ਖ਼ਬਰਾਂ
ਸਰਕਾਰਾਂ ਨੇ ਸਿਰਫ਼ ਸ਼ਹੀਦਾਂ ਦੇ ਨਾਮ ’ਤੇ ਰੋਟੀਆਂ ਹੀ ਸੇਕੀਆਂ
ਲੁਧਿਆਣਾ – ਸਮੇਂ ਦੀਆਂ ਸਰਕਾਰਾਂ ਨੇ ਸਿਰਫ਼ ਸ਼ਹੀਦਾਂ ਦੇ ਨਾਮ ’ਤੇ ਰੋਟੀਆਂ ਹੀ ਸੇਕੀਆਂ ਹਨ। ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਹੀਦਾਂ ਦੀ ਧਰਤੀ ਖਟਖੜ ਕਲਾ ਵਿਚ ਆ ਕੇ ਉਨ੍ਹਾਂ ਨੂੰ ਸ਼ਰਧਾਂਜ਼ਲੀਆਂ ਦਿੰਦੇ ਹਨ। ਜੋ ਸਿਰਫ਼ ਤੇ ਸਿਰਫ਼ ਇਕ … More
ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਹੋਇਆ ਪੱਧਰਾ
ਨਵੀਂ ਦਿੱਲੀ : ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੇ ਸੁਫ਼ਨੇ ਦਾ ਗੁਰੂ ਹਰਿਕ੍ਰਿਸ਼ਨ ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਪੱਧਰਾ ਹੁੰਦਾ ਨਜ਼ਰ ਆ ਰਿਹਾ ਹੈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਸੰਪੁਰਣ ਹੋਣ ਦੇ ਪ੍ਰੋਗਰਾਮਾਂ … More
ਭਾਈ ਜਗਤਾਰ ਸਿੰਘ ਹਵਾਰਾ ਲੁਧਿਆਣਾ ਬਾਰੂਦ ਕੇਸ ‘ਚੋ ਬਰੀ
ਲੁਧਿਆਣਾ,(ਮੰਝਪੁਰ)- ਤਿਹਾੜ ਜੇਲ੍ਹ, ਦਿੱਲੀ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸੰਜੀਵ ਜੋਸ਼ੀ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ। ਅੱਜ ਭਾਈ ਜਗਤਾਰ ਸਿੰਘ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਤਿਹਾੜ ਜੇਲ੍ਹ, ਦਿੱਲੀ ਤੋਂ … More
ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਕਾਰਜ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਅਰੰਭ ਜੈਕਾਰਿਆਂ ਦੀ ਗੂੰਜ ਨਾਲ ਹੋਇਆ। ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ … More
ਅੰਤ੍ਰਿੰਗ ਕਮੇਟੀ ਵੱਲੋਂ 2015-16 ਤੀਕ ਦਾ ਨੌ ਅਰਬ ਤਰਿਆਨਵੇਂ ਕਰੋੜ ਤੇਈ ਲੱਖ ਉਨਾਨਵੇਂ ਹਜ਼ਾਰ ਛੇ ਸੌ ਰੁਪਏ ਦਾ ਸਾਲਾਨਾ ਬਜ਼ਟ ਪਾਸ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਹਾਲ ਵਿਖੇ ਹੋਈ ਜਿਸ ਵਿੱਚ ਸ. ਰਘੂਜੀਤ ਸਿੰਘ ਕਰਨਾਲ … More
ਆਪ ਵੱਲੋਂ ਵੀ.ਆਈ.ਪੀ. ਕਲਚਰ ਦੇ ਵਿਰੁੱਧ 100 ਕਿ.ਮੀ. ਸਾਈਕਲ ਰੈਲੀ
