ਖ਼ਬਰਾਂ
ਅਜਮੇਰ ਸਿੰਘ ਉਰਫ਼ ਜਿੰਮੀ ਨੂੰ ਪੁਲਿਸ ਮੁਕਾਬਲਾ ਦਿਖਾਕੇ ਮਾਰਨ ਦੇ ਅਮਲ “ਜੰਗਲ ਦਾ ਰਾਜ”, ਹੋਈ ਮੌਤ ਦੀ ਨਿਰਪੱਖਤਾ ਨਾਲ ਜਾਂਚ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੀ 26 ਮਈ ਨੂੰ ਫ਼ਰੀਦਕੋਟ ਅਤੇ ਬਠਿੰਡਾ ਦੀ ਹੱਦ ‘ਤੇ ਮੁਕਤਸਰ ਜਿ਼ਲ੍ਹੇ ਦੇ ਪਿੰਡ ਥਾਂਦੇਵਾਲ ਦੇ ਰਹਿਣ ਵਾਲੇ ਅਜਮੇਰ ਸਿੰਘ ਪੁੱਤਰ ਗੁਰਤੇਜ ਸਿੰਘ ਨੂੰ ਆਪਣੇ ਸਹੁਰੇ ਘਰ ਤੋਂ ਵਾਪਸ ਆਉਦੇ ਹੋਏ ਗੋਲੀ ਚਾਲਕੇ ਇਕ ਗੈਂਗਸਟਰ ਗਰਦਾਨਕੇ ਮਾਰਨ … More
ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਮਨਜੂਰੀ ਦੇਣ ਤੋਂ ਕੇਜਰੀਵਾਲ ਨੇ ਕੀਤਾ ਇਨਕਾਰ : ਜੀ.ਕੇ.
ਨਵੀਂ ਦਿੱਲੀ : ਇਸ ਪ੍ਰੈਸ ਕਾਨਫਰੰਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪਾਰਕ ਵਿਚ ਦਿੱਲੀ ਕਮੇਟੀ ਵੱਲੋਂ ਬਾਬਾ ਜੀ ਦੇ ਲਗਾਏ ਜਾ ਰਹੇ ਬੁੱਤ ਦੀ ਮਨਜੂਰੀ ਕਮੇਟੀ ਕੋਲ ਨਾ ਹੋਣ ਦੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਤੇ ਪੱਤਰਕਾਰਾਂ ਵੱਲੋਂ … More
ਬਾਬਾ ਬੰਦਾ ਸਿੰਘ ਜੀ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਪਾਰਕ ਦਾ ਨਾਮ ਅਤੇ ਬੁ¤ਤ ਦੀ ਸਥਾਪਨਾ ਦੇ ਨਾਮ ‘ਤੇ ਜੀ.ਕੇ. ਅਤੇ ਸਿਰਸਾ ਸੰਗਤਾਂ ਨੂੰ ਧੋਖਾ ਦੇ ਰਹੇ ਹਨ : ਸਰਨਾ
ਨਵੀਂ ਦਿੱਲੀ : ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇੱਕ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਜੀ.ਕੇ. ਤੇ ਸਿਰਸਾ ਦਿੱਲੀ ਦੀਆਂ ਸੰਗਤਾਂ ਨੂੰ ਮਹਿਰੋਲੀ ਵਿਖੇ ਸਾਢੇ ਸੱਤ ਏਕੜ ਪਾਰਕ ਦਾ ਨਾਮ ਬਾਬਾ ਬੰਦਾ ਸਿੰਘ ਜੀ ਬਹਾਦਰ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ਼ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਤੇ 75 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਐਲਾਨ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਾਰੇ ਸਟਾਫ਼ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6ਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ਾਂ ਦੇ ਆਧਾਰ ਤੇ ਸਟਾਫ਼ ਦੀ ਬਕਾਇਆ ਲਗਭਗ 75 ਕਰੋੜ ਰੁਪਏ ਦੀ ਰਕਮ ਦਾ ਪੂਰਣ ਭੁਗਤਾਨ ਕਰਨ ਦਾ ਫੈਸਲਾ … More
ਦਿੱਲੀ ਨੂੰ ਪੰਜ ਮਿੰਟ ‘ਚ ਤਬਾਹ ਕਰ ਸਕਦੇ ਹਾਂ : ਡਾ. ਕਾਦਿਰ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਮਾਣੂੰ ਵਿਗਿਆਨਿਕ ਡਾ. ਅਬਦੁੱਲ ਕਾਦਿਰ ਖਾਨ ਨੇ ਕਿਹਾ ਕਿ ਅਸੀਂ ਭਾਰਤ ਦੀ ਰਾਜਧਾਨੀ ਦਿੱਲੀ ਨੂੰ ਰਾਵਲਪਿੰਡੀ ਦੇ ਨਜ਼ਦੀਕ ਕਹੁਟਾ ਤੋਂ ਪੰਜ ਮਿੰਟ ਵਿੱਚ ਨਿਸ਼ਾਨਾ ਬਣਾ ਸਕਦੇ ਹਾਂ। ਡਾ. ਅਬਦੁੱਲ ਕਾਦਿਰ ਖਾਨ ਨੇ ਪਾਕਿਸਤਾਨ ਦੇ ਪਹਿਲੇ ਪਰਮਾਣੂੰ … More
