ਖ਼ਬਰਾਂ

Screenshot_2026-09-30_20-34-02.resized

ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, … More »

ਪੰਜਾਬ, ਮੁਖੱ ਖ਼ਬਰਾਂ | Leave a comment
raviinders.resized

ਸਰਕਾਰਾਂ ਜਿਸ ਤਰਾਂ ਨਸ਼ੇ ਦੇ ਨਾਮ ‘ਤੇ ਸਿਰਫ ਬਦਨਾਮੀ ਕਰ ਰਹੀਆਂ ਹਨ, ਪੰਜਾਬ ਦੇ ਨੌਜਵਾਨ ਉਸਨੂੰ ਚੈਲੰਜ ਵਾਂਗ ਲੈਣ – ਸ. ਰਵੀਇੰਦਰ ਸਿੰਘ

ਚੰਡੀਗੜ੍ਹ, ( ਸ. ਤੇਜਿੰਦਰ ਸਿੰਘ ਪੰਨੂੰ ) -:  ਸਿੱਖ ਰਾਜਨੀਤੀ ਦੇ ਵਿਦਵਾਨ ਆਗੂ, ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ਨਸ਼ੇ ਦੇ ਮਾਮਲੇ ਵਿੱਚ ਪੰਜਾਬ ਨੂੰ ਫੁੱਟਬਾਲ … More »

ਪੰਜਾਬ | Leave a comment
Screenshot_2026-09-29_22-10-09.resized

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ/ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਫਾਂਸੀ ਦੀ ਸਜ਼ਾ … More »

ਪੰਜਾਬ | Leave a comment
Screenshot_2026-09-29_20-32-42.resized

ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ : ਭਾਈ ਰਤਿੰਦਰ ਸਿੰਘ ਇੰਦੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਪੰਜਾਬ ਦੇ ਲੰਬੇ ਸਮੇਂ ਤੋਂ ਚਰਚਾ ਵਿੱਚ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਸਰਕਾਰ, ਪੰਜਾਬ ਵਿਧਾਨ ਸਭਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ … More »

ਪੰਜਾਬ | Leave a comment
gaini ji.resized

ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ‘ਬੰਦੀ ਸਿੰਘ ਰਿਹਾਈ ਮਾਰਚ’ ਵਿੱਚ ਸ਼ਾਮਲ ਹੋਣ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂੰ) : ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ … More »

ਪੰਜਾਬ | Leave a comment
wadalaji(1).resized

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਰਨਲ ਕੌਂਸਲ ਦਾ ਐਲਾਨ

ਚੰਡੀਗੜ੍ਹ -:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੀ ਜਰਨਲ ਕੌਂਸਲ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੀਆਂ … More »

ਪੰਜਾਬ | Leave a comment
Screenshot_2026-09-28_14-35-33.resized

ਪੰਜ ਪੁੱਤਰ ਗੁਆ ਚੁੱਕੀ ਮਾਂ ਦਾ “ਭਗਵੰਤ ਮਾਨ, ਮੈਨੂੰ ਗੋਲੀ ਮਰਵਾ ਦੇ” ਕਹਿਣਾ ਸਰਕਾਰ ਦੇ ਨਸ਼ਾ ਮੁਕਤੀ ਦਾਅਵਿਆਂ ਦੀ ਹਕੀਕਤ: ਅਸੀਮ ਗੋਇਲ

ਨਡਾਲਾ : ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਨਡਾਲਾ ਵਿਖੇ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਨੇ ਕਿਹਾ ਕਿ ਇਹ ਯਾਤਰਾ ਮਹਿਜ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਨਸ਼ਿਆਂ ਕਾਰਨ ਉਜੜੇ ਪਰਿਵਾਰਾਂ ਦਾ ਦਰਦ ਸਮਝਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ … More »

ਪੰਜਾਬ | Leave a comment
 

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਾਂਗ ਪੜ੍ਹਨ, ਲਿਖਣ ਅਤੇ ਆਜ਼ਾਦ ਸੋਚ ਵਿਕਸਿਤ ਕਰਨ ਦਾ ਸੱਦਾ

ਲੁਧਿਆਣਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਐਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਵੱਲੋਂ ਇੱਕ ਆਨਲਾਈਨ ਵਿਚਾਰ-ਚਰਚਾ ਕਰਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੋਚ ਅਤੇ ਵਿਚਾਰਾਂ ਦੀ ਅੱਜ ਦੇ ਭਾਰਤ ਵਿੱਚ ਪ੍ਰਸੰਗਿਕਤਾ ’ਤੇ ਵਿਚਾਰ ਕੀਤਾ ਗਿਆ। … More »

ਪੰਜਾਬ | Leave a comment
Screenshot_2026-09-28_14-07-39.resized

ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ … More »

ਪੰਜਾਬ | Leave a comment
Screenshot_2026-09-24_18-08-50.resized

ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਸਿਰਸਾ ਹੋਏ ਭਾਵੁਕ; ਮਾਂ ਨੇ ਕਿਹਾ -ਤਿੰਨ ਪੁੱਤਰਾਂ ’ਚੋਂ ਦੋ ਨਸ਼ਿਆਂ ਨੇ ਖੋਹ ਲਏ

ਰਾਜਾਸਾਂਸੀ / ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸਰਦਾਰ … More »

ਪੰਜਾਬ | Leave a comment