ਖ਼ਬਰਾਂ

 

ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਨੂੰ ਪੱਗ ਉਤਾਰ ਕੇ ਪ੍ਰੀਖਿਆ ਦੇਣ ਦਾ ਹੋਇਆ ਫੁਰਮਾਨ

ਨਵੀਂ ਦਿੱਲੀ – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ. ਦੌਰਾਨ ਪੱਛਮੀ ਬੰਗਾਲ ਦੇ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਨੂੰ ਪੱਗ ਉਤਾਰ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਦਾ ਹੈਰਾਨੀਕੁੰਨ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਅੱਜ ਕਮੇਟੀ ਦਫਤਰ … More »

ਭਾਰਤ | Leave a comment
News- ROKO Cancer Jaggi kussa.resized.resized

ਰੋਕੋ ਕੈਂਸਰ ਵੱਲੋਂ ਨਾਵਲਕਾਰ ਜੱਗੀ ਕੁੱਸਾ ਡਾਇਰੈਕਟਰ ਪੀ ਆਰ (ਗਲੋਬਲ) ਨਿਯੁਕਤ

ਲੰਡਨ, (ਮਨਦੀਪ ਖੁਰਮੀ) – ਪਿੱਛਲੇ 10 ਸਾਲਾਂ ਤੋਂ ਕੈਂਸਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਨਸ਼ੇ ਨਾਲ ਯਤਨਸ਼ੀਲ ਵਿਸ਼ਵ ਪ੍ਰਸਿੱਧ ਸੰਸਥਾ ਰੋਕੋ ਕੈਂਸਰ ਵੱਲੋਂ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਡਾਇਰੈਕਟਰ ਪੀ ਆਰ (ਗਲੋਬਲ) ਵਜੋਂ ਨਿਯੁਕਤ ਕੀਤਾ ਹੈ। ਸੰਸਥਾ … More »

ਅੰਤਰਰਾਸ਼ਟਰੀ | Leave a comment
Apj_abdul_kalam.resized

ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਨਹੀਂ ਰਹੇ

ਨਵੀਂ ਦਿੱਲੀ- ਸਾਬਕਾ ਰਾਸ਼ਟਰਪਤੀ ਅਤੇ ‘ਮਿਸਾਈਲ ਮੈਨ’ ਏ.ਪੀ.ਜੇ. ਅਬਦੁਲ ਕਲਾਮ ਦਾ ਸੋਮਵਾਰ ਸ਼ਾਮ ਨੂੰ ਸਿ਼ਲਾਂਗ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ।ਕਲਾਮ 2002 ਤੋਂ 2007 ਤੱਕ ਭਾਰਤ ਦੇ 11ਵੇਂ ਰਾਸ਼ਟਰਪਤੀ ਰਹੇ। ਦੇਸ਼ ਦੇ ਇਸ ਹਰਮਨ ਪਿਆਰੇ ਨੇਤਾ … More »

ਭਾਰਤ | Leave a comment
3_b4c919813164026.resized

ਗੁਰਦਾਸਪੁਰ ‘ਚ ਅੱਤਵਾਦੀ ਹਮਲੇ ਦੌਰਾਨ 13 ਲੋਕ ਮਾਰੇ ਗਏ

ਗੁਰਦਾਸਪੁਰ – ਪੰਜਾਬ ਦੇ ਸਰਹਦ ਨਾਲ ਲਗਦੇ ਜਿਲ੍ਹੇ ਗੁਰਦਾਸਪੁਰ ਦੇ ਦੀਨਾਨਗਰ ਵਿੱਚ 3 ਅੱਤਵਾਦੀਆਂ ਨੇ ਸੋਮਵਾਰ ਸਵੇਰੇ ਹਮਲਾ ਕੀਤਾ ਸੀ। ਇੱਕ ਬੱਸ ਤੇ ਗੋਲੀਬਾਰੀ ਕਰਨ ਤੋਂ ਬਾਅਦ ਅੱਤਵਾਦੀਆਂ ਨੇ ਦੀਨਾਨਗਰ ਥਾਣੇ ਅੰਦਰ ਵੜ ਕੇ ਪੁਲਿਸ ਕਰਮਚਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ। … More »

ਪੰਜਾਬ | Leave a comment
miri-piri.resized

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਮਨਾਇਆ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ … More »

ਪੰਜਾਬ | Leave a comment
11695844_672718756162567_5103772802185900589_n.resized

ਕਾਲੀ ਨਾਗ ਦਾ ਪੁਨਰਜਨਮ ਮੋਦੀ ਦੇ ਰੂਪ ‘ਚ ਹੋਇਆ ਹੈ : ਲਾਲੂ

ਪਟਨਾ – ਰਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਜਾਤੀਵਾਦ ਸਬੰਧੀ ਜਨਗਣਨਾ ਦੇ ਅੰਕੜੇ ਸਰਵਜਨਿਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਗਾਂਧੀ ਮੈਦਾਨ ਵਿੱਚ ਕੀਤੇ ਗਏ ਪ੍ਰੋਗਰਾਮ ਦੌਰਾਨ ਨਰੇਂਦਰ ਮੋਦੀ ਤੇ ਜਮ ਕੇ ਨਿਸ਼ਾਨਾ ਸਾਧਿਆ। ਮੋਦੀ ਨੇ ਵੀ ਸ਼ਨਿਚਰਵਾਰ ਨੂੰ … More »