ਰਾਸ਼ਟਰਪਤੀ ਬਣਨ ਤੇ ਰੱਦ ਕਰਾਂਗਾ ਪੈਰਿਸ ਦਾ ਜਲਵਾਯੂ ਸਮਝੌਤਾ : ਟਰੰਪ
ਵਾਸ਼ਿੰਗਟਨ – ਅਮਰੀਕਾ ਵਿੱਚ ਰੀਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਕਿਹਾ ਕਿ ਪੈਰਿਸ ਵਿੱਚ ਹੋਇਆ ਇਤਿਹਾਸਿਕ ਜਲਵਾਯੂ ਸਮਝੌਤਾ ਅਮਰੀਕਾ ਦੇ ਹਿਤਾਂ ਦੇ ਖਿਲਾਫ਼ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਉਹ ਰਾਸ਼ਟਰਪਤੀ ਬਣਨਗੇ ਤਾਂ ਇਹ ਸਮਝੌਤਾ ਰੱਦ … More
ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ’ਚ ਪੰਜਾਬੀ ਤੇ ਉਰਦੂ ਭਾਸ਼ਾ ਪੜਾਉਣ ਦਾ ਰਾਹ ਦਿੱਲੀ ਕਮੇਟੀ ਨੇ ਪੱਧਰਾ ਕੀਤਾ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਦੀ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਅੱਜ ਪੂਰਾ ਹੋਣ ਵੱਲ ਕਦਮ ਵਧਾ ਲਿਆ … More
ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਜੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ – ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਉਹਨਾਂ ਦੇ ਯੂਨੀਵਰਸਿਟੀ ਵਿੱਚ ਪਹੁੰਚਣ ਤੇ ਇੱਕ ਸਮਾਗਮ ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ । ਕੇਂਦਰੀ ਸਰਕਾਰ ਵੱਲੋਂ ਖੇਤੀਬਾੜੀ ਨਾਲ ਸੰਬੰਧਤ ਚਲਾਈਆਂ … More
ਵਿਰਸੇ ਦੀਆਂ ਮਾਣਮੱਤੀਆਂ ਪੈੜਾਂ ਨਾਲ ਹੀ ਮਨੁੱਖ ਦਾ ਸਰਬਪੱਖੀ ਵਿਕਾਸ ਸੰਭਵ-ਰਵੀ ਭਗਤ
ਲੁਧਿਆਣਾ : ਬੀਤੀ ਰਾਤ ਗੁਰੂ ਨਾਨਕ ਭਵਨ ਵਿਖੇ ਡਾ: ਕੇਸ਼ੋ ਰਾਮ ਸ਼ਰਮਾ ਯਾਦਗਾਰੀ ਸੁਸਾਇਟੀ ਵੱਲੋਂ ਫੀਕੋ (ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ), ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰੱਸਟ ਬੱਸੀਆਂ ਅਤੇ ਰਾਮਗੜ੍ਹੀਆ ਫਾਉਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਨਾਟਕ ‘ਸਾਕਾ ਸਰਹੰਦ’ ਸਮਾਗਮ ਦੀ … More
ਬਰਤਾਨੀਆਂ ਦੇ ਉਚ ਮੈਂਬਰੀ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ – ਬਰਤਾਨੀਆਂ ਦੇ ਇੱਕ ਉਚੇ ਮੈਂਬਰੀ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਇਸ ਵਫ਼ਦ ਦੀ ਅਗਵਾਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀ ਡੇਵਿਡ ਲੇਲਿਅਟ ਕਰ ਰਹੇ ਸਨ । ਇਸ ਵਫ਼ਦ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ … More







