ਖ਼ਬਰਾਂ

sunbeam

ਗਰਮੀ ਦਾ ਕਹਿਰ,ਦਿੱਲੀ ਸਮੇਤ 7 ਰਾਜਾਂ ‘ਚ ਅਲੱਰਟ ਜਾਰੀ

ਨਵੀਂ ਦਿੱਲੀ- ਮੌਸਮ ਵਿਭਾਗ ਨੇ ਬੁੱਧਵਾਰ ਨੂੰ ਸੀਜਨ ਦਾ ਸੱਭ ਤੋਂ ਗਰਮ ਦਿਨ ਵੇਖਦੇ ਹੋਏ ਦਿੱਲੀ ਸਮੇਤ 6 ਰਾਜਾਂ ਵਿੱਚ ਭਿਆਨਕ ਗਰਮੀ ਅਤੇ ਲੂ ਦੀ ਚਿਤਾਵਨੀ ਦਿੱਤੀ ਹੈ। ਦਿੱਲੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸਿਅਸ ਦਰਜ਼ … More »

ਭਾਰਤ | Leave a comment
DSC_6574.resized

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਲਈ ਪੰਜਾਬ ਸਰਕਾਰ ਦਿੱਲੀ ਕਮੇਟੀ ਨੂੰ 25 ਕਰੋੜ ਰੁਪਏ ਦੇਵੇਗੀ

ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਮਨਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 25 ਕਰੋੜ ਰੁਪਏ ਦਿੱਤੇ ਜਾਣਗੇ। ਇਸ ਗੱਲ ਦਾ ਐਲਾਨ ਅੱਜ ਸੂਬੇ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ … More »

ਪੰਜਾਬ | Leave a comment
 

ਸੰਗਤਾਂ ਸੁਚੇਤ ਰਹਿਣ : ਗੁਰੂ ਗ੍ਰੰਥ ਵਿਚਾਰ ਮੰਚ-ਨਾਰਵੇ

ਓਸਲੋ,(ਰੁਪਿੰਦਰ ਢਿੱਲੋ ਮੋਗਾ) – ਗੁਰੂ ਗ੍ਰੰਥ ਵਿਚਾਰ ਮੰਚ ਨਾਰਵੇ ਦੇ ਭਾਈ ਬਲਦੇਵ ਸਿੰਘ ਹੋਣਾ ਨੇ ਪ੍ਰੈਸ ਨੂੰ ਭੇਜੀ ਜਾਣਕਾਰੀ ਚ ਦੱਸਿਆ ਕਿ ਗੁਰੂ ਗ੍ਰੰਥ ਵਿਚਾਰ ਮੰਚ ਨਾਰਵੇ ਦੀ ਅਹਿਮ ਮੀਟਿੰਗ ਅੱਜ ਓਸਲੋ ਵਿਖੇ ਹੋਈ, ਜਿਸ ਵਿਚ ਮੌਜੂਦਾ ਹਾਲਾਤਾਂ ਬਾਰੇ ਵਿਚਾਰ … More »

ਅੰਤਰਰਾਸ਼ਟਰੀ | Leave a comment
ਫੋਟੋ : ਧੰਨਵਾਦ ਸਟੀਅਨ ਲੀਸਬਰਗ ਸੂਲਮ ਐਨ ਆਰ ਕੇ

ਨਾਰਵੇ ‘ਚ 202 ਵਾਂ ਅਜਾਦੀ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ

ਓਸਲੋ /ਨਾਰਵੇ,(ਰੁਪਿੰਦਰ ਢਿੱਲੋ ਮੋਗਾ) – ਨਾਰਵੇ ਦੇ ਇਤਿਹਾਸ  ਵਿੱਚ 17 ਮਈ  ਦੇ ਦਿਨ ਦਾ ਇੱਕ ਖਾਸ ਮਹਤੱਵ ਹੈ। ਇਸ ਦਿਨ ਸੰਨ 1814 ਵਿੱਚ ਸ਼ਹਿਰ ਆਈਡਸਵੋਲ ਵਿ਼ਖੇ ਕਾਨੂੰਨ ਦੇ ਮੱਤੇ ਨੂੰ ਵੱਖ 2 ਪਾਰਟੀਆਂ ਦੇ 112 ਵਿਅਕਤੀਆਂ ਨੇ ਦੱਸਖਤ ਕੀਤੇ ਅਤੇ  … More »

ਅੰਤਰਰਾਸ਼ਟਰੀ | Leave a comment
 

ਗੁਰਮਤਿ ਤੇ ਮਿਸ਼ਨਰੀ ਕਾਲਜਾਂ ਦੇ ਨਾਲ ਨਾਲ ਡੇਰਿਆਂ ਨੂੰ ਵੀ ਇੱਕ ਸਿਲੇਬਸ ਦੇ ਘੇਰੇ ਵਿੱਚ ਲਿਆਂਦਾ ਜਾਵੇ- ਸਰਨਾ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਕਲ੍ਹ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸਿੱਖ ਗੁਰਮਤਿ ਤੇ ਸਿੱਖ ਮਿਸ਼ਨਰੀ ਕਾਲਜਾਂ ਦਾ ਸਿਲੇਬਸ ਇੱਕ ਕੀਤੇ ਜਾਣ ਦੇ ਦਿੱਤੇ ਗਏ ਆਦੇਸ਼ ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ … More »

