ਖ਼ਬਰਾਂ
ਖਾਲਸਾ ਸਾਜਣਾ ਦਿਵਸ ਮੌਕੇ ਭੇਜੇ ਗਏ ਸਾਰੇ ਨਾਵਾਂ ਨੂੰ ਵੀਜ਼ਾ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ … More
ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਭਾਈ ਮਹਿਲ ਸਿੰਘ ਬੱਬਰ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਅਖੰਡ ਕੀਰਤਨੀ ਜੱਥੇ ਦੇ ਨਾਮਵਰ ਸਿੰਘ ਭਾਈ ਮਹਿਲ ਸਿੰਘ ਬੱਬਰ ਜੋ ਕਿ ਬੀਤੀ 24 ਮਾਰਚ … More
ਕੈਲਗਰੀ ਨਿਵਾਸੀ ਪ੍ਰਸਿੱਧ ਪੰਜਾਬੀ ਕਵੀ ਸ.ਕੇਸਰ ਸਿੰਘ ਨੀਰ ਦਾ ਦਿਹਾਂਤ
ਪ੍ਰਸਿੱਧ ਪੰਜਾਬੀ ਗਜ਼ਲਗੋ ਅਤੇ ਸਾਹਿਤਕਾਰ ਸ. ਕੇਸਰ ਸਿੰਘ ਨੀਰ ਅੱਜ ਸਵੇਰੇ 2 ਵਜੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 90 ਵਰ੍ਹਿਆਂ ਦੇ ਸਨ । ਉਹ 92 ਵਰ੍ਹਿਆਂ ਦੇ ਸਨ।1933 ਨੂੰ ਜਨਮੇ ਕੇਸਰ ਸਿੰਘ ਲੁਧਿਆਣੇ ਜਿਲੇ ਦੇ ਪਿੰਡ ਛਜਾਵਾਲ ਦੇ … More
ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਸ੍ਰੀ ਹਰਸ਼ਦ ਕੁਮਾਰ ਪਰਮਾਰ, … More
ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ … More
ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖਲਅੰਦਾਜ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ … More
ਕੈਲੇਫੋਰਨੀਆ ਦੀ ਸਿਹਤ ਤੇ ਸੁਰੱਖਿਆ ਕਮੇਟੀ ਵੱਲੋਂ ਅੰਤਰਰਾਸ਼ਟਰੀ ਦਮਨ (ਟਰਾਂਸ ਨੈਸ਼ਨਲ) ਬਿੱਲ ਐਸਬੀ 509 ਨੂੰ ਮਨਜ਼ੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਲੇਫੋਰਨੀਆ ਦੀ ਸਿਹਤ ਅਤੇ ਸੁਰੱਖਿਆ ਕਮੇਟੀ ਵੱਲੋਂ ਟਰਾਂਸ ਨੈਸ਼ਨਲ ਬਿੱਲ ਨੂੰ ਮਨਜ਼ੂਰ ਕਰਕੇ ਕੈਲੇਫੋਰਨੀਆ ਅਸੈਂਬਲੀ ਵਿੱਚ ਪੇਸ਼ ਕਰਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹਰੇਕ ਬਿੱਲ ਅੰਸੈਬਲੀ ਵਿੱਚ ਜਾਣ ਤੋਂ ਪਹਿਲਾਂ, ਕਈ ਕਮੇਟੀਆਂ ਵਿੱਚ ਉਸਦੀ … More
ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਪੰਜਾਬੀ ਕਾਨਫਰੰਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਸਿੱਖਿਆ, ਅਧਿਆਪਕ ਸਿਖਲਾਈ (ਯੂਕੇ) ਅਤੇ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਵਲੋਂ ਯੂਕੇ ਦੇ ਗੁਰੂ ਨਾਨਕ ਗੁਰੂਦੁਆਰਾ ਸਮੈਥਵਿਕ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦੇਂਦਿਆਂ ਗੁਰਦੁਆਰਾ ਸਾਹਿਬ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ‘ਚ ਵਿਸਤ੍ਰਿਤ ਚਰਚਾ ਦੌਰਾਨ ਪੰਜਾਬ ਅਤੇ ਪੰਜਾਬੀਅਤ ਦੀ ਚਿੰਤਾ ਕਰਦੇ ਮਤੇ ਪਾਸ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ ਹੋਇਆ ਡਾ. ਸ. ਸ. ਜੌਹਲ, ਡਾ. ਸਰਬਜੀਤ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ, ਲੁਧਿਆਣਾ ਵਿਖੇ ਸੰਪੰਨ ਹੋਇਆ। ਜਿਸ ਵਿਚ ਸਾਲ 2024-2025 ਦੀਆਂ ਗਤੀਵਿਧੀਆਂ ਦੀ ਰਿਪੋਰਟ, 2025-2026 … More
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਿਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪਰਾਲੀ ਸਾੜਨ ‘ਤੇ ਕੰਟਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ … More










