ਖ਼ਬਰਾਂ

DSC_2711.resized

ਅਕਾਲੀ ਆਗੂਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਹਾਲਾਤਾਂ ਨੂੰ ਵਿਗਾੜਣ ਦਾ ਲਗਾਇਆ ਇਲਜ਼ਾਮ

ਨਵੀਂ ਦਿੱਲੀ : ਪੰਜਾਬ ਵਿੱਚ ਅਮਨ-ਭਾਈਚਾਰੇ ਨੂੰ ਖਤਮ ਕਰਨ ਦੀ ਸਾਜਿਸ਼ ਰਚਣ ਦਾ ਇਲਜ਼ਾਮ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਲਗਾਇਆ ਹੈ । ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਸਾਬਕਾ … More »

ਭਾਰਤ | Leave a comment
IMG-20151116-WA0004.resized

ਆਮ ਆਦਮੀ ਪਾਰਟੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਆਮ ਆਦਮੀ ਪਾਰਟੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 100ਵੇਂ ਸ਼ਹੀਦੀ ਦਿਵਸ ਦੇ ਮੋਕੇ ਤੇ ਉਹਨਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਪਾਰਟੀ ਦੇ ਕਈ ਆਗੂਆਂ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਪਾਰਟੀ ਵਲੰਟੀਅਰਜ਼ ਨੇ ਵੱਡੀ ਗਿਣਤੀ ਵਿੱਚ ਫਿਰੋਜ਼ … More »

ਪੰਜਾਬ | Leave a comment
welded-steel+gas+cylinders.resized

ਚੀਨ ਨੇਪਾਲ ਨੂੰ ਐਲਪੀਜੀ ਮੁਹਈਆ ਕਰਵਾਉਣ ਲਈ ਤਿਆਰ

ਕਾਠਮੰਡੂ – ਨੇਪਾਲ ਨਾਲ ਪਿੱਛਲੇ ਕੁਝ ਅਰਸੇ ਤੋਂ ਭਾਰਤ ਨਾਲ ਅਣਸੁਖਾਵੇਂ ਸਬੰਧਾਂ ਦੇ ਚੱਲਦੇ ਭਾਰਤ ਨੇ ਨੇਪਾਲ ਲਗਦੀ ਸਰਹੱਦ ਬੰਦ ਕਰ ਦਿੱਤੀ ਸੀ, ਜਿਸ ਕਾਰਣ ਆਮ ਲੋਕਾਂ ਦੇ ਲਈ ਜੀਵਨ ਨਿਰਵਾਹ ਦੀਆਂ ਵਸਤਾਂ ਦੀ ਪੂਰਤੀ ਦੀ ਸਮੱਸਿਆ ਪੈਦਾ ਹੋ ਗਈ … More »

ਅੰਤਰਰਾਸ਼ਟਰੀ | Leave a comment
paris hanju(1).resized

ਸੁੰਦਰਤਾ ਵਿਲੱਖਣਤਾ ਤੇ ਖੁਸ਼ੀਆਂ ਖੇੜਿਆਂ ਵਾਲਾ ਪੈਰਿਸ ਉਦਾਸ ਹੈ!!!

ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਵਿੱਚ ਸ਼ੁਕਰਵਾਰ ਦੀ ਰਾਤ ਨੂੰ ਹੋਏ ਭਿਆਨਕ ਖੂਨੀ ਦਰਦਨਾਕ ਗੋਲੀ ਕਾਂਢ ਤੇ ਮਨੁੱਖੀ ਬੰਬ ਫਟਣ ਤੋਂ ਬਾਅਦ ਪੂਰੇ ਫਰਾਂਸ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਹੈ।ਇਸ ਖੌਫਨਾਕ ਕਾਂਢ ਵਿੱਚ 129 ਲੋਕੀ ਮਾਰੇ ਜਾ ਚੁੱਕੇ ਹਨ। … More »

ਅੰਤਰਰਾਸ਼ਟਰੀ | Leave a comment
1280px-Rafale-IMG_1408.resized

ਫਰਾਂਸ ਨੇ ਆਈਐਸ ਦੇ ਟਿਕਾਣਿਆਂ ਤੇ ਬੰਬ ਸੁੱਟੇ

ਪੈਰਿਸ – ਇਸਲਾਮਿਕ ਸਟੇਟ ਸੇ ਅੱਤਵਾਦੀਆਂ ਵੱਲੋਂ ਪੈਰਿਸ ਵਿੱਚ ਕੀਤੇ ਗਏ ਬੰਬ ਧਮਾਕਿਆਂ ਤੋਂ ਬਾਅਦ ਤੈਸ਼ ਵਿੱਚ ਆਏ ਫਰਾਂਸ ਦੇ ਲੜਾਕੂ ਜਹਾਜ਼ਾਂ ਨੇ ਸੀਰੀਆ ਵਿੱਚ ਇਸਲਾਮਿਕ ਸਟੇਟ ਦਾ ਗੜ੍ਹ ਮੰਨੇ ਜਾਣ ਵਾਲੇ ਰਕਾ ਸ਼ਹਿਰ ਤੇ ਹਵਾਈ ਹਮਲੇ ਕੀਤੇ ਹਨ। ਹਵਾਈ … More »

