ਖ਼ਬਰਾਂ
ਨਗਰ ਕੀਰਤਨਾਂ ਨੂੰ ਸਿਆਸਤ ਦਾ ਅਖਾੜਾ ਨਾ ਬਣਾਉਣ ਆਪ ਆਗੂ : ਜੀ.ਕੇ.
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਾਰਕੂਨਾਂ ਵੱਲੋਂ ਟੋਰੰਟੋ ਦੇ ਨਗਰ ਕੀਰਤਨ ਵਿਚ ਪਾਰਟੀ ਚੋਣ ਨਿਸ਼ਾਨ ਅਤੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਦੀ ਫੋਟੋ ਵਾਲੀ ਟੀ-ਸ਼ਰਟਾਂ ਪਾ ਕੇ ਸਮੂਲਿਅਤ ਕਰਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ … More
ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਦੇ ਐਮ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਐਮ ਬੀ ਏ ਭਾਗ 4 ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੈਕਟਿਵ ਗੁਰਕੀਰਤ ਸਿੰਘ ਇਸ ਮੌਕੇ ਤੇ … More
ਪਰਵਾਸੀ ਲੇਖਕ ਸੁਰਿੰਦਰ ਸਿੰਘ ਪਾਮਾ ਦੀ ਮਲਕੀਅਤ “ਸੁਹਲ’ ਨਾਲ ਮੁਲਾਕਾਤ
ਕੁਝ ਮਹੀਨਿਆਂ ਤੋਂ ਕਨੇਡਾ ਦੇ ਸਾਹਿਤਕਾਰ ਤੇ ਪਤਰਕਾਰ ਸੁਰਿੰਦਰ ਸਿੰਘ ਪਾਮਾ ਜੀ ਵਿਸ਼ੇਸ ਤੌਰ ਤੇ ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੇ ਪਰਧਾਨ ਮਲਕੀਅਤ ਸਿੰਘ ‘ਸੁਹਲ” ਨੂੰ ਮਿਲਣ ਵਾਸਤੇ “ਸੁਹਲ” ਦੇ ਗ੍ਰਹਿ ਵਿਖੇ ਪਹੁੰਚ ਕੇ ਕੁਝ ਸਮੇਂ ਵਿਚ ਕਈ ਸਾਹਿਤਕ … More
ਜੀ. ਕੇ. ਨੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਦੀ ਉਸਾਰੀ ਦਾ ਲਿਆ ਜਾਇਜ਼ਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਦੀ ਇੱਕ ਛੱਤ ਹੇਠਾਂ ਜਾਣਕਾਰੀ ਦੇਣ ਲਈ ਉਸਾਰਿਆ ਜਾ ਰਿਹਾ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਆਪਣੀ ਵੱਖਰੀ ਦਿੱਖ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਦਾਅਵਾ … More
ਬਾਲੀਵੁੱਡ ਨੇ ਮੇਰੇ ਤੇ ਫਿ਼ਲਮ ਬਣਾ ਕੇ ਕੋਈ ਅਹਿਸਾਨ ਨਹੀਂ ਕੀਤਾ : ਮਿਲਖਾ ਸਿੰਘ
ਨਵੀਂ ਦਿੱਲੀ – ਪ੍ਰਸਿੱਧ ਐਥਲੀਟ ਮਿਲਖਾ ਸਿੰਘ ਨੇ ‘ਸਦਭਾਵਨਾ ਦੂਤ’ ਮਾਮਲੇ ਵਿੱਚ ਸਲਮਾਨ ਦੇ ਪਿਤਾ ਸਲੀਮ ਖਾਨ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਫਿ਼ਲਮ ਜਗਤ ਨੇ ਉਨ੍ਹਾਂ ਤੇ ਫਿ਼ਲਮ ਬਣਾ ਕੇ ਕੋਈ ਉਪਕਾਰ ਨਹੀਂ ਕੀਤਾ। ਮਿਲਖਾ ਸਿੰਘ ਤੋਂ … More
