ਖ਼ਬਰਾਂ

 

ਦੋ ਤਖ਼ਤਾਂ ਨੂੰ ਜੋੜਨ ਵਾਲੀ ਰੇਲ ਗੱਡੀ ਦਾ ਸੰਗਤਾਂ ਵੱਧ ਤੋਂ ਵੱਧ ਫਾਇਦਾ ਲੈਣ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਜੋਰ ਦੇ ਕੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੀਕ ਚਲਾਈ ਗਈ ਰੇਲ ਗੱਡੀ ਇੰਟਰਸਿਟੀ ਨੰਬਰ ੦੪੫੦੫ ਨੰਗਲ ਡੈਮ ਜੋ ਕਿ ਸਵੇਰੇ … More »

ਪੰਜਾਬ | Leave a comment
 

ਸਿੱਖ ਕੌਮ ਦੀ ਹੋਈ ਨਸ਼ਲਕੁਸੀ ਅਤੇ ਜ਼ਬਰ-ਜੁਲਮ ਵਿਰੁੱਧ ਕੋਈ ਵੀ ਅਮਲ ਨਾ ਹੋਣ ਦੀ ਬਦੌਲਤ ਹੀ ਗੁਰਦਾਸਪੁਰ ਵਰਗੇ ਕਾਂਡ ਹੋ ਰਹੇ ਨੇ : ਮਾਨ

ਫ਼ਤਹਿਗੜ੍ਹ ਸਾਹਿਬ – “ਸਭ ਤੋ ਪਹਿਲੇ ਅਸੀਂ ਉਸ ਅਕਾਲ ਪੁਰਖ ਦਾ ਸੁਕਰਾਨਾ ਕਰਦੇ ਹਾਂ, ਕਿ ਸ੍ਰੀ ਹਰਵਿੰਦਰ ਸੋਨੀ ਜਿਸ ਉਤੇ ਕਸ਼ਮੀਰ ਸਿੰਘ ਗਲਵੱਡੀ ਨਾਮ ਦੇ ਨੌਜਵਾਨ ਨੇ ਆਪਣੀਆਂ ਕੌਮੀ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਣ ਦੇ ਕਾਰਨ ਮਨ ਵਿਚ ਉੱਠੇ ਰੋਹ … More »

ਪੰਜਾਬ | Leave a comment
 

ਖੋਖਰ ਤੇ ਗਿਰਧਾਰੀ ਲਾਲ ਨੂੰ ਨਹੀਂ ਦਿੱਤੀ ਹਾਈ ਕੋਰਟ ਨੇ ਰਾਹਤ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਜੱਣ ਕੁਮਾਰ ਦੇ ਨਜ਼ਦੀਕੀ ਬਲਵਾਨ ਖੋਖਰ ਅਤੇ ਗਿਰਧਾਰੀ ਲਾਲ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਸਜ਼ਾ ਨੂੰ ਮੁਲਤਵੀ ਕਰਕੇ ਜ਼ਮਾਨਤ ਦੇਣ ਦੇ ਮਸਲੇ ਤੇ ਦੋਸ਼ੀਆਂ … More »

ਭਾਰਤ | Leave a comment
11011289_834521179930974_2079032805272924445_n.resized

ਮਸਰਤ ਨੇ ਭਾਰਤ ਵਿਰੋਧੀ ਨਾਅਰਿਆਂ ਨੂੰ ਆਪਣੇ ਦਿਲ ਦੀ ਗੱਲ ਦੱਸਿਆ

ਸ੍ਰੀਨਗਰ – ਵੱਖਵਾਦੀ ਨੇਤਾ ਮਸਰਤ ਆਲਮ ਨੇ ‘ਕਸ਼ਮੀਰ ਬਣੇਗਾ ਪਾਕਿਸਤਾਨ’ ਦੇ ਨਾਅਰਿਆਂ ਨੂੰ ਆਪਣੇ ਦਿਲ ਦੀ ਗੱਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੁੰਦਾ ਹੈ। ਇੱਕ ਨਿਊਜ਼ ਚੈਨਲ ਨੂੰ ਦਿੱਤੇ ਗਏ … More »

ਭਾਰਤ | Leave a comment
SAMSUNG CSC

ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਓਸਲੋ ਸ਼ਹਿਰ

ਓਸਲੋ,(ਰੁਪਿੰਦਰ ਢਿੱਲੋ ਮੋਗਾ) -ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਮੁੱਖ ਰੱਖਦਿਆ ਗੁਰੁਦੁਆਰਾ ਓਸਲੋ ਦੀ ਪ੍ਰੰਬੱਧਕ ਕਮੇਟੀ ਅਤੇ ਸੰਗਤਾ ਦੇ ਸਹਿਯੋਗ ਸੱਦਕੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਜੋਯਨ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਹੋਇਆ ਅਤੇ ਓਸਲੋ ਸ਼ਹਿਰ ਖਾਲਸਾਈ ਰੰਗ ਚ … More »

