ਖ਼ਬਰਾਂ

photo road safety.resized

ਸੜਕ ਸੁਰੱਖਿਆ ਬਾਰੇ ਸਕੂਲੀ ਬੱਚਿਆਂ ਨੇ ਕੱਢਿਆ ਮਾਰਚ

ਨਵੀਂ ਦਿੱਲੀ : ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਬੱਚਿਆਂ ਵੱਲੋਂ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਸਕੂਲ ਦੇ ਬੱਚਿਆਂ ਵੱਲੋਂ ਸੜਕ ਸੁਰੱਖਿਆ ’ਤੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਰਾਜਪੱਥ ਲਾਨ … More »

ਭਾਰਤ | Leave a comment
photo hospital karsewa.resized

ਬੰਗਲਾ ਸਾਹਿਬ ਹਸਪਤਾਲ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੱਖਿਆ ਨੀਂਹ ਪੱਥਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਐਂਡ ਡਾਇਗਨੌਸਟਿਕ ਸੈਂਟਰ ਦੇ ਵਿਸਥਾਰ ਅਤੇ ਨਵੀਨੀਕਰਣ ਦੇ ਕਾਰਜਾਂ ਦੀ ਸ਼ੁਰੂਆਤ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ … More »

ਪੰਜਾਬ | Leave a comment
Tiger_Memon.resized

ਯਾਕੂਬ ਮੇਨਨ ਦੀ ਮੌਤ ਦਾ ਬਦਲਾ ਲਿਆ ਜਾਵੇਗਾ : ਟਾਈਗਰ ਮੇਮਨ

ਮੁੰਬਈ – ਮੁੰਬਈ ਪੁਲਿਸ ਨੇ 1993 ਦੇ ਬੰਬ ਧਮਾਕਿਆਂ ਦੇ ਮਾਸਟਰ ਮਾਂਈਡ ਟਾਈਗਰ ਮੇਨਨ ਦੀ ਆਵਾਜ਼ ਨੂੰ ਰਿਕਾਰਡ ਕੀਤਾ। ਇੱਕ ਵੈਬਸਾਈਟ ਅਨੁਸਾਰ ਮੋਸਟ ਵਾਂਟਿਡ ਅੱਤਵਾਦੀ ਮੁਸ਼ਤਾਕ ਉਰਫ ਟਾਈਗਰ ਮੇਨਨ ਨੇ ਆਪਣੇ ਛੋਟੇ ਭਰਾ ਯਾਕੂਬ ਮੇਨਨ ਨੂੰ ਫਾਂਸੀ ਦੀ ਸਜ਼ਾ ਦਿੱਤੇ … More »

ਭਾਰਤ | Leave a comment
945424_295864957214300_1616688666_n.resized

ਸੁਸ਼ਮਾ ਡਰਾਮੇ ਕਰਨ ਵਿੱਚ ਮਾਹਿਰ ਹੈ : ਸੋਨੀਆ ਗਾਂਧੀ

ਨਵੀਂ ਦਿੱਲੀ – ਮੋਦੀ ਸਰਕਾਰ ਵੱਲੋਂ ਸੰਸਦਾਂ ਨੂੰ ਸਸਪੈਂਡ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਨੇ ਅੱਜ ਵੀ ਧਰਨਾ ਜਾਰੀ ਰੱਖਿਆ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਸੰਸਦ ਵਿੱਚ ਦਿੱਤੇ ਗਏ ਬਿਆਨ ਤੇ ਪਲਟਵਾਰ ਕਰਦੇ ਹੋਏ … More »

ਭਾਰਤ | Leave a comment
 

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦਲ ਦੇ ਆਹੁਦੇਦਾਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਬਦ ਸਲੂਕੀ ਕਰਨਾ ਅਤਿ ਮੰਦਭਾਗਾ: ਮਾਨ

ਫਤਿਹਗੜ੍ਹ ਸਾਹਿਬ – “ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਨਾ ਪਹਿਲਾਂ ਕਦੀ ਗੈਰ ਜਮਹੂਰੀਅਤ ਅਤੇ ਗੈਰ ਕਾਨੂੰਨੀ ਕਾਰਵਾਈ ਕੀਤੀ ਹੈ ਅਤੇ ਨਾ ਹੀ ਅਜੋਕੇ ਸਮੇਂ ਵਿਚ ਸਿੱਖ ਕੌਮ ਵੱਲੋਂ ਕੋਈ ਅਜਿਹੀ ਗੱਲ ਹੋਈ ਹੈ। ਪਰ ਇਸ ਦੇ ਬਾਵਜੂਦ … More »