ਅੰਤਰਰਾਸ਼ਟਰੀ | Leave a comment
 

ਦੇਸ਼ ਧ੍ਰੋਹੀ ਦਾ ਮੁਕੱਦਮਾ ਖਾਰਜ ਕਰਾਉਣ ਲਈ ਗ੍ਰਹਿ ਮੰਤਰਾਲੇ ਨੂੰ ਮਿਲਿਆ ਜਾਵੇਗਾ

ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਰਬੱਤ ਖਾਲਸਾ ਬੁਲਾਉਣ ਵਾਲੇ ਆਗੂਆ ਦੇ ਖਿਲਾਫ ਦੇਸ਼ ਧ੍ਰੋਹੀ ਦਾ ਪੰਜਾਬ ਸਰਕਾਰ ਵੱਲੋ ਮੁਕੱਦਮਾ ਦਰਜ ਕਰ ਲੈ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਅਜਿਹਾ … More »

ਭਾਰਤ | Leave a comment
JS76583956.resized

ਪੈਰਿਸ ‘ਚ ਬੰਬ ਧਮਾਕਿਆਂ ਨਾਲ 158 ਲੋਕਾਂ ਦੀ ਮੌਤ

ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਕਈ ਸਥਾਨਾਂ ਤੇ ਹੋਈ ਗੋਲੀਬਾਰੀ ਅਤੇ ਨੈਸ਼ਨਲ ਸਟੇਡੀਅਮ ਦੇ ਕੋਲ ਹੋਏ ਬੰਬ ਧਮਾਕਿਆਂ ਵਿੱਚ ਘੱਟ ਤੋਂ ਘੱਟ 158 ਲੋਕ ਮਾਰੇ ਗਏ ਹਨ ਅਤੇ 200 ਤੋਂ ਵੱਧ ਜਖਮੀ ਹੋਏ ਹਨ। 80 ਤੋਂ ਵੱਧ ਲੋਕਾਂ … More »

ਅੰਤਰਰਾਸ਼ਟਰੀ | Leave a comment
pic.simranjit(1).resized.resized.resized

ਸਰਬੱਤ ਖਾਲਸਾ ਵੱਲੋਂ ਲਏ ਗਏ ਅਹਿਮ ਫੈਸਲਿਆਂ ਉਤੇ ਸਮੂਹ ਸਿੱਖ ਸੰਗਤ ਪਹਿਰਾ ਦੇਵੇ : ਮਾਨ

ਫਤਿਹਗੜ੍ਹ ਸਾਹਿਬ – ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਭੋਗ ਉਪਰੰਤ ਸਮੁੱਚੇ ਸਿੱਖ ਪੰਥ ਵੱਲੋਂ ਜੋ ਮਤੇ ਰੀਲੀਜ਼ ਕੀਤੇ ਗਏ ਸਨ, ਉਹਨਾਂ ਮਤਿਆਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿੱਖ ਸੰਗਤਾਂ ਦੇ … More »

ਪੰਜਾਬ | Leave a comment
 

ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਸਰਨਾ

ਅੰਮ੍ਰਿਤਸਰ, (ਜਸਬੀਰ ਸਿੰਘ) – ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਕਲ੍ਹ ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਦੀ  ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਪੰਥਕ ਇਕੱਠ ਵੇਖ ਕੇ ਬੁਖਲਾਹਟ ਵਿੱਚ ਆ ਕੇ ਇਹ … More »

ਭਾਰਤ | Leave a comment
photo bangla sahib 2.resized

ਬੰਗਲਾ ਸਾਹਿਬ ਦੇ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸੇਵਾ ਸੰਪੂਰਣ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ

ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਜਥਾ ਭਿੰਡਰਾ ਦੇ ਸਹਿਯੋਗ ਨਾਲ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਸੰਪੂਰਣ ਹੋਣ ਦੇ ਮੌਕੇ ਤੇ ਕਮੇਟੀ ਵੱਲੋਂ … More »

ਭਾਰਤ | Leave a comment