ਖ਼ਬਰਾਂ
ਅਵਤਾਰ ਸਿੰਘ ਖੰਡਾ ਯੂ.ਕੇ. ਸੰਬੰਧੀ ਕੀਤਾ ਜਾ ਰਿਹਾ ਗੁੰਮਰਾਹਕੁੰਨ ਪ੍ਰਚਾਰ ਸਿੱਖ ਕੌਮ ਨੂੰ ਬਦਨਾਮ ਕਰਨ ਹਿੱਤ ਕੀਤਾ ਜਾ ਰਿਹਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ -“ਅਵਤਾਰ ਸਿੰਘ ਖੰਡਾ ਨਾਮ ਦਾ ਅੰਮ੍ਰਿਤਧਾਰੀ ਸਿੱਖ ਨੌਜ਼ਵਾਨ ਜੋ ਬੀਤੇ ਲੰਮੇ ਸਮੇਂ ਤੋਂ ਬਰਤਾਨੀਆਂ ਵਿਚ ਆਪਣਾ ਰੁਜ਼ਗਾਰ ਕਰਨ ਦੇ ਨਾਲ-ਨਾਲ ਸਿੱਖ ਧਰਮ ਅਤੇ ਸਿੱਖੀ ਵਿਚ ਪ੍ਰਪੱਕ ਰਹਿਕੇ ਗੁਰਬਾਣੀ ਅਨੁਸਾਰ ਉਥੋਂ ਦੇ ਨੌਜ਼ਵਾਨ ਬੱਚੇ-ਬੱਚੀਆਂ ਨੂੰ ਗੁਰੂ ਨਾਲ ਜੋੜਨ ਦਾ … More
ਬਾਦਲ ਵੱਲੋ ਸਿੱਖਾਂ ਵਿਰੁੱਧ ਦਰਜ ਕੀਤੇ ਦੇਸ਼ ਧਰੋਹੀ ਦੇ ਮੁਕੱਦਮੇ ਬਰਦਾਸ਼ਤ ਨਹੀ ਕੀਤੇ ਜਾਣਗੇ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕਤੱਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਸਿੱਖਾਂ ਵਿਰੁੱਧ ਦੇਸ਼ ਧਰੋਹੀ ਦੇ ਦਰਜ ਕੀਤੇ ਜਾ ਰਹੇ ਮੁਕਦੱਮਿਆਂ ਨੂੰ ਮੰਦਭਾਗਾ ਕਰਾਰ ਦਿੰਦਿਆ … More
ਡਾ. ਮਨੋਹਰ ਸਿੰਘ ਗਿੱਲ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ
ਲੁਧਿਆਣਾ : ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਦੇ ਮੌਜੂਦਾ ਮੈਂਬਰ ਡਾ. ਮਨੋਹਰ ਸਿੰਘ ਗਿੱਲ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੀ ਰਾਖੀ ਲਈ ਸਮਰਪਿਤ ਸੰਸਥਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੂੰ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਲਾਇਬ੍ਰੇਰੀ ਦੀ ਉਸਾਰੀ ਲਈ 25 ਲੱਖ … More
ਤੰਬਾਕੂ ਕੰਪਨੀਆਂ ਦੇ ਬੋਰਡ ਤੁਰੰਤ ਹਟਾਉਣ ਵਿਕ੍ਰੇਤਾ- ਸਿਵਲ ਸਰਜਨ
