ਖ਼ਬਰਾਂ

mou 2(7).resized

ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਹਾਰਾਸ਼ਟਰਾ ਸੀਡ ਕਾਰਪੋਰੇਸ਼ਨ ਨਾਲ ਅਹਿਦਨਾਮਾ ਸਹਿਬੱਧ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨਵਿਰਸਿਟੀ ਵੱਲੋਂ ਮਹਾਰਾਸ਼ਟਰਾ ਸਟੇਟ ਸੀਡ ਕਾਰਪੋਰੇਸ਼ਨ ਨਾਲ ਇਕ ਅਹਿਦਨਾਮੇ ਤੇ ਦਸਤਖਤ ਕੀਤੇ ਗਏ ਜਿਸ ਤਹਿਤ ਮੱਕੀ ਦੀ ਕਿਸਮ ਪੀ ਐਮ ਐਚ-1 ਦਾ ਬੀਜ ਤਿਆਰ ਕੀਤਾ ਜਾਵੇਗਾ । ਇਸ ਅਹਿਦਨਾਮੇ ਤੇ ਯੂਨਵਿਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ … More »

ਖੇਤੀਬਾੜੀ | Leave a comment
 

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਬਾਦਲਾਂ ਨੇ ਆਰ.ਐਸ.ਐਸ. ਦੀ ਖੁਸ਼ਨੰਦੀ ਹਾਸਲ ਕਰਨ ਲਈ ਕਰਵਾਈ- ਸਰਨਾ

ਨਵੀ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਲਈ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਉਂਦਿਆ … More »

ਪੰਜਾਬ | Leave a comment
11013362_625406864227090_6554190722062403236_n.resized

ਹੁਣ ਤੱਕ ਦੇ ਸੱਭ ਤੋਂ ਹੋਛੇ ਤੇ ਘਟੀਆ ਪ੍ਰਧਾਨਮੰਤਰੀ ਹੈ ਮੋਦੀ : ਲਾਲੂ

ਪਟਨਾ – ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਬੀਜੇਪੀ ਦੇ ਨੇਤਾ ਨਰੇਂਦਰ ਮੋਦੀ ਹੁਣ ਤੱਕ ਦੇ ਸੱਭ ਤੋਂ ਛੋਟੇ, ਹੋਛੇ ਅਤੇ ਘਟੀਆ ਪ੍ਰਧਾਨਮੰਤਰੀ ਹਨ। ਮੋਦੀ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਚੋਣ ਪ੍ਰਚਾਰ ਦੌਰਾਨ ਆਪਣੇ ਅਹੁਦੇ ਦੀ … More »

ਭਾਰਤ | Leave a comment
2112015.resized

ਸ਼੍ਰੋਮਣੀ ਕਮੇਟੀ ਨੇ ਨਵੰਬਰ ੧੯੮੪ ‘ਚ ਹੋਏ ਸਿੱਖ ਕਤਲੇਆਮ ‘ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ ੧੯੮੪ ‘ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ … More »

ਪੰਜਾਬ | Leave a comment
 

ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ … More »

ਪੰਜਾਬ | Leave a comment
2.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More »

ਪੰਜਾਬ | Leave a comment
 

ਸੈਂਟਰ ਦੀ ਸਲਾਹ ਨਾਲ ਹੁਣ ਤੱਕ ਪੰਜਾਬ ਦੇ ਲਗਾਏ ਜਾਣ ਵਾਲੇ ਡੀਜੀਪੀ ਹੀ ਪੰਜਾਬ ਦੇ ਹਾਲਾਤਾਂ ਨੂੰ ਬਸਤਰ ਬਣਾਉਣ ਲਈ ਜਿੰਮੇਵਾਰ: ਮਾਨ