ਭਾਰਤ | Leave a comment
1521957_582706018484272_801842285_n.resized

ਸਲਮਾਨ ਨੇ ਯਾਕੂਬ ਨੂੰ ਫਾਂਸੀ ਦਿੱਤੇ ਜਾਣ ਦਾ ਕੀਤਾ ਵਿਰੋਧ

ਮੁੰਬਈ – ਬਾਲੀਵੁੱਡ ਐਕਟਰ ਸਲਮਾਨ ਖਾਨ ਨੇ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੇਮਨ ਨੂੰ ਫਾਂਸੀ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਸਲਮਾਨ ਨੇ ਕਿਹਾ ਕਿ ਟਾਈਗਰ ਮੇਮਨ ਦੇ ਗੁਨਾਹਾਂ ਦੀ ਸਜ਼ਾ ਉਸ ਦੇ ਭਰਾ ਯਾਕੂਬ ਮੇਮਨ ਨੂੰ … More »

ਭਾਰਤ | Leave a comment
387847_347191878711056_640212098_n.resized

ਨਤੀਸ਼ ਹਨ ਬਿਹਾਰ ਦੇ ਵਿਕਾਸ ਪੁੱਰਖ : ਸ਼ਤਰੂਘਨ ਸਿਨਹਾ

ਪਟਨਾ – ਬਿਹਾਰ ਵਿੱਚ ਮੋਦੀ ਦੁਆਰਾ ਚੋਣ ਮੁਹਿੰਮ ਸ਼ੁਰੂ ਕੀਤੇ ਜਾਣ ਦੇ ਪਹਿਲੇ ਹੀ ਦਿਨ ਬੀਜੇਪੀ ਦੇ ਬਿਹਾਰ ਤੋਂ ਐਮਪੀ ਅਤੇ ਪਾਰਟੀ ਦੇ ਅਹਿਮ ਨੇਤਾ ਸ਼ਤਰੂਘਨ ਸਿਨਹਾ ਨੇ ਭਾਜਪਾ ਨੂੰ ਤਕੜਾ ਝਟਕਾ ਦਿੰਦੇ ਹੋਏ ਰਾਜ ਦੇ ਮੁੱਖਮੰਤਰੀ ਨਤੀਸ਼ ਕੁਮਾਰ ਨੂੰ … More »

ਭਾਰਤ | Leave a comment
IMG-20150723-WA0007.resized

ਪਰਵਾਸੀ ਪੰਜਾਬੀਆਂ ਨਾਲ ਸੰਵਾਦ ਰਚਾਉਣ ਲਈ ਲੋੜੀਂਦੀ ਪ੍ਰਕਿਰਿਆ ਅਪਨਾਉਣ ਦੀ ਲੋੜ-ਸ਼ੋਰੀ

ਚੰਡੀਗੜ੍ਹ- ਪੰਜਾਬ ਦੇ ਆਗੂਆਂ ਨੂੰ ਕੈਨੇਡਾ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਪਰ ਪਿਛਲੇ ਦਿਨੀਂ ਪੰਜਾਬ ਦੇ ਕੁਝ ਆਗੂਆਂ ਦੀ ਕੈਨੇਡਾ ਫੇਰੀ ਦੌਰਾਨ ਜੋ ਘਟਨਾਕ੍ਰਮ ਸਾਹਮਣੇ ਆਇਆ ਹੈ, ਉਹ ਬਹੁਤ ਹੀ ਅਫਸੋਸਨਾਕ ਹੈ। ਇਕ ਸੀਨੀਅਰ ਆਗੂ ਵੱਲੋਂ ਕੈਨੇਡਾ ਪੁਲਿਸ … More »

ਪੰਜਾਬ | Leave a comment
 

ਤਸ਼ੱਦਦ ਨਾਲ ਸਿੱਖ ਕੈਦੀਆਂ ਦੀ ਰਿਹਾਈ ਦਾ ਸੰਘਰਸ਼ ਦਬਾਇਆ ਨਹੀਂ ਜਾ ਸਕੇਗਾ-ਸਰਨਾ

ਨਵੀਂ ਦਿੱਲੀ : ਸਜ਼ਾਵਾਂ ਕੱਟ ਚੁੱਕੇ ਕੈਦੀਆਂ ਦੀ ਰਿਹਾਈ ਲਈ ਮਰਨ ਵਰਤ ਉੱਤੇ ਬੈਠੇ ਸੂਰਤ ਸਿੰਘ ਖਾਲਸਾ ਅਤੇ ਉਸ ਦੇ ਹਿਮਾਇਤੀਆਂ ਉੱਤੇ ਪੰਜਾਬ ਪੁਲੀਸ ਵਲੋਂ ਕੀਤੇ ਗਏ ਤਸ਼ੱਦਦ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਵਾਜਬ ਠਹਿਰਾਉਣ ਦੀ … More »

ਭਾਰਤ | Leave a comment