ਖ਼ਬਰਾਂ
ਵਿਸਾਖੀ ਦੇ ਮਹਾਨ ਦਿਹਾੜੇ ‘ਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਲਈ ਧੰਨਵਾਦ : ਮਾਨ
ਫ਼ਤਹਿਗੜ੍ਹ ਸਾਹਿਬ – “ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਵਿਚ ਸ਼ਾਮਿਲ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਕੇ, 10 ਨਵੰਬਰ 2015 ਨੂੰ ਚੱਬਾ … More
ਸ਼ੁਸ਼ਮਾ ਸਵਰਾਜ ਨੂੰ ਇਰਾਨ ਵਿਚ ਰਹਿੰਦੇ ਭਾਰਤੀਆਂ ਦੀ ਪਰੇਸ਼ਾਨੀਆਂ ਦੇ ਹੱਲ ਲਈ ਜੀ.ਕੇ. ਨੇ ਮੰਗ ਪੱਤਰ ਸੌਂਪਿਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਰਾਨ ਦੌਰੇ ਤੇ ਜਾ ਰਹੇ ਭਾਰਤੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਆਪਣੀ ਯਾਤਰਾ ਦੌਰਾਨ ਇਰਾਨ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਦੀਆਂ ਤਕਲੀਫ਼ਾ ਨੂੰ ਹੱਲ ਕਰਾਉਣ ਦੇ … More
ਦਿੱਲੀ ਕਮੇਟੀ ਨੇ ਖਾਲਸਾ ਕਾਲਜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਅੋਡੀਟੋਰੀਅਮ ਵਿਖੇ ਹੋਏ … More
ਨਾਸਾ ਦੇ ਪੁਲਾੜ ਯਾਨ ਨੇ ਸੌਰਮੰਡਲ ‘ਚ ਧੂੜ ਦਾ ਪਤਾ ਲਗਾਇਆ
ਵਸ਼ਿੰਗਟਨ- ਨਾਸਾ ਦੇ ਕੈਸਿਨੀ ਪੁਲਾੜ ਯਾਨ ਨੇ ਪਹਿਲੀ ਵਾਰ ਸੌਰਮੰਡਲ ਵਿੱਚ ਆਉਣ ਵਾਲੇ ਧੂੜ ਦੇ ਕਣਾਂ ਦਾ ਪਤਾ ਲਗਾਇਆ ਹੈ। ਇਹ ਯਾਨ ਸ਼ਨੀ ਗ੍ਰਹਿ ਦੇ ਘੇਰੇ ਵਿੱਚ ਚੱਕਰ ਲਗਾ ਰਿਹਾ ਹੈ। ਨਾਸਾ ਦੇ ਵਿਗਿਆਨੀਆਂ ਨੇ ਇਸ ਨੂੰ ਆਪਣੀ ਵੱਡੀ ਉਪਲੱਭਦੀ … More
ਮਸੂਦ ਅਜ਼ਹਰ ਤੇ ਚੀਨ ਦੇ ‘ਗੁਪਤ ਵੀਟੋ’ ਤੇ ਭਾਰਤ ਨੇ ਉਠਾਏ ਸਵਾਲ
ਨਿਊਯਾਰਕ – ਚੀਨ ਵੱਲੋਂ ਸੰਯੁਕਤ ਰਾਸ਼ਟਰ ਸੰਘ ਵਿੱਚ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਬੈਨ ਲਗਾਉਣ ਦੇ ਪ੍ਰਸਤਾਵ ਤੇ ਵੀਟੋ ਕੀਤੇ ਜਾਣ ਦੀ ਭਾਰਤ ਨੇ ਸਖਤ ਆਲੋਚਨਾ ਕੀਤੀ ਹੈ। ਸੁਰੱਖਿਆ ਪ੍ਰੀਸ਼ਦ ਵਿੱਚ ਚੀਨ ਨੇ ਆਪਣੀ ਸਫਾਈ ਪੇਸ਼ ਕਰਦੇ ਹੋਏ ਕਿਹਾ … More
ਦਿੱਲੀ ਸਰਕਾਰ ਵੱਲੋਂ ਵਿਸਾਖੀ ਦੀ ਛੁੱਟੀ ਰੱਦ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ
ਨਵੀਂ ਦਿੱਲੀ : ਦਿੱਲੀ ਦੇ ਸਕੂਲਾਂ ’ਚ ਵਿਸਾਖੀ ਦੀ 13 ਅਪ੍ਰੈਲ ਦੀ ਪਹਿਲਾਂ ਤੋਂ ਤੈਅ ਛੁੱਟੀ ਨੂੰ ਖ਼ਤਮ ਕਰਨ ਦੇ ਅੱਜ ਦਿੱਲੀ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ … More
