ਖ਼ਬਰਾਂ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ – ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਲਖ਼ਤੇ ਜਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ … More
ਧਾਰਮਿਕ ਸਟੇਜ ਉਤੇ ਦਸਤਾਰ ਦਾ ਅਪਮਾਨ ਕਰਨ ਵਾਲੇ “ਚੰਦੂਮਾਜਰੇ” ਵਰਗਿਆਂ ਨੂੰ ਸਿੱਖ ਕੌਮ ਕਿਸੇ ਵੀ ਸਮਾਗਮ ਵਿੱਚ ਦਾਖਲ ਨਾ ਹੋਣ ਦੇਵੇ :- ਮਾਨ
ਫਤਿਹਗੜ੍ਹ ਸਾਹਿਬ – “ਆਪਣੇ ਆਪ ਨੂੰ ਸਿੱਖ ਕੌਮ ਦੇ ਆਗੂ ਅਖਵਾਉਣ ਵਾਲੇ ਬਾਦਲ ਦਲੀਆਂ ਦੇ ਕਿਦਾਰ ਵਿੱਚ ਇੰਨ੍ਹਾਂ ਨਿਘਾਰ ਆ ਚੁਕਾ ਹੈ ਕਿ ਉਹ ਧਾਰਮਿਕ ਅਤੇ ਸਿਆਸੀ ਸਟੇਜ਼ਾ ਉਤੇ ਵਿਚਰ ਦੇ ਹੋਏ ਹਉਮੈਂ ਵਿੱਚ ਆ ਕੇ ਸਾਹਿਬ ਸ਼੍ਰੀ ਗੁਰੁ ਗ੍ਰੰਥ … More
ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਕਮੇਟੀ ਸਕੂਲਾਂ ’ਚ ਪਹਿਲੀ ਵਾਰ ਹੋਈ ਛੁੱਟੀ
ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਾਰੇ ਜਾਣੂੰ … More
ਲੁਧਿਆਣੇ ਵਿੱਚ ਰੇਹੜੀ-ਫੜੀ ਵਾਲਿਆਂ ਲਈ ਵੈਂਡਿਗ ਜ਼ੋਨ ਬਣਾਉਣ ਦੀ ਕੀਤੀ ਮੰਗ
ਆਮ ਆਦਮੀ ਪਾਰਟੀ ਵਲੋਂ ਅੱਜ ਇਸਦੇ ਖੇਤਰੀ ਦਫਤਰ ਵਿਖੇ ਜ਼ੋਨ ਕੋਆਰਡੀਨੇਟਰ ਸਾਬਕਾ ਕਰਨਲ ਸੀ. ਐਮ. ਲਖਨਪਾਲ ਅਤੇ ਬਰੈਵੋ ਸੈਕਟਰ ਦੇ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਇੱਕ ਪ੍ਰੈਸ ਕਾਨਫਰੰਸ ਬੁਲਾਈ ਗਈ। ਇਸ ਮੋਕੇ ਬੋਲਦਿਆਂ ਕਰਨਲ ਲਖਨਪਾਲ, ਅੰਮ੍ਰਿਤਪਾਲ ਸਿੰਘ, ਆਪ ਦੇ … More
ਆਡ-ਈਵਨ ਮਾਮਲੇ ‘ਚ ਸਰਕਾਰ ਦੇ ਖਿਲਾਫ਼ ਹਾਈਕੋਰਟ ਪਹੁੰਚੇ ਸਕੂਲ
ਨਵੀਂ ਦਿੱਲੀ- ਪਰਾਈਵੇਟ ਸਕੂਲਾਂ ਦੀ ਐਕਸ਼ਨ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਆਡ-ਈਵਨ ਸਕੀਮ ਦੇ ਤਹਿਤ ਪਰਾਈਵੇਟ ਸਕੂਲਾਂ ਤੋਂ ਬੱਸਾਂ ਮੰਗਣ ਦੇ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਕੇਸ ਤੇ 30 ਦਸੰਬਰ ਨੂੰ ਸੁਣਵਾਈ ਹੋ ਸਕਦੀ ਹੈ। ਦਿੱਲੀ ਸਿੱਖਿਆ ਵਿਭਾਗ … More
10 ਲੱਖ ਤੋਂ ਵੱਧ ਇਨਕਮ ਵਾਲਿਆਂ ਨੂੰ ਨਹੀਂ ਮਿਲੇਗੀ ਐਲਪੀਜੀ ਸਬਸਿੱਡੀ
