ਖ਼ਬਰਾਂ
ਭਾਰਤ ਨਾਲ ਦੋਸਤੀ ਦਾ ਹੱਥ ਨਾਂ ਵਧਾਏ ਸ਼ਰੀਫ਼ ਸਰਕਾਰ : ਹਾਫਿ਼ਜ਼
ਲਾਹੌਰ – ਮੁੰਬਈ ਹਮਲਿਆਂ ਦੇ ਮਾਸਟਰਮਾਂਈਡ ਅਤੇ ਜਮਾਤ-ਉਦ-ਦਾਅਵਾ ਮੁੱਖੀ ਹਾਫਿ਼ਜ਼ ਸਈਅਦ ਨੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਉਹ ਕਸ਼ਮੀਰ ਮੁੱਦੇ ਤੇ ਕਿਸੇ ਵੀ ਅੰਤਰਰਾਸ਼ਟਰੀ ਦਬਾਅ ਵਿੱਚ ਆ ਕੇ ਭਾਰਤ ਨਾਲ ਦੋਸਤੀ ਦਾ ਹੱਥ … More
ਪੀ ਏ ਯੂ ਦੀ ਵਿਦਿਆਰਥਣ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦਾ ਜਵਾਹਰ ਲਾਲ ਨਹਿਰੂ ਐਵਾਰਡ ਜਿੱਤਿਆ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਭੂਮੀ ਅਤੇ ਭਾਣੀ ਇੰਜੀਨੀਅਰਿੰਗ ਵਿਭਾਗ ਵਿੱਚ ਸਹਾਇਕ ਖੋਜ ਇੰਜੀਨੀਅਰ ਵਜੋਂ ਸੇਵਾ ਨਿਭਾ ਰਹੇ ਡਾ: ਸਨਮਪ੍ਰੀਤ ਕੌਰ ਆਹੂਜਾ ਨੂੰ ਕੁਦਰਤੀ ਸਰੋਤ ਪ੍ਰਬੰਧਨ ਵਿੱਚ ਸਰਵੋਤਮ ਡਾਕਟੋਰਲ ਥੀਸਿਸ ਖੋਜ ਕਰਨ ਕਰਕੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦਾ ਜਵਾਹਰ ਲਾਲ … More
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਵਨ ਨਾਲ ਧੱਕੇਸ਼ਾਹੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਲਈ ਕੰਮ ਕਰਨ ਵਾਲੀ ਵੱਕਾਰੀ ਸੰਸਥਾ ਹੈ। ਇਸ ਦੇ ਪੰਜਾਬੀ ਭਵਨ ਵਿਚ ਭਾਸ਼ਾ ਵਿਭਾਗ ਪੰਜਾਬ ਕੋਲ ਜ਼ਿਲ੍ਹਾ ਭਾਸ਼ਾ ਦਫ਼ਤਰ ਲਈ ਦੋ ਮੰਜ਼ਿਲੀ ਵੱਡੀ ਇਮਾਰਤ ਜਿਸ ਵਿਚ ਅੱਠ ਕਮਰੇ, ਸਟੋਰ, ਟਾਇਲਟਸ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋਂ ਮਨਾਈ ਗਈ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾਂਦੇ 12 ਗੁਰੂਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜ੍ਹੀ ਦੀ ਸ਼ੁਰੂਆਤ ਦੀ 50ਵੀਂ ਵਰੇ੍ਗੰਢ ਕਮੇਟੀ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋਂ ਕੀਰਤਨ ਸਮਾਗਮ ਦੇ ਰੂਪ ’ਚ ਮਨਾਈ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ … More
ਵਿਦੇਸ਼ਾਂ ‘ਚੋ ਇਕੱਠੀ ਕੀਤੀ ਮਾਇਆ ਨੂੰ ਦਿੱਲੀ ਕਮੇਟੀ ਜਨਤਕ ਕਰੇ-ਸਰਨਾ
ਨਵੀਂ ਦਿੱਲੀ – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿਆਸੀ ਲਾਹਾ ਲੈਣ ਲਈ ਦਿੱਲੀ ਸਿੱਖ ਗੁਰੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਵੱਲੋਂ ਗੁਰੂ ਦੀ ਗੋਲਕ ਵਿੱਚੋਂ ਲੱਖਾਂ ਰੁਪਏ ਖਰਚ ਕੀਤੇ ਜਾਣ ਨੂੰ ਸਿੱਧੇ ਰੂਪ ਵਿੱਚ ਗੋਲਕ … More
