ਖ਼ਬਰਾਂ
ਕੈਲੇਫੋਰਨੀਆਂ ‘ਚ ਗੋਲੀਬਾਰੀ ਨਾਲ 14 ਲੋਕਾਂ ਦੀ ਮੌਤ
ਲਾਸ ਏਂਜਲਸ – ਕੈਲੇਫੋਰਨੀਆਂ ਦੇ ਸੈਨ ਬਰਨਰਡੀਨੋ ਵਿੱਚ ਇੱਕ ਸੋਸ਼ਲ ਸਰਵਿਸ ਸੈਂਟਰ ਵਿੱਚ ਅੱਜ ਹੋਈ ਗੋਲੀਬਾਰੀ ਦੌਰਾਨ ਘੱਟ ਤੋਂ ਘੱਟ 14 ਲੋਕ ਮਾਰੇ ਗਏ ਹਨ ਅਤੇ 20 ਦੇ ਕਰੀਬ ਜਖਮੀ ਹੋਏ ਹਨ। ਹਮਲਾਵਰਾਂ ਦੀ ਸੰਖਿਆ ਇੱਕ ਤੋਂ ਵੱਧ ਵੀ ਹੋ … More
ਡਰੱਗ ਸਮਗਲਿੰਗ ਤੇ ਗੈਰ-ਕਾਨੂੰਨੀ ਧੰਦਿਆਂ ਵਿਚ ਮੋਹਰੀ ਐਸ.ਓ.ਆਈ. ਪਾਰਲੀਮੈਂਟੇਰੀਅਨ ਜਾਂ ਰਾਜਸੀ ਪ੍ਰੋਗਰਾਮ ਦੀ ਅਗਵਾਈ ਨਹੀਂ ਕਰ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਪ੍ਰਸਤੀ ਹੇਠ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚੋਂ ਬਦਮਾਸ਼ੀ ਸੋਚ ਵਾਲੇ ਵੱਡੇ ਘਰਾਂ ਦੇ ਕਾਕਿਆਂ ਨੂੰ ਸਰਪ੍ਰਸਤੀ ਕਰਕੇ ਅਤੇ ਭਰਤੀ ਕਰਕੇ ਨਸ਼ੀਲੀਆਂ ਵਸਤਾਂ ਦੀ ਸਮਗਲਿੰਗ ਅਤੇ ਹੋਰ ਗੈਰ-ਕਾਨੂੰਨੀ ਧੰਦੇ ਕਰਵਾਉਣ ਲਈ ਸਿਆਸੀ … More
ਕੈਲੇਫੋਰਨੀਆਂ ਦੀ ਰਾਜਧਾਨੀ ਵਿਚ ਕੈਪੀਟਲ ਸਟੇਟ ਬਿਲਡਿੰਗ ਸਾਹਮਣੇ ਬਾਦਲ ਸਰਕਾਰ ਦੇ ਜ਼ੁਲਮਾ ਵਿਰੁੱਧ ਭਾਰੀ ਰੋਸ ਮੁਜ਼ਾਹਰਾ
ਸੈਕਰਾਮੈਂਟੋ, (ਬਲਵਿੰਦਰਪਾਲ ਸਿੰਘ ਖਾਲਸਾ) – ਸਮੁੱਚੇ ਕੈਲੇਫੋਰਨੀਆਂ ਵਿਚੋਂ ਪਹੁੰਚੀਆਂ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆ ਵੱਲੋਂ ਸੈਕਰਾਮੈਂਟੋ ਵਿਚ ਸਟੇਟ ਕੈਪੀਟਲ ਬਿਲਡਿੰਗ ਸਾਹਮਣੇ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦਾ ਫੌਰੀ ਕਾਰਨ ਹੈ, ਪੰਜਾਬ ਵਿਚ ਅਕਾਲੀ ਸਰਕਾਰ ਵੱਲੋਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਗਿਆਨੀ ਡਾ. ਭੁਪਿੰਦਰ ਸਿੰਘ ਸੇਖੋਂ ਦੀ ਯਾਦ ਵਿੱਚ ਗੋਲਡ ਮੈਡਲ ਸਥਾਪਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਗਿਆਨੀ ਡਾ. ਭੁਪਿੰਦਰ ਸਿੰਘ ਸੇਖੋਂ ਜੋ ਕਿ ਯੂਨੀਵਰਸਿਟੀ ਦੇ ਬਾਇਓ ਕਮਿਸਟਰੀ ਅਤੇ ਕਮਿਸਟਰੀ ਵਿਭਾਗ ਵਿੱਚ ਮੁਖੀ ਵਜੋਂ ਸੇਵਾਵਾਂ ਨਿਭਾ ਚੁ¤ਕੇ, ਦੀ ਯਾਦ ਵਿੱਚ ਇਕ ਗੋਲਡ ਮੈਡਲ ਸਥਾਪਤ ਕਰਨ ਲਈ ਮਨਜ਼ੂਰੀ ਦਿੱਤੀ ਗਈ । … More
ਪੰਜਾਬ ਸਰਕਾਰ ਵਲੋਂ ਜਥੇਦਾਰ ਸੂਰਤ ਸਿੰਘ ਖਾਲਸਾ ਦੇ ਪ੍ਰੀਵਾਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ
