ਖ਼ਬਰਾਂ

12313933_1174109589285270_8459945808789847242_n.resized

ਆਸਟ੍ਰੇਲੀਆ ਜਾਣ ਵਾਲੀ ਭਾਰਤੀ ਟੀਮ ‘ਚ ਯੁਵਰਾਜ,ਅਤੇ ਹਰਭਜਨ ਦੀ ਵਾਪਸੀ

ਨਵੀਂ ਦਿੱਲੀ – ਆਸਟਰੇਲੀਆ ਵਿੱਚ ਜਨਵਰੀ ਤੋਂ ਸ਼ੁਰੂ ਹੋ ਰਹੇ ਪੰਜ ਵੰਨਡੇ ਅਤੇ ਤਿੰਨ ਟੀ-20 ਮੈਚਾਂ ਦੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਯੁਵਰਾਜ ਦੀ 20 ਮਹੀਨੇ ਬਾਅਦ ਟੀ-20 ਵਿੱਚ ਵਾਪਸੀ ਹੋਈ ਹੈ, ਭਾਵੇਂ ਉਸ ਨੂੰ ਵੰਨਡੇ … More »

ਖੇਡਾਂ | Leave a comment
 

ਫ਼ਰਾਂਸ ਦੇ ਪ੍ਰੈਜੀਡੈਟ ਹੋਲੰਦੇ ਦੀ 26 ਜਨਵਰੀ ਦੀ ਭਾਰਤ ਦੀ ਆਮਦ ਤੇ ਸਿੱਖ ਕੌਮ ਭਰਪੂਰ ਸਵਾਗਤ ਕਰਦੀ ਹੈ : ਮਾਨ

ਚੰਡੀਗੜ੍ਹ – “ਫ਼ਰਾਂਸ ਦੇ ਮੁਲਕ ਦਾ ਸਿੱਖ ਕੌਮ ਨਾਲ ਪੁਰਾਤਨ ਇਤਿਹਾਸਿਕ ਡੂੰਘਾਂ ਸੰਬੰਧ ਹੈ । ਮਹਾਰਾਜਾ ਰਣਜੀਤ ਸਿੰਘ ਦੀ ਹਕੂਮਤ (1799-1849) ਸਮੇਂ ਫ਼ਰਾਂਸ ਨਾਲ 1833 ਵਿਚ ਫ਼ਰਾਂਸ ਦੇ ਬਾਦਸ਼ਾਹ ਲਾਊਸਫਲਿਪ ਅਤੇ ਲਾਹੌਰ ਦਰਬਾਰ ਵੱਲੋ ਇਕ ਡਿਪਲੋਮੈਟਿਕ ਸੰਬੰਧਾਂ ਤੇ ਅਧਾਰਿਤ ਸੰਧੀ … More »

ਪੰਜਾਬ | Leave a comment
 

ਪੀ ਏ ਯੂ ਵਿਖੇ ਜਨਵਰੀ 2016 ਨੂੰ ਲੱਗਣ ਵਾਲੇ ਸਿਖਲਾਈ ਕੋਰਸ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਨਵਰੀ 2016 ਨੂੰ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਜੀ ਐਸ ਬੁੱਟਰ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ 14 ਅਤੇ 15 ਜਨਵਰੀ 2016 ਨੂੰ ਖੇਤੀ ਸੰਬੰਧਤ … More »

ਖੇਤੀਬਾੜੀ | Leave a comment
 

ਆਲੂਆਂ ਦੇ ਪਿਛੇਤੇ ਝੁਲਸ ਰੋਗ ਨੂੰ ਰੋਕਣ ਲਈ ਕਿਸਾਨਾਂ ਨੂੰ ਹਦਾਇਤਾਂ

ਪੀ ਐਸ ਸੇਖੋਂ ਅਤੇ ਚੰਦਰ ਮੋਹਨ ਪੌਦਾ ਰੋਗ ਵਿਭਾਗ, ਪੀ ਏ ਯੂ, ਲੁਧਿਆਣਾ ਆਲੂਆਂ ਦਾ ਪਿਛੇਤਾ ਝੁਲਸ ਰੋਗ ਇੱਕ ਉੱਲੀ ਰੋਗ ਹੈ ਅਤੇ ਪੰਜਾਬ ਅੰਦਰ ਅਨੁਕੂਲ ਹਾਲਤਾਂ ਵਿੱਚ ਜੇਕਰ ਇਸ ਬਿਮਾਰੀ ਦੀ ਸਮੇਂ ਸਿਰ ਸਿਫਾਰਿਸ਼ ਉੱਲੀਨਾਸ਼ਕਾਂ ਨਾਲ ਰੋਕਥਾਮ ਨਾ ਕੀਤੀ … More »

