ਖ਼ਬਰਾਂ
ਨਾਰਵੇ ਚ 201ਵਾਂ ਅਜਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਓਸਲੋ ਨਾਰਵੇ-(ਰੁਪਿੰਦਰ ਢਿੱਲੋ ਮੋਗਾ/ਵਿਰਕ)-ਨਾਰਵੇ ਦੇ ਇਤਿਹਾਸ ਵਿੱਚ 17 ਮਈ ਦੇ ਦਿਨ ਦਾ ਇੱਕ ਖਾਸ ਮਹੱਤਵ ਹੈ। ਇਸ ਦਿਨ ਸੰਨ 1814 ਵਿੱਚ ਸ਼ਹਿਰ ਆਈਡਸਵੋਲ ਵਿ਼ਖੇ ਕਾਨੂੰਨ ਦੇ ਮੱਤੇ ਨੂੰ ਵੱਖ 2 ਪਾਰਟੀਆ ਦੇ 112 ਵਿਅਕਤੀਆਂ ਨੇ ਦੱਸਖਤ ਕੀਤੇ ਅਤੇ ਨਾਰਵੇ ਦਾ … More
ਆਮ ਆਦਮੀ ਪਾਰਟੀ ਨੇ ਸਤਲੁਜ ਅਤੇ ਬੁੱਢਾ ਦਰਿਆ ਨੂੰ ਬਚਾਉਣ ਦੇ ਅਭਿਆਨ ਦੀ ਸ਼ੁਰੁਆਤ ਕੀਤੀ
ਆਮ ਆਦਮੀ ਪਾਰਟੀ ਲੁਧਿਆਨਾ ਦੀ ਕਲੀਨ ਐਂਡ ਗਰੀਨ ਲੁਧਿਆਨਾ ਟੀਮ ਨੇ ਅੱਜ ਬੁੱਢਾ ਦਰਿਆ ਪੂਲ ਜੋਕੀ ਕੇਂਦਰੀ ਜੈਲ ਅਤੇ ਮਲ ਟਰੀਟਮੇਂਟ ਪਲਾਂਟ ਦੇ ਸਾਹਮਣੇ ਹੈ ਤੋਂ ਅੱਜ ਆਪਣੀ ਪਾਣੀ ਨਿਕਾਔਂ ਵਿੱਚ ਪ੍ਰਦੁਸ਼ਣ ਦੇ ਖਿਲਾਫ ਸਤਲੁਜ ਅਤੇ ਬੁੱਢਾ ਦਰਿਆ ਬਚਾਉਣ ਦਾ … More
ਭਾਰਤ ਕਦੇ ਵੀ ਕਾਰਗਿਲ ਯੁੱਧ ਨੂੰ ਭੁੱਲ ਨਹੀਂ ਸਕੇਗਾ : ਮੁਸ਼ਰੱਫ਼
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਸੈਨਾ ਪ੍ਰਮੁੱਖ ਰਹੇ ਜਨਰਲ ਪ੍ਰਵੇਜ਼ ਮੁਸ਼ਰੱਫ਼ ਨੇ 1999 ਵਿੱਚ ਭਾਰਤ ਨਾਲ ਹੋਏ ਕਾਰਗਿਲ ਯੁੱਧ ਸਬੰਧੀ ਆਪਣੀ ਪਿੱਠ ਥਪਥਪਾਈ ਹੈ। ਜਨਰਲ ਮੁਸ਼ਰੱਫ਼ ਨੇ ਕਿਹਾ ਕਿ ਭਾਰਤ ਕਦੇ ਵੀ ਤਿੰਨ ਮਹੀਨੇ ਤੱਕ ਚੱਲੇ ਇਸ ਯੁੱਧ … More
ਮੇਰੇ CM ਸ਼ਾਸਨ ਦੌਰਾਨ LG ਨਾਲ ਕਦੇ ਟਕਰਾਅ ਨਹੀਂ ਹੋਇਆ : ਸ਼ੀਲਾ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਆਪ ਸਰਕਾਰ ਅਤੇ ਉਪ ਰਾਜਪਾਲ ਵਿੱਚਕਾਰ ਟਕਰਾਅ ਦੀ ਗੰਭੀਰ ਸਤਿਤੀ ਬਣੀ ਹੋਈ ਹੈ। ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਅਨੁਸਾਰ ਇਸ ਟਕਰਾਅ ਨੂੰ ਟਾਲਿਆ ਜਾ ਸਕਦਾ ਹੈ ਅਤੇ ਇਸ ਦੀ ਕੋਈ ਲੋੜ ਨਹੀਂ ਹੈ। ਸ਼ੀਲਾ ਦੀਕਸ਼ਤ … More
ਉਪ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰੇ : ਕੇਜਰੀਵਾਲ
ਨਵੀਂ ਦਿੱਲੀ – ਉਪਰਾਜਪਾਲ ਅਤੇ ਦਿੱਲੀ ਦੀ ਆਪ ਸਰਕਾਰ ਦਰਮਿਆਨ ਕਾਰਜਕਾਰੀ ਮੁੱਖ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਐਸਾ ਬਵਾਲ ਮੱਚਿਆ ਹੋਇਆ ਹੈ ਕਿ ਇਹ ਮਾਮਲਾ ਰੁਕਣ ਦੀ ਬਜਾਏ ਹੋਰ ਵੀ ਤੂਲ ਫੜਦਾ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਪ੍ਰਧਾਨ … More