ਮੋਦੀ ਅਤੇ ਬਾਦਲ ਸਿੱਖ ਕੌਮ ਨੂੰ ਸਬਕ ਸਿਖਾਉਣ ਦੇ ਰੌਂਅ ‘ਚ: ਮਾਨ
ਫਤਿਹਗੜ੍ਹ ਸਾਹਿਬ – 1947 ਤੋਂ ਬਾਅਦ ਸਿੱਖ ਕੌਮ ਦਾ ਕੋਈ ਵੀ ਮਸਲਾ ਅੱਜ ਤੱਕ ਸੈਂਟਰ ਦੀ ਸਰਕਾਰ ਨੇ ਹੱਲ ਨਹੀਂ ਕੀਤਾ। ਇਸ ਦੀਆਂ ਵਜ੍ਹਾ ਤਾਂ ਕਈ ਹਨ, ਪਰ ਸਭ ਤੋਂ ਪ੍ਰਮੁੱਖ ਵਜ੍ਹਾ ਇਹ ਹੈ ਕਿ ਸਿੱਖਾਂ ਦੇ ਆਗੂਆਂ ਦੇ ਆਗੂਆਂ … More
ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਸਿੰਘਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਨਾ ਕਰੇ- ਜਥੇਦਾਰ ਅਵਤਾਰ ਸਿੰਘ
ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਸਿੰਘਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਨਾ ਕਰਨ- ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਹਿਪ ਦੇ ਸਰਪ੍ਰਸਤ ਸ੍ਰੀ ਅਸ਼ੋਕ ਸਿੰਘਲ ਦੇ ਫਿਰਕਾ ਪ੍ਰਸਤੀ ਦੀ … More
ਦਿੱਲੀ ਕਮੇਟੀ ਵੱਲੋਂ ਲਗਾਏ ਗਏ ਨੌਕਰੀ ਮੇਲੇ ਵਿੱਚ 274 ਨੌਜੁਆਨਾਂ ਨੂੰ ਮਿਲੀ ਨੌਕਰੀ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਮੈਗਾ ਜਾੱਬ ਫੇਅਰ 2015 ਆਯੋਜਿਤ ਕੀਤਾ ਗਿਆ। ਕਮੇਟੀ ਦੇ ਤਕਨੀਕੀ ਅਦਾਰੇ ਗੁਰ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲਾਜੀ ਵਿੱਖੇ ਲਗਾਏ ਗਏ ਇਸ ਨੌਕਰੀ ਮੇਲੇ ’ਚ 2300 ਨੌਕਰੀ … More
ਜੀ. ਕੇ. ਤੇ ਸਿਰਸਾ ਅਮਰੀਕੀ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ-ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ ਕੇ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ੀ ਦੌਰੇ ਨੂੰ ਪੂਰੀ ਤਰ•ਾ ਅਸਫਲ ਦੱਸਦਿਆ ਕਿਹਾ … More
ਓਬਾਮਾ ਨੇ ਈਰਾਨ ਸਮਝੌਤੇ ਤੇ ਸਮਰਥਣ ਪ੍ਰਾਪਤ ਕਰਨ ਲਈ ਕਾਂਗਰਸ ਨੂੰ ਕੀਤੀ ਅਪੀਲ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਾਂਗਰਸ ਨੂੰ ਈਰਾਨ ਨਾਲ ਕੀਤੇ ਗਏ ਪਰਮਾਣੂੰ ਸਮਝੌਤੇ ਸਬੰਧੀ ਸਮਰਥਣ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਇਸ ਸਮਝੌਤੇ ਨਾਲ ਵਾਸਿੰਗਟਨ ਦੀ ਅਗਵਾਈ ਅਤੇ ਕੂਟਨੀਤੀ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ ਹੋਇਆ ਹੈ। ਰਾਸ਼ਟਰਪਤੀ … More