ਪੰਜਾਬ | Leave a comment
IMG_0898.resized

ਪੱਤਰਕਾਰ ਭਾਈਚਾਰੇ ਨੇ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਸਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ – ਬਣਦੀਆਂ ਸਜ਼ਾਵਾਂ ਭੁਗਤ ਚੁੱਕੇ ਜੇਲ੍ਹਾਂ ਵਿਚ ਨਜ਼ਰਬੰਦਾਂ ਦੀ ਰਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੇ ਹੱਕ ਵਿਚ ਵੱਖ ਵੱਖ ਪੰਥਕ ਜੱਥੇਬੰਦੀਆਂ ਤੇ ਸਿਆਸੀ ਧਿਰਾਂ ਵੱਲੋਂ 4 ਅਗਸਤ 2015 ਨੂੰ ਦਿੱਲੀ ਵਿਖੇ ਸਥਿਤ ਗੁਰਦੁਆਰਾ ਰਕਾਬ ਗੰਜ … More »

ਪੰਜਾਬ | Leave a comment
DSC_1782 a.resized

ਨੈਸ਼ਨਲ ਬੁੱਕ ਟਰੱਸਟ ਵੱਲੋਂ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੁਸਤਕਾਂ ਦੀ ਨੁਮਾਇਸ਼

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ ਨਵੀਂ ਦਿੱਲੀ ਵੱਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ 6 ਤੋਂ 12 ਅਗਸਤ ਤੱਕ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਅਤੇ ਸ੍ਰੀ … More »

ਪੰਜਾਬ | Leave a comment
Airbus_A330-300_Malaysia_AL_(MAS)_F-WWYX_-_MSN_1219_-_Will_be_9M-MTB_(5589542229).resized

ਹਿੰਦ ਮਹਾਂਸਾਗਰ ਤੋਂ ਮਿਲਿਆ ਮਲਬਾ ਐਮ. ਐਚ. 370 ਦਾ ਹੀ ਹੈ

ਕੁਆਲਾਲੰਪਰ – ਹਿੰਦ ਮਹਾਂਸਾਗਰ ਵਿੱਚ ਰਿਊਨਿਅਨ ਦੀਪ ਤੇ ਮਿਲਿਆ ਮਲਬਾ ਪਿੱਛਲੇ 17 ਮਹੀਨਿਆਂ ਤੋਂ ਲਾਪਤਾ ਮਲੇਸ਼ੀਆ ਏਅਰਲਾਈਨਜ਼ ਦੇ ਦੁਰਘਟਨਾ ਦਾ ਸਿ਼ਕਾਰ ਹੋਏ ਜਹਾਜ਼ ਐਮ. ਐਚ. 370 ਦਾ ਹੀ ਹੈ। ਮਲੇਸ਼ੀਆ ਦੇ ਪ੍ਰਧਾਨਮੰਤਰੀ ਨਜੀਬ ਰਜ਼ਾਕ ਨੇ ਕਿਹਾ ਹੈ ਕਿ ਮਾਹਿਰਾਂ ਦੀ … More »

ਅੰਤਰਰਾਸ਼ਟਰੀ | Leave a comment
unnamed-2.resized

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੀਤੀ ਬੈਠਕ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਆਤ ਦਾ ਘਰ ਹੈ।ਤਕਰੀਬਨ ਹਰ ਰੋਜ਼ 75 ਹਜ਼ਾਰ ਦੇ ਕਰੀਬ ਵੱਖ-ਵੱਖ ਧਰਮਾਂ ਦੇ ਲੋਕ ਦੇਸ਼-ਵਿਦੇਸ਼ਾਂ ਤੋਂ ਇਸ ਮੁਕੱਦਸ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ।ਇਸ ਅਸਥਾਨ ਦੇ ਪ੍ਰਬੰਧਕ ਹੋਣ ਦੇ ਨਾਤੇ ਸਾਡਾ ਨੈਤਿਕ ਫਰਜ ਹੈ … More »

ਪੰਜਾਬ | Leave a comment
 

ਹਿੰਦ ਦੀ ਪਾਰਲੀਮੈਂਟ ਨੂੰ ਸਹੀ ਤਰੀਕੇ ਚਲਾਉਣ ਲਈ ਸ਼੍ਰੀ ਮੁਖਰਜੀ ਆਪਣੇ ਵਿਧਾਨਿਕ ਅਧਿਕਾਰਾਂ ਦੀ ਤੁਰੰਰ ਵਰਤੋਂ ਕਰਨ : ਮਾਨ

ਫਤਿਹਗੜ੍ਹ ਸਾਹਿਬ – “ਬੀਤੇ ਡੇਢ ਹਫਤੇ ਤੋਂ ਹਿੰਦ ਦੀ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਜਿਸ ਉਤੇ ਇਥੋਂ ਦੇ ਨਿਵਾਸੀਆਂ ਤੋਂ ਟੈਕਸਾਂ ਦੇ ਰੂਪ ਵਿਚ ਇਕੱਤਰ ਕੀਤੇ ਗਏ ਇਸ ਪਾਰਲੀਮੈਂਟ ‘ਤੇ ਰੋਜ਼ਾਨਾ ਹੀ ਕਰੋੜਾਂ ਰੁਪਈਆਂ ਦਾ ਖਰਚ ਹੋ ਰਿਹਾ ਹੈ, ਉਚ … More »

ਪੰਜਾਬ | Leave a comment