ਨਵੀਂ ਦਿੱਲੀ –ਕੇਂਦਰ ਸਰਕਾਰ ਨੇ 10 ਲੱਖ ਤੋਂ ਵੱਧ ਸਾਲਾਨਾ ਆਮਦਨ ਵਾਲਿਆਂ ਦੀ ਸਬਸਿੱਡੀ ਸਮਾਪਤ ਕਰਨ ਦਾ ਫੈਂਸਲਾ ਕੀਤਾ ਹੈ। ਇਹ ਯੋਜਨਾ ਇੱਕ ਜਨਵਰੀ 2016 ਤੋਂ ਲਾਗੂ ਹੋ ਜਾਵੇਗੀ। ਸਰਕਾਰ ਦੀ ਨਵੀਂ ਨੀਤੀ ਅਨੁਸਾਰ ਅਗਰ ਕਿਸੇ ਪਤੀ ਜਾਂ ਪਤਨੀ ਦੀ … More
ਸਾਊਦੀ ਅਰਬ ‘ਚ 50 ਫੀਸਦੀ ਤੱਕ ਵਧਾਏ ਜਾਣਗੇ ਤੇਲ ਦੇ ਰੇਟ
ਦੁਬੱਈ – ਸਾਊਦੀ ਅਰਬ ਅਤੇ ਬਹਿਰੀਨ ਨੇ ਪੈਟਰੋਲ,ਡੀਜ਼ਲ ਅਤੇ ਕੈਰੋਸਿਨ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫੈਂਸਲਾ ਲਿਆ ਹੈ। ਸਾਊਦੀ ਅਰਬ ਪੈਟਰੋਲ ਦੀਆਂ ਕੀਮਤਾਂ ਵਿੱਚ 50 ਫੀਸਦੀ ਤੱਕ ਵਾਧਾ ਕਰੇਗਾ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਸਾਊਦੀ ਅਰਬ ਦਾ … More
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸ੍ਰੀ ਫ਼ਤਹਿਗੜ੍ਹ ਸਾਹਿਬ – ਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬ-ਏ-ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ-ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ … More
ਮੋਹਾਲੀ ਵਿਖੇ ਬਨਣ ਵਾਲੇ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਰੱਖਿਆ ਜਾਵੇ : ਮਾਨ
ਚੰਡੀਗੜ੍ਹ – ਮੋਹਾਲੀ ਵਿਖੇ ਬਨਣ ਜਾ ਰਹੇ ਏਅਰਪੋਰਟ ਦਾ ਨਾਂਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਮ ਤੇ ਰੱਖਿਆ ਜਾਵੇ ਕਿਉਕਿ ਬਾਬਾ ਬੰਦਾ ਸਿੰਘ ਨੇ ਜੁਲਮ ਦੇ ਖਿਲਾਫ ਲੜਦਿਆਂ ਪਹਿਲੀ ਸਿੱਖ ਸਟੇਟ ਇਸ ਇਲਾਕੇ ਵਿੱਚ ਪੈਦਾ ਕੀਤੀ ਸੀ। ਮੁਗਲ ਸੰਲਤਨਤ ਦਾ … More
ਟ੍ਰਾਂਸਪੋਰਟ ਮੰਤਰੀ ਦੇ ਅਸਤੀਫ਼ਾ ਨਾ ਦੇਣ ਦੀ ਸੂਰਤ ‘ਚ ਅਕਾਲੀ ਦਲ ਵੱਲੋਂ ਦਿੱਲੀ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ
ਨਵੀਂ ਦਿੱਲੀ : ਦਿੱਲੀ ਸਰਕਾਰ ਵੱਲੋਂ ਆਟੋਰਿਕਸ਼ਾ ਨੂੰ ਪਰਮਿਟ ਦੇਣ ਵਿਚ ਸਾਹਮਣੇ ਆਏ ਘੋਟਾਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਟ੍ਰਾਂਸਪੋਰਟ ਮੰਤਰੀ ਗੋਪਾਲ ਰਾਇ ਦਾ ਅਸਤੀਫਾ ਮੰਗਿਆ ਹੈ। ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ … More









