ਖ਼ਬਰਾਂ
ਸਿੱਖਾਂ ਨੂੰ ਟੋਪੀ ਪਾਉਣ ਦੇ ਨਤੀਜੇ ਭੈੜੇ ਹੋਣਗੇ : ਜੀ.ਕੇ.
ਨਵੀਂ ਦਿੱਲੀ : ਤਿਲਕ ਅਤੇ ਜੰਝੂ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸਿੱਖ ਪੰਥ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਿਤ ਤਾਰੀਖ 16 ਦਸੰਬਰ ਨੂੰ ਬਦਲਣ ਦੇ ਖਿਲਾਫ ਸਿੱਖ ਦਿੱਲੀ ਦੀਆਂ … More
ਅਾਮੀਰ ਖਾਨ ਵੱਲੋਂ “ਅਸਹਿਣਸ਼ੀਲਤਾ” ਦੀ ਗੱਲ ਕਰਕੇ ਸੱਚ ਨੂੰ ਹੀ ਦ੍ਰਿੜ੍ਹਤਾ ਨਾਲ ਪ੍ਰਗਟਾਇਆ ਗਿਆ ਹੈ:ਮਾਨ
ਫਤਹਿਗੜ੍ਹ ਸਾਹਿਬ – “ਫਿਲਮੀ ਐਕਟਰ ਸ਼੍ਰੀ ਅਾਮੀਰ ਖਾਨ ਵੱਲੋਂ ਜੋ ਘੱਟ ਗਿਣਤੀ ਕੌਮਾਂ ਦੇ ਮਨ ਵਿਚ ਹਿੰਦੂਤਵ ਜਬਰ ਜੁਲਮ ਦੀ ਬਦੌਲਤ ਸਹਿਮ ਅਤੇ ਦਹਿਸ਼ਤ ਹੈ ਅਤੇ ਜੋ ਇੱਥੋਂ ਦੇ ਹੁਕਮਰਾਨ ਘੱਟ ਗਿਣਤੀ ਕੌਮਾਂ ਨੂੰ ਘਸਿਆਲੇ ਬਣਾ ਕੇ ਰੱਖਣਾ ਚਾਹੁੰਦੇ ਹਨ … More
ਬੇਲਨ ਬ੍ਰਿਗੇਡ ਨੇ ਬਿਹਾਰ ਦੀ ਤਰਜ ਉੱਤੇ ਪੰਜਾਬ ਵਿੱਚ ਵੀ ਸ਼ਰਾਬ ਬੰਦੀ ਦੀ ਮੰਗ ਕੀਤੀ
ਲੁਧਿਆਣਾ : ਬੇਲਨ ਬ੍ਰਿਗੇਡ ਸੰਸਥਾ ਜੋ 2013 ਤੋਂ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਰਹੀ ਹੈ ਅਤੇ ਜਿਸਨੇ ਲੋਕ ਸਭਾ ਚੋਣਾ ਵਿੱਚ ਨਸ਼ਾ ਅਤੇ ਸ਼ਰਾਬ ਵੰਡਣ ਦੇ ਖਿਲਾਫ ਬਿਗਲ ਵਜਾਇਆ ਸੀ। ਉਨ੍ਹਾਂਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ … More
ਕੈਪਟਨ ਅਮਰਿੰਦਰ ਸਿੰਘ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ
ਚੰਡੀਗੜ੍ਹ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਕਮਾਂਡਰ ਨਿਯੁਕਤ ਕਰ ਦਿੱਤਾ ਹੈ। ਹਾਈਕਮਾਨ ਨੇ ਕਾਫੀ ਲੰਬੇ ਸਮੇਂ ਤੱਕ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕੈਪਟਨ ਨੂੰ ਇਹ ਜਿੰਮੇਵਾਰੀ ਸੌਂਪੀ ਹੈ। ਪਾਰਟੀ ਪ੍ਰਧਾਨ ਵੱਲੋਂ … More
ਬਿਹਾਰ ‘ਚ ਅਪਰੈਲ 2016 ਤੋਂ ਸ਼ਰਾਬ ਦੀ ਵਿਕਰੀ ਹੋਵੇਗੀ ਬੰਦ
ਪਟਨਾ – ਬਿਹਾਰ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੇ ਆਪਣੇ ਰਾਜ ਵਿੱਚ ਇੱਕ ਅਪਰੈਲ 2016 ਤੋਂ ਪੂਰਣ ਤੌਰ ਤੇ ਸ਼ਰਾਬ ਬੰਦੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸਰਕਾਰ ਬਣਦਿਆਂ ਹੀ ਇਹ ਅਹਿਮ ਫੈਂਸਲਾ ਲਿਆ ਗਿਆ ਹੈ। ਨਤੀਸ਼ ਸਰਕਾਰ ਵੱਲੋਂ … More
