ਖ਼ਬਰਾਂ
ਹਾਕੀ : ਭਾਰਤ ਨੇ ਪੋਲੈਂਡ ਨੂੰ 3 ਗੋਲਾਂ ਨਾਲ ਹਰਾਇਆ
ਐਂਟਵਰਪ ਵਿਖੇ ਹੋ ਰਹੀ ਹਾਕੀ ਵਰਲਡ ਲੀਗ ਦੇ ਇਕ ਮੁਕਾਬਲੇ ਦੌਰਾਨ ਭਾਰਤੀ ਹਾਕੀ ਟੀਮ ਨੇ ਪੋਲੈਂਡ ਦੀ ਟੀਮ ਨੂੰ 3-0 ਗੋਲਾਂ ਨਾਲ ਹਰਾਕੇ ਦੂਜੀ ਜਿੱਤ ਆਪਣੇ ਨਾਮ ਕੀਤੀ। ਮੰਗਲਵਾਰ ਨੂੰ ਹੋਏ ਇਕ ਮੈਚ ਦੌਰਾਨ ਭਾਰਤੀ ਟੀਮ ਹਾਫ਼ ਟਾਈਮ ਤੱਕ ਯੁਵਰਾਜ … More
ਰਾਜਨਾਥ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ, ਮਹਾਰਾਣਾ ਪ੍ਰਤਾਪ, ਸਿ਼ਵਾਜੀ ਮਰਾਠਾ ਅਤੇ ਸ਼ੇਰ ਸ਼ਾਹ ਸੂਰੀ ਨਾਲ ਤੁਲਨਾ ਕਰਕੇ ਗੁਰੁ ਸਾਹਿਬਾਨ ਅਤੇ ਸਿੱਖ ਕੌਮ ਦਾ ਅਪਮਾਨ ਕੀਤਾ ਗਿਆ: ਮਾਨ
ਫਤਿਹਗੜ੍ਹ ਸਾਹਿਬ – “19 ਜੂਨ 2015 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਦੇ ਹੋਏ ਸਮਾਗਮ ਦੌਰਾਨ ਪਹਿਲਾਂ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਨੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵਰਗੇ ਸਿੱਖਾਂ ਦੇ ਅਤੇ ਘੱਟ ਗਿਣਤੀ ਕੌਮਾਂ ਦੇ ਕਾਤਲਾਂ … More
ਡੇਹਰਾ ਸਾਹਿਬ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਸ਼ਹੀਦੀ ਦਿਹਾੜਾ
ਡੇਹਰਾ ਸਾਹਿਬ,(ਲਾਹੌਰ) – ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰੂਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਡੇਹਰਾ ਸਾਹਿਬ ਗੁਰਦੁਆਰੇ ਦੀ ਕਾਰ ਸੇਵਾ ਦਾ ਆਰੰਭ … More
ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਤੋਮਰ ਗਏ ਤਿਹਾੜ ਜੇਲ੍ਹ
ਨਵੀਂ ਦਿੱਲੀ- ਅਦਾਲਤ ਨੇ ਨਕਲੀ ਡਿਗਰੀ ਰੱਖਣ ਦੇ ਆਰੋਪ ਵਿੱਚ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਜਿਤੇਂਦਰ ਤੋਮਰ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਤੋਮਰ ਨੂੰ 12 ਦਿਨ ਦੇ ਪੁਲਿਸ ਰੀਮਾਂਡ ਤੋਂ ਬਾਅਦ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ … More
ਮੁਸ਼ਰੱਫ਼ ਦੇ ਖਿਲਾਫ਼ ਮੌਲਵੀ ਹੱਤਿਆ ਮਾਮਲੇ ‘ਚ ਗੈਰ ਜਮਾਨਤੀ ਵਾਰੰਟ
ਇਸਲਾਮਾਬਾਦ – ਪਾਕਿਸਤਾਨ ਦੀ ਇੱਕ ਅਦਾਲਤ ਨੇ ਲਾਲ ਮਸਜਿਦ ਦੇ ਮੌਲਵੀ ਅਬਦੁੱਲ ਰਾਸਿ਼ਦ ਗਾਜੀ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰੱਫ਼ ਦੇ ਖਿਲਾਫ਼ ਗੈਰ ਜਮਾਨਤੀ ਵਾਰੰਟ ਜਾਰੀ ਕਰਕੇ ਪੁਲਿਸ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਨੂੰ … More
