ਖ਼ਬਰਾਂ
ਦੱਖਣੀ ਅਫ਼ਰੀਕਾ ‘ਚ ਟੈਕਨੀਕਲ ਅਤੇ ਮੈਨੇਜਮੈਂਟ ਅਨੁਭੁਵੀਆਂ ਦੀ ਭਾਰੀ ਮੰਗ- ਡਾ. ਮਾਰਕੋ ਸਰਾਵੰਜਾ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਲੁਧਿਆਣਾ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਤੇ ਉਚੇਰੀ ਸਿੱਖਿਆਂ ਅਤੇ ਨੌਕਰੀ ਦੇ ਵਧੀਆਂ ਮੌਕਿਆਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਗਲੋਬਲ ਯੁਵਾ ਪਲੇਟਫ਼ਾਰਮ ਅਧੀਨ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ … More
ਜਥੇਦਾਰ ਅਵਤਾਰ ਸਿੰਘ ਵੱਲੋਂ 1 ਚੇਤ ਸੰਮਤ 548 ਨਾਨਕਸ਼ਾਹੀ ਕੈਲੰਡਰ ਰਿਲੀਜ਼
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਨਵੇਂ ਸਾਲ ਦਾ 1 ਚੇਤ ਸੰਮਤ 548 (2016-17) ਨਾਨਕਸ਼ਾਹੀ ਕੈਲੰਡਰ ਤੇ ਜੰਤਰੀ ਰਿਲੀਜ਼ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ … More
ਦਸਮੇਸ਼ ਪਿਤਾ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ
ਅੰਮ੍ਰਿਤਸਰ – ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਵੱਖ-ਵੱਖ ਗੁਰਮਤਿ ਸਮਾਗਮ ਕੀਤੇ ਜਾ … More
ਸਾਊਦੀ ਅਰਬ ਲਈ ਪਰਮਾਣੂੰ ਹੱਥਿਆਰ ਰੱਖਣਾ ਸੁਰੱਖਿਅਤ ਨਹੀਂ : ਕੇਰੀ
ਵਾਸ਼ਿੰਗਟਨ – ਯੂਐਸ ਨੇ ਪਰਮਾਣੂੰ ਹੱਥਿਆਰਾਂ ਦੀ ਖ੍ਰੀਦ-ਫਰੋਖਤ ਮਾਮਲੇ ਤੇ ਸਾਊਦੀ ਅਰਬ ਅਤੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ। ਵਿਦੇਸ਼ ਮੰਤਰੀ ਜਾਨ ਕੇਰੀ ਨੇ ਕਿਹਾ ਕਿ ਅਗਰ ਪਾਕਿਸਤਾਨ ਅਤੇ ਸਾਊਦੀ ਅਰਬ ਆਪਸ ਵਿੱਚ ਪਰਮਾਣੂੰ ਹੱਥਿਆਰਾਂ ਦਾ ਕਾਰੋਬਾਰ ਕਰਦੇ ਹਨ ਤਾਂ … More
ਪਿਸ਼ਾਵਰ ‘ਚ ਯੂਨੀਵਰਸਿਟੀ ਤੇ ਅੱਤਵਾਦੀ ਹਮਲੇ ‘ਚ 21 ਲੋਕਾਂ ਦੀ ਮੌਤ
ਪਿਸ਼ਾਵਰ – ਪਾਕਿਸਤਾਨ ਦੇ ਚਾਰਸਡਾ ਸ਼ਹਿਰ ਵਿੱਚ ਬਾਚਾਖਾਨ ਯੂਨੀਵਰਸਿਟੀ ਤੇ ਅੱਤਵਾਦੀਆਂ ਨੇ ਹਮਲਾ ਕਰਕੇ 21 ਲੋਕਾਂ ਨੂੰ ਮਾਰ ਦਿੱਤਾ ਹੈ ਅਤੇ 100 ਤੋਂ ਵੱਧ ਲੋਕ ਜਖਮੀ ਹੋਏ ਹਨ। ਯੂਨੀਵਰਸਿਟੀ ਦੇ ਅਹਾਤੇ ਵਿੱਚ ਅਜੇ ਵੀ ਅੱਤਵਾਦੀਆਂ ਅਤੇ ਸੁਰੱਖਿਆਬਲਾਂ ਵਿੱਚਕਾਰ ਮੁੱਠਭੇੜ ਜਾਰੀ … More
ਗੁਰੂ ਅੰਗਦ ਦੇਵ ਜੀ ਨਾਲ ਸਬੰਧਿਤ ਪੁਰਾਤਨ ‘ਬਾਰਾਂਦਰੀ’ ਤੇ ਪਵਿੱਤਰ ‘ਖੂਹੀ’ ਸੰਗਤਾਂ ਦੇ ਦਰਸ਼ਨਾਂ ਲਈ ਸਮਰਪਿਤ
