ਖ਼ਬਰਾਂ

Students of Gulzar Group of Institutes, Khanna Ludhiana prepared a hybrid bike powered by a dc motor copy.resized

ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਬਣਾਈ ਹਾਈਬ੍ਰਾਈਡ ਮੋਟਰਸਾਈਕਲ

ਗੁਲਜ਼ਾਰ ਗਰੁੱਪ ਆਫ਼ ਇੰਸੀਚਿਟਿਊਸ, ਖੰਨਾ ਲੁਧਿਆਣਾ ਦੇ  ਮਕੈਨੀਕਲ ਵਿਭਾਗ ਦੇ ਚਾਰ ਵਿਦਿਆਰਥੀਆਂ ਸਨਮ ਪ੍ਰੀਤ ਸਿੰਘ, ਮੋਹਿਤ ਕੁਮਾਰ, ਹਰਮਨਪ੍ਰੀਤ ਸਿੰਘ, ਵਿਸ਼ਾਲ ਸ਼ਰਮਾ  ਨੇ ਇਕ ਨਵੇਕਲੀ ਕਿਸਮ ਦੀ  ਮੋਟਰਸਾਈਕਲ ਬਣਾਈ ਹੈ। ਇਹ ਬਾਈਕ ਬਿਜਲੀ ਨਾਲ ਚਾਰਜ ਹੋਣ ਵਾਲੀ ਬੈਟਰੀ ਅਤੇ ਪੈਟਰੋਲ ਦੋਹਾਂ … More »

ਪੰਜਾਬ | Leave a comment
 

ਹਰਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੰਮੂ ਦੇ ਅਖਨੂਰ ਬੱਸ ਸਟੈਂਡ ‘ਤੇ ਇੱਕ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਦੋ ਸਕੇ ਭਰਾਵਾਂ ਸੰਨੀ ਗੁਪਤਾ ਤੇ ਬੰਨੀ ਗੁਪਤਾ ਵੱਲੋਂ ਕੇਸਾਂ ਤੋਂ ਫੜ ਕੇ ਸ਼ਰੇਆਮ ਬੇਸ … More »

ਭਾਰਤ | Leave a comment
 

ਐਸ.ਜੀ.ਪੀ.ਸੀ. ਜਾਂ ਬਾਦਲ-ਬੀਜੇਪੀ ਹਕੂਮਤ ਟਾਸਕ-ਫੋਰਸ ਅਤੇ ਪੁਲਿਸ ਦੀ ਤਾਕਤ ਦੀ ਦੁਰਵਰਤੋ ਕਰਕੇ 6 ਜੂਨ ਦੇ ਸ਼ਹੀਦੀ ਦਿਹਾੜੇ ਦੇ ਮਾਹੌਲ ਨੂੰ ਨਾ ਵਿਗਾੜੇ : ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “3 ਜੂਨ 1984 ਤੋਂ ਲੈਕੇ 6 ਜੂਨ 1984 ਤੱਕ ਹਿੰਦ ਹਕੂਮਤ, ਹਿੰਦ ਫ਼ੌਜ, ਬਰਤਾਨੀਆ ਤੇ ਰੂਸ ਦੀਆਂ ਫੌ਼ਜਾ, ਬੀਜੇਪੀ, ਆਰ.ਐਸ.ਐਸ, ਕਾਂਗਰਸ, ਕਾਉਮਨਿਸਟ ਆਦਿ ਸਭ ਹਿੰਦੂਤਵ ਪਾਰਟੀਆਂ ਤੇ ਸੰਗਠਨਾਂ ਨੇ ਮਿਲਕੇ ਇਕ ਡੂੰਘੀ ਸਾਜਿ਼ਸ ਤਹਿਤ ਸਿੱਖ ਕੌਮ ਦੇ … More »

ਪੰਜਾਬ | Leave a comment
 

ਦਿੱਲੀ ਹਾਈ ਕੋਰਟ ਨੇ ਗੁਰਦੁਆਰਾ ਸੀਸਗੰਜ ਸਾਹਿਬ ਮਸਲੇ ਤੇ ਦਿੱਲੀ ਸਰਕਾਰ ਨੂੰ ਤੁਰੰਤ ਜਵਾਬ ਦਾਇਰ ਕਰਨ ਦੀ ਦਿੱਤੀ ਹਿਦਾਇਤ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਅਤੇ ਭਾਈ ਮਤੀ ਦਾਸ ਚੌਂਕ ਬਾਰੇ ਦਿੱਲੀ ਸਰਕਾਰ ਵੱਲੋਂ ਕੋਈ ਜਵਾਬ ਦਾਖ਼ਿਲ ਨਾ ਕਰਨ ਤੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ … More »

