ਖ਼ਬਰਾਂ
ਦਿੱਲੀ ਕਮੇਟੀ ਦੇ ਸਕੂਲਾਂ ਦੇ 12ਵੀਂ ਦੇ 800 ਤੋਂ ਵੱਧ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 11 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਇਸ ਸਾਲ 12ਵੀਂ ਜਮਾਤ ਦਾ ਕੁਲ ਔਸਤ ਨਤੀਜਾ 90.53% ਆਉਣ ਦਾ ਦਾਅਵਾ ਕਮੇਟੀ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ‘ਚ ਸਕੂਲੀ … More
ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ : ਡਾ: ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਮੋਦੀ ਸਰਕਾਰ ਵੱਲੋਂ ਵਿਕਾਸ ਅਤੇ ਵਾਅਦਿਆਂ ਦੇ ਦਾਅਵਿਆਂ ਨੂੰ ਝੂਠੇ ਕਰਾਰ ਦਿੰਦੇ ਹੋਏ ਕਿਹਾ ਕਿ ਸਾਡੀ ਸਰਕਾਰ ਦੀਆਂ ਕਈ ਯੋਜਨਾਵਾਂ ਦਾ ਨਾਂ ਬਦਲ ਕੇ ਮੋਦੀ ਸਰਕਾਰ ਆਪਣੇ ਨਾਂ ਤੇ ਉਸ ਦੀ ਮਾਰਕਿਟਿੰਗ … More
ਸਾਬਕਾ ਪੀਐਮ ਮਨਮੋਹਨ ਸਿੰਘ ਅਤੇ ਰਾਓ ਤੋਂ ਵੀ ਕਮਜ਼ੋਰ ਹੈ ਮੋਦੀ
ਨਵੀਂ ਦਿੱਲੀ – ਬੀਜੇਪੀ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਤੇ ਬੇਸ਼ੱਕ ਮੋਦੀ ਸਰਕਾਰ ਅਤੇ ਉਨ੍ਹਾਂ ਦੇ ਕੁਝ ਚਾਪਲੂਸ ਮੀਡੀਆ ਵਿੱਚ ਝੂਠਾ ਪਰਚਾਰ ਅਤੇ ਨਾਟਕੀ ਢੰਗ ਨਾਲ ਉਪਲੱਭਦੀਆਂ ਗਿਣਾ-ਗਿਣਾ ਕੇ ਮੋਦੀ ਨੂੰ ਫਿਲਮੀ ਹੀਰੋ ਵਾਂਗ ਪੇਸ਼ ਕਰ ਰਹੇ ਹਨ। ਪਰ … More
ਤੇਜਾ ਸਿੰਘ ਸੁਤੰਤਰ ਦੀਆਂ ਰਾਜ ਪੱਧਰੀ ਮਾਰਸ਼ਲ ਆਰਟਸ ਮੁਕਾਬਲੇ ਵਿੱਚ ਧੁੰਮਾਂ
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ: ਸੈਕੰਡਰੀ ਸਕੂਲ, ਸ਼ਿਮਲਾਪੁਰੀ, ਨੇ 22-24 ਮਈ 2015 ਨੂੰ ਪੰਜਾਬ ਰਾਜ ਪੱਧਰ ਉੱਤੇ ਮਾਰਸ਼ਲ ਆਰਟਸ ਦੇ ਅੰਤਰਗਤ ਸਕੇਅ ਚੈਪੀਅਨਸ਼ਿਪ ਵਿੱਚ ਭਾਗ ਲਿਆ ਜੋ ਕਿ ਅਨੰਦਪੁਰ ਸਾਹਿਬ(ਰੂਪਨਗਰ) ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੇ 11 ਵਿਦਿਆਰਥੀਆਂ ਨੇ ਭਾਗ … More
ਨਾਨਕਸ਼ਾਹੀ ਕੈਲੰਡਰ ਦੀ ਪ੍ਰਣਾਮਿਕਤਾ ਬਾਰੇ ਸਰਬੱਤ ਖਾਲਸਾ ਨਨਕਾਣਾ ਸਾਹਿਬ ਵਿਖੇ ਬੁਲਾਇਆ ਜਾਵੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਵੱਲੋ ਪਾਕਿਸਤਾਨ ਸਿੱਖ ਗੁਰੂਦਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮੱਰਪਿੱਤ ਹੋਣ ਦੀ ਦਿੱਤੀ ਸਲਾਹ … More