ਸੀਨੀਅਰ ਐਡਵੋਕੇਟ ਸ. ਐੱਚ.ਐੱਸ. ਫੂਲਕਾ, ਆਪ ਆਗੂ ਵੱਲੋਂ ਵੀ.ਆਈ.ਪੀ. ਕਲਚਰ ਦੇ ਵਿਰੁੱਧ, ਆਪ ਵਲੰਟੀਅਰਜ਼ ਨਾਲ ਮਿਲਕੇ ਲੁਧਿਆਣੇ ਤੋਂ ਚੰਡੀਗੜ੍ਹ ਤੱਕ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਹ ਰੈਲੀ 29 ਮਾਰਚ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ ਅਤੇ 30 ਮਾਰਚ ਬਾਅਦ ਦੁਪਹਿਰ … More
ਦੀਦਾਰ ਸਿੰਘ ਬੈਂਸ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ : ਅਮਰੀਕਾ ਦੇ ਉੱਘੇ ਸਨਅਤਕਾਰ ਅਤੇ ਪੰਥਕ ਆਗੂ ਦੀਦਾਰ ਸਿੰਘ ਬੈਂਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਹਿ ਦਿਵਸ ਦੇ ਕਾਮਯਾਬ ਉਪਰਾਲੇ ਵਾਸਤੇ ਵਧਾਈ ਦਿੱਤੀ ਹੈ। ਉਚੇਚੇ ਤੌਰ ਤੇ ਕਮੇਟੀ ਦਫਤਰ ਆਏ ਬੈਂਸ ਦਾ ਪ੍ਰਧਾਨ ਮਨਜੀਤ … More
ਆਪ ਨੇ ਯਾਦਵ ਅਤੇ ਭੂਸ਼ਣ ਨੂੰ ਰਾਸ਼ਟਰੀ ਕਾਰਜਕਾਰਣੀ ਤੋਂ ਬਾਹਰ ਕੱਢਿਆ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿੱਚ ਪਿੱਛਲੇ ਕੁਝ ਅਰਸੇ ਤੋਂ ਉਚ ਪੱਧਰ ਤੇ ਮੱਤਭੇਦ ਚੱਲ ਰਹੇ ਸਨ, ਜੋ ਕਿ ਹੁਣ ਖੁਲ੍ਹ ਕੇ ਸਾਹਮਣੇ ਆ ਗਏ ਹਨ। ਆਪ ਨੇ ਪਾਰਟੀ ਦੇ ਮਹੱਤਵਪੂਰਣ ਨੇਤਾਵਾਂ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਸਮੇਤ … More
ਅਮਰੀਕੀ ਸੈਨਿਟ ਨ ਪਾਸ ਕੀਤਾ ਰੀਪਬਲੀਕਨ ਦੁਆਰਾ ਪੇਸ਼ ਕੀਤਾ ਗਿਆ ਬੱਜਟ
ਵਾਸ਼ਿੰਗਟਨ – ਅਮਰੀਕੀ ਸੈਨਿਟ ਨੇ ਸ਼ੁਕਰਵਾਰ ਨੂੰ ਰੀਪਬਲੀਕਨ ਪਾਰਟੀ ਦੁਆਰਾ ਪੇਸ਼ ਕੀਤਾ ਗਿਆ ਬੱਜਟ ਪਾਸ ਕਰ ਦਿੱਤਾ ਹੈ। ਇਸ ਬੱਜਟ ਵਿੱਚ ਘਰੇਲੂ ਖਰਚ ਵਿੱਚ ਅਗਲੇ ਦਸ ਸਾਲਾਂ ਦੌਰਾਨ 58 ਖਰਬ ਡਾਲਰ ਦੀ ਕਟੌਤੀ ਦਾ ਪ੍ਰਸਤਾਵ ਹੈ। ਬੱਜਟ ਵਿੱਚ ਰੱਖਿਆ ਸਬੰਧੀ … More
ਹਿੰਦੂਤਵ ਹਕੂਮਤ ਸਿੱਖ ਕੌਮ ਦੇ ਕਾਤਲ ਜਗਦੀਸ ਟਾਈਟਲਰ ਨੂੰ “ਚੋਰ ਦਰਵਾਜਿਓ” ਕਾਨੂੰਨੀ ਤੌਰ ਤੇ ਬਚਾਉਣ ਵਿਚ ਸਰਗਰਮ : ਮਾਨ
ਫ਼ਤਹਿਗੜ੍ਹ ਸਾਹਿਬ – “1984 ਵਿਚ ਹਿੰਦੂਤਵ ਹੁਕਮਰਾਨਾਂ ਵੱਲੋਂ ਨਿਰਦੋਸ਼ ਸਿੱਖਾਂ ਨੂੰ ਨਿਸ਼ਾਨਾਂ ਬਣਾਉਦੇ ਹੋਏ, ਉਹਨਾਂ ਉਤੇ ਸਾਜ਼ਸੀ ਢੰਗ ਨਾਲ ਕਤਲੇਆਮ ਕਰਨ ਦੀਆਂ ਗੈਰ-ਵਿਧਾਨਿਕ ਅਤੇ ਗੈਰ ਸਮਾਜਿਕ ਕਾਰਵਾਈਆਂ ਕੀਤੀਆਂ ਗਈਆਂ ਸਨ । ਜਿਨ੍ਹਾਂ ਵਿਚ ਹੋਰਨਾਂ ਤੋ ਇਲਾਵਾ ਕਾਂਗਰਸੀ ਆਗੂ ਜਗਦੀਸ ਟਾਈਟਲਰ … More