ਸ੍ਰੀ ਅਨੰਦਪੁਰ ਸਾਹਿਬ ਤੋਂ ਸਵੈਮਾਣ, ਅਣਖ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਮਿਲਦੀ ਹੈ- ਗਿ: ਗੁਰਬਚਨ ਸਿੰਘ
ਸ੍ਰ੍ਰੀ ਅਨੰਦਪੁਰ ਸਾਹਿਬ:- ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ੧੭-੧੮-੧੯ ਜੂਨ ਦੇ ਸ਼ੁਰੂ ਗੁਰਮਤਿ ਸਮਾਗਮ ਅੱਜ ਪੰਜ ਸਿੰਘ ਸਾਹਿਬਾਨ ਦੇ ਸੰਦੇਸ਼ ਤੇ ਅਰਦਾਸ ਕਰਨ ਉਰਪੰਤ ਖਾਲਸਈ ਜਾਹੋ-ਜਲਾਲ ਨਾਲ ਨਿਰਵਿਘਨ ਸੰਪੰਨ ਹੋ … More
ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਦੁਨੀਆਂਭਰ ‘ਚ ਅੱਤਵਾਦੀ ਹਮਲਿਆਂ ‘ਚ ਹੋਇਆ ਵਾਧਾ
ਵਾਸ਼ਿੰਗਟਨ – ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਪੂਰੀ ਦੁਨੀਆਂ ਵਿੱਚ ਪਿੱਛਲੇ ਸਾਲ ਦੀ ਤੁਲਣਾ ਵਿੱਚ ਇਸ ਸਾਲ ਅੱਤਵਾਦੀ ਹਮਲਿਆਂ ਦੀ ਸੰਖਿਆ ਇੱਕ ਤਿਹਾਈ ਦਾ ਵਾਧਾ ਹੋਇਆ ਹੈ। ਵਿਦੇਸ਼ ਵਿਭਾਗ ਨੇ ਅੱਤਵਾਦ ਤੇ ਪੇਸ਼ ਕੀਤੀ ਗਈ ਸਾਲਾਨਾ ਰਿਪੋਰਟ ਵਿੱਚ ਇਹ ਦੱਸਿਆ ਗਿਆ … More
ਜਥੇਦਾਰ ਅਵਤਾਰ ਸਿੰਘ ਨੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ ਤੇ ਸਰਬੱਤ ਸਾਧ ਸੰਗਤ ਦਾ ਧੰਨਵਾਦ ਕੀਤਾ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਧਰਮਾਂ ਦੇ ਮੁੱਖੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਨਿਰਮਲੇ, ਸੇਵਾ ਪੰਥੀ ਤੇ ਕਾਰ ਸੇਵਾ ਵਾਲੇ ਸੰਤਾਂ, ਟਕਸਾਲਾਂ, ਸੰਪਰਦਾਵਾਂ, ਨਿਹੰਗ ਸਿੰਘ … More
ਡੇਹਰਾ ਸਾਹਿਬ ਦੀ ਸੇਵਾ ਇੱਕ ਸਾਲ ਵਿੱਚ ਮੁਕੰਮਲ ਕਰਕੇ ਪ੍ਰਕਾਸ਼ ਕਰ ਦਿੱਤਾ ਜਾਵੇਗਾ- ਸਰਨਾ
ਨਵੀਂ ਦਿੱਲੀ – ਪਾਕਿਸਤਾਨ ਫੇਰੀ ਉਪਰੰਤ ਵਤਨ ਵਾਪਸ ਪਰਤੇ ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਲਾਹੌਰ ਸਥਿਤ ਗੁਰੂਦੁਆਰਾ ਡੇਹਰਾ ਸਾਹਿਬ ਦੀ ਕਾਰ ਸੇਵਾ ਦਾ ਨੀਂਹ ਪੱਥਰ … More
ਦਿੱਲੀ ਕਮੇਟੀ ਵੱਲੋਂ ਆਨੰਦਪੁਰ ਸਾਹਿਬ ਸਮਾਗਮਾਂ ‘ਚ ਹਿੱਸਾ ਲੈਣ ਲਈ ਭੇਜੀ ਗਈ ਵਿਸ਼ੇਸ਼ ਟ੍ਰੇਨ
ਨਵੀਂ ਦਿੱਲੀ – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ 350 ਸਾਲਾਂ ਸਮਾਗਮਾਂ ‘ਚ ਹਿੱਸਾ ਲੈਣ ਲਈ ਦਿੱਲੀ ਤੋਂ 1530 ਯਾਤਰੂਆਂ ਦਾ ਜਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਹੈ। ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਸਫਦਰਜੰਗ … More







