ਖ਼ਬਰਾਂ

ਖੱਬੇ ਤੋਂ ਸੱਜੇ ਅਕਾਡਮੀ ਦੇ ਸਕੱਤਰ ਸ੍ਰੀ ਸੁਰਿੰਦਰ ਰਾਮਪੁਰੀ, ਇੰਦਰਜੀਤ ਪਾਲ ਕੌਰ, ਜਸਵਿੰਦਰ ਭੱਲਾ, ਪ੍ਰੋ. ਗੁਰਭਜਨ ਸਿੰਘ ਗਿੱਲ, ਮੀਤ ਪ੍ਰਧਾਨ ਸੁਰਿੰਦਰ ਕੈਲੇ ਅਤੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ

ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਫ਼ੈਲੋਸ਼ਿਪ ਮਿਲਣ ’ਤੇ ਮੁਬਾਰਕਾਂ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫ਼ੈਲੋਸ਼ਿਪ ਮਿਲਣ ’ਤੇ ਵਧਾਈ ਦਿੱਤੀ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ … More »

ਪੰਜਾਬ | Leave a comment
 

ਜਥੇਦਾਰ ਅਵਤਾਰ ਸਿੰਘ ਨੇ ਪ੍ਰਵਾਨਤ ਸਿੱਖ ਅਰਦਾਸ ਨੂੰ ਤਬਦੀਲ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਇਕ ਗੁਰਦੁਆਰੇ ਵਿੱਚ ਪ੍ਰਵਾਨਤ ਸਿੱਖ ਅਰਦਾਸ ਨੂੰ ਤਬਦੀਲ ਕਰਨ ਦੀ ਮਨਮੱਤੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ … More »

ਪੰਜਾਬ | Leave a comment
12322624_1013949758648780_6593014130431591504_o.resized

ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਬਰਦਾਸ਼ਤ ਨਹੀਂ ਹੋਣਗੇ

ਲਓ ਜੀ ਅਸੀਂ ਤਾਂ ਸ਼ੁਰੂ ਕਰ ਦਿਤੀ ਹੈ ਜੰਗ ਸਿੱਧੀ ਸਰਕਾਰ ਨਾਲ, ਹੁਣ ਦੇਖਣਾ ਹੈ ਕਿ ਕੌਣ ਕੌਣ ਭੱਜਦਾ ਹੈ, ਤੇ ਕੌਣ ਕੌਣ ਖੜਦਾ ਹੈ, ਬਾਕੀ ਸਭ ਠੀਕ ਹੈ ਪਰ ਪੱਤਰਕਾਰਾਂ ਤੇ ਪਰਚੇ ਦਰਜ ਕੀਤੇ ਜਾਣੇ ਬਰਦਾਸ਼ਤ ਨਹੀਂ ਹੋਣਗੇ…. ਭਾਵੇਂ … More »

ਪੰਜਾਬ | Leave a comment
Rani_Mukerji_2009_(2).resized

ਰਾਣੀ ਮੁੱਖਰਜੀ ਦੇ ਘਰ ਆਈ ਨੰਨੀ ਪਰੀ

ਮੁੰਬਈ – ਬਾਲੀਵੁੱਡ ਅਦਾਕਾਰਾ ਰਾਣੀ ਮੁੱਖਰਜੀ ਨੇ ਬੁੱਧਵਾਰ ਸਵੇਰੇ ਮੁੰਬਈ ਦੇ ਬਰੀਚ ਕੈਂਡੀ ਹਾਸਪਿਟਲ ਵਿੱਚ ਇੱਕ ਪਿਆਰੀ ਜਿਹੀ ਬੱਚੀ ਨੇ ਜਨਮ ਲਿਆ ਹੈ। ਰਾਣੀ ਮੁੱਖਰਜੀ ਅਤੇ ਆਦਿਤਿਆ ਚੋਪੜਾ ਨੇ ਆਪਣੀ ਬੱਚੀ ਦਾ ਨਾਮ ਆਦਿਰਾ ਰੱਖਿਆ ਹੈ। 36 ਸਾਲਾ ਰਾਣੀ ਅਤੇ … More »