ਫਤਿਹਗੜ੍ਹ ਸਾਹਿਬ – “1984 ਵਿਚ ਸੈਂਟਰ ਦੀ ਹਕੂਮਤ ਵੱਲੋਂ ਪੰਜਾਬ ਦੇ ਹੁਕਮਰਾਨਾ ਸ. ਪ੍ਰਕਾਸ਼ ਸਿੰਘ ਬਾਦਲ ਆਦਿ ਆਗੁਆਂ ਨਾਲ ਮਿਲੀ ਭੁਗਤ ਕਰਕੇ ਹੀ ਪਹਿਲੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਬਲਿਊ ਸਟਾਰ ਦਾ ਫੌਜੀ ਹਮਲਾ ਕਰਕੇ ਕੇਵਲ … More »

ਪੰਜਾਬ | Leave a comment
10846179_10152692793296919_199389257280730_n.resized

ਮੁਸ਼ਰੱਫ਼ ਨੇ ਓਸਾਮਾ ਅਤੇ ਹਾਫਿਜ਼ ਨੂੰ ਦੱਸਿਆ ਹੀਰੋ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਮੁਸ਼ਰੱਫ਼ ਨੇ ਮੰਨਿਆ ਕਿ ਉਨ੍ਹਾਂ ਦੇ ਅੱਤਵਾਦੀਆਂ ਨਾਲ ਚੰਗੇ ਸਬੰਧ ਰਹੇ ਹਨ। ਉਨ੍ਹਾਂ ਨੇ ਓਸਾਮਾ ਬਿਨ ਲਾਦਿਨ ਅਤੇ ਹਾਫਿ਼ਜ਼ ਸਈਅਦ ਨੂੰ ਪਾਕਿਸਤਾਨ ਦੇ ਹੀਰੋ ਦੱਸਿਆ। ਜਨਰਲ ਮੁਸ਼ਰੱਫ਼ ਨੇ ਇੱਕ ਪਾਕਿ ਟੀਵੀ ਚੈਨਲ ਨੂੰ … More »

ਅੰਤਰਰਾਸ਼ਟਰੀ | Leave a comment
DSC_9720.resized

ਦਿੱਲੀ ਕਮੇਟੀ ਵੱਲੋਂ ਕੈਂਸਰ ਅਵੇਅਰਨੇਸ ਸੈਮੀਨਾਰ ਰਾਹੀਂ ਕੈਂਸਰ ਤੋਂ ਨਾ ਡਰਨ ਦੀ ਲੋਕਾਂ ਨੂੰ ਕੀਤੀ ਗਈ ਅਪੀਲ

ਨਵੀਂ ਦਿੱਲੀ  : ਗੁਰਦੁਆਰਾ ਬੰਗਲਾ ਸਾਹਿਬ ਦੇ ਗੁਰੂ ਹਰਿਕ੍ਰਿਸ਼ਨ ਪਾਲੀਕਲੀਨਿਕ ਵਿਖੇ ਕੈਂਸਰ ਅਵੇਅਰਨੇਸ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਕੈਂਸਰ ਕੇਅਰ ਟ੍ਰਸਟ ਦੇ ਸਹਿਯੋਗ ਨਾਲ ਲਗਾਇਆ ਗਿਆ । ਜਿਸ ਵਿੱਚ ਟ੍ਰਸਟ ਦੀ ਚੇਅਰਪਰਸਨ ਡਾ। ਰਜਿੰਦਰ ਕੌਰ ਸੱਗੂ … More »

ਭਾਰਤ | Leave a comment
 

ਪੰਥਕ ਧਿਰਾਂ ਦੀ ਪੰਜ ਮੈਂਬਰੀ ਕਮੇਟੀ ਨੂੰ ਦਿੱਲੀ ਸੰਗਤ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ- ਸਰਨਾ

ਨਵੀਂ ਦਿੱਲੀ – ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਬਹਿਬਲ ਕਲਾਂ ਵਿਖੇ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖਾਂ ਦੀ ਦੀ ਅੰਤਮ ਅਰਦਾਸ ਸਮੇਂ ਸੰਗਤਾਂ ਦੇ ਹੋਏ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ … More »

ਭਾਰਤ | Leave a comment