ਖ਼ਬਰਾਂ
ਕੇਜਰੀਵਾਲ ਹੀਰੋਇਨ ਨਹੀਂ ਜਿਸ ਨੂੰ ਜਬਰਦਸਤੀ ਗਲੇ ਲਗਾਵਾਂ : ਲਾਲੂ
ਰੇਵਾੜੀ – ਮੁੱਖਮੰਤਰੀ ਕੇਜਰੀਵਾਲ ਵੱਲੋਂ ਲਗਾਏ ਗਏ ਆਰੋਪ ਦਾ ਜਵਾਬ ਦਿੰਦੇ ਹੋਏ ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੰਬਈ ਦੀ ਹੀਰੋਇਨ ਨਹੀਂ ਹੈ ਕਿ ਉਸ ਨੂੰ ਮੈਂ ਜਬਰਦਸਤੀ ਪਕੜ ਕੇ ਗਲੇ ਲਗਾ ਲਵਾਂ। ਉਹ ਆਪਣੇ ਕੁੜਮ … More
ਦਿੱਲੀ ਵਿੱਚ ਆਟੋ ਰਿਕਸ਼ਾ ਤੇ ਟੈਕਸੀ ਡਰਾਈਵਰਾਂ ਦੀ ਰੋਜ਼ੀ ਰੋਟੀ ਨੂੰ ਕਿਸੇ ਵੀ ਕੀਮਤ ‘ਤੇ ਖੋਹਣ ਨਹੀਂ ਦਿੱਤਾ ਜਾਵੇਗਾ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਤੇ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਡੀਜ਼ਲ ਦੀਆਂ ਗੱਡੀਆਂ ਤੇ ਆਟੋ ਰਿਕਸ਼ਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਆਦੇਸ਼ਾਂ ਦੀ ਆਲੋਚਨਾ ਕਰਦਿਆਂ ਕਿਹਾ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਨਾ ਕਰਨ ਦਾ ਫ਼ੈਸਲਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਬੀਤੇ ਦਿਨ ਮਾਤ ਭਾਸ਼ਾ ਵਿਕਾਸ ਫ਼ੰਡ ਦੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿਤ … More
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ. ਕੈਪਟਨ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ
ਮੋਗਾ – (ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 106 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੋਕੇ ਸਕੂਲੀ ਵਿਦਿਆਰਥੀਆ ਵੱਲੋ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਜਲੀ ਸਮਾਰੋਹ ਦਾ ਆਰੰਭ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਜ਼ਦਗੀਆਂ ਮੁਕੰਮਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਜ਼ਦਗੀਆਂ ਮੁਕੰਮਲ। ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਅਕਾਡਮੀ ਦੇ ਸੰਵਿਧਾਨ … More
