ਖ਼ਬਰਾਂ

111-1024x746.resized

ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ … More »

ਪੰਜਾਬ | Leave a comment
tap-water.resized

ਪਾਕਿਸਤਾਨ ਸਫਾਈ ਦੇ ਮਾਮਲੇ ‘ਚ ਭਾਰਤ ਤੋਂ ਅੱਗੇ

ਨਿਊਯਾਰਕ – ਪਾਕਿਸਤਾਨ ਨੇ ਆਪਣੇ ਨਾਗਰਿਕਾਂ ਦੇ ਲਈ ਪਾਣੀ ਅਤੇ ਸਾਫ਼ ਸੁਥਰਾ ਮਾਹੌਲ ਮੁਹਈਆ ਕਰਵਾਉਣ ਦੇ ਮਾਮਲੇ ਵਿੱਚ ਭਾਰਤ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ ਦੇ ਗਲੋਬਲ ਪਬਲਿਕ ਹੈਲਥ ਦੇ ਚੈਪਲ ਹਿਲਸ ਗਿਲਿੰਗ ਸਕੂਲ ਸਥਿਤ ਯੂਨੀਵਰਿਸਟੀ ਆਫ਼ ਨਾਰਥ ਕੈਰੋਲੀਨਾ ਦੇ … More »

ਅੰਤਰਰਾਸ਼ਟਰੀ | Leave a comment
 

ਬਾਬਾ ਰਾਮਦੇਵ ਸੱਚਾਈ ਤੋਂ ਕੋਹਾ ਦੂਰ-ਬਾਬਾ ਸੁਖਵਿੰਦਰ ਗਿੱਲ

ਲੁਧਿਆਣਾ – ਬਾਬਾ ਰਾਮਦੇਵ ਵੱਲੋਂ ਹਰਿਆਣਾ ਦੇ ਨੌਜਵਾਨਾਂ ਨੂੰ ਤੰਦਰੁਸਤ ਤੇ ਪੰਜਾਬ ਦੇ ਨੌਜਵਾਨਾਂ ਨੂੰ 80 ਪ੍ਰਤੀਸ਼ਤ ਨਸ਼ੇਈ ਕਹਿਣਾ ਅਤੀ ਮੰਦਭਾਗੀ ਗੱਲ ਹੈ। ਇਕ ਸਾਧੂ ਦਾ ਭੇਸ ਪਾ ਕੇ ਰਾਮਦੇਵ ਹਰਿਆਣ੍ਯਾ ਸਟੇਟ ਤੋਂ ਬਾਹਰ ਨਹੀਂ ਨਿਕਲ ਸਕੇ। ਇਹ ਗੱਲ ਆਲ … More »

ਪੰਜਾਬ | Leave a comment
 

ਸਿੱਖਾਂ ਨੂੰ ਇਨਸਾਫ ਅਤੇ ਮੁਆਵਜ਼ਾ ਦੇਣਾ ਸਰਕਾਰਾਂ ਦਾ ਫਰਜ਼ ਹੈ ਨਾ ਕਿ ਅਹਿਸਾਨਪ੍ਰਸਤੀ :- ਜੀ.ਕੇ.

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਅਤੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਵਿਚ ਦਿੱਲੀ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੂੰ ਇਨਸਾਫ ਪ੍ਰਾਪਤੀ ਦੀਆਂ ਉਮੀਦਾਂ ਨੂੰ ਧੁੰਧਲਾ … More »

ਭਾਰਤ | Leave a comment
photo anadpur sahib,. 1.resized

ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਰੰਗਾਈ ਦੀ ਦਿੱਲੀ ਕਮੇਟੀ ਨੇ ਕੀਤੀ ਸ਼ੁਰੁਆਤ

