ਖ਼ਬਰਾਂ

 

ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ‘ਚ ਉਠਾਉਣ ਦੀ ਮੰਗ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਹ ਵੀ ਬੇਨਤੀ … More »

ਪੰਜਾਬ | Leave a comment
l.resized

ਤੋਤਾ ਸਿੰਘ ਦੀ ਦੁਬਾਰਾ ਨਿਯੁਕਤੀ ਤੇ ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ

ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਜਾਯਾਫ਼ਤਾ ਪੰਜਾਬ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੂੰ ਫਿਰ ਤੋਂ ਮੰਤਰੀਮੰਡਲ ਵਿੱਚ ਸ਼ਾਮਿਲ ਕਰਨ ਦੇ ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਤੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। … More »

ਪੰਜਾਬ | Leave a comment
 

ਦਲ ਖ਼ਾਲਸਾ ਸਿੱਖ ਕੌਮ ਨੂੰ ਸਪੱਸ਼ਟ ਕਰੇ ਕਿ ਸਿੱਖੀ ਸੰਸਥਾਵਾਂ ਉਤੇ ਪਏ ਸਰਕਾਰੀ ਗਲਬੇ ਨੂੰ ਹਟਾਉਣ ਲਈ ਉਸਦੇ ਇਰਾਦੇ ਕੀ ਹਨ ? ਮਾਨ

ਫ਼ਤਹਿਗੜ੍ਹ ਸਾਹਿਬ – “ਸਾਨੂੰ ਇਸ ਗੱਲ ਦੀ ਸਮਝ ਨਹੀਂ ਆਉਂਦੀ ਕਿ ਦਲ ਖ਼ਾਲਸਾ ਦੀ ਜਥੇਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸ.ਜੀ.ਪੀ.ਸੀ. ਦੀ ਸੰਸਥਾ ਉਤੇ ਲੰਮੇ ਸਮੇਂ ਤੋ ਪਏ ਰਾਜ਼ਸੀ ਗਲਬੇ ਅਤੇ ਹੋ ਰਹੇ ਸਿਧਾਂਤ ਵਿਰੋਧੀ ਅਮਲਾਂ ਤੋਂ ਮੁਕਤ ਕਰਵਾਉਣਾ ਚਾਹੁੰਦੀ … More »

ਪੰਜਾਬ | Leave a comment
DSC_5115.resized

ਦਿੱਲੀ ਕਮੇਟੀ ਦੀ ਪਟੀਸ਼ਨ ਤੇ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਦੇ ਖਿਲਾਫ਼ ਅਦਾਲਤ ਬਦਲੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਦੇ ਖਿਲਾਫ਼ ਕੜਕੜਡੂਮਾ ਕੋਰਟ ਵਿੱਖੇ ਸੁਣਵਾਈ ਕਰ ਰਹੇ ਜੱਜ਼ ਕਮਲੇਸ਼ ਕੁਮਾਰ ਨੂੰ ਮੁਕੱਦਮੇ … More »

ਭਾਰਤ | Leave a comment
 

ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ

ਲੁਧਿਆਣਾ – ਪੰਜਾਬ ਦੇ ਪੱਤਰਕਾਰਾਂ ਦੀ ਜਥੇਬੰਦੀ ਪੰਜਾਬ ਯੂਨੀਅਨ ਆਫ਼ ਜਰਨਲਿਸਟ ਰਾਜਿ. (ਪੀਯੂਜੇ) ਨੇ ਅੱਜ ਕੈਨੇਡੀਅਨ ਪੱਤਰਕਾਰ ਬਲਤੇਜ ਪੰਨੂ ਦੇ ਮਾਮਲੇ ਵਿਚ ਜਿੱਥੇ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਗੱਲੋਂ ਖ਼ਬਰਦਾਰ ਕੀਤਾ ਹੈ ਕਿ ਉਹ … More »

ਪੰਜਾਬ | Leave a comment
DSC_0288 -30.11.15.resized

ਇੰਗਲੈਂਡ ਵਸਦੇ ਹਾਸ ਵਿਅੰਗ ਕਵੀ ਚਮਨ ਲਾਲ ਚਮਨ ਨੂੰ ਚੌਥਾ ਮੀਰਜ਼ਾਦਾ ਪੁਰਸਕਾਰ ਪ੍ਰਦਾਨ

ਲੁਧਿਆਣਾ:ਪੰਜਾਬੀ ਭਵਨ ਲੁਧਿਆਣਾ ਵਿਖੇ ਤ੍ਰੈਮਾਸਕ ਪੱਤਰ ਮੀਰਜ਼ਾਦਾ ਵੱਲੋਂ ਸਥਾਪਿਤ ਚੌਥਾ ਮੀਰਜ਼ਾਦਾ ਪੁਰਸਕਾਰ ਹਾਸ ਵਿਅੰਗ ਕਵਿਤਾ ਲਿਖਣ ਲਈ ਇੰਗਲੈਂਡ ਵਸਦੇ ਪੰਜਾਬੀ ਕਵੀ ਚਮਨ ਲਾਲ ਚਮਨ ਨੂੰ ਪ੍ਰਦਾਨ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਉੱਘੇ ਪੰਜਾਬੀ ਨਾਵਲਕਾਰ ਪ੍ਰੋ: ਨਰਿੰਜਨ ਤਸਨੀਮ, ਪੰਜਾਬੀ ਸਾਹਿਤ … More »

