ਖ਼ਬਰਾਂ
ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ : ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ … More
ਸ. ਸਿਮਰਨਜੀਤ ਸਿੰਘ ਮਾਨ ਨੂੰ ਆਪਣੇ ਘਰ ਵਿਚ ਹੀ ਕੀਤਾ ਨਜ਼ਰ ਬੰਦ
ਫ਼ਤਹਿਗੜ੍ਹ ਸਾਹਿਬ – ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਦਿੱਤੇ ਪੰਜਾਬ ਬੰਦ ਦੇ ਹੁਕਮ ਨੂੰ ਪੰਥਕ ਧਿਰਾਂ ਨੇ ਬੜੀ ਸੁਹਿਰਦਤਾਂ ਨਾਲ ਲੈਦਿਆਂ ਵੱਖ-ਵੱਖ ਜਿ਼ਲ੍ਹਿਆਂ ਦੀਆਂ ਸੜਕਾਂ ਉਤੇ ਨਾਕਾਬੰਦੀ ਕਰਨ ਲਈ ਤਿਆਰੀਆਂ ਆਰੰਭ ਕਰ … More
ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਸੁਖਬੀਰ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਜਾਵੇ -ਸਰਨਾ
ਨਵੀ ਦਿੱਲੀ – ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜਾਬ ਦੀ ਹਾਕਮ ਧਿਰ ਨੂੰ ਵਿਰੋਧੀ ਪਾਰਟੀ ਕਾਂਗਰਸ ਤੋਂ ਖਤਰਾ ਹੋਣ ਦਿੱਤੇ ਗਏ ਮੰਗ ਪੱਤਰ ਤੇ ਗਹਿਰੀ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਮੰਗਲਵਾਰ
ਨਵੀ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 24 ਅਤੇ 25 ਨਵੰਬਰ (9 ਅਤੇ 10 ਮੱਘਰ, ਸੰਮਤ ਨਾਨਕਸ਼ਾਹੀ 547) ਮੰਗਲਵਾਰ ਅਤੇ ਬੁੱਧਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ … More
ਗੁਰਦਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਨਸਾ ਤੋ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਲੁਧਿਆਣਾ – ਜਗਤ ਗੁਰੂੁ ਸ਼੍ਰੀ ਗੁਰੁ ਨਾਨਕ ਦੇਵ ਹੀ ਦੇ ਆਗਮਨ ਗੁਰਪੁਰਬ ਨੂੰ ਸਮਰਪਿਤ ਮਾਨਸਾ ਸ਼ਹਿਰ ਦੇ ਕੇਦਰੀ ਅਸਥਾਨ ਗੁਰਦੁਅਰਾ ਸ਼੍ਰੀ ਗੁਰੁ ਸਿੰਘ ਸਭਾ ਮਾਨਸਾ ਤੋ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਛੱਤਰ ਛਾਇਆਂ ਅਤੇ ਪੰਜ ਪਿਆਰਿਆਂ ਦੀ … More
ਤੇਜ਼ ਰਫਤਾਰ ਬੱਸ ਵੱਲੋਂ ਕੱਟ ਮਾਰਨ ਨਾਲ ਸਵਾਰੀ ਬੱਸ ਚੋਂ ਬਾਹਰ ਜਾ ਡਿੱਗੀ