ਲੁਧਿਆਣਾ – ਰਵਿੰਦਰਜੀਤ ਸਿੰਘ ਗੋਗੀ ਪੁੱਤਰ ਜਥੇਦਾਰ ਸੂਰਤ ਸਿੰਘ ਖਾਲਸਾ ਭੁੱਖ ਹੜਤਾਲੀ (ਹਸਨਪੁਰ) ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਦਿਨ ਤੋਂ ਅਮਰਿੰਦਰ ਸਿੰਘ ਨੇਤਾ ਵਿਰੋਧੀ ਪਾਰਟੀ ਨੂੰ ਕਹਿ ਰਹੇ ਹਨ ਕਿ ਵਿਰੋਧਤਾ ਦਾ ਬੂਹਾ … More
ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ‘ਚ ਉਠਾਉਣ ਦੀ ਮੰਗ
ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਹ ਵੀ ਬੇਨਤੀ … More
ਤੋਤਾ ਸਿੰਘ ਦੀ ਦੁਬਾਰਾ ਨਿਯੁਕਤੀ ਤੇ ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ
ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਜਾਯਾਫ਼ਤਾ ਪੰਜਾਬ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੂੰ ਫਿਰ ਤੋਂ ਮੰਤਰੀਮੰਡਲ ਵਿੱਚ ਸ਼ਾਮਿਲ ਕਰਨ ਦੇ ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਤੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। … More
ਦਲ ਖ਼ਾਲਸਾ ਸਿੱਖ ਕੌਮ ਨੂੰ ਸਪੱਸ਼ਟ ਕਰੇ ਕਿ ਸਿੱਖੀ ਸੰਸਥਾਵਾਂ ਉਤੇ ਪਏ ਸਰਕਾਰੀ ਗਲਬੇ ਨੂੰ ਹਟਾਉਣ ਲਈ ਉਸਦੇ ਇਰਾਦੇ ਕੀ ਹਨ ? ਮਾਨ
ਫ਼ਤਹਿਗੜ੍ਹ ਸਾਹਿਬ – “ਸਾਨੂੰ ਇਸ ਗੱਲ ਦੀ ਸਮਝ ਨਹੀਂ ਆਉਂਦੀ ਕਿ ਦਲ ਖ਼ਾਲਸਾ ਦੀ ਜਥੇਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸ.ਜੀ.ਪੀ.ਸੀ. ਦੀ ਸੰਸਥਾ ਉਤੇ ਲੰਮੇ ਸਮੇਂ ਤੋ ਪਏ ਰਾਜ਼ਸੀ ਗਲਬੇ ਅਤੇ ਹੋ ਰਹੇ ਸਿਧਾਂਤ ਵਿਰੋਧੀ ਅਮਲਾਂ ਤੋਂ ਮੁਕਤ ਕਰਵਾਉਣਾ ਚਾਹੁੰਦੀ … More
ਦਿੱਲੀ ਕਮੇਟੀ ਦੀ ਪਟੀਸ਼ਨ ਤੇ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਦੇ ਖਿਲਾਫ਼ ਅਦਾਲਤ ਬਦਲੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਦੇ ਖਿਲਾਫ਼ ਕੜਕੜਡੂਮਾ ਕੋਰਟ ਵਿੱਖੇ ਸੁਣਵਾਈ ਕਰ ਰਹੇ ਜੱਜ਼ ਕਮਲੇਸ਼ ਕੁਮਾਰ ਨੂੰ ਮੁਕੱਦਮੇ … More
ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ
ਲੁਧਿਆਣਾ – ਪੰਜਾਬ ਦੇ ਪੱਤਰਕਾਰਾਂ ਦੀ ਜਥੇਬੰਦੀ ਪੰਜਾਬ ਯੂਨੀਅਨ ਆਫ਼ ਜਰਨਲਿਸਟ ਰਾਜਿ. (ਪੀਯੂਜੇ) ਨੇ ਅੱਜ ਕੈਨੇਡੀਅਨ ਪੱਤਰਕਾਰ ਬਲਤੇਜ ਪੰਨੂ ਦੇ ਮਾਮਲੇ ਵਿਚ ਜਿੱਥੇ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਗੱਲੋਂ ਖ਼ਬਰਦਾਰ ਕੀਤਾ ਹੈ ਕਿ ਉਹ … More






