ਖ਼ਬਰਾਂ
ਭਾਈ ਨਿੱਝਰ ਦੇ ਸਮਰਥਕਾਂ ਨੇ ਕਾਰਨੀ ਸਰਕਾਰ ਉਪਰ ਦੋਸ਼ੀਆਂ ਨੂੰ ਬਚਾਉਣ ਦੇ ਲਗਾਏ ਦੋਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਧਰਤੀ ‘ਤੇ ਮਾਰੇ ਗਏ ਕੈਨੇਡੀਅਨ ਨਾਗਰਿਕ ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਇੱਕ ਜੱਜ ਸਾਹਮਣੇ ਚਾਰ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਇਸ ਮੌਕੇ ਸਿੱਖਸ ਫਾਰ ਜਸਟਿਸ ਦੇ ਖਾਲਿਸਤਾਨ ਪੱਖੀ ਕਾਰਕੁਨ ਬ੍ਰਿਟਿਸ਼ … More
ਯੂਕੇ ਪੁਲਿਸ ਏਜੰਸੀਆਂ ਨੇ ਭਾਈ ਪਰਮਜੀਤ ਸਿੰਘ ਪੰਮਾ ਨੂੰ ਹਿੰਦੂ ਰਾਸ਼ਟਰਵਾਦੀ ਖਤਰਿਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਉਣ ਲਈ ਕਿਹਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਪੁਲਿਸ ਨੇ ਯੂਕੇ ਵਿੱਚ ਇੱਕ ਉੱਚ-ਪ੍ਰੋਫਾਈਲ ਸਿੱਖ ਕਾਰਕੁਨ ਭਾਈ ਪਰਮਜੀਤ ਸਿੰਘ ਪੰਮਾ ਨੂੰ ਹਿੰਦੂ ਰਾਸ਼ਟਰਵਾਦੀ ਤੱਤਾਂ ਤੋਂ ਧਮਕੀਆਂ ਦੇ ਮੱਦੇਨਜ਼ਰ ਆਪਣੇ ਘਰ ਵਿੱਚ ਸੁਰੱਖਿਆ ਕੈਮਰੇ ਲਗਾਉਣ ਅਤੇ ਦਰਵਾਜ਼ਿਆਂ ਦੇ ਤਾਲੇ ਮਜ਼ਬੂਤ ਕਰਨ ਦੀ ਸਲਾਹ ਦਿੱਤੀ … More
ਲੰਡਨ ਵਿੱਚ 14 ਸਾਲਾ ਸਿੱਖ ਕੁੜੀ ਨਾਲ ਸਮੂਹਿਕ ਜਬਰਜਿੰਨ੍ਹਾਹ, 200 ਸਿੱਖਾਂ ਨੇ ਘੇਰਾ ਪਾ ਕੇ ਕੁੜੀ ਨੂੰ ਛੁਡਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਦੇ ਪੱਛਮੀ ਲੰਡਨ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਾਕਿਸਤਾਨੀ ਗਰੂਮਿੰਗ ਕਰਨ ਵਾਲੇ ਗਿਰੋਹ ਨੇ ਇੱਕ ਸਿੱਖ ਨਾਬਾਲਗ ਲੜਕੀ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਅਤੇ ਫਿਰ ਉਸਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾ … More
ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ
ਸ੍ਰੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ … More
ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ
ਪੈਰਿਸ, (ਸੁਖਵੀਰ ਸਿੰਘ ਸੰਧੂ) – ਇਥੇ ਦੇ ਸੇਨ ਸੇਦਾਂਨੀ ਇਲਾਕੇ ਵਿੱਚ ਸਥਿਤ ਇੱਕ ਹਸਪਤਾਲ ਨੂੰ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸ ਨੇ ਗੰਭੀਰ ਬੀਮਾਰ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕੀਤੀ ਸੀ।ਜਾਣਕਾਰੀ ਮੁਤਾਬਕ ਮਰੀਜ਼ ਕਾਫੀ ਸਮੇ ਤੋਂ ਹਸਪਤਾਲ … More
ਸੀਐਮ ਭਗਵੰਤ ਮਾਨ ਸਿੱਖ ਪੰਥ ਵਿਚ ਦਖਲਅੰਦਾਜ਼ੀ ਕਰੇ ਬੰਦ ਨਹੀਂ ਤਾਂ ਵਿਦੇਸ਼ਾਂ ਵਿਚ ਹੋਵੇਗਾ ਭਾਰੀ ਵਿਰੋਧ: ਕੈਨੇਡੀਅਨ ਸਿੱਖ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਸਕੱਤਰੇਤ ਵਿਖ਼ੇ ਇਕ ਵੀਡੀਓ ਮਸਲੇ ਤੇ ਤਲਬ ਕੀਤੇ ਜਾਣ ਤੋਂ ਬਾਅਦ ਸਿਆਸਤ ਬਹੁਤ ਭਖ ਗਈ ਹੈ ਤੇ ਭਗਵੰਤ ਮਾਨ ਵਲੋਂ ਇਸ ਮਸਲੇ ਤੇ ਪੇਸ਼ੀ ਮੌਕੇ ਲਾਈਵ ਟੈਲੀਕਾਸਟ ਦੀ … More
ਘਰ ਤੋਂ ਦੂਰ ਰਹਿਣ ਵਾਲੇ ਹਰ ਪੰਜਾਬੀ ਲਈ—‘ਛੱਲਾ ਮੁੜ ਕੇ ਨਹੀਂ ਆਇਆ’ ਹੁਣ ਚੌਪਾਲ ‘ਤੇ
ਪੰਜਾਬ ਦਾ ਦਰਦ, ਉਸਦੇ ਨੌਜਵਾਨਾਂ ਦਾ ਵਿਛੋੜਾ ਅਤੇ ਮਾਂ-ਪਿਉ ਦੀਆਂ ਬੇਚੈਨ ਰਾਤਾਂ—ਇਹ ਸਭ ਕੁਝ ਇੱਕ ਵਾਰ ਫਿਰ ਜੀਵੰਤ ਹੋ ਗਿਆ ਹੈ। ਅਮਰਿੰਦਰ ਗਿੱਲ ਦੀ ਬੇਹੱਦ ਉਡੀਕ ਕੀਤੀ ਗਈ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਪਹਿਲੀ ਵਾਰ ਕਿਸੇ ਵੀ OTT ਪਲੇਟਫਾਰਮ … More
ਬਲਾਚੌਰ ਵਿੱਖੇ ਕਾਂਗਰਸ ਪਾਰਟੀ ਮਨਰੇਗਾ ਬਚਾਉ ਸੰਗਰਾਮ ਤਹਿਤ ਵਿਸ਼ਾਲ ਰੈਲੀ
ਬਲਾਚੌਰ, (ਉਮੇਸ਼ ਜੋਸ਼ੀ) – ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਕੀਤੇ ਬਦਲਾਅ ਦੇ ਵਿਰੋਧ ਵਿੱਚ ਦਾਣਾਂ ਮੰਡੀ ਬਲਾਚੌਰ ਵਿੱਖੇ ਮਨਰੇਗਾ ਬਚਾੳ ਸੰਘਰਸ਼ ਰੈਲੀ ਕੀਤੀ ਗਈ,ਰੈਲੀ ਵਿੱਚ ਛਤੀਸ਼ਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਕਾਂਗਰਸੀ … More
ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ … More
ਆਪ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖਤ ਨਿੰਦਾ ਕਿਹਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ … More









