ਖ਼ਬਰਾਂ

 

ਸਰਬੱਤ ਖਾਲਸਾ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜੇਬ ਤੇ ਜ਼ਕਰੀਆ ਖਾਂ ਦੇ ਜ਼ੁਲਮਾਂ ਨੂੰ ਵੀ ਮਾਤ ਪਾ ਦਿੱਤਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਸਰਬੱਤ ਖਾਲਸਾ ਨਾਲ ਸਬੰਧਿਤ ਤੇ ਤਖਤਾਂ ਦੇ ਜਥੇਦਾਰਾਂ ਦੀਆਂ ਗ੍ਰਿਫਤਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ … More »

ਭਾਰਤ | Leave a comment
2016-05-09_dhian_singh_mand.resized

ਭਾਈ ਧਿਆਨ ਸਿੰਘ ਮੰਡ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਪੰਜਾਬ ਦੇ ਅਮਨ-ਚੈਨ ਨੂੰ ਡੂੰਘੀ ਸੱਟ ਮਾਰਨ ਵਾਲੀ : ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯੁਕਤ ਕੀਤੇ ਗਏ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਉਹਨਾਂ ਦੇ ਸਾਥੀ ਜਦੋਂ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਤਖ਼ਤਾਂ ਨੂੰ ਨਤਮਸਤਕ ਹੋਣ ਉਪਰੰਤ ਪੰਜਾਬ ਦੇ ਸੰਭੂ ਬਾਰਡਰ … More »

ਪੰਜਾਬ | Leave a comment
Society.resized

ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ

ਦਸੂਹਾ – ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ (ਰਜਿ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । ਨਿਸ਼ਕਾਮ ਅਤੇ ਨਿਰਸਵਾਰਥ ਭਾਵਨਾ ਰੱਖਦੇ ਸੁਸਾਇਟੀ ਦੇ ਸੇਵਾਦਾਰ ਆਪਣੇ ਸਮਾਜਿਕ … More »

ਪੰਜਾਬ | Leave a comment
07-photo.resized

ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਨੇ ਮਾਂ ਦਿਵਸ ਮਨਾਇਆ

ਲੁਧਿਆਣਾ – ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵੱਲੋਂ ਮਾਂ ਦਿਵਸ ਨੂੰ ਸਮਰਪਿਤ ਇਕ ਸਮਾਗਮ ਸੁਆਮੀ ਵਿਵੇਕਾਨੰਦ ਬਿਰਧ ਆਸ਼ਰਮ ਵਿਖੇ ਕਰਵਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਗੁਰਦੇਵ ਸ਼ਰਮਾ (ਕੈਸ਼ੀਅਰ ਭਾਜਪਾ ਪੰਜਾਬ) ਪਹੁੰਚੇ ਅਤੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਅਨਿਲ ਭਾਰਤੀ, ਸੁਖਮਿੰਦਰ … More »

ਪੰਜਾਬ | Leave a comment
 

ਦਿੱਲੀ ਕਮੇਟੀ ਦੇ ਅਹਿਲਕਾਰ ਲੰਗਰ ਦੀ ਦੁਰਵਰਤੋਂ ਨੂੰ ਤੁਰੰਤ ਰੋਕਣ-ਵਾਲੀਆ

ਨਵੀਂ ਦਿੱਲੀ – ਸ੍ਰ. ਭਜਨ ਸਿੰਘ ਵਾਲੀਆ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ ਕੇ ਤੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਵੱਲੋ ਗੁਰੂ ਕੇ ਲੰਗਰ ਦੀ ਦੁਰਵਰਤੋਂ ਕਰਨ ਤੇ ਗਹਿਰੀ ਚਿੰਤਾ … More »

ਭਾਰਤ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸੀ.ਬੀ.ਐੱਸ.ਈ. ਦੇ ਮਾਤ ਭਾਸ਼ਾ ਵਿਰੋਧੀ ਫੈਸਲੇ ਦੀ ਨਿਖੇਧੀ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਾਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਸੀ.ਬੀ.ਐੱਸ.ਈ.ਵੱਲੋਂ ਮੈਟ੍ਰਿਕ ਦੀਆਂ ਜਮਾਤਾਂ ਵਿਚ ਭਾਸ਼ਾਵਾਂ ਦੇ ਨਾਲ ਕਿੱਤਾ ਮੁਖੀ ਕੋਰਸਾਂ ਦੀ ਚੋਣ ਦੇਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ … More »

