ਖ਼ਬਰਾਂ

 

ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਅਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਲਈ ਰਾਸ਼ਨ ਭੇਜੇਗੀ

ਅੰਮ੍ਰਿਤਸਰ – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮-੪-੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ … More »

ਪੰਜਾਬ | Leave a comment
photo, langar packing bangla sahib.resized

ਦਿੱਲੀ ਦੀਆਂ ਸੰਗਤਾਂ ਵੱਲੋਂ ਨੇਪਾਲ ਪੀੜਤਾਂ ਲਈ ਚੱਲ ਰਹੀ ਲੰਗਰ ਸੇਵਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਲੰਗਰ ਆਦਿਕ ਦੇ ਪ੍ਰਬੰਧਾਂ ਦਾ … More »

ਭਾਰਤ | Leave a comment
617552Ban_Kimoon.resized

ਮੂਨ ਨੇ ਨੇਪਾਲ ‘ਚ ਆਈ ਕੁਦਰਤੀ ਆਫ਼ਤ ਤੇ ਦੁੱਖ ਪ੍ਰਗਟਾਇਆ

ਨਿਊਯਾਰਕ- ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਬਾਨ ਕੀ ਮੂਨ ਨੇ ਨੇਪਾਲ ਵਿੱਚ ਆਏ ਤਬਾਹਕੁੰਨ ਭੂਚਾਲ ਕਾਰਣ ਭਾਰੀ ਸੰਖਿਆ ਵਿੱਚ ਮਾਰੇ ਗਏ ਲੋਕਾਂ ਅਤੇ ਵੱਡੀ ਪੱਧਰ ਤੇ ਹੋਏ ਮਾਲੀ ਨੁਕਸਾਨ ਤੇ ਦੁੱਖ ਜਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਦੁੱਖ ਦੀ … More »

ਅੰਤਰਰਾਸ਼ਟਰੀ | Leave a comment
manjit singh g.k, ...resized

ਨੇਪਾਲੀ ਲੋਕਾਂ ਤੱਕ ਭਾਰਤ ਸਰਕਾਰ ਰਾਹੀਂ ਲੰਗਰ ਭੇਜਣ ਦੀ ਦਿੱਲੀ ਕਮੇਟੀ ਨੇ ਕੀਤੀ ਪੇਸ਼ਕਸ਼

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ  ਹੇਠ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾ ਦੀ ਹੋਈ ਮੀਟਿੰਗ ‘ਚ ਅੱਜ ਨੇਪਾਲ ‘ਚ ਆਏ ਭੁਕੰਪ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਨੇਪਾਲ ਵਿਖੇ ਮੌਜੂਦ … More »

ਭਾਰਤ | Leave a comment
 

ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਤੁਰੰਤ ਕਾਰਵਾਈ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ :- ਸਿੱਖ ਪਰਿਵਾਰ ਨਾਲ ਸਬੰਧਿਤ ਐਨ.ਆਰ.ਆਈ. ਬ੍ਰਾਹਮੀ ਸਿੰਘ ਦੀ ਧੀ ਦੀ ਸ਼ਕੀ ਹਲਾਤਾਂ ‘ਚ ਕੁਰੂਕਸ਼ੇਤਰ ਵਿਖੇ ਹੋਈ ਮੌਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੋਸ਼ੀ ਲੋਕਾਂ ਦੇ ਖਿਲਾਫ ਬਣਦੀ … More »

ਭਾਰਤ | Leave a comment
 

ਧਾਰਮਿਕ ਚਿੰਨ੍ਹਾ ਨੂੰ ਸਕੱਰਟ ਤੇ ਛਾਪਣ ਵਾਲੇ ਨੇ ਮੰਗੀ ਮੁਆਫੀ

ਨਵੀਂ ਦਿੱਲੀ :- ਸਕੱਰਟ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾ ਨੂੰ ਛਾਪਣ ਵਾਲੇ ਉੱਘੇ ਡਿਜ਼ਾਇਨਰ ਤਰੂਣ ਤਹਿਲਿਆਨੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਸਲੇ ‘ਤੇ ਮੁਆਫੀ ਮੰਗਦੇ ਹੋਏ ਵਿਵਾਦਿਤ ਸਕੱਰਟਾਂ ਦੇ ਸਟਾਕ ਨੂੰ ਤੁਰੰਤ ਆਪਣੇ ਸਟੋਰਾਂ ਤੋਂ ਗੋਦਾਮਾ ‘ਚ … More »

ਭਾਰਤ | Leave a comment
 

ਜਥੇਦਾਰ ਅਵਤਾਰ ਸਿੰਘ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਭਾਰੀ ਗਿਣਤੀ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ … More »

ਪੰਜਾਬ | Leave a comment
Subeg_Singh.resized

ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਅਗੇਤੀ ਰਿਹਾਈ ਦੇ ਰਾਹ ਵਿਚ ਵੱਡਾ ਰੋੜਾ

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਬਾਦਲ  ਵੀ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਈ ਚਿੱਠੀਆਂ ਲਿਖਣ ਦਾ ਦਾਅਵਾ ਕਰਦਾ … More »

ਪੰਜਾਬ | Leave a comment
Earthquake-damage.resized

ਨੇਪਾਲ ‘ਚ ਆਏ ਭੂਚਾਲ ਨਾਲ 2500 ਲੋਕਾਂ ਦੀ ਮੌਤ

ਕਾਠਮੰਡੂ – ਨੇਪਾਲ ਅਤੇ ਭਾਰਤ ਵਿੱਚ ਸ਼ਨਿਚਰਵਾਰ ਨੂੰ ਆਏ ਵਿਨਾਸ਼ਕਾਰੀ ਭੂਚਾਲ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਨੇਪਾਲ ਦੇ ਗ੍ਰਹਿ ਵਿਭਾਗ ਨੇ 2500 ਲੋਕਾਂ ਦੇ ਮਰਨ ਦੀ ਪੁਸ਼ਟੀ ਕਰ ਦਿੱਤੀ ਹੈ। ਭਾਰਤ ਵਿੱਚ ਵੀ ਭੂਚਾਲ ਨਾਲ 45 ਲੋਕਾਂ … More »

ਅੰਤਰਰਾਸ਼ਟਰੀ | Leave a comment
73866_440920345967260_802522078_n.resized

ਨੇਪਾਲ ਅਤੇ ਉਤਰੀ ਭਾਰਤ ‘ਚ ਭੂਚਾਲ ਦੇ ਝੱਟਕੇ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਸ਼ਨਿਚਰਵਾਰ ਦੀ ਸਵੇਰ ਨੂੰ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ। ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜ ਕੇ 40 ਮਿੰਟ ਤੋਂ 11 ਵਜ ਕੇ 50 ਮਿੰਟ ਤੱਕ ਭੂਚਾਲ ਦੇ … More »

ਭਾਰਤ | Leave a comment