ਖ਼ਬਰਾਂ
ਖਾਲਿਸਤਾਨ ਦਾ ਸੈਮੀਨਾਰ ਬੰਦ ਕਰਵਾਉਣ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੀ ਤਾਨਾਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ…ਹੰਸਰਾ
ਬਰੈਂਪਟਨ – ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਰਹੰਦ ਵਿੱਚ ਕਰਵਾਏ ਜਾਣ ਵਾਲੇ ਸੈਮੀਨਾਰ ਜਿਸ ਵਿੱਚ ਜਮਹੂਰੀਅਤ ਢੰਗ ਨਾਲ ਸਿੱਖ ਕੌਮ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਜਾਣੀਆਂ ਸਨ, ਪੁਲੀਸ ਨੇ ਹੁਕਮ ਚਾੜ ਕੇ ਬੰਦ ਕਰਵਾ ਦਿੱਤਾ ਹੈ। ਅਸੀਂ ਇਸ ਘੋਰ … More
ਸੁਖਬੀਰ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਜਾਂ ਅਸਤੀਫਾ ਦੇਵੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਜਿਹਨਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੜਾ ਨੋਟਿਸ ਲੈਂਦਿਆ … More
ਕਮਲ ਧਾਲੀਵਾਲ ਨੇ ਆਪਣੀਆਂ ਪੇਂਟਿੰਗਜ਼ ਲੁਧਿਆਣੇ ਦੇ ਅਦੀਬਾਂ ਨਾਲ ਸਾਂਝੀਆਂ ਕੀਤੀਆਂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਿਖੇ ਅੱਜ ਇੰਗਲੈਂਡ ਵੱਸਦੇ ਪ੍ਰਸਿੱਧ ਚਿਤਰਕਾਰ ਅਤੇ ਕਵੀ ਕਮਲ ਧਾਲੀਵਾਲ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨਾਲ ਆਏ ਉਨ੍ਹਾਂ ਆਪਣੀਆਂ ਪੇਂਟਿੰਗਜ਼ ਇੰਟਰਨੈੱਟ ’ਤੇ ਲੁਧਿਆਣੇ ਦੇ ਅਦੀਬਾਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਆਪਣੀ ਚਿਤਰਕਾਰੀ ਦੀਆਂ … More
ਪ੍ਰੀਤਮ ਸਿੰਘ ਪੰਧੇਰ ਹੋਰਾਂ ਨੇ ਬਹੁ-ਦਿਸ਼ਾਵੀ ਕੰਮ ਕੀਤਾ-ਡਾ. ਸਿਰਸਾ
ਲੁਧਿਆਣਾ:ਪਿਛਲੇ ਦਿਨੀਂ 29 ਜੁਲਾਈ ਨੂੰ ਉੱਘੇ ਲੇਖਕ ਪ੍ਰੀਤਮ ਸਿੰਘ ਪੰਧੇਰ ਜੀ ਸਾਨੂੰ ਸਦਾ ਲਈ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਵਿਭਿੰਨ ਸਮਾਜਿਕ ਪਰਤਾਂ ਵਿਚੋਂ ਚਿੰਤਕ ਅਤੇ ਸਾਥੀ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ … More
ਸਰਹੱਦੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਉਪ ਮੁੱਖ ਮੰਤਰੀ
