜ਼ਦਗੀ ਪੇਪਰ ਭਰਨ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਨੇਤਾ ਉਥੇ ਮੌਜੂਦ ਸਨ। ਅੰਬਿਕਾ ਸੋਨੀ ਦਾ ਪੰਜਵੀਂ ਵਾਰ ਰਾਜਸਭਾ ਮੈਂਬਰ … More
ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਮੁੜ ਸੁਰਜੀਤ ਹੋਵੇਗਾ : ਜੀ.ਕੇ.
ਨਵੀਂ ਦਿੱਲੀ : ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਤੋਂ ਐਤਵਾਰ ਸਵੇਰੇ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਨਗਰ ਕੀਰਤਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਪਾਸੋਂ ਅਰਦਾਸ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਦਿੱਲੀ ਕਮੇਟੀ ਵੱਲੋਂ ਸਿੰਘੂ ਬਾਰਡਰ ਤੇ ਨਗਰ ਕੀਰਤਨ ਦਾ ਕੀਤਾ ਗਿਆ ਸ਼ਾਨਦਾਰ ਸੁਆਗਤ
ਨਵੀਂ ਦਿੱਲੀ : ਪੰਜਾਬ ਦੇ ਗੜ੍ਹੀ ਗੁਰਦਾਸਨੰਗਲ ਤੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਨੀਵਾਰ ਸ਼ਾਮ ਨੂੰ ਸਿੰਘੂ ਬਾਰਡਰ ਪੁਜਣ … More
ਗੁਰਬਾਣੀ ਵਿਚ ਸੰਗਤ ਦਾ ਸੰਕਲਪ ਸਾਡੇ ਅੰਦਰ ਸਮਾਜਿਕ ਪ੍ਰਾਣੀ ਦੀ ਸਿਰਜਨਾ ਕਰਦੀ ਹੈ – ਡਾ. ਸ. ਸ. ਜੌਹਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਦੇ ਸਹਿਯੋਗ ਨਾਲ ‘ਗੁਰਬਾਣੀ ’ਚ ਸਮਾਜਿਕ ਬਰਾਬਰੀ ਦਾ ਸੰਕਲਪ’ ਵਿਸ਼ੇ ’ਤੇ ਡਾ. ਭਾਈ ਜੋਧ ਸਿੰਘ ਯਾਦਗਾਰੀ ਲੈਕਚਰ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਡਾ. ਸਰਦਾਰਾ ਸਿੰਘ ਜੌਹਲ ਜੀ … More







