ਖ਼ਬਰਾਂ
ਭਾਈ ਮਹਿਲ ਸਿੰਘ ਬੱਬਰ ਨੂੰ ਪੰਥ ਵਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਅਤੇ ਖਾੜਕੂ ਜੱਥੇਬੰਦੀ ਬੱਬਰ ਖਾਲਸਾ ਦੇ ਡਿਪਟੀ ਮੁੱਖੀ ਜਲਾਵਤਨੀ ਭਾਈ ਮਹਿਲ ਸਿੰਘ ਬੱਬਰ ਜੋ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ ਵੱਡਾ ਭਰਾਤਾ ਸਨ, ਬੀਤੇ ਦਿਨੀਂ ਬਿਮਾਰ ਹੋਣ ਕਰਕੇ … More
ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਕੀਤਾ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ਸਬੰਧੀ ਹੁਨਰ ਸਿਖਲਾਈ ਵਿਸ਼ੇ ‘ਤੇ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ‘ਤੇ ਨੌਜਵਾਨਾਂ ਦੀ ਹੁਨਰ ਅਧਾਰਤ ਸਿਖਲਾਈ ‘ਤੇ ਪੰਜ ਦਿਨਾਂ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਚੌਥੇ ਦਿਨ ਪ੍ਰਸਿੱਧ ਲੋਕ ਗਾਇਕ ਗੁਰਦਿਆਲ ਨਿਰਮਾਣ ਨਾਲ ਰੂ-ਬ-ਰੂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More
ਅਮਰੀਕੀ ਧਾਰਮਿਕ ਆਜ਼ਾਦੀ ਪੈਨਲ ਨੇ ਭਾਰਤ ਦੀ ਜਾਸੂਸੀ ਏਜੰਸੀ ਰਾਅ ‘ਤੇ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਧਾਰਮਿਕ ਆਜ਼ਾਦੀ ਬਾਰੇ ਇੱਕ ਅਮਰੀਕੀ ਪੈਨਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਨਾਲ ਵਿਵਹਾਰ ਵਿਗੜ ਰਿਹਾ ਹੈ ਅਤੇ ਇਸ ਨੇ ਸਿੱਖ ਵੱਖਵਾਦੀਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਦੀ … More
ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ। ਅਮਰੀਕਨ ਪੌਲਿਟਿਕਸ ਵਿੱਚ ਸਰਗਰਮ ਨੌਜਵਾਨ ਸਿੱਖ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰੇਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ … More
ਬੱਚੀ ਨੇ ਰੱਖਿਆ ਪਿੰਡ ਬੁਟਾਹਰੀ (ਲੁਧਿਆਣਾ) ਦੀ ਲਾਇਬ੍ਰੇਰੀ ਦਾ ਨੀਂਹ ਪੱਥਰ
ਲੁਧਿਆਣਾ : ਅਣੂ ਮੰਚ ਦੇ ਚੇਅਰਮੈਨ ਅਤੇ ‘ਅਣੂ’ ਮਿੰਨੀ ਪੱਤਿ੍ਰਕਾ ਦੇ ਸੰਪਾਦਕ ਸਰਿੰਦਰ ਕੈਲੇ ਦੇ ਪਿੱਤਰੀ ਪਿੰਡ ਬੁਟਾਹਰੀ ਵਿਖੇ ਲਾਇਬ੍ਰੇਰੀ ਦੀ ਇਮਾਰਤ ਦਾ ਨੀਂਹ ਪੱਥਰ ਬੱਚੀ ‘ਸਨਾਇਤ ਕੈਲੇ’ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਸਮੇਂ ਸੁਰਿੰਦਰ ਕੈਲੇ ਦੇ ਸਮੁੱਚੇ … More
ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਦੂਸਰੇ ਦਿਨ ਦੇਵਿੰਦਰ ਦਮਨ ਤੇ ਡੌਲੀ ਗੁਲੇਰੀਆਂ ਨਾਲ ਰੂ-ਬ-ਰੂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More
ਪੰਜਾਬੀ ਸਕੂਲ ਗਲਾਸਗੋ ਦਾ ਸਲਾਨਾ “ਵਿਰਸਾ 2025” ਪ੍ਰੋਗਰਾਮ ਸ਼ਾਨਦਾਰ ਹੋ ਨਿੱਬੜਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) : ਗਲਾਸਗੋ ਗੁਰਦੁਆਰਾ ਅਧੀਨ ਚੱਲਦੇ ਪੰਜਾਬੀ ਸਕੂਲ ਵੱਲੋਂ ਤੀਸਰਾ ਸਲਾਨਾ ਵਿਰਸਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਨਿਰੋਲ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਭਾਸ਼ਾ ਦੀਆਂ ਬਾਤਾਂ ਹੀ ਪਾਈਆਂ ਗਈਆਂ। ਵਿਦਿਆਰਥੀਆਂ ਨੇ … More
ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ … More