ਫ਼ਰਾਂਸ ਦੇ ਰੀਫੇਲ ਜ਼ਹਾਜ ਖ਼ਰੀਦਣ ਤੋਂ ਪਹਿਲੇ ਮੋਦੀ ਨੂੰ ਸਿੱਖ ਕੌਮ ਦੀ ਦਸਤਾਰ ਦਾ ਮਸਲਾ ਹੱਲ ਕਰਨਾ ਚਾਹੀਦਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹਿੰਦ ਦੇ ਹੁਕਮਰਾਨਾਂ ਨੂੰ ਇਸ ਗੱਲ ਦਾ ਡੂੰਘਾ ਗਿਆਨ ਹੈ ਕਿ ਸਿੱਖ ਕੌਮ ਦੀ “ਦਸਤਾਰ” ਸਿੱਖ ਕੌਮ ਦੀ ਆਨ-ਸ਼ਾਨ ਦੀ ਪ੍ਰਤੀਕ ਹੈ । ਇਸ ਲਈ ਜਦੋਂ ਵੀ ਦੁਨੀਆਂ ਦੇ ਕਿਸੇ ਵੀ ਮੁਲਕ ਜਾਂ ਹੁਕਮਰਾਨਾਂ ਵੱਲੋਂ ਸਿੱਖ … More
‘ਪਾਮੇਟੀ’ ਵੱਲੋਂ ਸੂਚਨਾ ਪਸਾਰ ਅਤੇ ਤਕਨਾਲੋਜੀ ਸੰਬੰਧੀ ਸਿਖਲਾਈ ਕੋਰਸ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸਥਿਤ ਸਿਖਲਾਈ ਦੇ ਅਦਾਰੇ ਪਾਮੇਟੀ ਵੱਲੋਂ ਸੂਚਨਾ ਪਸਾਰ ਅਤੇ ਤਕਨਾਲੋਜੀ ਦੇ ਖੇਤੀ ਖੇਤਰ ਵਿੱਚ ਚੰਗੇਰੇ ਯੋਗਦਾਨ ਸੰਬੰਧੀ ਇੱਕ ਸਿਖਲਾਈ ਦਾ ਆਯੋਜਨ ਕੀਤਾ ਗਿਆ । ਇਸ ਸਿਖਲਾਈ ਵਿੱਚ ਖੇਤੀਬਾੜੀ ਅਤੇ ਸੰਬੰਧਤ ਵਿਭਾਗਾਂ ਦੇ 23 … More
ਕਿਸਾਨਾਂ ਦਾ ਰੁਝਾਨ ਹੁਣ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਵੱਲ
ਲੁਧਿਆਣਾ: ਮੌਸਮੀ ਤਬਦੀਲੀਆਂ (ਸੋਕਾ, ਭਾਰੀ ਬਾਰਸ਼ਾਂ, ਹਨੇਰੀ–ਝੱਖੜ ਆਦਿ) ਦੇ ਮੱਦੇਨਜ਼ਰ ਹੁਣ ਕਿਸਾਨਾਂ ਦਾ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਤੋਂ ਮੋਹ ਭੰਗ ਹੋ ਰਿਹਾ ਹੈ। ਕਿਸਾਨ ਹੁਣ ਥੋੜੇ ਸਮਾਂ ਲੈਣ ਵਾਲੀਆਂ ਕਿਸਮਾਂ ਵੱਲ ਰੁੱਖ ਕਰ ਰਹੇ ਹਨ ਕਿਉਂਕਿ ਇਸ ਵਿੱਚ ਘੱਟ … More
ਚੌਥਾ ਕੈਰੀਅਰ ਗਾਈਡਨੇਸ਼ ਫੇਅਰ ਆਪਣੀ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
ਨਵੀਂ ਦਿੱਲੀ : ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਚੁਣਨ ਲਈ ਰਾਹ ਦਿਖਾਉਣ ਵਾਸਤੇ ਦੋ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਚੌਥੇ ਕੈਰੀਅਰ ਗਾਈਡਨੇਸ਼ ਫੇਅਰ ’ਚ ਲਗਭਗ 12 ਹਜਾਰ ਵਿਦਿਆਰਥੀਆਂ ਨੇ ਹਾਜਰੀ ਭਰੀ। ਕਮੇਟੀ ਦੀ ਸਕੂਲੀ ਸਿੱਖਿਆ ਕਮੇਟੀ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਜੰਗਲਨਾਮਾ ਦੇ ਲੇਖਕ ਸ੍ਰੀ ਸਤਨਾਮ ਦੇ ਦੇਹਾਂਤ ’ਤੇ ਸ਼ੋਕ ਦੀ ਲਹਿਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵਿਚ ਜੰਗਲਨਾਮਾ ਦੇ ਲੇਖਕ ਸ੍ਰੀ ਸਤਨਾਮ ਦੇ ਦੇਹਾਂਤ ’ਤੇ ਸ਼ੋਕ ਦੀ ਲਹਿਰ ਫੈਲ ਗਈ ਹੈ। ਬੀਤੇ ਦਿਨ ਆਦਿ ਵਾਸੀ ਲੋਕਾਂ ਦੀ ਜ਼ਿੰਦਗੀ ਬਾਰੇ ਲਿਖੇ ਨਾਵਲ ‘ਜੰਗਲਨਾਮਾ’ ਦੇ ਲੇਖਕ ਸਤਨਾਮ … More