ਲੁਧਿਆਣਾ – ਸਿਵਲ ਸਰਜਨ ਡਾ. ਰੇਨੂੰ ਛਤਵਾਲ ਦੀ ਪ੍ਰਧਾਨਗੀ ਵਿੱੱਚ ਅਤੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਅੱਜ ਟ੍ਰੇਨਿਗ ਹਾਲ, ਸਿਵਲ ਸਰਜਨ ਦਫਤਰ ਵਿਖੇ ਤੰਬਾਕੂ ਕੰਟਰੋਲ ਐਕਟ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਅਧਿਆਪਕਾਂ ਤੰਬਾਕੂ ਵਿਕਰੇਤਾਵਾਂ, ਹੋਲਸੇਲਰਾਂ, ਹੋਟਲਾਂ ਦੇ … More
ਪਿਸ਼ਾਵਰ ਹਮਲਿਆਂ ਦੇ ਦੋਸ਼ੀ ਦਇਆ ਦੇ ਹੱਕਦਾਰ ਨਹੀਂ : ਪੀਐਮ ਸ਼ਰੀਫ਼
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਪਿਸ਼ਾਵਰ ਵਿੱਚ ਆਰਮੀ ਸਕੂਲ ਵਿੱਚ ਹੋਏ ਅੱਤਵਾਦੀ ਹਮਲਿਆਂ ਦੇ ਦੋਸ਼ੀ ਸਾਰੇ ਚਾਰ ਦਹਿਸ਼ਤਗਰਦਾਂ ਦੇ ਪ੍ਰਤੀ ਕੋਈ ਵੀ ਦਇਆ ਨਹੀਂ ਵਰਤੀ ਜਾਣੀ ਚਾਹੀਦੀ। ਪਾਕਿਸਤਾਨ ਦੇ ਇੱਕ ਅਖ਼ਬਾਰ ਡਾਨ ਨੇ ਰਾਸ਼ਟਰਪਤੀ ਮਮਨੂਨ … More
ਆਈਐਸ ਵੱਲੋਂ ਨਿਊਯਾਰਕ ਦੇ ‘ਟਾਈਮ ਸਕਵਾਇਰ’ ਨੂੰ ਉਡਾਉਣ ਦੀ ਧਮਕੀ
ਨਿਊਯਾਰਕ – ਅਮਰੀਕਾ ਦਾ ਪ੍ਰਸਿੱਧ ‘ਟਾਈਮ ਸਕਵਾਇਰ’ ਵੀ ਹੁਣ ਆਈਐਸ ਦੇ ਨਿਸ਼ਾਨੇ ਤੇ ਆ ਗਿਆ ਹੈ। ਆਈਐਸ ਦੇ ਦਹਿਸ਼ਤਗਰਦਾਂ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀਆਂ ਵੱਲੋਂ ਜਾਰੀ ਵੀਡੀਓ ਵਿੱਚ ਇੱਕ ਆਤਮਘਾਤੀ ਹਮਲਾਵਰ ਵਿਸਫੋਟਕਾਂ … More
ਸਰਬੱਤ ਖ਼ਾਲਸਾ ਵੱਲੋਂ ਨਿਯੁਕਤ ਕੀਤੇ ਗਏ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨਾਂ ਜੇਲ੍ਹਾਂ ਵਿਚ ਮੁਲਾਕਾਤ ਕਰਨ ਤੋਂ ਬਾਦਲ ਦੀ ਜ਼ਾਬਰ ਹਕੂਮਤ ਨਹੀਂ ਰੋਕ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਮੁੱਚੀ ਸਿੱਖ ਕੌਮ ਨਾਲ ਸੰਬੰਧਤ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸਿੱਖ ਕੌਮ ਅਮਨਮਈ, ਜ਼ਮਹੂਰੀਅਤ ਅਤੇ ਇਨਸਾਨੀ ਕਦਰਾਂ-ਕੀਮਤਾਂ ਦੀ ਕੱਟੜ ਪੈਰੋਕਾਰ ਹੈ ਅਤੇ ਅਸੀਂ ਕਦੀ ਵੀ ਆਪਣੀ ਧਾਰਮਿਕ ਜਾਂ ਸਿਆਸੀ ਸਰਗਰਮੀਆਂ ਕਰਦੇ ਹੋਏ ਕਾਨੂੰਨ … More