ਲੁਧਿਆਣਾ – ਚੰਡੀਗੜ੍ਹ ਤੋਂ ਲੁਧਿਆਣਾ ਆ ਰਹੀ ਤੇਜ਼ ਰਫਤਾਰ ਪੰਜਾਬ ਰੋਡਵੇਜ਼ ਦੀ ਬੱਸ ਵੱਲੋਂ ਸਥਾਨਕ ਚੀਮਾ ਚੌਂਕ ਵਿੱਚ ਕੱਟ ਮਾਰਨ ਨਾਲ ਬੱਸ ਦੀ ਅਗਲੀ ਬਾਰੀ ਵਾਲੀ ਸੀਟ ਤੇ ਬੈਠੀ ਔਰਤ ਚੱਲਦੀ ਬੱਸ ਵਿੱਚੋਂ ਬਾਹਰ ਜਾ ਡਿੱਗੀ ਜਿਸ ਨਾਲ ਔਰਤ ਜ਼ਖਮੀ … More
ਮੋਦੀ ਨੂੰ ਵੀ ਦੁਬਾਰਾ ਸਹੁੰ ਚੁੱਕਣੀ ਚਾਹੀਦੀ : ਲਾਲੂ
ਪਟਨਾ – ਬਿਹਾਰ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਆਰਜੇਡੀ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ਼ ਪ੍ਰਤਾਪ ਯਾਦਵ ਵੱਲੋਂ ਸਹੁੰ ਚੁੱਕਣ ਸਮੇਂ ਹੋਈ ਉਚਾਰਣ ਵਿੱਚ ਹੋਈ ਬਹੁਤ ਹੀ ਮਾਮੂਲੀ ਜਿਹੀ ਗੱਲਤੀ ਕਾਰਣ ਗਵਰਨਰ ਨੇ ਉਸ ਤੋਂ ਦੁਬਾਰਾ ਸਹੁੰ ਚੁਕਵਾਈ। … More
ਪੈਸਾ ਬਣਾਉਣ ‘ਚ ਲਗਾ ਹੈ ਬਾਦਲ ਪ੍ਰੀਵਾਰ : ਕੈਪਟਨ
ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਲੋਕਸਭਾ ਵਿੱਚ ਕਾਂਗਰਸ ਦੇ ਉਪਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਤੇ ਰਾਜ ਨੂੰ ਲੁਟਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਰਕੇ ਪੰਜਾਬ ਦੇ … More
ਮਾਲੀ ਹੋਟਲ ਹੁਣ ਸੈਨਾ ਦੇ ਕੰਟਰੋਲ ‘ਚ : 27 ਲੋਕਾਂ ਦੀ ਮੌਤ
ਬਮਾਕੋ – ਮਾਲੀ ਸਰਕਾਰ ਅਨੁਸਾਰ ਬਮਾਕੋ ਦੇ ਰੈਡੀਸਨ ਬਲੂ ਹੋਟਲ ਵਿੱਚ ਦਹਿਸ਼ਤਗਰਦਾਂ ਦੁਆਰਾ ਬੰਧਕ ਬਣਾਏ ਗਏ 170 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਨ੍ਹਾਂ ਵਿੱਚ 20 ਭਾਰਤੀ ਵੀ ਸਨ। ਦੋਵੇਂ ਹਮਲਾਵਰ ਸੁਰੱਖਿਆ ਬਲਾਂ ਦੁਆਰਾ ਮਾਰ ਦਿੱਤੇ ਗਏ ਹਨ। … More
ਨਤੀਸ਼ ਪੰਜਵੀਂ ਵਾਰ ਬਣੇ ਬਿਹਾਰ ਦੇ ਮੁੱਖਮੰਤਰੀ, ਤੇਜਸਵੀ ਬਣੇ ਡਿਪਟੀ ਸੀਐਮ
ਪਟਨਾ – ਜਦਯੂ ਮੁੱਖੀ ਨਤੀਸ਼ ਕੁਮਾਰ ਨੇ ਇੱਕ ਸਮਾਗਮ ਦੌਰਾਨ ਪੰਜਵੀਂ ਵਾਰ ਬਿਹਾਰ ਦੇ ਮੁੱਖਮੰਤਰੀ ਦੇ ਤੌਰ ਤੇ ਸਹੁੰ ਚੁੱਕੀ। ਇਸ ਦੇ ਨਾਲ ਹੀ ਮੰਤਰੀਮੰਡਲ ਦੇ ਵਿਭਾਗਾਂ ਦਾ ਵੀ ਐਲਾਨ ਕਰ ਦਿੱਤਾ ਗਿਆ। ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਦੇ ਛੋਟੇ … More








