ਖ਼ਬਰਾਂ

DSC_8265.resized

ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇ

ਚੰਡੀਗੜ੍ਹ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-੨੭ ਬੀ) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਇਹ ਇਕੱਤਰਤਾ ਇਕ ਨੁਕਾਤੀ ਮੁੱਦੇ … More »

ਪੰਜਾਬ | Leave a comment
 

ਜਸਟਿਨ ਟਰੂਡੋ ਅਤੇ ਲਿਬਰਲ ਪਾਰਟੀ ਦੀ ਹੋਈ ਇਤਿਹਾਸਿਕ ਜਿੱਤ ਲਈ ਮੁਬਾਰਕਬਾਦ: ਮਾਨ

ਫਤਿਹਗੜ੍ਹ ਸਾਹਿਬ – “ਕੈਨੇਡਾ ਦੀ ਪਾਰਲੀਮੈਂਟ (ਹਾਉਸ ਆਫ ਕਾਮਨਜ਼) ਦੀਆਂ ਹੋਈਆਂ ਚੋਣਾਂ ਵਿੱਚ ਸ਼੍ਰੀ ਜਸਟਿਨ ਟਰੂਡੋ ਦੀ ਅਗਵਾਈ ਵਿਚ ਸਰਗਰਮ ਕੈਨੇਡਾ ਦੀ ਲਿਬਰਲ ਪਾਰਟੀ ਵੱਲੋਂ ਬਹੁਮੱਤ ਪ੍ਰਾਪਤ ਕਰਨ ਅਤੇ ਇਹਨਾਂ ਜਿੱਤੇ ਹੋਇਆਂ ਵਿੱਚ ਪੰਜਾਬੀਆਂ ਅਤੇ ਸਿੱਖਾਂ ਦੀ 19 ਦੇ ਕਰੀਬ … More »

ਪੰਜਾਬ | Leave a comment
1280px-Akal_takhat_amritsar.resized.resized

ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਅਤੇ ਚਾਰ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ … More »

ਪੰਜਾਬ | 1 Comment
 

ਕਿਸੇ ਵੀ ਨਿਰਦੋਸ਼ ਸਿੱਖ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ- ਸਰਨਾ

ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬਰਗਾੜੀ ਕਾਂਡ  ਦੀ ਜਾਂਚ ਸੀ.ਬੀ.ਆਈ ਤੋ ਕਰਾਉਣ ਦੀ ਮੰਗ ਕਰਦਿਆ ਕਿਹਾ ਕਿ ਨਿਰਦੋਸ਼ਾਂ ਨੂੰ ਦੋਸ਼ੀ ਬਣਾ ਕੇ ਸਰਕਾਰ ਖਾਨਾਪੂਰਤੀ ਕਰ ਰਹੀ ਹੈ ਜਦ ਕਿ ਫੜੇ ਗਏ ਨੌਜਵਾਨਾਂ … More »

ਭਾਰਤ | Leave a comment
1.resized

‘ਦਾਨਵ ਦੇ ਰੂਪ ‘ਚ ਵੱਧ ਰਹੀ ਹੈ ਸ਼ਿਵ ਸੈਨਾ : ਪਾਕਿ ਅਖ਼ਬਾਰ

ਇਸਲਾਮਾਬਾਦ – ਪਾਕਿਸਤਾਨ ਦੇ ਇੱਕ ਅਖ਼ਬਾਰ ਨੇ ਸ਼ਿਵਸੈਨਾ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਭਾਰਤ ਵਿੱਚ ਸ਼ਿਵ ਸੈਨਾ ‘ਦਾਨਵ’ ਦੀ ਤਰ੍ਹਾਂ ਬੇਲਗਾਮ ਹੁੰਦੀ ਜਾ ਰਹੀ ਹੈ। ਅਖ਼ਬਾਰ ਵਿੱਚ ਭਾਰਤ ਨੂੰ ਇਹ ਅਪੀਲ ਕੀਤੀ ਗਈ ਹੈ ਕਿ … More »

ਅੰਤਰਰਾਸ਼ਟਰੀ | Leave a comment
 

ਸਿੱਖ ਕੌਮ ਦਾ ਹਿੰਦੂ ਕੌਮ ਨਾਲ ਕੋਈ ਵੈਰ-ਵਿਰੋਧ ਨਹੀਂ, ਉਹ ਵੀ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਪਮਾਨ ਸੰਬੰਧੀ ਸਿੱਖ ਕੌਮ ਨੂੰ ਸਾਥ ਦੇਣ: ਮਾਨ