ਖੇਤੀਬਾੜੀ | Leave a comment
Surjit-Singh.resized

ਸ. ਸੁਰਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਸ਼ਲਾਂਗ ਦੀ ਮਾਲੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ

ਅੰਮ੍ਰਿਤਸਰ -  ਸ. ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਲਾਂਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਲਈ ੨੫ ਲੱਖ ਦੀ ਸਹਾਇਤਾ ਦੇਣ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ ਉਚੇਚੇ ਤੌਰ … More »

ਪੰਜਾਬ | Leave a comment
Raja-hasan.resized

ਰਾਜਾ ਹਸਨ ਅੱਖਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ – ਰਾਜਾ ਹਸਨ ਅੱਖਤਰ, ਪ੍ਰੈਜੀਡੈਂਟ ਅਜ਼ਾਦ ਗਰੁੱਪ, ਚੈਂਬਰ ਆਫ਼ ਕਾਮਰਸ, ਲਾਹੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪ੍ਰਰਕਰਮਾ ਕਰਦੇ ਸਮੇਂ ਵੱਖ-ਵੱਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ.ਰਜਿੰਦਰ … More »

ਪੰਜਾਬ | Leave a comment
DSC_6327.resized

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੇ ਭਾਰਤੀ ਸੰਵਿਧਾਨ ਦੀ ਨੀਂਹ ਰੱਖੀ : ਜੀ.ਕੇ.

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ਼ਾਮਿਲ ਸ਼ਬਦ ਚੌਂਕੀ ਜੱਥੇ, ਗਤਕਾ ਪਾਰਟੀਆਂ, … More »

ਭਾਰਤ | Leave a comment
 

ਨੌਂਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ : ਰਾਣਾ

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਕਰ, ਉਸਦੀ ਮਹਤੱਤਾ ਨੂੰ ਘਟਾਇਆ ਨਹੀਂ ਜਾਣਾ ਚਾਹੀਦਾ, ਕਿਉਂਕਿ ਉਨ੍ਹਾਂ ਦੀ ਸ਼ਹਾਦਤ ਕੇਵਲ ਕਿਸੇ ਇੱਕ ਫਿਰਕੇ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਹੀ ਨਹੀਂ ਸੀ, ਉਹ … More »

ਭਾਰਤ | Leave a comment
SJS_4027-copy.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਵਿਚਾਰਧਾਰਾ ਤੇ ਅਮਲੀ ਵਰਤਾਰੇ ਨੂੰ ਸਿਖਰ ਤੇ ਪਹੁੰਚਾਇਆ।ਆਪ ਨੇ ਤਿਲਕ ਜੰਝੂ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ … More »

ਪੰਜਾਬ | Leave a comment
10389135_1040839509301714_7678972029993511059_n.resized

ਪੰਜਾਬ ਵਿੱਚੋਂ 4 ਹਫ਼ਤਿਆਂ ‘ਚ ਕਰਾਂਗੇ ਨਸ਼ੇ ਦਾ ਖਾਤਮਾ : ਕੈਪਟਨ

ਬਠਿੰਡਾ – ਪੰਜਾਬ ਕਾਂਗਰਸ ਦੇ ਫਿਰ ਤੋਂ ਬਣੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਸਾਰੇ ਕਾਂਗਰਸੀ ਨੇਤਾਵਾਂ ਨੂੰ ਨਾਲ ਲੈ ਕੇ ਕੀਤੀ ਗਈ ਰੈਲੀ ਵਿੱਚ ਆਪਣਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਇਹ ਸਾਬਿਤ ਕਰ ਦਿੱਤਾ ਕਿ ਕਾਂਗਰਸ ਇੱਕਮੁੱਠ ਹੈ। ਮਹਾਰਾਜਾ … More »

ਪੰਜਾਬ | Leave a comment