ਡਾ: ਭੀਮ ਰਾਓ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਦੂਜੀ ਸਾਲਾਨਾ ਮਿਲਣੀ ਮੋਹਾਲੀ ਵਿਖੇ ਆਯੋਜਿਤ
ਲੁਧਿਆਣਾ : ਡਾ: ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਐਸੋਸ਼ੀਏਸ਼ਨ ਵੱਲੋਂ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਦੀ ਦੂਜੀ ਸਾਲਾਨਾ ਮਿਲਣੀ ਸੰਬੰਧੀ ਸਮਾਗਮ ਮੋਹਾਲੀ ਸਥਿਤ ਡਾ. ਬੀ ਆਰ ਅੰਬੇਡਕਰ ਟਰੇਨਿੰਗ ਇੰਸਟੀਚਿਊਟ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਸਵੇਰੇ … More
ਸੈਂਸਰ ਬੋਰਡ ਦੇ ਖਿਲਾਫ਼ ਦਿੱਲੀ ਕਮੇਟੀ ਦਰਜ ਕਰਵਾਏਗੀ ਅਦਾਲਤ ਦੀ ਹੁਕਮ ਅਦੂਲੀ ਦਾ ਮੁਕਦਮਾ
ਨਵੀਂ ਦਿੱਲੀ : ਹਿੰਦੀ ਫਿਲਮ ਸੰਤਾ ਬੰਤਾ ਪ੍ਰਾਈਵੇਟ ਲਿਮੀਟੇਡ ਤੇ ਸੈਂਸਰ ਬੋਰਡ ਦੀ ਭੂਮਿਕਾ ਨੂੰ ਸ਼ੱਕੀ ਕਰਾਰ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਰੁਣ ਜੇਟਲੀ ਨੂੰ ਫਿਲਮ ਉਪਰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋ ਅਬੋਹਰ ਵਿਖੇ ਕਿਸਾਨ ਮੇਲੇ ਦੌਰਾਨ ਤਕਨੀਕੀ ਨਾਟਕ ਦਾ ਮੰਚਨ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨਵਿਰਸਿਟੀ ਦੇ ਅਬੋਹਰ ਸਥਿਤ ਖੇਤਰੀ ਖੋਜ ਕੇਂਦਰ ਅਬੋਹਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋ ਅੱਜ ਕਿਸਾਨ ਮੇਲੇ ਦਾ ਪਿੰਡ ਧਰਾਂਗਵਾਲਾ ਵਿਖੇ ਆਯੋਜਨ ਕੀਤਾ ਗਿਆ। ਇਸ ਮੇਲੇ ਦੇ ਉਦਘਾਟਨ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ … More
ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਮਾਣ ਕੀਤਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਆਪਣੇ ਜੀਵਨ ਮੈਂਬਰ ਪ੍ਰੋ. ਕ੍ਰਿਸ਼ਨ ਸਿੰਘ ਨੂੰ ਮਦਰ ਟਰੇਸਾ ਐਵਾਰਡ ਮਿਲਣ ’ਤੇ ਉਨ੍ਹਾਂ ਨੂੰ ਮੁਬਾਰਕਾਂ ਦਿੰਦਿਆਂ ਮਾਣ ਕੀਤਾ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਪ੍ਰੋ. ਕ੍ਰਿਸ਼ਨ ਸਿੰਘ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ … More