ਗਿਲਾਨੀ ਨੇ ਦੋ ਸਾਲ ਬਾਅਦ ਕੀਤੀ ਆਪਣੇ ਅਗਵਾ ਹੋਏ ਬੇਟੇ ਨਾਲ ਗੱਲ
ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਗਿਲਾਨੀ ਦੇ ਅਗਵਾ ਹੋਏ ਪੁੱਤਰ ਹੈਦਰ ਨੇ ਦੋ ਸਾਲ ਬਾਅਦ ਆਪਣੇ ਪਿਤਾ ਨਾਲ ਗੱਲ ਕੀਤੀ। ਤਾਲਿਬਾਨ ਨੇ 11 ਮਈ 2013 ਦੀਆਂ ਆਮ ਚੋਣਾਂ ਤੋਂ ਦੋ ਦਿਨ ਪਹਿਲਾਂ ਮੁਲਤਾਨ ਵਿੱਚ ਯੂਸਫ਼ ਰਜ਼ਾ ਗਿਲਾਨੀ ਦੇ ਬੇਟੇ … More
ਪਿੰਡ ਕਰਮਗੜ ਵਿੱਖੇ ਐਕਉਪ੍ਰੈਸ਼ਰ ਦਾ ਕੈਂਪ ਲਗਾਇਆ ਗਿਆ
ਬਰਨਾਲਾ,(ਜਿੰਦਲ) –ਪਿੰਡ ਕਰਮਗੜ ਵਿੱਖੇ ਐਕਉਪ੍ਰੈਸ਼ਰ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਆਏ ਹੋਏ ਲੋਕਾਂ ਨੂੰ ਕੁਦਰਤੀ ਤਰੀਕਿਆਂ ਨਾਲ ਇਲਾਜ ਦੀ ਮਹੱਤਾ ਦੱਸਦੇ ਹੋਏ ਐਕਉਪ੍ਰੈਸ਼ਰ ਦੇ ਨਾਲ ਇਲਾਜ਼ ਕੀਤਾ ਗਿਆ। ਇਸ ਮੌਕੇ ਪਿੰਡ ਕਰਮਗੜ ਦੇ ਸੰਰਪਚ ਜਗਦੇਵ ਸਿੰਘ ਫੋਜੀ, ਗੁਰਦੁਆਰਾ ਪ੍ਰਧਾਨ … More
ਕਾਂਗਰਸੀਆਂ ਨੂੰ ਧਮਕਾਉਣ ਵਾਲਿਆਂ ਨੂੰ ਬਖਸਿ਼ਆ ਨਹੀਂ ਜਾਵੇਗਾ : ਕੈਪਟਨ
ਚੰਡੀਗੜ੍ਹ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਵਿਧਾਇਕ ਜੁਗਿੰਦਰ ਸਿੰਘ ਪੰਜਗਰਾਈ ਦੇ ਨਾਲ ਮਾੜਾ ਸਲੂਕ ਕਰਨ ਵਾਲੇ ਜੈਤੋ ਦੇ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਤੁਰੰਤ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਅਜਿਹਾ ਨਾਂ ਕਰਨ ਤੇ ਬਾਦਲ … More
ਗੁਰੂ ਦੀ ਵਡਿਆਈ ਨਾਲ ਹੀ ਸਾਡੀ ਵਡਿਆਈ ਹੁੰਦੀ ਹੈ – ਜੀ.ਕੇ.
ਨਵੀਂ ਦਿੱਲੀ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਦੇ ਹੋਏ ਧਰਮ ਦੀ ਰੱਖਿਆ ਅਤੇ ਬਾਣੀ ਦੇ ਸਤਿਕਾਰ … More
ਧਾਰਮਿਕ ਸਟੇਜ ਦੀ ਦੁਰਵਰਤੋ ਕਰਕੇ ਰਾਣਾ ਨੇ ਬੱਜਰ ਗਲਤੀ ਕੀਤੀ- ਤਰਸੇਮ ਸਿੰਘ ਖਾਲਸਾ
ਨਵੀ ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ ਤਰਸੇਮ ਸਿੰਘ ਖਾਲਸਾ ਨੇ ਦਿੱਲੀ ਕਮੇਟੀ ਦੇ ਮੈਂਬਰ ਤੇ ਬਾਦਲ ਦਲ ਨਾਲ ਸਬੰਧਿਤ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ ਪਰਮਜੀਤ … More