ਖਡੂਰ ਸਾਹਿਬ – ਅੱਠ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤਪਿਆਣਾ ਸਾਹਿਬ ਕੰਪਲੈਕਸ ਵਿਚ ਮੌਜੂਦ ਗੁਰੂ ਸਾਹਿਬਾਨ ਨਾਲ ਸਬੰਧਿਤ ਪੁਰਾਤਨ ਤੇ ਇਤਿਹਾਸਿਕ ਬਾਰਾਂਦਰੀ ਅਤੇ ਪਵਿੱਤਰ ਖੂਹੀ ਨੂੰ ਰਸਮੀ ਤੌਰ ‘ਤੇ … More
ਘੱਟ ਗਿਣਤੀ ਕੌਮ ਦੇ ਸਟੇਟਸ ਲਈ ਕਿਸੇ ਸੂਬੇ ਦੀ ਜਨਸੰਖਿਆ ਨਹੀਂ, ਬਲਕਿ ਪੂਰੇ ਦੇਸ਼ ਦੀ ਜਨਸੰਖਿਆ ਨੂੰ ਆਧਾਰ ਮੰਨਿਆ ਜਾਂਦਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਐਸ.ਜੀ.ਪੀ.ਸੀ. ਵੱਲੋ ਸੁਪਰੀਮ ਕੋਰਟ ਵਿਚ ਸਿੱਖ ਕੌਮ ਸਬੰਧੀ ਕੇਸ ਚੱਲ ਰਿਹਾ ਹੈ, ਉਸ ਫੈਸਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਤੀਰਥ ਸਿੰਘ ਠਾਕੁਰ ਮੁੱਖ ਜੱਜ ਦੀ ਅਗਵਾਈ ਹੇਠ ਬਣੇ ਜੱਜਾਂ ਦੇ ਬੈਂਚ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਉਸਾਰੂ ਸੋਚ ਅਤੇ ਅਨੁਸਾਸ਼ਨਬੱਧ ਹੋਣਾ ਇੱਕ ਚੰਗੀ ਸਖਸ਼ੀਅਤ ਦੀ ਨਿਸ਼ਾਨੀ ਹੈ – ਡਾ. ਚੀਮਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਆਯੋਜਿਤ 31ਵਾਂ ਉਤਰੀ ਭਾਰਤੀ ਯੂਨੀਵਰਸਿਟੀਆਂ ਦਾ ਯੁਵਕ ਮੇਲਾ ਅੱਜ ਸਮਾਪਤ ਹੋਇਆ । ਮੇਲੇ ਦੇ ਸਮਾਪਤੀ ਸਮਾਗਮ ਵਿੱਚ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ … More
ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਗਿਆਨੀ ਪ੍ਰੋਫੈਸਰ ਓ ਐਸ ਬਿੰਦਰਾ ਵੱਲੋਂ ਅਵਾਰਡ ਅਤੇ ਫੈਲੋਸ਼ਿਪ ਲਈ ਰਾਸ਼ੀ ਭੇਂਟ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਗਿਆਨੀ ਪ੍ਰੋ. ਓਂਕਾਰ ਸਿੰਘ ਬਿੰਦਰਾ ਵੱਲੋਂ ਦੋ ਅਵਾਰਡਾਂ ਦੇ ਲਈ ਯੂਨੀਵਰਸਿਟੀ ਦੇ ਇੰਡੋਵਮੈਂਟ ਫੰਡ ਵਿੱਚ ਰਾਸ਼ੀ ਭੇਂਟ ਕੀਤੀ ਗਈ ਹੈ । ਪ੍ਰੋ. ਬਿੰਦਰਾ ਨੇ ਇਹ ਰਾਸ਼ੀ ਆਪਣੀ ਧਰਮਪਤਨੀ ਸ੍ਰੀਮਤੀ ਜਸਵੰਤ ਕੌਰ ਬਿੰਦਰਾ ਦੇ … More
ਪੀ ਏ ਯੂ ਇੰਪਲਾਈਜ ਡੈਮੋਕ੍ਰੇਟਿਕ ਮੰਚ ਅਤੇ ਪੀ ਏ ਯੂ ਇੰਪਲਾਈਜ ਵੈਲਫੇਅਰ ਫਰੰਟ ਵੱਲੋਂ ਮਿਲ ਕੇ ਚੋਣਾਂ ਲੜਨ ਦਾ ਐਲਾਨ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਪੀ ਏ ਯੂ ਇੰਪਲਾਈਜ ਯੂਨੀਅਨ ਦੀ ਚੋਣਾਂ 5 ਫਰਵਰੀ 2016 ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੀ ਏ ਯੂ ਇੰਪਲਾਈਜ ਡੈਮੋਕ੍ਰੇਟਿਕ ਮੰਚ ਅਤੇ ਪੀ ਏ ਯੂ ਇੰਪਲਾਈਜ ਵੈਲਫੇਅਰ ਫਰੰਟ ਵੱਲੋਂ ਅੱਜ … More