ਫ਼ਿਲਮਾਂ | Leave a comment
294px-Cbi_logo.svg.resized

ਸੀਬੀਆਈ ਨੇ ਦਿੱਲੀ ਸਰਕਾਰ ਦੇ ਅਧਿਕਾਰੀ ਨੂੰ ਰਿਸ਼ਵਤ ਸਮੇਤ ਦਬੋਚਿਆ

ਨਵੀਂ ਦਿੱਲੀ – ਸੀਬੀਆਈ ਨੇ ਦਿੱਲੀ ਸਰਕਾਰ ਦੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਕਲਿਆਣ ਵਿਭਾਗ ਦੇ ਪ੍ਰਮੁੱਖ ਸਕੱਤਰ ਸੰਜੇ ਪ੍ਰਤਾਪ ਸਿੰਹ ਅਤੇ ਉਸ ਦੇ ਨਿਜੀ ਸਹਾਇਕ ਨੂੰ 2.2 ਲੱਖ ਰੁਪੈ ਦੀ ਰਿਸ਼ਵਤ ਸਮੇਤ ਦਬੋਚਿਆ। ਸੰਜੇ ਪ੍ਰਤਾਪ ਅਤੇ ਉਸ ਦੇ ਨਿਜੀ … More »

ਭਾਰਤ | Leave a comment
London_Underground_Central_Line_at_Bank_station_2005-12-10_01.resized

ਲੰਡਨ ਮੈਟਰੋ ‘ਚ ਚਾਕੂ ਨਾਲ ਹਮਲਾ, ਤਿੰਨ ਜਖਮੀ

ਲੰਡਨ – ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿੱਚ ਇੱਕ ਵਿਅਕਤੀ ਨੇ ਤਿੰਨ ਲੋਕਾਂ ਨੂੰ ਚਾਕੂ ਮਾਰ ਕੇ ਜਖਮੀ ਕਰ ਦਿੱਤਾ। ਸਥਾਨਕ ਪੁਲਿਸ ਨੇ ਇਸ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਹੈ। ਸ਼ਨਿਚਰਵਾਰ ਸ਼ਾਮ ਨੂੰ ਈਸਟ ਲੰਡਨ ਲੀਟਨਸਟੋਨ ਮੇਟਰੋ ਸਟੇਸ਼ਨ ਤੇ ਇਹ ਘਟਨਾ … More »

ਅੰਤਰਰਾਸ਼ਟਰੀ | Leave a comment
 

ਤਿਹਾੜ ਜੇਲ੍ਹ ਵਿੱਚ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਨਵੀਂ ਦਿੱਲੀ : ਹਮੇਸ਼ਾਂ ਵਾਂਗ ਇਸ ਵਾਰ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਵਿਖੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਆਪਸੀ ਮਿਲਵਰਤਣ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ … More »

ਭਾਰਤ | Leave a comment
5.12.15-.resized

ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ – ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ  ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ। ਮਨਜੀਤ … More »

ਫ਼ਿਲਮਾਂ | Leave a comment
POTUS_ParisClimate_tout.resized

ਅਸੀਂ ਕੈਲੇਫੋਰਨੀਆਂ ‘ਚ ਹੋਈ ਗੋਲੀਬਾਰੀ ਤੋਂ ਡਰਾਂਗੇ ਨਹੀਂ : ਓਬਾਮਾ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਕੈਲੇਫੋਰਨੀਆਂ ਵਿੱਚ ਕੀਤੀ ਗਈ ਗੋਲੀਬਾਰੀ ਤੋਂ ਅਸੀਂ ਡਰਾਂਗੇ ਨਹੀਂ ਅਤੇ ਸੰਘੀ ਜਾਂਚ ਅਧਿਕਾਰੀ ਇਸ ਗੱਲ ਦਾ ਪਤਾ ਲਗਾ ਲੈਣਗੇ ਕਿ ਆਰੋਪੀ ਪਤੀ-ਪਤਨੀ ਦੇ 14 ਲੋਕਾਂ ਦੀ ਹੱਤਿਆ ਕਿਸ ਮਕਸਦ … More »

ਅੰਤਰਰਾਸ਼ਟਰੀ | Leave a comment
 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ‘ਚ ਜਥੇਦਾਰਾਂ ਦੀ ਰਿਹਾਈ ਅਤੇ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਖਿਲਾਫ਼ ਪ੍ਰਸ਼ਾਸਨ ਦੀ ਨਜ਼ਾਇਜ ਕਾਰਵਾਈ ਸੰਬੰਧੀ ਫੈਸਲੇ ਲਏ ਗਏ

ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਦੀ ਅਗਜੈਕਟਿਵ ਦੀ ਮੀਟਿੰਗ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਅੱਜ 3 ਦਸੰਬਰ 2015 ਨੂੰ ਪਾਰਟੀ ਦੇ ਹੈੱਡ ਕੁਆਰਟਰ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਹੋਈ । … More »

ਪੰਜਾਬ | Leave a comment