ਭਾਈ ਹਰਮਿੰਦਰ ਸਿੰਘ ਸਮੇਤ ਤਿੰਨ ਸਿੱਖਾਂ ਨੂੰ ਅਸਲਾ-ਬਾਰੂਦ ਐਕਟ ਵਿਚ 5 ਸਾਲ ਸਜ਼ਾ
ਲੁਧਿਆਣਾ – ਖੰਨਾ ਪੁਲਿਸ ਵਲੋਂ 16 ਜੁਲਾਈ 2010 ਨੂੰ ਗ੍ਰਿਫਤਾਰ ਕੀਤੇ ਚਾਰ ਸਿੱਖਾਂ ਭਾਈ ਹਰਮਿੰਦਰ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਗੁਰਜੰਟ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਕਰੁਨੇਸ਼ ਕੁਮਾਰ ਦੀ ਅਦਾਲਤ ਵਲੋਂ ਚਾਰਾਂ ਨੂੰ ਬਾਰੂਦ … More
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਕੈਨੇਡਾ ਵਿਚ
ਟੋਰਾਂਟੋ, (ਖੁਰਮੀ) – ਪੁਰਜਾ ਪੁਰਜਾ ਕਟਿ ਮਰੈ, ਤਵੀ ਤੋਂ ਤਲਵਾਰ ਤੱਕ ਅਤੇ ਸੱਜਰੀ ਪੈੜ ਦਾ ਰੇਤਾ ਵਰਗੇ ਬਹੁ-ਚਰਚਿਤ ਨਾਵਲ, ਅਤੇ “ਸਾਡਾ ਹੱਕ” ਵਰਗੀਆਂ ਫ਼ਿਲਮਾਂ ਦੇ ਡਾਇਲਾਗ ਲਿਖਣ ਵਾਲੇ ਸੰਸਾਰ-ਪ੍ਰਸਿੱਧ ਲੇਖਕ ਸ਼ਿਵਚਰਨ ਜੱਗੀ ਕੁੱਸਾ ਦੋ ਹਫ਼ਤੇ ਲਈ ਕੈਨੇਡਾ ਪਹੁੰਚ ਰਹੇ ਹਨ। … More
23 ਨੂੰ ਬਾਦਲਾਂ ਵੱਲੋਂ ਹੋਣ ਵਾਲੇ “ਸਿੱਖ ਕੌਮ ਵਿਰੋਧੀ” ਇਕੱਠ ਵਿਚ ਨਿਰੰਕਾਰੀਏ, ਨੂਰਮਹਿਲੀਏ ਅਤੇ ਸਿਰਸੇ ਵਾਲੇ ਹੀ ਹੋਣਗੇ, ਸਿੱਖ ਕੌਮ ਇਸ ਚੰਡਾਲ ਚੌਕੜੀ ਤੋਂ ਦੂਰ ਰਹੇ : ਮਾਨ
ਫ਼ਤਹਿਗੜ੍ਹ ਸਾਹਿਬ – “10 ਨਵੰਬਰ 2015 ਨੂੰ ਚੱਬਾ (ਅੰਮ੍ਰਿਤਸਰ-ਤਰਨਤਾਰਨ ਰੋਡ) ਵਿਖੇ ਸਿੱਖ ਕੌਮ ਵੱਲੋਂ ਹੋਏ ਸਰਬੱਤ ਖ਼ਾਲਸਾ ਵਿਚ ਆਪਣੀ ਇੱਛਾ ਅਤੇ ਆਪੋ-ਆਪਣੇ ਸਾਧਨਾਂ ਨਾਲ ਪਹੁੰਚਣ ਵਾਲੇ ਗੁਰਸਿੱਖਾਂ ਨੂੰ ਰੋਕਣ ਲਈ ਪੰਜਾਬ ਦੀ ਬਾਦਲ ਹਕੂਮਤ ਵੱਲੋਂ ਹਰ ਗੈਰ ਕਾਨੂੰਨੀ ਅਤੇ ਗੈਰ … More