ਅੰਤਰਰਾਸ਼ਟਰੀ | Leave a comment
 

ਹਾਕੀ: ਭਾਰਤ ਦੇ ਹਿੱਸੇ ਆਇਆ ਤਾਂਬੇ ਦਾ ਮੈਡਲ

ਇਪੋਹ: ਮਲੇਸ਼ੀਆ ਵਿਖੇ ਖੇਡੇ ਗਏ ਅਜ਼ਲਾਨ ਸ਼ਾਹ ਹਾਕੀ ਟੂਰਨਾਮੈਂਟ ਦੇ ਇਕ ਮੁਕਾਬਲੇ ਵਿਚ ਭਾਰਤ ਨੇ ਦੱਖਣੀ ਕੋਰੀਆ ਨੂੰ ਹਰਾਕੇ ਤਾਂਬੇ ਦਾ ਮੈਡਲ ਹਾਸਲ ਕੀਤਾ। ਇਸ ਮੈਚ ਦਾ ਫੈ਼ਸਲੇ ਪੈਨਲਟੀ ਸ਼ੂਟ ਨਾਲ ਹੋਇਆ। ਜਿਸ ਵਿਚ ਭਾਰਤ ਨੇ 4-1 ਦੇ ਫ਼ਰਕ ਨਾਲ … More »

ਖੇਡਾਂ | Leave a comment
314381_10150293694832515_465021753_n.resized

ਹਿਲਰੀ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਪੇਸ਼ ਕੀਤਾ ਦਾਅਵਾ

ਵਾਸ਼ਿੰਗਟਨ- ਅਮਰੀਕਾ ਦੀ ਸਾਬਕਾ ਵਿਦੇਸ਼ਮੰਤਰੀ ਹਿਲਰੀ ਕਲਿੰਟਨ ਨੇ ਰਾਸ਼ਟਰਪਤੀ ਦੀ ਅਗਲੀ ਚੋਣ ਲੜਨ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੱਤਾਧਾਰੀ ਪਾਰਟੀ ਡੈਮੋਕਰੇਟ ਵੱਲੋਂ ਦਾਅਵੇਦਾਰੀ ਪੇਸ਼ ਕੀਤੀ ਹੈ। ਅਮਰੀਕਾ ਵਿੱਚ 2016 ਵਿੱਚ ਰਾਸ਼ਟਰਪਤੀ ਚੋਣ ਹੋਣੀ ਹੈ। ਹਿਲਰੀ … More »

ਅੰਤਰਰਾਸ਼ਟਰੀ | Leave a comment
kej.resized

ਕੇਜਰੀਵਾਲ ਨੇ ਕੇਂਦਰ ਸਰਕਾਰ ਕੋਲੋਂ ਮੰਗੇ 10 ਹਜ਼ਾਰ ਕਰੋੜ

ਨਵੀਂ ਦਿੱਲੀ – ਕਰਾਵਲ ਨਗਰ ਵਿੱਚ ਇੱਕ ਰੈਲੀ ਦੌਰਾਨ ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ ਨੇ ਅਵੈਧ ਕਲੋਨੀਆਂ ਨੂੰ ਲੀਗਲ ਕਰਨ ਲਈ ਕੇਂਦਰ ਸਰਕਾਰ ਕੋਲੋਂ 10 ਹਜ਼ਾਰ ਕਰੋੜ ਰੁਪੈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ … More »

ਭਾਰਤ | Leave a comment
P JATHEDAR SAHIBAN & BABA JI DOING KARSEWA.resized

ਗੁਰਦੁਆਰਾ ਬੰਗਲਾ ਸਾਹਿਬ ‘ਚ ਕਾਰਸੇਵਾਵਾਂ ਦੀ ਸ਼ੁਰੂਆਤ

ਨਵੀਂ ਦਿੱਲੀ : ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੀ ਪਵਿਤਰ ਛੋਹ ਪ੍ਰਾਪਤ ਸਥਾਨ  ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਰਬਾਰ ਹਾਲ ਦੇ ਮੁੱਖ ਦਰਵਾਜ਼ੇ ਤੇ ਸੋਨੇ, ਸਰ੍ਹਾਂ ਦੇ ਵਿਸਤਾਰ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਕਾਰਸੇਵਾ ਦੀ ਆਰੰਭਤਾ ਅੱਜ … More »

ਭਾਰਤ | Leave a comment
makkar.resized

ਜਥੇਦਾਰ ਅਵਤਾਰ ਸਿੰਘ ਨੇ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਪਾਬੰਦੀ ਲਗਾਉਣ ਲਈ ਪ੍ਰਧਾਨ ਮੰਤਰੀ, ਸੂਚਨਾ ਅਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖੇ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀ ਅਰੁਣ ਜੇਤਲੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖ ਕੇ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਤੁਰੰਤ ਪਾਬੰਦੀ ਲਗਾਉਣ … More »

ਪੰਜਾਬ | Leave a comment