ਫਤਿਹਗੜ੍ਹ ਸਾਹਿਬ – “ਸਾਹਿਬ ਸ੍ਰੀ  ਗੁਰੁ ਗ੍ਰੰਥ ਸਾਹਿਬ ਜੀ ਦੇ ਕੀਤੇ ਗਏ ਅਪਮਾਨ ਨੂੰ ਲੈ ਕੇ ਜੋ ਸਿੱਖ ਕੌਮ ਜਮਹੂਰੀਅਤ ਅਤੇ ਅਮਨਮਈ ਤਰੀਕੇ ਰੋਸ ਪ੍ਰਗਟਾਵੇ ਕਰ ਰਹੀ ਹੈ, ਉਹ ਸੈਂਟਰ ਦੀ ਮੋਦੀ ਹਕੂਮਤ, ਆਰਐਸਐਸ ਵਰਗੀਆਂ ਮੁਤੱਸਵੀ ਜਮਾਤਾਂ ਅਤੇ ਇਹਨਾਂ ਦੀਆਂ … More »

ਪੰਜਾਬ | Leave a comment
IMG-20151020-WA0017.resized

ਟ੍ਰੈਫਿਕ ਪੁਲਿਸ ਤੇ ਐਗੋਨ ਰੈਲੀਗੇਅਰ ਨੇ ਕੀਤਾ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ

ਲੁਧਿਆਣਾ : ਮਹਾਂਨਗਰ ਵਿਚ ਸੜਕ ਸੁਰੱਖਿਆ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਐਗੋਨ ਰੈਲੀਗੇਅਰ ਨੇ ਟ੍ਰੈਫਿਕ ਵਿਭਾਗ ਦੇ ਸਹਿਯੋਗ ਨਾਲ ਜਾਗਰੂਕ ਕੀਤਾ। ਇਸ ਮੌਕੇ ਲੁਧਿਆਣਾ ਟ੍ਰੈਫਿਕ ਪੁਲਿਸ ਦੀ ਏ.ਸੀ.ਪੀ ਡਾ. ਰਿਚਾ ਅਗਨੀਹੋਤਰੀ ਤੇ ਐਗੋਨ ਰੈਲੀਗੇਅਰ ਸੀਨੀਅਰ ਏਰੀਆ ਪ੍ਰਮੁੱਖ ਜਸਮੀਨ … More »

ਪੰਜਾਬ | Leave a comment
 

ਈਸਾਈ ਤੇ ਮੁਸਲਿਮ ਭਾਈਚਾਰੇ ਵੀ ਪੂਰੀ ਤਰ੍ਹਾਂ ਸਿੱਖਾਂ ਨਾਲ ਖੜ੍ਹੇ

ਚੰਡੀਗੜ੍ਹ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ’ਚ ਵਾਪਰ ਰਹੀਆਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਅਤੇ ਉਨ੍ਹਾਂ ਤੋਂ ਬਾਅਦ ਵਾਪਰੀਆਂ ਪੁਲਿਸ ਹਿੰਸਾ ਦੀਆਂ ਵਾਰਦਾਤਾਂ ਦੇ ਮੁੱਦੇ ’ਤੇ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ. … More »

ਪੰਜਾਬ | Leave a comment
DSC_0111.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਰਬੱਤ ਦੇ ਭਲੇ ਨੂੰ ਸਮਰਪਿਤ ਅਖੰਡ ਪਾਠ ਅਤੇ ਗੁਰਮਤਿ ਸਮਾਗਮ ਕਰਵਾਏ

ਤਲਵੰਡੀ ਸਾਬੋ – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਲੜਕੀਆਂ ਦੇ ਕਲਪਨਾ ਚਾਵਲਾ ਹੋਸਟਲ ਵਿਚ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਤੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਲਵਜੀਤ ਕੌਰ ਦੀ … More »

ਪੰਜਾਬ | Leave a comment
IMG_2805.resized

ਸਦਭਾਵਨਾ ਦਿਵਸ ਵਜੋਂ ਮਨਾਇਆ ਪ੍ਰੋ: ਮੋਹਨ ਸਿੰਘ ਦਾ ਜਨਮ ਦਿਨ

ਲੁਧਿਆਣਾ : ਆਰਤੀ ਚੌਕ ਲੁਧਿਆਣਾ ਵਿਖੇ ਪ੍ਰੋ: ਮੋਹਨ ਸਿੰਘ ਦੇ ਬਣੇ ਬੁੱਤ ਉੱਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਸ ਮਹਾਨ ਵਿਦਵਾਨ ਦਾ ਜਨਮ ਦਿਵਸ ਸਦਭਾਵਨਾ  ਦਿਵਸ ਵਜੋਂ ਮਨਾਇਆ ਗਿਆ। ਗ਼ਜ਼ਲ ਮੰਚ ਦੇ ਵਿੱਤ ਸਕੱਤਰ ਹਰਬੰਸ ਮਾਲਵਾ … More »

ਪੰਜਾਬ | Leave a comment