ਖ਼ਬਰਾਂ
ਕੈਪਟਨ ਨੇ ਰਾਹੁਲ ਅਤੇ ਹੋਰ ਕਾਂਗਰਸੀ ਨੇਤਾਵਾਂ ਸਮੇਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ
ਫ਼ਰੀਦਕੋਟ – ਪੰਜਾਬ ਵਿੱਚ ਦੋ ਦਿਨਾਂ ਦੇ ਦੌਰੇ ਤੇ ਆਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਾਂਗਰਸੀ ਨੇਤਾਵਾਂ ਨਾਲ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ … More
‘ਅਵੇਸਲੇ ਯੁੱਧਾਂ ਦੀ ਨਾਇਕਾ’ ਦਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਫਲ ਮੰਚਣ
ਤਲਵੰਡੀ ਸਾਬੋ -ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਨਾਟਕ ਅਤੇ ਥੀਏਟਰ ਦਾ ਨਾਇਕ ਅਜਮੇਰ ਸਿੰਘ ਔਲਖ ਦੇ ਨਾਟਕ ‘ਅਵੇਸਲੇ ਯੁੱਧਾਂ ਦੀ ਨਾਇਕਾ’ ਕਰਵਾਇਆ ਗਿਆ।ਕਲਾਕਾਰਾਂ ਦੀ ਸਫ਼ਲ ਅਦਾਕਾਰੀ ਨੇ ਦਰਸ਼ਕਾਂ ਨੂੰ … More
ਕਾਂਵਾਂ ਵੱਲੋਂ ਕਾਂ-ਕਾਂ ਕਰਨ ਨਾਲ ਕਦੀ ਵੀ ਢੱਗੇ ਨਹੀਂ ਮਰਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਕਈ ਅਖੌਤੀ ਬੁੱਧੀਜੀਵੀ ਜੋ ਆਪਣੇ-ਆਪ ਨੂੰ ਸਿੱਖ ਕੌਮ ਦੇ ਬਹੁਤ ਵੱਡੇ ਗਿਆਨਵਾਨ ਤੇ ਸਿੱਖ ਧਰਮ ਦੀ ਡੂੰਘੀ ਵਾਅਕਫ਼ੀਅਤ ਰੱਖਣ ਦਾ ਦਾਅਵਾ ਕਰਦੇ ਹਨ, ਅਸਲੀਅਤ ਵਿਚ ਇਹ ਲੋਕ ਆਪਣੇ ਗਿਆਨਵਾਨ ਹੋਣ ਦੀ ਹਊਮੈ ਵਿਚ ਉਲਝਕੇ ਸਿੱਖ ਗੁਰੂ ਸਾਹਿਬਾਨ … More
ਕੀ ਰੇਹਮ ਨੇ ਇਮਰਾਨ ਨੂੰ ਜਹਿਰ ਦੇਣ ਦੀ ਕੋਸ਼ਿਸ਼ ਕੀਤੀ ਸੀ?
ਇਸਲਾਮਾਬਾਦ- – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਤੇ ਸਿਆਸੀ ਨੇਤਾ ਇਮਰਾਨ ਖਾਨ ਅਤੇ ਉਨ੍ਹਾਂ ਦੀ ਬੇਗਮ ਰੇਹਮ ਖਾਨ ਨੇ 30 ਅਕਤੂਬਰ ਨੂੰ ਵੱਖ ਹੋਣ ਦਾ ਐਲਾਨ ਕੀਤਾ ਹੈ ਪਰ ਉਨ੍ਹਾਂ ਨੇ ਤਲਾਕ ਲੈਣ ਦੀ ਕੋਈ ਵਜ੍ਹਾ ਨਹੀਂ ਦੱਸੀ। ਉਨ੍ਹਾਂ ਦੇ ਵੱਖ … More
ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਏ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ … More
ਤੇਜ ਰਫਤਾਰ ਟਰੱਕ ਦਰਸ਼ਨੀ ਗੇਟ ਵਿੱਚ ਵੱਜਾ, ਡਰਾਈਵਰ ਦੀ ਮੌਕੇ ਤੇ ਮੌਤ
ਭਿੱਖੀਵਿੰਡ,(ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਪਹੂਵਿੰਡ ਵਿਖੇ ਰਾਤ 9 ਵਜੇ ਦੇ ਦਰਮਿਆਨ ਇੱਕ ਤੇਜ ਰਫਤਾਰ ਟਰੱਕ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਦਰਸ਼ਨੀ ਗੇਟ ਵਿੱਚ ਵੱਜਾ ਤੇ ਟਰੱਕ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਨੰਬਰ ਪੀ.ਬੀ … More
ਬੀਬੀ ਬਾਦਲ ਦੀ ਅਗਵਾਈ ਹੇਠ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਕੇਂਦਰੀ ਫੂੱਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕੱਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਮਿਲਣ ’ਚ … More
ਵੈਸਟ ਇੰਡੀਜ਼ ਤੋਂ ਪ੍ਰੋਫੈਸਰ ਕਲੀਮਟ ਸੰਕੇਟ ਨੇ ਪੀ ਏ ਯੂ ਦਾ ਦੌਰਾ ਕੀਤਾ
ਲੁਧਿਆਣਾ – ਵੈਸਟ ਇੰਡੀਜ਼ ਦੀ ਯੂਨੀਵਰਸਿਟੀ ਤੋਂ ਪ੍ਰੋ. ਵਾਈਸ ਚਾਂਸਲਰ ਪ੍ਰੋਫੈਸਰ ਕਲੀਮਟ ਸੰਕੇਟ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਵੈਸਟ ਇੰਡੀਜ਼ ਦੇ ਪੋਰਟ ਆਫ਼ ਸਪੇਨ, ਤ੍ਰਿਨੀਦਾਦ ਅਤੇ ਤਬਾਕੋ ਦੇ ਇਸ ਵਿਗਿਆਨੀ ਦਾ ਮੁੱਖ ਦੌਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ … More
ਸੰਗਤਾਂ 10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖ਼ਾਲਸੇ ‘ਚ ਵਧ ਚੜ੍ਹ ਕੇ ਹਿੱਸਾ ਲੈਣ-ਜਸਪ੍ਰੀਤ ਸਿੰਘ ਅਟਾਰਨੀ
ਨਿਊਯਾਰਕ – ਅਮਰੀਕਾ ਦੇ ਉਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਜਿੰਨ੍ਹਾਂ ਨੇ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੁਲਿਸ ਦੁਆਰਾ ਕੀਤੀ ਗਈ ਨਿਹੰਥੇ ਸਿੰਘਾਂ ’ਤੇ ਫਾਇਰਿੰਗ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੀ ਹਾਈ ਪਾਵਰ ਕੋਰ … More
ਨਫ਼ਰਤਵਾਦੀ ਲੋਕਾਂ ਨੂੰ ਅਮੀਰ ਸਿੱਖ ਇਤਿਹਾਸ ਪੜ੍ਹਨ ਦੀ ਦਿੱਲੀ ਕਮੇਟੀ ਨੇ ਦਿੱਤੀ ਨਸੀਹਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਿੱਖ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਚੁਟਕਲਿਆਂ ਉੱਤੇ ਆਪਣਾ ਸਖ਼ਤ ਰੁੱਖ ਪੇਸ਼ ਕੀਤਾ । ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ਨੂੰ ਸੁਪ੍ਰੀਮ ਕੋਰਟ … More