ਐਸੋਸੀਏਸ਼ਨ ਦੇ ਸੰਘਰਸ਼ ਕਾਰਨ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਤੇ ਲੱਗੀ ਰੋਕ ਖਤਮ- ਭਾਰਤ ਭੂਸ਼ਣ
ਲੁਧਿਆਣਾ – ਆਲ ਇੰਡੀਆ ਐਸਸੀ /ਐਸਟੀ ਰੇਲਵੇ ਇੰਪਲਾਇਜ਼ ਐਸੋਸੀਏਸ਼ਨ ਫਿਰੋਜਪੁਰ ਮੰਡਲ ਦੀ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਸਟੇਸ਼ਨ ਤੇ ਐਸੋਸੀਏਸ਼ਨ ਦੇ ਦਫਤਰ ਹੋਈ ਜਿਸ ਵਿੱਚ ਮੰਡਲ ਪ੍ਰਧਾਨ ਭਾਰਤ ਭੂਸ਼ਣ ਖਾਸ ਤੌਰ ਤੇ ਸ਼ਾਮਲ ਹੋਏ । ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ਤੇ … More
ਬਠਿੰਡਾ ‘ਚ ਹੀ ਅਕਾਲੀ ਦਲ ਨਾਲੋਂ ਵੱਡੀ ਰੈਲੀ ਕਰਾਂਗੇ : ਕੈਪਟਨ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਚੈਲੰਜ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਉਹ ਬਠਿੰਡਾ ਵਿੱਚ ਹੀ ਕਾਂਗਰਸ ਦੀ ਰੈਲੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਬਾਦਲ ਪਿਓ-ਪੁੱਤ ਵੀ ਹੁਣ ਮੇਰੀ ਚੁਣੌਤੀ ਨੂੰ ਕਬੂਲ ਕਰਕੇ ਲੋਕਾਂ ਵਿੱਚ … More
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ
ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ … More
ਸ. ਜਰਨੈਲ ਸਿੰਘ ਹਮੀਰਗੜ੍ਹ ਨੂੰ ਮਿਲੇ ਸ. ਸਿਮਰਨਜੀਤ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – ਪਿਛਲੇ ਦਿਨੀਂ ਬਾਦਲ-ਬੀਜੇਪੀ ਸਰਕਾਰ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਸ. ਜਰਨੈਲ ਸਿੰਘ ਹਮੀਰਗੜ੍ਹ ਜੋ ਇਸ ਵੇਲੇ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਸਰਜੀਕਲ ਵਾਰਡ ਵਿਚ ਜੇਰੇ ਇਲਾਜ ਹਨ, ਅੱਜ ਉਚੇਚੇ ਤੌਰ ਤੇ ਉਹਨਾਂ ਦੀ … More
ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜਗਤ ਗੁਰੂ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਪਰਕਾਸ਼ ਪੁਰਬ ਦੀਆਂ ਵਧਾਈਆਂ
ਲੁਧਿਆਣਾ, (ਕਾਨੂੰਨੀ ਪ੍ਰਤੀਨਿਧੀ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਵੀਡਿਓ-ਕਾਨਫਰੰਸ ਰਾਹੀਂ ਲੁਧਿਆਣਾ ਵਿਚ ਵਿਚਾਰ-ਅਧੀਨ ਤਿੰਨ ਕੇਸਾਂ ਦੀ ਪੇਸ਼ੀ ਭੁਗਤੀ।ਇਹਨਾਂ ਕੇਸਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਪੇਸ਼ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਹ … More