ਭਾਰਤ | Leave a comment
1497787_1439582909589999_1094311845_n.resized

ਸ਼ਰਾਬ ਮੁਕਤ ਸਮਾਜ, ਸੰਘ ਮੁਕਤ ਭਾਰਤ : ਨਤੀਸ਼

ਵਾਰਾਣਸੀ – ਬਿਹਾਰ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੇ ਵੀਰਵਾਰ ਨੂੰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਦੇ ਪਿੰਡਰਾ ਵਿੱਚ ਇੱਕ ਸਮਾਗਮ ਦੌਰਾਨ ਸ਼ਰਾਬ ਮੁਕਤ ਸਮਾਜ ਅਤੇ ਸੰਘ ਮੁਕਤ ਭਾਰਤ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਨੇ ਭਾਜਪਾ ਤੇ ਜਨਤਾ ਨੂੰ ਠਗਣ ਅਤੇ … More »

ਭਾਰਤ | Leave a comment
DSC_6224(1).resized.resized.resized

ਦਿੱਲੀ ਕਮੇਟੀ ਨੇ ਕੇਜਰੀਵਾਲ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ਼ ਕਰਵਾਇਆ

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵਲੇਪਮੇਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ਗੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਪਕੁੰਨ ਅਤੇ … More »

ਭਾਰਤ | Leave a comment
Dr G S Makkar- Achiever Award 2015.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀ ਨੂੰ ਸਾਲ 2015 ਦਾ ਅਚੀਵਰ ਐਵਾਰਡ ਪ੍ਰਾਪਤ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਵਿਗਿਆਨੀ ਡਾ. ਗੁਰਪ੍ਰੀਤ ਸਿੰਘ ਮ¤ਕੜ ਨੂੰ ਸੋਲਨ ਦੀ ਵਾਈ ਐਸ ਪਰਮਾਰ ਹਾਰਟੀਕਲਚਰ ਯੂਨੀਵਰਸਿਟੀ ਦੀ ਸੋਸਾਇਟੀ ਦੀ ਇੱਕ ਜਥੇਬੰਦੀ ਵੱਲੋਂ ਸਾਲ 2015 ਦਾ ਅਚੀਵਰ ਐਵਾਰਡ ਨਾਲ … More »

ਖੇਤੀਬਾੜੀ | Leave a comment
VC Dr.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮੱਲ੍ਹੀ ਰਾਸ਼ਟਰੀ ਖੇਤੀਬਾੜੀ ਸਲਾਹਕਾਰ ਵਜੋਂ ਨਾਮਜ਼ਦ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਦੂਜੀ ਵਾਰ ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਦੇ ਸਲਾਹਕਾਰ ਵਜੋਂ ਚੁਣੇ ਗਏ। ਡਾ. ਮੱਲ੍ਹੀ ਮੱਕੀ ਦੀ ਖੋਜ ਸਬੰਧੀ ਆਪਣਾ ਤਜ਼ਰਬਾ ਇਸ ਸਰਵੋਤਮ ਅਦਾਰੇ ਨਾਲ ਸਾਂਝਾ ਕਰਨਗੇ। … More »

ਪੰਜਾਬ | Leave a comment
12469415_529731283868117_2304093585482052672_o.resized

ਬੀਜੇਪੀ ਨੂੰ ਕਰਾਰਾ ਝਟਕਾ, ਰਾਵਤ ਫਿਰ ਬਣਾਉਣਗੇ ਸਰਕਾਰ

ਨਵੀਂ ਦਿੱਲੀ – ਉਤਰਾਖੰਡ ਵਿੱਚ ਪਿੱਛਲੇ ਲੰਬੇ ਸਮੇਂ ਤੋਂ ਬੀਜੇਪੀ ਵੱਲੋਂ ਖੇਡਿਆ ਜਾ ਰਿਹਾ ਸਿਆਸੀ ਖੇਡ ਬੁੱਧਵਾਰ ਨੂੰ ਸਮਾਪਤ ਹੋ ਗਿਆ ਹੈ। ਸੁਪਰੀਮ ਕੋਰਟ ਨੇ ਰਾਜ ਵਿੱਚ ਹੋਏ ਸ਼ਕਤੀ ਪ੍ਰਦਰਸ਼ਨ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਜਿਸ ਅਨੁਸਾਰ ਰਾਜ … More »

ਭਾਰਤ | Leave a comment
 

ਦਿੱਲੀ ਵਿਖੇ ਜੂਨ ਮਹੀਨੇ ਵਿਚ ਸਥਾਪਿਤ ਹੋਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ

ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਮਹਿਰੌਲੀ ਵਿਖੇ ਸਥਾਪਿਤ ਹੋਣ ਵਾਲਾ ਬੁੱਤ ਲਗਭਗ ਆਪਣੀ ਉਸਾਰੀ ਦੇ ਅੰਤਿਮ ਪੜਾਅ ’ਚ ਹੈ। 7।5 ਏਕੜ ਦੇ ਪਾਰਕ ਵਿਚ ਕੁਤੁੱਬ ਮੀਨਾਰ ਦੇ ਨੇੜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More »

ਭਾਰਤ | Leave a comment