ਦੱਖਣੀ ਚੀਨ ਸਾਗਰ ‘ਚ ਚੀਨੀ ਗਤੀਵਿਧੀਆਂ ਨੇ ਵਧਾਈ ਅਮਰੀਕਾ ਦੀ ਚਿੰਤਾ
ਬੀਜਿੰਗ – ਅਮਰੀਕਾ ਦੇ ਵਿਦੇਸ਼ ਮੰਤਰੀ ਜਾਨ ਕੇਰੀ ਨੇ ਦੱਖਣੀ ਚੀਨ ਸਾਗਰ ਵਿੱਚ ਚੀਨ ਦੀਆਂ ਨਿਰਮਾਣ ਗਤੀਵਿਧੀਆਂ ਅਤੇ ਸਮੁੰਦਰੀ ਭੂਮੀ ਨੂੰ ਗਲਤ ਢੰਗ ਨਾਲ ਆਪਣੇ ਅਧੀਨ ਕਰਨ ਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ਖੇਤਰ ਵਿੱਚ ਤਣਾਅ ਘੱਟ ਕਰਨ ਦੀ ਅਪੀਲ … More
ਸਿਕਲੀਗਰ ਸਿੱਖਾਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਬਿਆਨਬਾਜ਼ੀ ਸਰਾਸਰ ਗਲਤ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਕਲੀਗਰ ਸਿੱਖਾਂ ਵੱਲੋਂ ਅਖ਼ਬਾਰਾਂ ‘ਚ ਦਿੱਤੇ ਬਿਆਨ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਕਦੇ ਸਾਰ ਨਹੀਂ ਲਈ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ … More
ਪੀਕੂ………. ਫਿਲਮ ਰੀਵਿਊ / ਰਿਸ਼ੀ ਗੁਲਾਟੀ
ਕਾਫ਼ੀ ਹਫ਼ਤਿਆਂ ਤੋਂ ਇੰਤਜ਼ਾਰ ਕਰ ਰਿਹਾ ਸੀ, ਅਮਿਤਾਭ ਬੱਚਨ, ਦੀਪਿਕਾ ਪਾਦੁਕੋਣ ਤੇ ਇਰਫ਼ਾਨ ਖਾਨ ਸਟਾਰਰ ਹਿੰਦੀ ਫਿਲਮ ਪੀਕੂ ਦੀ ਤੇ ਆਖਿ਼ਰ ਅੱਠ ਮਈ ਨੂੰ ਰਿਲੀਜ਼ ਹੋਣ ਦੇ ਇੱਕ ਦਿਨ ਬਾਅਦ ਇਸ ਨੂੰ ਦੇਖਣ ਦਾ ਸਬੱਬ ਬਣ ਹੀ ਗਿਆ । ਜਿਵੇਂ … More
ਬਾਪੂ ਸੂਰਤ ਸਿੰਘ ਵਲੋਂ ਵਿੱਢੇ ਸੰਘਰਸ਼ ਅਤੇ ਪੰਥਕ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਦੀ ਕੈਨੇਡਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਪੂਰਣ ਹਮਾਇਤ
ਟਰਾਂਟੋ – ਕੈਨੇਡਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਬਾਪੂ ਸੂਰਤ ਸਿੰਘ ਵਲੋਂ ਵਿੱਢੇ ਸੰਘਰਸ਼ ਦੀ ਪੂਰਣ ਹਮਾਇਤ ਕੀਤੀ ਜਾਂਦੀ ਹੈ। ਅਤੇ ਪਿੰਡ ਹਸਨਪੁਰ ਵਿਖੇ ਹੋਏ ਪੰਥਕ ਇਕੱਠ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਦਾ ਵੀ ਪੂਰਣ ਸਮਰਥਨ ਕੀਤਾ … More
1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਸਹਾਇਤਾ ਰਾਸ਼ੀ ਦੇ ਚੈਕਾਂ ਦੀ ਮੰਗ ਨੂੰ ਲੈ ਕੇ ਸ਼ਾਂਤੀ ਮਾਰਚ ਕੱਢਿਆ
ਨਵੀਂ ਦਿੱਲੀ : ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ‘ਚ ਹੋ ਰਹੀ ਦੇਰੀ ਦੇ … More