ਪੰਜਾਬ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਗੁਰਦਆਰਾ ਕਲਗੀਧਰ ਮਾਨਸਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਮਾਨਸਾ, (ਐਡਵੋਕੇਟ ਐਚ ਐਸ ਨਰੂਲਾ ) – ਗੁਰੂ ਨਾਨਕ ਦੇਵ ਜੀ ਦਾ ਆਗਮਨ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੂੁਆਰਾ ਕਲਗੀਧਰ ਗਲੀ ਨੰ: ਇਕ  ਮਾਨਸਾ ਵਿਖੇ ਸਿੱਖ ਮਿਸ਼ਨਰੀ ਕਾਲਜ ਸਰਕਲ ਮਾਨਸਾ ਅਤੇ ਹੋਰ ਧਾਰਮਿਕ ਜਥੇਬੰਦੀਆਂ,ਸਮੂਹ ਸੰਗਤਾ ਮਾਨਸਾ  ਦੇ ਸਹਿਯੋਗ ਨਾਲ ਮਨਾਇਆ … More »

ਪੰਜਾਬ | Leave a comment
 

ਦਲ ਖ਼ਾਲਸਾ ਵੱਲੋ “ਸਰਬੱਤ ਖ਼ਾਲਸਾ” ਵੱਲੋ ਨਿਯੁਕਤ ਕੀਤੇ ਗਏ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਬਿਆਨਬਾਜ਼ੀ ਸਿੱਖ ਕੌਮ ‘ਚ ਭੰਬਲਭੂਸੇ ਪਾਉਣ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋ ਸਮੁੱਚੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸਿੱਖ ਕੌਮ ਨਾਲ ਸੰਬੰਧਤ ਜਥੇਬੰਦੀਆਂ, ਸੰਤ-ਮਹਾਪੁਰਖ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਢਾਡੀਆ-ਰਾਗੀਆਂ, ਕਥਾਂਵਾਚਕਾਂ, ਗ੍ਰੰਥੀ ਸਿੰਘਾਂ ਅਤੇ ਸਮੁੱਚੀ ਸਿੱਖ ਕੌਮ ਨੇ 10 ਨਵੰਬਰ 2015 ਨੂੰ ਬੁਲਾਏ ਗਏ ਸਰਬੱਤ ਖ਼ਾਲਸਾ ਵਿਚ ਆਪੋ-ਆਪਣੀ ਇੱਛਾ ਅਤੇ … More »

ਪੰਜਾਬ | Leave a comment
 

ਦਿੱਲੀ ਸਰਕਾਰ ਦੇ ਯੂ-ਟਰਨ ਤੇ ਦਿੱਲੀ ਕਮੇਟੀ ਨੇ ਧੰਨਵਾਦ ਜਤਾਇਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਦੇ ਖਿਲਾਫ਼ ਕਲ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵੱਜੌਂ 16 ਦਸੰਬਰ ਨੂੰ ਦਿੱਲੀ ਸਰਕਾਰ ਵੱਲੋਂ … More »

ਭਾਰਤ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਾਹਿਤਕਾਰਾਂ ’ਤੇ ਹਮਲੇ ਅਤੇ ਨਜ਼ਾਇਜ ਕੇਸ ਬਣਾਉਣ ਦੀ ਨਿਖੇਧੀ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਉ¤ਘੇ ਲੇਖਕ, ਅਕਾਡਮੀ ਦੇ ਜੀਵਨ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਸ੍ਰੀ ਮੱਖਣ ਕੋਹਾੜ ’ਤੇ ਪਿਛਲੇ ਦਿਨੀਂ ਜਾਨ ਲੇਵਾ ਹਮਲਾ ਹੋਇਆ ਹੈ। ਪਤਾ ਲਗਿਆ ਹੈ ਕਿ ਉਨ੍ਹਾਂ ’ਤੇ ਹਮਲਾ ਰਾਜਨੀਤਕ ਵਿਰੋਧਾਂ … More »

ਪੰਜਾਬ | Leave a comment