ਖ਼ਬਰਾਂ

 

ਜੇਤਲੀ ਤੇ ਸੁਸ਼ਮਾ ਸਵਰਾਜ ਵਰਗੀਆਂ ਲਿਬੜੀਆਂ ਮਹੀਆਂ ਦੇ ਹੁੰਦਿਆਂ, ਮੋਦੀ ਹਕੁਮਤ ਇਖਲਾਕ ਬਾਰੇ ਗੱਲ ਨਹੀਂ ਕਰ ਸਕਦੀ

ਫਤਿਹਗੜ੍ਹ ਸਾਹਿਬ – “ਪੰਜਾਬ ਵਿੱਚ ਬਾਦਲ-ਬੀਜੇਪੀ ਦੀ ਸਾਝੀ ਹਕੁਮਤ ਤਾਂ ਪਹਿਲੋਂ ਹੀ ਰਿਸ਼ਵਤਖੋਰੀ,ਸਰਕਾਰੀ ਫੰਡਾਂ ਵਿੱਚ ਕੀਤੀ ਜਾਣ ਵਾਲੀਆਂ ਬੇਨਿਯਮੀਆਂ, ਰੇਤਾ ਬਜਰੀ, ਟੀਵੀ ਚੈਨਲਾਂ, ਡਰੱਗਜ਼ ਸਮਗਲਿੰਗ ਅਤੇ ਹੋਰਨਾਂ ਗੈਰ-ਕਾਨੂੰਨੀ ਅਮਲਾਂ ਦੀ ਬਦੋਲਤ ਇਖਲਾਕ ਤੋਂ ਡਿਗ ਕੇ ਬਦਨਾਮ ਹੋ ਚੁੱਕੀ ਹੈ। ਲੇਕਿਨ … More »

ਪੰਜਾਬ | Leave a comment
 

ਆਮ ਆਦਮੀ ਪਾਰਟੀ ਵਲੋਂ ਆਪ ਦਾ ਦਾਨ ਅਭਿਆਨ ਚਲਾਇਆ ਗਿਆ

ਲੁਧਿਆਣਾ – ਆਮ ਆਦਮੀ ਪਾਰਟੀ ਦੀ ‘ਆਪ ਦਾ ਦਾਨ’ ਟੀਮ ਵਲੋਂ ਅੱਜ ਬਾਅਦ ਦੁਪਹਿਰ ਲੁਧਿਆਣਾ ਜ਼ੋਨ ਦੇ ਕੋਆਰਡੀਨੇਟਰ ਸਾਬਕਾ ਕਰਨਲ ਸੀ. ਐਮ. ਲਖਨਪਾਲ ਦੀ ਅਗਵਾਈ ਹੇਠ ਗਿੱਲ ਨਹਿਰ ਦੇ ਪੁੱਲ ਦੇ ਨਜ਼ਦੀਕ ਪਾਰਟੀ ਫੰਡ ਇੱਕਠਾ ਕਰਨ ਲਈ ਮੁਹਿੰਮ ਚਲਾਈ ਗਈ। … More »

ਪੰਜਾਬ | Leave a comment
photo kho kho.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖਿਡਾਰੀ ਖੋ-ਖੋ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਭੇਜੇ ਗਏ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀ ਵੱਲੋਂ ਕੌਮੀ ਖੇਡ ਮੁਕਾਬਲਿਆਂ ’ਚ ਲਗਾਤਾਰ ਹਿੱਸਾ ਲੈਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਖਿਡਾਰੀਆਂ ਦਾ ਇਕ ਜਥਾ ਖੋ-ਖੋ ਮੁਕਾਬਲਿਆਂ ’ਚ ਹਿੱਸਾ ਲੈਣ ਵਾਸਤੇ ਕਮੇਟੀ ਵੱਲੋਂ … More »

ਭਾਰਤ | Leave a comment
3163c97a-0897-42ea-a97d-4e8ede4dd718.resized.resized

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ‘ਚ ਅੱਵਲ ਆਏ ਬੱਚਿਆਂ ਨੂੰ ਨਗਦ ਰਾਸ਼ੀ ਤੇ ਸਨਮਾਨ ਪੱਤਰ ਵੰਡੇ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਅੰਦਰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ ਅੱਵਲ ਰਹੇ ਸਕੂਲੀ ਗੁਰਸਿੱਖ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਹਲਕਾ ਅਟਾਰੀ ਦੇ ਸਰਹੱਦੀ … More »

ਪੰਜਾਬ | Leave a comment
photo workshop.resized

ਦਿੱਲੀ ਕਮੇਟੀ ਦਾ ਮੁਖ ਟੀਚਾ ਮੈਰਿਟ ਤੇ ਦਾਖਿਲਾ ਅਤੇ 100% ਨਤੀਜਿਆਂ ਦੀ ਪ੍ਰਾਪਤੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਕਾਉਂਟਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਕਾਲਕਾ ਜੀ ਸਕੂਲ ਵਿਖੇ ਲਗਾਈ ਗਈ। ਜਿਸ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਅਕਾਉਂਟਸ ਪੜਾਉਣ ਵਾਲੇ ਅਧਿਆਪਕਾਂ ਨੂੰ ਉਘੇ ਸੀ.ਏ. … More »