ਪੰਜਾਬ | Leave a comment
 

ਖ਼ੇਤਰੀ ਭਾਸ਼ਾਵਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਹਟਾਉਣ ਦਾ ਵਿਰੋਧ ਸ਼ੁਰੂ

ਨਵੀਂ ਦਿੱਲੀ : ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਨੌਵੀਂ ਜਮਾਤ ਵਿਚ ਛੇਵੇਂ ਵਿਸ਼ੇ ਦੇ ਤੌਰ ਤੇ ਪੜਾਈ ਜਾਉਂਦੀਆਂ ਖੇਤਰੀ ਭਾਸ਼ਾਵਾਂ ਨੂੰ ਹਟਾਕੇ ਕਿੱਤਾ ਮੁੱਖੀ ਕੋਰਸ ਲਾਜ਼ਮੀ ਤੌਰ ਤੇ ਲੈਣ ਦੇ ਸਕੂਲਾਂ ਨੂੰ ਦਿੱਤੇ ਗਏ ਹੁਕਮਾਂ ਦਾ ਵਿਰੋਧ … More »

ਭਾਰਤ | Leave a comment
Pic Placement.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ 22 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ – ਬੀਤੇ ਦਿਨੀਂ ਇਕ ਨੌਕਰੀ ਚੋਣ ਪ੍ਰਕਿਰਿਆ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਪੌਲੀਟੈਕਨਿਕ ਕਾਲਜ ਦੇ 22 ਵਿਦਿਆਰਥੀ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣੇ ਗਏ। ਕਾਲਜ ਦੇ ਡੀਨ ਪ੍ਰੋ. ਮਹਿਬੂਬ ਸਿੰਘ … More »

ਪੰਜਾਬ | Leave a comment
13138807_10157001189695725_8426724171577931681_n.resized

ਟਰੰਪ ਅਤੇ ਬਰਨੀ ਨੇ ਇੰਡੀਆਨਾ ‘ਚ ਪ੍ਰਾਇਮਰੀ ਚੋਣ ਜਿੱਤੀ

ਇੰਡੀਆਨਾ – ਡੋਨਲਡ ਟਰੰਪ ਇੰਡੀਆਨਾ ਵਿੱਚ ਆਪਣੇ ਵਿਰੋਧੀ ਟੈਡ ਕਰੂਜ਼ ਨੂੰ ਹਰਾ ਕੇ ਰੀਪਬਲੀਕਨ ਪਾਰਟੀ ਦੇ ਰਾਸ਼ਟਰਪਤੀ ਪਦ ਦੇ ਉਮੀਦਵਾਰ ਬਣਨ ਦੇ ਬਹੁਤ ਹੀ ਨਜ਼ਦੀਕ ਪਹੁੰਚ ਗਏ ਹਨ। ਰਾਸ਼ਟਰਪਤੀ ਉਮੀਦਵਾਰ ਲਈ ਇਹ ਚੋਣ ਬੇਹੱਦ ਅਹਿਮ ਮੰਨੀ ਜਾ ਰਹੀ ਸੀ। ਹਿਲਰੀ … More »

ਅੰਤਰਰਾਸ਼ਟਰੀ | Leave a comment
13164457_10156997713995725_4121560873492443021_n.resized

ਟਰੰਪ ਕਿਸੇ ਗੱਲਤਫਹਿਮੀ ‘ਚ ਨਾਂ ਰਹੇ : ਪਾਕਿਸਤਾਨ

ਇਸਲਾਮਾਬਾਦ – ਪਾਕਿਸਤਾਨ ਦੇ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਖਾਨ ਨੇ ਕਿਹਾ ਕਿ ਪਾਕਿਸਤਾਨ ਅਮਰੀਕਾ ਦਾ ਉਪਨਿਵੇਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਟਰੰਪ ਨੂੰ ਇਸ ਗੱਲਤ ਫਹਿਮੀ ਤੋਂ ਬਾਹਰ ਨਿਕਲਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸ਼ਕੀਲ ਅਫ਼ਰੀਦੀ … More »

ਅੰਤਰਰਾਸ਼ਟਰੀ | Leave a comment