ਅੰਮ੍ਰਿਤਸਰ – ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜ ਦੇ ਇਕਸਾਰ ਵਿਕਾਸ ਲਈ ਸਰਹੱਦੀ ਖੇਤਰ ਨੂੰ ਵੱਧ ਤੋਂ ਵੱਧ ਮੌਕੇ ਦੇ ਕੇ ਵਿਕਸਤ ਕੀਤਾ ਜਾਵੇਗਾ, ਇੱਥੋਂ ਦੇ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰੋ. ਜੋਗਿੰਦਰ ਸਿੰਘ ਪੁਆਰ ਅਤੇ ਪ੍ਰੋ. ਨਰਿੰਜਨ ਤਸਨੀਮ ਨੂੰ ਫ਼ੈਲੋਸ਼ਿਪ ਪ੍ਰਦਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੋਘੇ ਭਾਸ਼ਾ ਵਿਗਿਆਨੀ ਤੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਅਤੇ ਸੁਚਰਚਿਤ ਨਾਵਲਕਾਰ ਤੇ ਬਹੁ-ਪੱਖੀ ਸ਼ਖ਼ਸੀਅਤ ਪ੍ਰੋ. ਨਰਿੰਜਨ ਤਸਨੀਮ ਨੂੰ ਅਕਾਡਮੀ ਦਾ ਸਰਵਉੱਚ ਸਨਮਾਨ ਫ਼ੈਲੋਸ਼ਿਪ … More
ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜ਼ਮੀਨ ਐਕਵਾਇਰ ਨਾ ਕੀਤੀ ਜਾਵੇ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਕੇਂਦਰ ਦੇ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰੀ … More
ਸੁਸ਼ਮਾ ਸਵਰਾਜ, ਰਵਿੰਦਰਜੀਤ ਸਿੰਘ ਸਪੁੱਤਰ ਸੂਰਤ ਸਿੰਘ ਖਾਲਸਾ ਦੇ ਭਾਰਤੀ ਵੀਜ਼ਾ ਦੀ ਮਿਆਦ ਨੂੰ ਵਧਾਉਣ ਲਈ ਆਪਣੀ ਜਿੰਮੇਵਾਰੀ ਪੂਰਨ ਕਰੇ: ਮਾਨ
ਫਤਿਹਗੜ੍ਹ ਸਾਹਿਬ – “ਜਦੋਂ 85 ਸਾਲਾ ਬਿਰਧ ਸ. ਸੂਰਤ ਸਿੰਘ ਖਾਲਸਾ ਆਪਣੇ ਕੌਮ ਦੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਵਾਉਣ ਹਿੱਤ ਆਪਣੀ ਆਹੁਤੀ ਦੇਣ ਲਈ ਦ੍ਰਿੜ੍ਹ ਹੋਏ ਬੈਠੇ ਹਨ ਅਤੇ ਇਸ ਸਮਾਜਿਕ ਮਿਸ਼ਨ ਦੀ ਪੂਰਤੀ ਲਈ ਸਮੁੱਚੀ ਸਿੱਖ ਕੌਮ ਸੜਕਾਂ … More
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਕੋਰੀ ਨਾਂਹ:ਗੁਮਟਾਲਾ
ਅੰਮ੍ਰਿਤਸਰ – ਜਦ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ, ਲੰਡਨ, ਟੋਰਾਂਟੋ (ਕੈਨੇਡਾ) ਨੂੰ ਜਾਂਦੀਆਂ ਸਿੱਧੀਆਂ ਉਡਾਣਾਂ ਬੰਦ ਕਰਕੇ ਬਰਾਸਤਾ ਦਿੱਲੀ ਕੀਤੀਆਂ ਗਈਆਂ ਸਨ ਤਾਂ ਇਸ ਦੀ ਸਭ ਪਾਸਿਆਂ ਤੋਂ ਨਿਖੇਧੀ ਹੋਈ ਸੀ।ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ … More
ਬਾਲਾ ਸਾਹਿਬ ਹਸਪਤਾਲ ਬਾਰੇ ਸਿਰਸਾ ਖੁੱਲੀ ਬਹਿਸ ਦੀ ਚੁਨੌਤੀ ਸਵੀਕਾਰ ਕਰੇ – ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਵੱਲੋ ਬਾਲ ਸਾਹਿਬ ਹਸਪਤਾਲ ਬਾਰੇ ਗਲਤ ਤੱਥ ਪੇਸ਼ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ … More