ਭਾਰਤ | Leave a comment
 

ਖੇਤੀਬਾੜੀ ਇੰਜੀਨੀਅਰਿੰਗ ਕਾਲਜ ਵਿੱਚ ਆਯੋਜਿਤ ਇੰਜੀਨੀਅਰਾਂ ਦੀ ਮਿਲਣੀ ਦੌਰਾਨ ਦੇਸ਼ ਵਿਦੇਸ਼ ਤੋਂ ਪੁਰਾਣੇ ਵਿਦਿਆਰਥੀ ਸ਼ਾਮਿਲ ਹੋਏ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਇੰਜੀਨੀਅਰਿੰਗ ਕਾਲਜ ਨੇ ਆਪਣੀ 50ਵੀਂ ਗੋਲਡਨ ਜੁਬਲੀ ਸਥਾਪਨਾ ਦਿਵਸ ਆਯੋਜਿਤ ਕੀਤਾ ਜਿਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੋਂ ਸਾਬਕਾ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਉਦਘਾਟਨੀ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: … More »

ਖੇਤੀਬਾੜੀ | Leave a comment
DSC_7227.resized

ਮਸਤਾਨ ਸਿੰਘ ਦੇ ਕੇਸ ਵਿਚ ਦਿੱਲੀ ਕਮੇਟੀ ਵੱਲੋਂ ਕੌਮਾਂਤਰੀ ਅਦਾਲਤ ਵਿਚ ਜਾਉਣ ਦੇ ਰਾਹ ਖੁਲ੍ਹੇ ਰੱਖਣ ਦਾ ਇਸ਼ਾਰਾ

ਨਵੀਂ ਦਿੱਲੀ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸ਼ਾਮ ਸਿੰਘ ਦੀ ਸ਼ਿਕਾਇਤ ’ਤੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੀ ਈਸ਼ਨਿੰਦਾ ਕਾਨੂੰਨ ਤਹਿਤ ਹੋਈ ਗ੍ਰਿਫ਼ਤਾਰੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਜੀ.ਕੇ. ਨੇ ਮਾਮਲੇ ਦੇ … More »

ਭਾਰਤ | Leave a comment
375771_640201472675080_1843981400_n.resized

ਮੋਹਾਲੀ ਏਅਰਪੋਰਟ ਨੂੰ ਭਗਵਾ ਨਹੀਂ ਬਣਨ ਦੇਵਾਂਗੇ : ਕੈਪਟਨ

ਚੰਡੀਗੜ੍ਹ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਦੀ ਬਜਾਏ ਆਰਐਸਐਸ ਦੇ ਨੇਤਾ ਮੰਗਲ ਸੇਨ ਦੇ ਨਾਮ ਤੇ ਰੱਖੇ ਜਾਣ ਦੇ ਪ੍ਰਸਤਾਵ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ … More »

ਪੰਜਾਬ | Leave a comment
indian-bsf-plane-crashes-in-new-delhi-three-dead-1450764584-4743.resized

ਦਿੱਲੀ ‘ਚ BSF ਦਾ ਜਹਾਜ਼ ਕਰੈਸ਼, 10 ਲੋਕਾਂ ਦੀ ਮੌਤ

ਨਵੀਂ ਦਿੱਲੀ – ਪੱਛਮੀ ਦਿੱਲੀ ਦੇ ਸ਼ਾਹਬਾਦ ਮੁਹੰਮਦਪੁਰ ਇਲਾਕੇ ਵਿੱਚ ਬੀਐਸਐਫ਼ ਦਾ ਇੱਕ ਚਾਰਟਡ ਜਹਾਜ਼ ਇੱਕ ਘਰ ਦੀ ਛੱਤ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ। ਰਾਜਮੰਤਰੀ ਮਹੇਸ਼ ਸ਼ਰਮਾ ਨੇ ਜਹਾਜ਼ ਵਿੱਚ ਸਵਾਰ ਸਾਰੇ 10 ਲੋਕਾਂ ਦੇ ਮਾਰੇ ਜਾਣ … More »

ਭਾਰਤ | Leave a comment
Supreme_Court_of_India_-_Central_Wing.resized

ਨਿਰਭੈਆ ਗੈਂਗਰੇਪ ਦੀ ਸੋਮਵਾਰ ਨੂੰ ਸੁਪਰੀਮਕੋਰਟ ‘ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਦੇਸ਼ ਵਿੱਚ ਤਿੰਨ ਸਾਲ ਪਹਿਲਾਂ ਬਹੁਤ ਹੀ ਚਰਚਾ ਵਿੱਚ ਰਹੇ ਨਿਰਭੈਆ ਗੈਂਗਰੇਪ ਦੇ ਮਾਮਲੇ ਵਿੱਚ ਸਭ ਤੋਂ ਵੱਧ ਨਾਬਾਲਿਗ ਦੋਸ਼ੀ ਦੀ ਹਾਈਕੋਰਟ ਤੋਂ ਹੋਈ ਰਿਹਾਈ ਨੂੰ ਰੁਕਵਾਉਣ ਲਈ ਦਿੱਲੀ ਮਹਿਲਾ ਆਯੋਗ ਨੇ ਸ਼ਨਿਚਰਵਾਰ ਅੱਧੀ ਰਾਤ ਤੋਂ ਬਾਅਦ … More »

ਭਾਰਤ | Leave a comment