ਨਵੀਂ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਰੰਗਾਈ ਦੀ ਸੇਵਾ ਦੀ ਆਰੰਭਤਾ ਅਰਦਾਸ ਉਪਰੰਤ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮਲ੍ਹ ਸਿੰਘ ਨੇ ਅਰਦਾਸ ਕਰਨ ਉਪਰੰਤ ਮਸ਼ੀਨੀ ਗਨ ਰਾਹੀਂ ਤਖ਼ਤ … More »

ਭਾਰਤ | Leave a comment
 

ਸਰਨਾ ਨੇ ਨਿਰੋਲ ਧਾਰਮਕ ਮਸਲਿਆਂ ਵਿਚ ਪੰਜਾਬ ਸਰਕਾਰ ਦੇ ਦਖਲ ਦੀ ਕੀਤੀ ਸਖ਼ਤ ਆਲੋਚਨਾ

ਦਿੱਲੀ: ਸ: ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਂ ਇਕ ਬਿਆਨ ਵਿਚ ਨਿਰੋਲ ਧਾਰਮਕ ਮਸਲਿਆਂ ਵਿਚ ਪੰਜਾਬ ਸਰਕਾਰ ਦੇ ਦਖਲ ਦੀ ਸਖ਼ਤ ਨਿੰਦਾ ਕਰਦੇ ਹੋਏ, ਸ: ਪ੍ਰਕਾਸ਼ ਸਿੰਘ … More »

ਭਾਰਤ | Leave a comment
 

ਅਧਾਰ ਕਾਰਡਾਂ ਨੂੰ ਵੋਟਰ ਕਾਰਡਾਂ ਨਾਲ ਜੋੜਨ ਦਾ ਹੋਵੇਗਾ ਕੰਮ

ਲੁਧਿਆਣਾ : ਅਧਾਰ ਕਾਰਡਾਂ ਨੂੰ ਵੋਟਰ ਕਾਰਡਾਂ ਨਾਲ ਜੋੜਨ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ 10 ਮਈ ਦਿਨ ਐਤਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਬੰਧਤ ਬੂਥ ਲੈਵਲ ਅਫਸਰ ਬੈਠਣਗੇ। ਜਿਨ੍ਹਾਂ … More »

ਪੰਜਾਬ | Leave a comment
 

ਸ਼ਹੀਦ ਪਰਿਵਾਰ ਦੇ ਬਜ਼ੁਰਗ ਸ. ਤਰਲੋਕ ਸਿੰਘ ਆਗਵਾਨ ਦੇ ਅਕਾਲ ਚਲਾਣੇ ਉਤੇ ਖ਼ਾਲਸਾ ਪੰਥ ਨੂੰ ਅਸਹਿ ਘਾਟਾ ਪਿਆ : ਮਾਨ

ਚੰਡੀਗੜ੍ਹ  “ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਸ. ਤਰਲੋਕ ਸਿੰਘ ਆਗਵਾਨ ਦੇ ਅੱਜ ਹੋਏ ਅਕਾਲ ਚਲਾਣੇ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਵੱਲੋਂ ਜਿਥੇ ਆਗਵਾਨ ਦੇ ਇਸ ਸ਼ਹੀਦ ਪਰਿਵਾਰ … More »

ਪੰਜਾਬ | Leave a comment
DSCN0121.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਲੱਗਾ ਰਾਜ-ਪੱਧਰੀ ਰੁਜ਼ਗਾਰ ਮੇਲਾ

ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀਤੇ ਦਿਨੀਂ ਰਾਜ-ਪੱਧਰੀ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਰੁਜ਼ਗਾਰ ਮੇਲਾ ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮੁਹੱਈਆ ਕਰਾਉਣ ਦੇ … More »

ਪੰਜਾਬ | Leave a comment
 

ਕਿਸ਼ਤਵਾੜ ਹਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਖੇ ਕੁਝ ਹਿੰਦੂ ਕਟੱੜਪੰਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਕਬਜਾ ਕਰਨ ਦੀ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ … More »

ਭਾਰਤ | Leave a comment