ਰਾਸ਼ਟਰਵਾਰ ਉਸ ਦਾ ਨਿਕਾਸ ਅਤੇ ਚੁਣੌਤੀਆਂ ਬਾਰੇ ਸੈਮੀਨਾਰ
ਲੁਧਿਆਣਾ – ਆਰ. ਐਸ. ਐਸ. ਅਤੇ ਇਸਦੇ ਸਹਿਯੋਗੀਆਂ ਦੇ ਭਾਰਤ ਵਿੱਚ ਇੱਕ ਕਟੜਪੰਥੀ ਤੇ ਇੱਕਸਾਰਤਾ ਵਾਲੇ ਸਭਿਆਚਾਰ ਨੂੰ ਥੋਪਣ ਦੇ ਅਤੇ ਆਪਣੀ ਇੱਛਾ ਅਨੁਸਾਰ ਕਿਸੇ ਨੂੰ ਵੀ ਦੇਸ਼ ਭਗਤ ਯਾ ਦੇਸ ਧਰੋਹੀ ਕਰਾਰ ਦੇਣ ਦੇ ਮਨਸੂਬੇ ਕਦੇ ਕਾਮਯਾਬ ਨਹੀ ਹੋਣਗੇ। … More
ਦਿੱਲੀ ਕਮੇਟੀ ਨੇ ਲੋਕਸਭਾ ਵਿਚ ਗੁਰਦੁਆਰਾ ਸੋਧ ਬਿਲ ਪਾਸ ਹੋਣ ਤੇ ਖੁਸ਼ੀ ਜਾਹਿਰ ਕੀਤੀ
ਨਵੀਂ ਦਿੱਲੀ : ਰਾਜ ਸਭਾ ਤੋਂ ਬਾਅਦ ਲੋਕਸਭਾ ਵਿਚ 1925 ਗੁਰਦੁਆਰਾ ਸੋਧ ਬਿਲ ਅੱਜ ਪਾਸ ਹੋਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ’ਤੇ … More
ਨਾਮਧਾਰੀ ਸੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਉਦੈ ਸਿੰਘ ਨੂੰ “ਸਰਕਾਰੀ ਸੁਰੱਖਿਆ” ਕਤਈ ਨਹੀਂ ਲੈਣੀ ਚਾਹੀਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਨਾਮਧਾਰੀ ਸੰਪਰਦਾ ਦੇ ਸੰਸਾਥਪਕ ਮੁੱਖੀ ਬਾਬਾ ਰਾਮ ਸਿੰਘ ਜੀ ਦੀ ਮਨੁੱਖਤਾ, ਕੌਮ ਅਤੇ ਆਜ਼ਾਦੀ ਪ੍ਰਾਪਤੀ ਦੇ ਮਿਸ਼ਨ ਲਈ ਅਤੇ ਹਰ ਤਰ੍ਹਾਂ ਦੇ ਜ਼ਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਜੂਝਣ ਲਈ ਬਹੁਤ ਵੱਡੀ ਕੁਰਬਾਨੀ ਹੈ । ਉਹਨਾਂ ਨੇ ਜੋ ਅੰਗਰੇਜ਼ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਉਪਰਾਲਾ
ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਸੇਵਕ ਜਥੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ੍ਰੀ ਗੁਰੂ ਗ੍ਰੰਥ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ‘ਬੀਹੂ’ ਦਾ ਤਿਉਹਾਰ ਮਨਾਇਆ
ਤਲਵੰਡੀ ਸਾਬੋ – ਅਸਾਮ ਦਾ ਰਵਾਇਤੀ ਲੋਕ-ਨਾਚ ਬੀਹੂ ਅਤੇ ਕੇਰਲਾ ਦਾ ਬੀਸ਼ੂ ਤਿਉਹਾਰ ਮਾਨਯੋਗ ਡਾਇਰੈਕਟਰ ਫਾਇਨਾਂਸ ਡਾ. ਨਰਿੰਦਰ ਸਿੰਘ ਅਤੇ ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਦੇਸ਼ ਦੇ ਉੱਤਰ-ਪੂਰਬੀ ਸੂਬਿਆਂ ਤੋਂ ਵਿੱਦਿਆ … More