ਭਾਰਤ | Leave a comment
20160515_105309.resized

ਪੰਜਾਬੀ ਭਾਸ਼ਾ ਨਾਲ ਵੀ ‘ਸਿਵਲ ਸਰਵਿਸ’ ਅੰਦਰ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ-ਜਸਮੀਤ ਸੰਧੂ

ਨਵੀਂ ਦਿੱਲੀ-  ਯੂ.ਪੀ.ਐੱਸ.ਈ. ਵੱਲੋਂ ਲਈ ਜਾਂਦੀ ਸਿਵਲ ਸਰਵਿਸ ਪ੍ਰੀਖਿਆ ਵਿੱਚ ਇਸ ਵਾਰੀ ਕੌਮੀ ਰਾਜਧਾਨੀ ਦਿੱਲੀ ਦੇ ਰਹਿਣ ਵਾਲੇ ਨੌਜਵਾਨ ਜਸਮੀਤ ਸਿੰਘ ਸੰਧੂ ਵੱਲੋਂ ਸਫਲਤਾ ਦੇ ਝੰਡੇ ਗੱਡਦੇ ਹੋਏ ਆਲ ਇੰਡੀਆ ਵਿੱਚ ਪੰਜਾਬੀ ਵਿਸ਼ੇ ਰਾਹੀਂ ਤੀਜੀ ਪੁਜੀਸ਼ਨ ਹਾਸਲ ਕਰਕੇ ਸਮੁੱਚੇ ਪੰਜਾਬੀਆਂ … More »

ਭਾਰਤ | Leave a comment
delegation.resized

ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ

ਲੁਧਿਆਣਾ: ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਬਾਰਲੋਗ ਖੋਜ ਵਿਕਾਸ ਤੋਂ ਤਿੰਨ ਵਿਗਿਆਨੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਨੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਡਾ: ਢਿੱਲੋਂ ਨੇ … More »

ਖੇਤੀਬਾੜੀ | Leave a comment
photo jaipur 1.resized.resized

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ : ਜੀ. ਕੇ.

ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪਧਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਹੁਣ ਦਿੱਲੀ ਤੋਂ ਬਾਹਰ ਵਸਦੀ ਸਿੱਖ ਸੰਗਤਾਂ ਵੱਲੋਂ ਵੀ ਸਲਾਘਾ ਕੀਤੀ ਜਾ … More »

ਭਾਰਤ | Leave a comment
800px-Official_portrait_of_Barack_Obama.resized

ਟਰੰਪ ਦੀਆਂ ਨੀਤੀਆਂ ਨਾਲ ਅਮਰੀਕਾ ਨੂੰ ਹੋਵੇਗਾ ਨੁਕਸਾਨ : ਓਬਾਮਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਰੀਪਬਲੀਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਤੇ ਵਾਰ ਕਰਦੇ ਹੋਏ ਕਿਹਾ ਕਿ ਟਰੰਪ ਦੀਆਂ ਨੀਤੀਆਂ ਨਾਲ ਅਮਰੀਕਾ ਦਾ ਅਕਸ ਖਰਾਬ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਖਾਸ ਕਰਕੇ ਇਮੀਗਰਾਂਟਸ, ਮੁਸਲਮਾਨਾਂ ਅਤੇ ਵਪਾਰ ਸਬੰਧੀ … More »

ਅੰਤਰਰਾਸ਼ਟਰੀ | Leave a comment
???????????????????????????????

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਸ਼ਿਮਲਾਪੁਰੀ,ਵਿਖੇ ਸਿੱਖਿਆ ਮੰਤਰੀ ਚੀਮਾ ਵਿਦਿਆਰਥੀਆਂ ਨੂੰ ਵਧਾਈ ਦੇਣ ਪਹੁੰਚੇ

ਲੁਧਿਆਣਾ-ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰ. ਸਕੂਲ ਵਿੱਚ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਵਧਾਈ ਦੇਣ ਪਹੁੰਚੇ। 12ਵੀਂ  ਦੇ ਨਤੀਜੇ ਵਿੱਚੋਂ  ਪੰਜਾਬ ਸਕੂਲ  ਬੋਰਡ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਉੱਤੇ ਸ. ਦਲਜੀਤ ਸਿੰਘ ਚੀਮਾ ਨੇ ਪ੍ਰਿੰ. … More »

ਪੰਜਾਬ | Leave a comment